ਹਿਮਾਚਲ ‘ਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 10.60 ਕਰੋੜ ਰੁਪਏ ਦੇ ਡਰੱਗਜ਼ ਤੇ ਸ਼ਰਾਬ ਜ਼ਬਤ

ਹਿਮਾਚਲ ਪ੍ਰਦੇਸ਼ ਵਿੱਚ ਸੱਤਵੇਂ ਅਤੇ ਆਖਰੀ ਪੜਾਅ ਵਿੱਚ ਲੋਕ ਸਭਾ ਚੋਣਾਂ ਹਨ। ਦੇਸ਼ ਵਿੱਚ 16 ਮਾਰਚ ਨੂੰ ਲੋਕ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ  ਚੋਣ ਜ਼ਾਬਤਾ ਲਾਗੂ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌ.ਤ, ਇਕ ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀਆਂ ਦੀ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਕੋਈ ਨਾ ਕੋਈ ਅਜਿਹੀ ਹੀ ਮੰਦਭਾਗੀ ਖਬਰ ਸਾਹਮਣੇ ਆ ਹੀ ਜਾਂਦੀ ਹੈ। ਅਜਿਹੀ ਹੀ...

ਮਿਸ਼ਨ ’13-0′ ਲਈ CM ਮਾਨ ਖਿੱਚੀ ਤਿਆਰੀ, ਫਿਰੋਜ਼ਪੁਰ ਤੇ ਫਰੀਦਕੋਟ ‘ਚ ਅੱਜ ਕੱਢਣਗੇ ਰੋਡ ਸ਼ੋਅ

ਮਿਸ਼ਨ ਆਪ ’13-0′ ਲਈ ਭਗਵੰਤ ਮਾਨ ਅੱਜ ਪੰਜਾਬ ਦੇ ਦੋ ਹਲਕਿਆਂ ਫਿਰੋਜ਼ਪੁਰ ਤੇ ਫਰੀਦਕੋਟ ਵਿਚ ਪਹੁੰਚ ਰਹੇ ਹਨ। ਇਥੇ ਉਹ ਰੈਲੀ ਵੀ ਕਰਨਗੇ ਤੇ ਰੋਡ ਸ਼ੋਅ ਕੱਢ ਕੇ ਸ਼ਕਤੀ...

2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਸਿੱਖਿਆ ਮੰਤਰਾਲੇ CBSE ਨੂੰ ਦਿੱਤੇ ਨਿਰਦੇਸ਼

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ CBSE ਨੂੰ ਇਸ ਦੀ ਤਿਆਰੀ ਕਰਨ ਲਈ ਕਿਹਾ ਹੈ।...

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ਼, ਹਨ੍ਹੇਰੀ ਤੂਫਾਨ ਨਾਲ ਪਿਆ ਮੀਂਹ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੀ ਹੈ। ਬੀਤੇ ਦਿਨੀਂ ਪੰਜਾਬ ਦੇ ਕਈ ਹਿੱਸਿਆਂ ਵਿਚ ਕਾਲੇ...

ਹਿਮਾਚਲ ‘ਚ ਭਾਰੀ ਮੀਂਹ ਦਾ ਔਰੇਂਜ ਅਲਰਟ ਜਾਰੀ, 10 ਜ਼ਿਲ੍ਹਿਆਂ ‘ਚ ਗੜੇਮਾਰੀ ਦੀ ਚਿਤਾਵਨੀ

ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਮੌਸਮ ਬਦਲ ਗਿਆ ਹੈ। ਬੀਤੀ ਰਾਤ ਤੋਂ ਸ਼ਿਮਲਾ ਸਮੇਤ ਸੂਬੇ ਦੇ ਜ਼ਿਆਦਾਤਰ ਇਲਾਕਿਆਂ ‘ਚ ਮੌਸਮ ਖਰਾਬ ਹੋ ਗਿਆ ਹੈ ਅਤੇ ਕੁਝ...

2025 ਤੋਂ ਸਾਲ ‘ਚ ਦੋ ਵਾਰ ਹੋਣਗੀਆਂ ਬੋਰਡ ਦੀਆਂ ਪ੍ਰੀਖਿਆਵਾਂ, ਸਿੱਖਿਆ ਮੰਤਰਾਲੇ CBSE ਨੂੰ ਦਿੱਤੇ ਨਿਰਦੇਸ਼

ਅਗਲੇ ਅਕਾਦਮਿਕ ਸੈਸ਼ਨ 2025-26 ਤੋਂ ਬੋਰਡ ਦੀਆਂ ਪ੍ਰੀਖਿਆਵਾਂ ਸਾਲ ਵਿੱਚ ਦੋ ਵਾਰ ਹੋ ਸਕਦੀਆਂ ਹਨ। ਸਿੱਖਿਆ ਮੰਤਰਾਲੇ ਨੇ CBSE ਨੂੰ ਇਸ ਦੀ ਤਿਆਰੀ...

ਅਰਵਿੰਦ ਕੇਜਰੀਵਾਲ ਦੀ ਪਤਨੀ ਦੇ ਹੱਥ ਹੁਣ ਚੋਣ ਪ੍ਰਚਾਰ ਦੀ ਕਮਾਨ! ਦਿੱਲੀ ‘ਚ ਰੋਡ ਸ਼ੋਅ

ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹਨ, ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਲਈ ਆਮ...

ਸਕ੍ਰੀਨ ‘ਤੇ ਕਦੋ ਤੇ ਕਿਉਂ ਦਿਖਦਾ ਹੈ Error 404, ਕੀ ਹੈ ਇਸ ਦੇ ਪਿੱਛੇ ਦਾ ਲਾਜਿਕ

ਇੰਟਰਨੈੱਟ ‘ਤੇ ਕੁਝ ਸਰਚ ਕਰਦੇ ਸਮੇਂ ਜਦੋਂ ਤੁਸੀਂ ਕਿਸੇ ਲਿੰਕ ‘ਤੇ ਕਲਿੱਕ ਕੀਤਾ ਹੋਵੇਗਾ ਤਾਂ ਤੁਹਾਨੂੰ ਸਕ੍ਰੀਨ ‘ਤੇ Error 404 ਮੈਸੇਜ...

ਹੁਣ ਸਸਤਾ ਹੋਵੇਗਾ ਫਲਾਈਟ ਦਾ ਟਿਕਟ, DGCA ਨੇ ਜਾਰੀ ਕੀਤਾ ਨਵਾਂ ਨਿਯਮ

ਜੇਕਰ ਤੁਸੀਂ ਵੀ ਫਲਾਈਟ ਦੇ ਭਾਰੀ ਕਿਰਾਏ ਤੋਂ ਪ੍ਰੇਸ਼ਾਨ ਹੋ ਤੇ ਹੁਣ ਜਲਦ ਹੀ ਤੁਹਾਨੂੰ ਮਹਿੰਗੇ ਫਲਾਈਟ ਦੇ ਟਿਕਟ ਤੋਂ ਰਾਹਤ ਮਿਲ ਸਕਦੀ ਹੈ।...

ਸੋਨੇ ਦੀਆਂ ਕੀਮਤਾਂ ‘ਚ ਫਿਰ ਤੋਂ ਆਈ ਤੇਜ਼ੀ, ਚਾਂਦੀ ਵੀ ਹੋਈ ਮਹਿੰਗੀ, ਜਾਣੋ ਨਵੇਂ ਭਾਅ

ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜਾਅ ਜਾਰੀ ਹੈ। ਸ਼ੁੱਕਰਵਾਰ ਨੂੰ ਇੱਕ ਵਾਰ ਪੀਲੇ ਧਾਤੂ ਦੀ ਚਮਕ ਵੱਧ ਗਈ ਹੈ। ਚਾਂਦੀ ਦੀਆਂ...