ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ। 8 ਆਈਪੀਐਸ ਅਤੇ 12 ਪੀਪੀਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ। ਸਰਕਾਰ ਨੇ 6 ਜ਼ਿਲ੍ਹਿਆਂ- ਮਾਲੇਰਕੋਟਲਾ, ਪਠਾਨਕੋਟ, ਪਟਿਆਲਾ, ਮੋਹਾਲੀ, ਬਠਿੰਡਾ ਤੇ ਮਾਨਸਾ ਦੇ SSP ਦਾ ਤਬਾਦਲਾ ਕੀਤਾ ਹੈ।

ਗੁਰਪ੍ਰੀਤ ਸਿੰਘ ਭੁੱਲਰ ਨੂੰ ਨਵਾਂ ਆਈਜੀਪੀ ਬਾਰਡਰ ਰੇਂਜ (ਅੰਮ੍ਰਿਤਸਰ) ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਜੋਤੀ ਯਾਦਵ ਨੂੰ ਬਠਿੰਡਾ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਕੇ ਕਮਾਂਡਰ 82ਵੀਂ ਬਟਾਲੀਅਨ ਪੀਏਪੀ, ਚੰਡੀਗੜ੍ਹ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਕਾਕਰੋਚ ਜਨਤਾ ਪਾਰਟੀ ਨੇ ਵਾਪਸ ਲਿਆ ਦਿੱਲੀ ਮਾਰਚ, SC ‘ਚ ਕੇਂਦਰ ਦੇ ਭਰੋਸੇ ਮਗਰੋਂ ਲਿਆ ਫੈਸਲਾ
ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ







