ਇਸੇ ਮਹੀਨੇ ਪੰਜਾਬ ਆਉਣਗੇ PM ਮੋਦੀ! ਦੇਣਗੇ ਵੱਡੀਆਂ ਸੌਗਾਤਾਂ, ਚੰਡੀਗੜ੍ਹ ਪ੍ਰਸ਼ਾਸਨ ਲੱਗਾ ਤਿਆਰੀਆਂ ‘ਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਡੀਗੜ੍ਹ ਦੌਰੇ ਲਈ ਪ੍ਰਸ਼ਾਸਨ 17 ਜੁਲਾਈ ਦੇ ਹਿਸਾਬ ਨਾਲ ਤਿਆਰੀਆਂ ਵਿਚ ਲੱਗ ਗਿਆ ਹੈ। ਹਾਲਾਂਕਿ, ਅਜੇ ਤੱਕ...

ਪੰਜਾਬ ਕਾਂਗਰਸ ਦੋਫਾੜ! ਚੰਨੀ ਘਰ ਮੀਟਿੰਗ, ਤ੍ਰਿਪਤ ਬਾਜਵਾ ਬੋਲੇ- ‘ਹਾਈਕਮਾਨ ਫੈਸਲੇ ‘ਤੇ ਮੁੜ ਵਿਚਾਰ ਕਰੇ’

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਆਪਣੀ ਰਿਹਾਇਸ਼ ‘ਤੇ ਕਈ ਸੀਨੀਅਰ ਆਗੂਆਂ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ ਲੈ ਕੇ ਪੁਸ਼ਟੀ ਕੀਤੀ। ਉਹ 61 ਦੀ ਉਮਰ ਵਿਚ ਗੌਰੀ...

ਜਰਮਨੀ ‘ਚ ਪਿਤਾ ਨੂੰ ਮਿਲਣ ਗਏ ਪੰਜਾਬੀ ਮੁੰਡੇ ਦੀ ਝੀਲ ‘ਚ ਡੁੱਬਣ ਨਾਲ ਹੋਈ ਮੌਤ

ਅੰਮ੍ਰਿਤਸਰ ਅਧੀਨ ਪੈਂਦੇ ਬਾਬਾ ਬਕਾਲਾ ਦੇ ਨੌਜਵਾਨ ਦੀ ਜਰਮਨੀ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਜਾਣ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ।...

ਗ੍ਰਹਿ ਮੰਤਰੀ ਨਾਲ ਮੁਲਾਕਾਤ ਬਾਰੇ ਚੱਲ ਰਹੀਆਂ ਖ਼ਬਰਾਂ ਦਾ ਸੁਖਜਿੰਦਰ ਰੰਧਾਵਾ ਨੇ ਕੀਤਾ ਖੰਡਨ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਦੀਆਂ...

Air India ਨੇ ਅੰਤਰਰਾਸ਼ਟਰੀ ਉਡਾਣਾਂ ‘ਤੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਵੀ ਹੋਣਗੇ ਸਸਤੇ

ਟਾਟਾ ਗਰੁੱਪ ਦੀ ਏਅਰਲਾਈਨ ਕੰਪਨੀ ਏਅਰ ਇੰਡੀਆ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਕੰਪਨੀ ਵੱਲੋਂ ਅੰਤਰਰਾਸ਼ਟਰੀ ਉਡਾਣਾਂ ‘ਤੇ ਫਿਊਲ...

ਪੰਜਾਬ ਕਾਂਗਰਸ ‘ਚ ਹਲਚਲ ਵਿਚਾਲੇ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਪਹੁੰਚੇ ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ ਕਾਂਗਰਸ ਵਿਚ ਇਕ ਵਾਰ ਫਿਰ ਤੋਂ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਾਰਟੀ ਪ੍ਰਧਾਨ ਬਰਕਰਾਰ ਰੱਖੇ ਜਾਣ...

ਕੁੱਲੂ ‘ਚ ਦੋਸਤਾਂ ਨਾਲ ਘੁੰਮਣ ਗਏ ਪੰਜਾਬੀ ਨੌਜਵਾਨ ਦੀ ਮੌਤ, ਪਾਣੀ ਦੇ ਤੇਜ਼ ਬਹਾਅ ‘ਚ ਡੁੱਬਣ ਕਾਰਨ ਗਈ ਜਾਨ

ਕਸੌਲ ਵਿਚ ਆਪਣੇ ਦੋਸਤ ਨਾਲ ਘੁੰਮਣਾ ਇਕ ਪੰਜਾਬੀ ਨੌਜਵਾਨ ਨੂੰ ਮਹਿੰਗਾ ਪੈ ਗਿਆ। ਮੰਗਲਵਾਰ ਨੂੰ ਆਪਣੇ ਦੋਸਤਾਂ ਨਾਲ ਘੁੰਮਣ ਆਏ ਪੰਜਾਬ ਦੇ 21...

ਵੈਸ਼ਨੋ ਦੇਵੀ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 8 ਫੁੱਟ ਡੂੰਘੇ ਪਾਣੀ ‘ਚ ਫਸੀ ਸ਼ਰਧਾਲੂਆਂ ਦੀ ਬੱਸ

ਜਲੰਧਰ-ਜੰਮੂ ਨੈਸ਼ਨਲ ਹਾਈਵੇ-44 ‘ਤੇ ਸੁਜਾਨਪੁਰ ਵਿਚ ਬੀਤੀ ਦੇਰ ਰਾਤ ਇਕ ਵੱਡਾ ਹਾਦਸਾ ਟਲ ਗਿਆ। ਪਠਾਨਕੋਟ ਵਿਚ ਭਾਰੀ ਮੀਂਹ ਦੇ ਚੱਲਦਿਆਂ...

ਬਠਿੰਡਾ : ਸਕੂਲ ਤੋਂ ਆ ਰਹੇ ਬੇਟੇ ਨੂੰ ਲੈਣ ਗਈ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ, ਪਤੀ ਤੇ ਲੱਗੇ ਕਤਲ ਦੇ ਇਲਜ਼ਾਮ

ਪੰਜਾਬ ਦੇ ਬਠਿੰਡਾ ਵਿਚ ਵੱਡੀ ਵਾਰਦਾਤ ਵਾਪਰੀ ਹੈ। ਇਕ ਮਹਿਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਗੁਰਮੀਤ ਕੌਰ...

ਬਾਬਾ ਬਰਫਾਨੀ ਦੀ ਯਾਤਰਾ ਅੱਜ ਤੋਂ ਹੋਈ ਸ਼ੁਰੂ, 4,800 ਸ਼ਰਧਾਲੂਆਂ ਦਾ ਪਹਿਲਾ ਜਥਾ ਕਸ਼ਮੀਰ ਪਹੁੰਚਿਆ

ਅੱਜ ਤੋਂ ਅਮਰਨਾਥ ਯਾਤਰਾ ਸ਼ੁਰੂ ਹੋ ਚੁੱਕੀ ਹੈ। 28 ਅਗਸਤ ਤੱਕ 4 ਲੱਖ ਤੋਂ ਵੱਧ ਸ਼ਰਧਾਲੂ 3888 ਮੀਟਰ ‘ਤੇ ਸਥਿਤ ਪਵਿੱਤਰ ਗੁਫਾ ਵਿਚ ਕੁਦਰਤੀ ਰੂਪ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ ਤੁਹਾਡੇ ਮਨ ਵਿਚ ਖਿਆਲ ਆਉਂਦਾ ਹੈ ਕਿ ਜਿਵੇਂ...

ਸਾਬਕਾ CM ਚੰਨੀ ਨੇ ਅੱਜ ਸੱਦੀ ਅਹਿਮ ਬੈਠਕ, ਕਈ MP-MLA ਤੇ ਹਲਕਾ ਇੰਚਾਰਜ ਹੋ ਸਕਦੇ ਹਨ ਸ਼ਾਮਲ

ਕਾਂਗਰਸ ਹਾਈਕਮਾਨ ਵੱਲੋਂ ਸੂਬਾ ਪ੍ਰਧਾਨ ਨਾ ਬਦਲੇ ਜਾਣ ਮਗਰੋਂ ਪਾਰਟੀ ਵਿਚ ਹਲਚਲ ਹੁੰਦੀ ਨਜ਼ਰ ਆ ਰਹੀ ਹੈ। ਸਾਬਕਾ ਸੀਐੱਮ ਚਰਨਜੀਤ ਸਿੰਘ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-7-2026

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ...

Pin Up Casino – Azərbaycanda onlayn kazino Pin-Up

Pin Up Casino – Azərbaycanda onlayn kazino Pin-Up ▶️ OYNA Содержимое Pin Up Casino haqqında məlumatlar Pin Up Casino-da qeydiyyatdan keçmək Pin Up Casino – bu Azərbaycanlı qazinolara malik, ən yaxşı və mütənabbi onlayn qazino tərəfindən təqdim olunmuş,...

DA ਨੂੰ ਲੈ ਕੇ ਫੈਸਲਾ ਟਲਿਆ, ਹੁਣ ਹਾਈਕੋਰਟ ‘ਚ ਭਲਕੇ ਹੋਵੇਗੀ ਸੁਣਵਾਈ

ਅੱਜ ਪੰਜਾਬ ਦੇ ਲਗਭਗ 8 ਲੱਖ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਹੋਣ ਵਾਲੀ ਸੁਣਵਾਈ ਨਹੀਂ ਹੋਈ। ਲੰਬੇ ਸਮੇਂ ਤੋਂ ਪੈਂਡਿੰਗ ਮਹਿੰਗਾਈ...

ਬਠਿੰਡਾ ਕੋਰਟ ‘ਚ ਪੇਸ਼ ਹੋਈ ਕੰਗਨਾ ਰਣੌਤ, ਵਕੀਲ ਨੇ ਮਾਣਹਾਨੀ ਕੇਸ ‘ਚ ਦਿੱਤੀ ਅਨੋਖੀ ਦਲੀਲ

ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਮਾਣਹਾਨੀ ਮਾਮਲੇ ਵਿਚ ਅੱਜ ਬਠਿੰਡਾ ਦੀ ਅਦਾਲਤ ਵਿੱਚ ਪੇਸ਼ ਹੋਈ। ਕੰਗਨਾ...

ਕੇਤਨ ਦੀ ਮੌਤ ਦਾ ਮਜ਼ਾਕ ਉਡਾਉਣਾ ਪਿਆ ਮਹਿੰਗਾ! Dentist ਖਿਲਾਫ AIDSA ਨੇ ਲਿਆ ਵੱਡਾ ਐਕਸ਼ਨ

ਪੁਣੇ ਵਿੱਚ ਹੋਏ ਚਰਚਿਤ ਕੇਤਨ ਅਗਰਵਾਲ ਕਤਲ ਕਾਂਡ ਬਾਰੇ ਮੱਧ ਪ੍ਰਦੇਸ਼ ਦੀ ਡੈਂਟਿਸਟ ਮੁਸਕਾਨ ਸੋਨੀ ਨੂੰ ਮਜਾਕੀਆ ਵੀਡੀਓ ਬਣਾਉਣਾ ਮਹਿੰਗਾ...

ਪਟਿਆਲਾ ‘ਚ ਪ੍ਰਾਪਰਟੀ ਡੀਲਰ ਦੇ ਦਫਤਰ ‘ਤੇ ਫਾਇਰਿੰਗ ਕਰਨ ਵਾਲਿਆਂ ਦਾ ਹੋਇਆ ਐਨਕਾਊਂਟਰ!

ਪਟਿਆਲਾ ਪੁਲਿਸ ਨੇ ਰਾਜਪੁਰਾ ਦੇ ਲਕਸ਼ਮੀ ਪ੍ਰਾਪਰਟੀ ਦਫਤਰ ‘ਤੇ ਅੰਨ੍ਹੇਵਾਹ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ...

ISRO ਨੂੰ ਆਈ Email ਨੇ ਪਾਈਆਂ ਭਾਜੜਾਂ, ਸੁਰੱਖਿਆ ਏਜੰਸੀਆਂ ਹੋਈਆਂ Alert

ਵੀਰਵਾਰ ਨੂੰ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਬੈਂਗਲੁਰੂ ਸਥਿਤ ਮੁੱਖ ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ...

ਕੁਝ ਦਿਨਾਂ ‘ਚ ਪੰਜਾਬ ਆਉਣਗੇ PM ਮੋਦੀ, ਸੂਬੇ ਨੂੰ ਦੇਣਗੇ ਵੱਡੀ ਸੌਗਾਤ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਸਤ ਵਿੱਚ ਪੰਜਾਬ ਦਾ ਦੌਰਾ ਕਰਨਗੇ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਹ ਐਲਾਨ ਕੀਤਾ।...

SIR ਲਈ ਲੋੜੀਂਦੇ ਦਸਤਾਵੇਜ਼ਾਂ ਦੀ ਫੈਸੀਲੀਟੇਸ਼ਨ ਫੀਸ ਮਾਫ਼, ਪੰਜਾਬ ਕੈਬਨਿਟ ਨੇ ਲਿਆ ਅਹਿਮ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਹੋਰ ਅਹਿਮ ਫੈਸਲਾ ਲੈਂਦੇ ਹੋਏ SIR ਲਈ ਲੋੜੀਂਦੇ ਦਸਤਾਵੇਜ਼ਾਂ ਦੀ...

‘ਬਹੁਤ ਜਲਦ ਕਈਆਂ ਦੇ ਮੂੰਹ ਹੋਣਗੇ ਬੰਦ…’ ‘ਪੰਜਾਬ 95’ ਫਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਪੰਜਾਬੀ ਸਟਾਰ ਦਿਲਜੀਤ ਦੋਸਾਂਝ ਇੱਕ ਵਾਰ ਫਿਰ ਆਪਣੀ ਸਪੱਸ਼ਟਤਾ ਅਤੇ ਆਪਣੀ ਆਉਣ ਵਾਲੀ ਫਿਲਮ “ਪੰਜਾਬ ’95” ਲਈ ਸੁਰਖੀਆਂ ਵਿੱਚ ਹੈ। ਹਾਲ...

ਪੰਜਾਬ ਸਰਕਾਰ ਵੱਲੋਂ ਸੋਧੀ ਲੈਂਡ ਪੂਲਿੰਗ ਸਕੀਮ ਨੂੰ ਮਨਜ਼ੂਰੀ, ਰਿਹਾਇਸ਼ੀ ਤੇ ਵਪਾਰਕ ਪਲਾਟਾਂ ਦੇ ਏਰੀਏ ‘ਚ ਕੀਤਾ ਗਿਆ ਵਾਧਾ

ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਮੰਤਰੀ ਮੰਡਲ ਨੇ 1 ਜੁਲਾਈ, 2026 ਤੋਂ ਲਾਗੂ ਸੋਧੀ ਹੋਈ ਲੈਂਡ ਪੂਲਿੰਗ ਨੀਤੀ (ਤੀਜੀ ਐਡੀਸ਼ਨ)...

ਅੰਮ੍ਰਿਤਸਰ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦੀ ਕੋਸ਼ਿਸ਼ ਨਾਕਾਮ, ਯਾਤਰੀ ਕੋਲੋਂ 22 ਲੱਖ ਰੁਪਏ ਤੋਂ ਵੱਧ ਦਾ Gold ਬਰਾਮਦ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੋਨੇ ਦੀ ਤਸਕਰੀ ਦਾ ਪਰਦਾਫਾਸ਼ ਹੋਇਆ ਹੈ। ਡਾਇਰੈਕਟੋਰੇਟ ਆਫ਼...

ਵਿਦੇਸ਼ ‘ਚ ਪੜ੍ਹਾਈ ਦਾ ਸੁਪਨਾ ਦੇਖਣ ਵਾਲੇ ਪੰਜਾਬੀਆਂ ਨੂੰ ਝਟਕਾ! ਆਸਟ੍ਰੇਲੀਆ ਨੇ 25 ਫੀਸਦ ਵਧਾਈ ਵੀਜ਼ਾ ਫੀਸ

ਆਸਟ੍ਰੇਲੀਆਈ ਸਰਕਾਰ ਨੇ 1 ਜੁਲਾਈ 2026 ਤੋਂ ਸਟੂਡੈਂਟ ਵੀਜ਼ਾ ਫੀਸ 25 ਫੀਸਦੀ ਵਧਾ ਕੇ 2500 ਆਸਟ੍ਰੇਲੀਅਨ ਡਾਲਰ (ਲਗਭਗ 1.64 ਲੱਖ ਰੁਪਏ) ਕਰ ਦਿੱਤਾ ਹੈ।...

ਕੀ ਹਾਈਕਮਾਨ ਦੇ ਫੈਸਲੇ ਤੋਂ ਨਾਰਾਜ਼ ਹਨ ਸਾਬਕਾ CM ਚੰਨੀ? ਨਵੀਂ ਜ਼ਿੰਮੇਵਾਰੀ ਸਬੰਧੀ ਨਹੀਂ ਪਾਈ ਕੋਈ ਧੰਨਵਾਦੀ ਪੋਸਟ

ਪੰਜਾਬ ਕਾਂਗਰਸ ‘ਚ ਮੁੜ ਤੋਂ ਕਲੇਸ਼ ਸ਼ੁਰੂ ਹੋ ਗਿਆ ਹੈ। ਹਾਈਕਮਾਨ ਦੇ ਫੈਸਲੇ ‘ਤੇ ਘਮਸਾਨ ਛਿੜਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ...

ਇਕ ਹਫਤਾ ਜਨਤਕ ਪ੍ਰੋਗਰਾਮਾਂ ਤੋਂ ਦੂਰ ਰਹਿਣਗੇ CM ਮਾਨ, ‘ਵਿਪਸ਼ਯਨਾ ਸਾਧਨਾ’ ਲਈ ਬੇਂਗਲੁਰੂ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਕ ਹਫਤੇ ਦੇ ਵਿਪਸ਼ਯਨਾ ਸਾਧਨਾ ਲਈ ਬੇਂਗਲੁਰੂ ਰਵਾਨਾ ਹੋ ਗਏ ਹਨ।ਇਸ ਦੌਰਾਨ ਇਕ ਨਿੱਜੀ ਕੁਦਰਤੀ ਸਿਹਤ...

ਕੇਂਦਰ ਸਰਕਾਰ ਨੇ Meta ਨੂੰ Username ਫ਼ੀਚਰ ਰੋਕਣ ਨੂੰ ਕਿਹਾ, ਨੋਟਿਸ ਜਾਰੀ ਕਰ 3 ਦਿਨਾਂ ‘ਚ ਮੰਗਿਆ ਜਵਾਬ

Whatsapp ਦੇ ਨਵੇਂ ਫੀਚਰ ‘ਤੇ ਕੇਂਦਰ ਸਰਕਾਰ ਸਖਤ ਹੋਈ ਹੈ। ਸਰਕਾਰ ਵੱਲੋਂ Meta ਨੂੰ Username ਫੀਚਰ ਰੋਕਣ ਲਈ ਗਿਆ ਹੈ ਤੇ ਨੋਟਿਸ ਜਾਰੀ ਕਰਕੇ 3 ਦਿਨ ਵਿਚ...

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਅੱਤਵਾਦੀ ਸਾਜਿਸ਼ ਨਾਕਾਮ, 3 ਮੁਲਜ਼ਮਾਂ ਨੂੰ ਪੰਜਾਬ ਤੇ ਇੱਕ ਨੂੰ ਦਿੱਲੀ ਤੋਂ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਕਰਦਿਆਂ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਚਾਰ ਵਿਅਕਤੀਆਂ ਨੂੰ...

ਬੱਚਿਆਂ ਨੂੰ ਅਮਰੀਕਾ ‘ਚ ਮਿਲੇਗੀ ਜਨਮਜਾਤ ਨਾਗਿਰਕਤਾ, US ਸੁਪਰੀਮ ਕੋਰਟ ਨੇ ਟਰੰਪ ਦਾ ਹੁਕਮ ਕੀਤਾ ਰੱਦ

ਅਮਰੀਕੀ ਸੁਪਰੀਮ ਕੋਰਟ ਨੇ ਵੱਡਾ ਸੰਵਿਧਾਨਕ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਅਮਰੀਕਾ ਵਿਚ ਜਨਮ ਲੈਣ ਵਾਲਾ ਹਰ ਬੱਚਾ ਜਨਮ ਤੋਂ ਅਮਰੀਕੀ...

ਖੰਨਾ ਦੇ ਹੋਟਲ ‘ਚੋਂ ਨੌਜਵਾਨ ਤੇ ਮਹਿਲਾ ਦੀ ਦੇਹ ਹੋਈ ਬਰਾਮਦ: ਸਿਰ ‘ਤੇ ਸੀ ਗੋਲੀਆਂ ਦੇ ਨਿਸ਼ਾਨ, ਪੁਲਿਸ ਕਰ ਰਹੀ ਜਾਂਚ

ਖੰਨਾ ਦੇ ਜੀਟੀ ਰੋਡ ‘ਤੇ ਸਥਿਤ ਗ੍ਰੀਨਲੈਂਡ ਹੋਟਲ ਵਿੱਚ ਬੁੱਧਵਾਰ ਨੂੰ ਇੱਕ ਨੌਜਵਾਨ ਅਤੇ ਮਹਿਲਾ ਦੀ ਦੇਹ ਮਿਲਣ ਨਾਲ ਇਲਾਕੇ ਵਿੱਚ ਸਨਸਨੀ...

117 ਹਸਤੀਆਂ ਨੇ PM ਮੋਦੀ ਤੇ ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ ਨੂੰ ਲਿਖੀ ਚਿੱਠੀ, ਗੱਲਬਾਤ ਦਾ ਰਾਹ ਕੱਢ ਕੇ ਦੋਸਤੀ ਕਰਨ ਦੀ ਮੰਗ

ਭਾਰਤ-ਪਾਕਿਸਤਾਨ ਦੇ ਰਿਸ਼ਤਿਆਂ ਨੂੰ ਸੁਧਾਰਨ ਲਈ ਦੋਵਾਂ ਦੇਸ਼ਾਂ ਦੀਆਂ 117 ਹਸਤੀਆਂ ਨੇ PM ਮੋਦੀ ਤੇ ਪਾਕਿ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਸੂਮ ਦੀ ਮੌਤ...

ਰਾਜਾ ਵੜਿੰਗ ਬਣੇ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ, ਸੁਖਜਿੰਦਰ ਰੰਧਾਵਾ ਨੂੰ ਬਣਾਇਆ ਕੌਰ ਕਮੇਟੀ ਦਾ ਚੇਅਰਮੈਨ

ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲਿਆ ਹੈ। ਹਾਈਕਮਾਨ ਨੇ ਨਾ ਤਾਂ ਸੂਬੇ ਦਾ ਪ੍ਰਧਾਨ ਬਦਲਿਆ ਤੇ ਨਾ ਹੀ ਕਿਸੇ ਇਕ ਚਿਹਰੇ ‘ਤੇ ਪੂਰਾ ਦਾਅ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 2-7-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਪੁਰਸ਼ਾਂ ਦੀ ਬਜਾਏ ਮਹਿਲਾਵਾਂ ਨੂੰ ਜ਼ਿਆਦਾ ਕਿਉਂ ਹੁੰਦੀ ਹੈ Thyroid ਦੀ ਸਮੱਸਿਆ, ਜਾਣੋ ਵਜ੍ਹਾ

ਜੇਕਰ ਕਿਸੇ ਘਰ ਵਿਚ ਇਕ ਹੀ ਬੀਮਾਰੀ ਦੀ ਗੱਲ ਸਭ ਤੋਂ ਜ਼ਿਆਦਾ ਸੁਣਨ ਨੂੰ ਮਿਲਦੀ ਹੈ ਤਾਂ ਉਹ ਥਾਇਰਾਇਡ ਹੈ ਤੇ ਹੈਰਾਨੀ ਦੀ ਗੱਲ ਹੈ ਕਿ ਇਸ ਦੇ...

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡਾ ਝਟਕਾ! HC ਵੱਲੋਂ ਰਿਸ਼ਵਤਖੋਰੀ ਮਾਮਲੇ ‘ਚ ਦਰਜ FIR ਰੱਦ ਕਰਨ ਦੀ ਮੰਗ ਖਾਰਜ

ਪੰਜਾਬ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ। ਰਿਸ਼ਵਤਖੋਰੀ ਦੇ ਮਾਮਲੇ ਵਿਚ...

PSEB ਨੇ ਲਾਂਚ ਕੀਤਾ ‘ਪੁਸਤਕ ਪੋਰਟਲ’, ਕਿਤਾਬਾਂ ‘ਤੇ ਮਿਲੇਗੀ 15 ਫੀਸਦ ਛੋਟ, ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ

ਪੰਜਾਬ ਦੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਹੁਣ ਪ੍ਰਾਈਵੇਟ ਬੁੱਕ ਸੇਲਰਸ ਦੀ ਮਨਮਾਨੀ ਤੇ ਕਿਤਾਬਾਂ ਦੀ ਓਵਰਚਾਰਜਿੰਗ ਤੋਂ ਬਚਾਉਣ ਲਈ ਪੰਜਾਬ...

‘ਪੰਜਾਬ ‘ਚ ਕਿਸੇ ਯੋਗ ਵੋਟਰ ਦੀ ਅਸਲ ਵੋਟ ਨਾ ਕੱਟੀ ਜਾਵੇ’-CM ਮਾਨ ਦੀ ਸਮੂਹ BLO ਤੇ ਵਲੰਟੀਅਰਾਂ ਨੂੰ ਅਪੀਲ

CM ਮਾਨ ਨੇ ਪ੍ਰੈੱਸ ਕਾਨਫਰੰਸ ਦੌਰਾਨ SIR ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਫਾਰਮ ਲਈ ਫੋਟੋ ਲਾਜ਼ਮੀ ਹੋਵੇਗੀ ਤੇ ਇਸ ਤੋਂ ਇਲਾਵਾ...

‘ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਮਹਿਲਾਵਾਂ-ਭੈਣਾਂ ਦੀ ਆਰਥਿਕ ਮਜ਼ਬੂਤੀ ਵੱਲ ਵੱਡਾ ਕਦਮ ਹੈ’ ਡਾ. ਗੁਰਪ੍ਰੀਤ ਕੌਰ ਮਾਨ

ਪੰਜਾਬ ਵਿਚ ਅੱਜ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਦੇ ਕਾਤੇ ਵਿਚ 1100 ਰੁਪਏ ਟਰਾਂਸਫਰ ਕੀਤੇ ਗਏ। ਇਸ ਦੀ ਸ਼ੁਰੂਆਤ ਸੀਐੱਮ ਭਗਵੰਤ ਮਾਨ...

ਈਸ਼ਾਨ ਕਿਸ਼ਨ ਬਣੇ ਦੁਨੀਆ ਦੇ ਨੰਬਰ 1 ਟੀ-20 ਬੱਲੇਬਾਜ਼, ਰੈਕਿੰਗ ਲਿਸਟ ‘ਚ ਅਭਿਸ਼ੇਕ ਸ਼ਰਮਾ ਨੂੰ ਛੱਡਿਆ ਪਿੱਛੇ

ਭਾਰਤੀ ਵਿਕਟ ਕੀਪਰ-ਬੱਲੇਬਾਜ਼ ਈਸ਼ਾਨ ਕਿਸ਼ਨ ICC ਦੀ ਤਾਜ਼ਾ ਮੈਨਸ ਟੀ-20 ਬੱਲੇਬਾਜ਼ੀ ਰੈਂਕਿੰਗ ਵਿਚ ਦੁਨੀਆ ਦੇ ਨੰਬਰ-1 ਬੱਲੇਬਾਜ਼ ਬਣ ਗਏ ਹਨ।...

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼, 7 ਆਧੁਨਿਕ ਪਿਸਤੌਲਾਂ ਸਣੇ 2 ਕਾਬੂ

ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰ ਤਸਕਰੀ ਨਾਲ ਜੁੜੇ ਇਕ ਨੈਟਵਰਕ ਖਿਲਾਫ ਕਾਰਵਾਈ ਕਰਦੇ ਹੋਏ 2...

ਬਟਾਲਾ : ਕਰਜ਼ੇ ‘ਚ ਡੁੱਬੇ ਨੌਜਵਾਨ ਦੀ ਰਾਤੋਂ-ਰਾਤ ਚਮਕੀ ਕਿਸਮਤ, 7 ਰੁਪਏ ਦੀ ਟਿਕਟ ਨੇ ਬਣਾਇਆ ਕਰੋੜਪਤੀ

ਕਹਿੰਦੇ ਹਨ ਕਿ ਪ੍ਰਮਾਤਮਾ ਜਦੋਂ ਵੀ ਦਿੰਦਾ ਹੈ ਤਾਂ ਛੱਪੜ ਫਾੜ ਕੇ ਦਿੰਦਾ ਹੈ ਤੇ ਅਜਿਹੀ ਹੀ ਕਹਾਵਤ ਇਕ ਪੰਜਾਬੀ ਨੌਜਵਾਨ ‘ਤੇ ਖਰੀ ਉਤਰੀ ਹੈ...

ਅਮਰਨਾਥ ਯਾਤਰਾ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟੂਰਿਸਟ ਵੈਨ ਹਾਦਸੇ ਦਾ ਸ਼ਿਕਾਰ, 4 ਦੀ ਮੌਤ

ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਅਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬਠਿੰਡਾ ਦੇ ਜੋਧਪੁਰ ਰਮਾਣਾ ਅਤੇ ਸੰਗਤ ਦਰਮਿਆਨ ਅੱਜ ਤੜਕੇ ਇੱਕ...

ਬਟਾਲਾ ‘ਚ ਬਿੱਲਾ ਬਦਮਾਸ਼ ਦਾ ਐਨਕਾਊਂਟਰ, ਪੁਲਿਸ ਵੱਲੋਂ ਜਵਾਬੀ ਕਾਰਵਾਈ ਦੌਰਾਨ ਹੋਇਆ ਜ਼ਖਮੀ

ਬਟਾਲਾ ਨੇੜੇ ਅਲੀਵਾਲ ਨਹਿਰ ‘ਤੇ ਬਟਾਲਾ ਪੁਲਿਸ ਵੱਲੋਂ ਬਿੱਲਾ ਬਦਮਾਸ਼ ਦਾ ਐਨਕਾਊਂਟਰ ਕੀਤਾ ਗਿਆ। ਬਦਮਾਸ਼ ਦਾ ਪੱਕਾ ਨਾਮ ਮਲਕੀਤ ਸਿੰਘ ਹੈ...

ਰਾਜਸਥਾਨ : ਟੱਕਰ ਮਗਰੋਂ ਟ੍ਰੇਲਰ ਤੇ ਬੱਸ ‘ਚ ਲੱਗੀ ਭਿਆਨਕ ਅੱਗ, 8 ਮੌਤਾਂ, 21 ਤੋਂ ਵੱਧ ਯਾਤਰੀ ਜ਼ਖ਼ਮੀ

ਰਾਜਸਥਾਨ ਦੇ ਦੌਸਾ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਇੱਕ ਭਿਆਨਕ ਹਾਦਸਾ ਵਾਪਰ ਗਿਆ। ਬੱਸ ਆਪਣੇ ਅੱਗੇ ਜਾ ਰਹੇ ਇੱਕ...

ਪੰਜਾਬ ਦੀਆਂ ਮਹਿਲਾਵਾਂ ਦੇ ਖਾਤੇ ‘ਚ ਪੈਸੇ ਆਉਣੇ ਹੋਏ ਸ਼ੁਰੂ, CM ਮਾਨ ਨੇ ਧੂਰੀ ਤੋਂ ਕੀਤੀ ਯੋਜਨਾ ਦੀ ਸ਼ੁਰੂਆਤ

ਅੱਜ 1 ਜੁਲਾਈ ਨੂੰ ਪੰਜਾਬ ਵਿੱਚ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਦੇ ਖਾਤਿਆਂ ਵਿੱਚ 1,100 ਕਰੋੜ ਰੁਪਏ ਟ੍ਰਾਂਸਫਰ ਕੀਤੇ ਗਏ। ਮੁੱਖ ਮੰਤਰੀ...

ਜੁਲਾਈ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਸਾਲ ਦੇ ਦੂਜੇ ਅੱਧ ਦੇ ਪਹਿਲੇ ਦਿਨ ਹੀ ਖੁਸ਼ਖਬਰੀ ਆਈ ਹੈ। ਰਿਪੋਰਟਾਂ ਮੁਤਾਬਕ ਦੇਸ਼ ਵਿੱਚ 2026 ਵਿਚ ਪਹਿਲੀ ਵਾਰ ਵਪਾਰਕ ਗੈਸ ਸਿਲੰਡਰ ਦੀਆਂ...

ਵਾਹਨ ਚਾਲਕਾਂ ਨੂੰ ਵੱਡੀ ਰਾਹਤ, 5 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਘਟੇ ਰੇਟ

ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਸਤੀਆਂ ਹੋ ਗਈਆਂ ਹਨ। ਪੈਟਰੋਲ ਦੀਆਂ ਕੀਮਤਾਂ ਵਿੱਚ 5 ਰੁਪਏ ਪ੍ਰਤੀ ਲੀਟਰ ਦੀ ਕਮੀ ਕੀਤੀ ਗਈ...

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਪਿਆ ਮੀਂਹ, 2-3 ਦਿਨ ‘ਚ ਆਏਗਾ ਮਾਨਸੂਨ, ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਮੋਹਾਲੀ ਵਿੱਚ ਮੀਂਹ ਪਿਆ। ਚੰਡੀਗੜ੍ਹ ਵਿੱਚ ਵੀ ਬੂੰਦਾਬਾਂਦੀ ਹੋਈ। ਪਠਾਨਕੋਟ ਵਿੱਚ ਮੀਂਹ ਪੈਣ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 1-7-2026

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ...

ਜ਼ਿੰਦਗੀ ਦੀ ਜੰਗ ਹਾਰਿਆ ਬੋਰਵੈੱਲ ‘ਚ ਡਿੱਗਿਆ 4 ਸਾਲਾਂ ਨਿਰਵੈਰ, 21 ਘੰਟੇ ਮਗਰੋਂ ਕੱਢੀ ਮਾਸੂਮ ਦੀ ਦੇਹ

ਹਰਿਆਣਾ ਦੇ ਅੰਬਾਲਾ ਵਿੱਚ 220 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗਣ ਵਾਲੇ ਚਾਰ ਸਾਲਾ ਨਿਰਵੈਰ ਜਿੰਦਗੀ ਦੀ ਜੰਗ ਹਾਰ ਗਿਆ। ਉਸ ਨੂੰ ਬਚਾਇਆ...

ਪੰਜਾਬ ‘ਚ ਹਰ ਖੇਡ ਦੇ ਹੋਣਗੇ ਲੀਗ ਮੁਕਾਬਲੇ, CM ਮਾਨ ਨੇ ਕੀਤਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਵਿੱਚ 9.50 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੱਕ ਅਤਿ-ਆਧੁਨਿਕ ਸਵੀਮਿੰਗ ਪੂਲ ਦਾ ਉਦਘਾਟਨ ਕੀਤਾ, ਜਿਸ ਨਾਲ...

ਭਾਰਤੀ ਫੌਜ ਦੇ ਨਵੇਂ ਸੈਨਾ ਮੁਖੀ ਬਣੇ ਜਨਰਲ ਧੀਰਜ ਸੇਠ, ਜਨਰਲ ਉਪੇਂਦਰ ਦਿਵੇਦੀ ਦੀ ਥਾਂ ਸੰਭਾਲਿਆ ਅਹੁਦਾ

ਜਨਰਲ ਧੀਰਜ ਸੇਠ ਨੇ ਮੰਗਲਵਾਰ ਨੂੰ 31ਵੇਂ ਫੌਜ ਮੁਖੀ (COAS) ਵਜੋਂ ਅਹੁਦਾ ਸੰਭਾਲਿਆ। ਉਨ੍ਹਾਂ ਨੇ ਜਨਰਲ ਉਪੇਂਦਰ ਦਿਵੇਦੀ ਦੀ ਥਾਂ ਲਈ, ਜੋ ਚਾਰ...

ਬੋਰਵੈੱਲ ‘ਚ ਡਿੱਗੇ 4 ਸਾਲਾ ਮਾਸੂਮ ਦੀ ਪਹਿਲੀ ਤਸਵੀਰ ਆਈ ਸਾਹਮਣੇ, ਕੈਮਰਿਆਂ ਰਾਹੀਂ ਰੱਖੀ ਜਾ ਰਹੀ ਨਜ਼ਰ

ਅੰਬਾਲਾ ਵਿਚ 12 ਘੰਟਿਆਂ ਤੋਂ ਬੋਰਵੈੱਲ ਵਿਚ ਫਸੇ 4 ਸਾਲਾ ਨਿਰਵੈਰ ਉਰਫ ਨਿਰਭੈ ‘ਤੇ ਕੈਮਰਿਆਂ ਰਾਹੀਂ ਨਜ਼ਰ ਰੱਖੀ ਜਾ ਰਹੀ ਹੈ। ਰੈਸਕਿਊ ਟੀਮ...

ਮੋਗਾ ‘ਚ DJ ਬੰਦ ਕਰਾਉਣ ਗਈ ਪੁਲਿਸ ਟੀਮ ‘ਤੇ ਹਮਲਾ, 2 ਮੁਲਾਜ਼ਮ ਗੰਭੀਰ ਜ਼ਖਮੀ, 5 ਕਾਬੂ

ਬੀਤੇ ਐਤਵਾਰ ਦੀ ਰਾਤ ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਦੇਰ ਰਾਤ ਤੱਕ ਚੱਲ ਰਹੇ ਡੀਜੇ ਨੂੰ ਬੰਦ ਕਰਵਾਉਣ ਗਏ ਪੁਲਿਸ ਪਾਰਟੀ ਦੇ...

ਮਾਂ ਨੇ ਨਹਿਰ ‘ਚ ਸੁੱਟ ਕੇ ਆਪਣੇ 3 ਨਿਆਣਿਆਂ ਦੇ ਮੁਕਾਏ ਸਾਹ! ਖੁਦ ਨੂੰ ਵੀ ਖਤਮ ਕਰਨ ਦੀ ਕੀਤੀ ਕੋਸ਼ਿਸ਼

ਮੋਹਾਲੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਤਿੰਨ ਬੱਚਿਆਂ ਦੀ ਮਾਂ ਵਲੋਂ ਆਪਣੇ ਤਿੰਨ ਮਾਸੂਮ ਬੱਚਿਆਂ ਨੂੰ ਰੋਪੜ ਨਹਿਰ...

ਸੜਕ ਹਾਦਸੇ ‘ਚ ਜਾਨ ਗਵਾਉਣ ਵਾਲੇ ਫੌਜੀ ਤੇ ਉਸ ਦੇ ਪਰਿਵਾਰ ਦਾ ਹੋਇਆ ਅੰਤਿਮ ਸਸਕਾਰ

ਜਲੰਧਰ ਨੇੜੇ ਸੜਕ ਹਾਦਸੇ ਵਿਚ ਮਾਰੇ ਗਏ ਫੌਜੀ ਦੇ ਪਰਿਵਾਰ ਦਾ ਦਸੂਹਾ ਦੇ ਪਿੰਡ ਹਿੰਮਤਪੁਰ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਕੱਠੇ ਚਾਰ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਅਣਪਛਾਤੀ ਔਰਤ ਦੀ ਮ੍ਰਿਤਕ ਦੇਹ ਇੱਕ...

ਸਲੋਵਾਕੀਆ ‘ਚ ਪੰਜਾਬੀ ਨੌਜਵਾਨ ਦੀ ਝੀਲ ‘ਚ ਡੁੱਬਣ ਕਾਰਨ ਮੌਤ, 4 ਮਹੀਨੇ ਪਹਿਲਾਂ ਛੁੱਟੀ ਕੱਟ ਕੇ ਵਾਪਸ ਗਿਆ ਸੀ ਵਿਦੇਸ਼

ਸਲੋਵਾਕੀਆ ਦੇਸ਼ ਵਿੱਚ ਰੋਜ਼ੀ ਰੋਟੀ ਕਮਾਉਣ ਗਏ 23 ਸਾਲਾ ਨੌਜਵਾਨ ਸਤਿੰਦਰਪਾਲ ਸਿੰਘ ਪੁੱਤਰ ਗਰਵੇਲ ਸਿੰਘ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਹਲਕੇ...

ਅੰਬਾਲਾ : 4 ਸਾਲਾ ਮਾਸੂਮ 220 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ, ਪਿਤਾ ਨਾਲ ਆਇਆ ਸੀ ਖੇਤ, ਰੈਸਕਿਊ ਆਪ੍ਰੇਸ਼ਨ ਜਾਰੀ

ਹਰਿਆਣਾ ਦੇ ਅੰਬਾਲਾ ਦੇ ਧਨੌੜਾ ਪਿੰਡ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਕ ਚਾਰ ਸਾਲਾ ਲੜਕਾ ਖੇਡਦੇ ਸਮੇਂ 220 ਫੁੱਟ...

ਪੰਜਾਬ ‘ਚ ਨਵੇਂ DGP ਨੂੰ ਲੈ ਕੇ UPSC ਦੀ ਬੈਠਕ ਅੱਜ, 3 ਸੀਨੀਅਰ IPS ਅਧਿਕਾਰੀਆਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ

ਪੰਜਾਬ ਵਿੱਚ ਜਲਦੀ ਹੀ ਇੱਕ ਸਥਾਈ ਡੀਜੀਪੀ ਹੋਣ ਦੀ ਸੰਭਾਵਨਾ ਹੈ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਨੇ ਮੰਗਲਵਾਰ ਨੂੰ ਇੱਕ...

ਕਪੂਰਥਲਾ ‘ਚ ਨੌਜਵਾਨ ਦਾ ਕਤਲ, 6 ਹਮਲਾਵਰਾਂ ਨੇ ਘੇਰ ਕੇ ਦਿੱਤਾ ਵਾਰਦਾਤ ਨੂੰ ਅੰਜਾਮ, ਪੁਲਿਸ ਕਰ ਰਹੀ ਜਾਂਚ

ਪੰਜਾਬ ਦੇ ਕਪੂਰਥਲਾ ਵਿੱਚ ਐਤਵਾਰ ਨੂੰ ਦਿਨ-ਦਿਹਾੜੇ ਇੱਕ ਸਨਸਨੀਖੇਜ਼ ਘਟਨਾ ਨੇ ਪੂਰੇ ਸ਼ਹਿਰ ਵਿੱਚ ਦਹਿਸ਼ਤ ਫੈਲਾ ਦਿੱਤੀ। ਛੇ ਹਮਲਾਵਰਾਂ...

ਮਹਿਲਾਵਾਂ ਦਾ ਇੰਤਜ਼ਾਰ ਖ਼ਤਮ ! ਕੱਲ੍ਹ ਖਾਤਿਆਂ ‘ਚ ਆਉਣਗੇ 3 ਮਹੀਨਿਆਂ ਦੇ ਪੈਸੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਿਲੇਗੀ ਰਾਸ਼ੀ

ਪੰਜਾਬ ਦੀਆਂ ਮਹਿਲਾਵਾਂ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਮੁਤਾਬਕ ਕੱਲ੍ਹ 1 ਜੁਲਾਈ ਤੋਂ ਮਹਿਲਾਵਾਂ ਦੇ...

ਕੱਲ੍ਹ ਤੋਂ ਪੈਟਰੋਲ-ਡੀਜ਼ਲ ਤੋਂ ਹਟ ਜਾਣਗੀਆਂ ਪਾਬੰਦੀਆਂ, ਕੇਂਦਰ ਸਰਕਾਰ ਨੇ ਵਿਕਰੀ ਨਾਲ ਜੁੜੇ ਹੁਕਮ ਲਏ ਵਾਪਿਸ

ਭਾਰਤ ਵਿੱਚ 1 ਜੁਲਾਈ ਤੋਂ ਪੈਟਰੋਲ ਅਤੇ ਡੀਜ਼ਲ ਦੀ ਖਰੀਦ ਵਿੱਚ ਇੱਕ ਵੱਡਾ ਬਦਲਾਅ ਲਾਗੂ ਹੋ ਗਿਆ ਹੈ। ਕੇਂਦਰ ਸਰਕਾਰ ਨੇ ਅਸਥਾਈ ਪਾਬੰਦੀਆਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-6-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 30-6-2026

ਧਨਾਸਰੀ ਮਹਲਾ ੫ ॥ ਮੇਰਾ ਲਾਗੋ ਰਾਮ ਸਿਉ ਹੇਤੁ ॥ ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥ ਹਾਥ ਦੇਇ ਰਾਖਿਓ ਅਪੁਨਾ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ ਰਾਜ ਸਭਾ ਹਾਲ ਵਿੱਚ ਰਾਜ ਸਭਾ ਦੇ ਮੈਂਬਰ ਵਜੋਂ ਆਪਣੀ ਮਾਤ...

ਚੰਡੀਗੜ੍ਹ ‘ਚ ਨਹੀਂ ਵਧਣਗੇ ਪਾਰਕਿੰਗ ਰੇਟ! ਮੇਅਰ ਨੇ ਰਿਜੈਕਟ ਕੀਤਾ ਏਜੰਡਾ

ਚੰਡੀਗੜ੍ਹ ਵਿੱਚ ਪਾਰਕਿੰਗ ਦਰਾਂ ਵਿੱਚ ਫਿਲਹਾਲ ਕੋਈ ਬਦਲਾਅ ਨਹੀਂ ਹੋਵੇਗਾ। ਸੋਮਵਾਰ ਨੂੰ ਨਗਰ ਨਿਗਮ ਹਾਊਸ ਦੀ ਮੀਟਿੰਗ ਵਿੱਚ ਪਾਰਕਿੰਗ...

MP ਅਮ੍ਰਿਤਪਾਲ ਦੇ ਸਾਥੀ ਔਜਲਾ ਦੀ ਜਲੰਧਰ ਅਦਾਲਤ ‘ਚ ਹੋਈ ਪੇਸ਼ੀ, ਪ੍ਰੋਡਕਸ਼ਨ ਵਾਰੰਟ ‘ਤੇ ਲਿਆਈ ਪੁਲਿਸ

ਬਹੁਚਰਚਿਤ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਵਿੱਚ ਰਾਸ਼ਟਰੀ ਸੁਰੱਖਿਆ ਐਕਟ (ਐਨਐਸਏ) ਅਧੀਨ ਗੋਇੰਦਵਾਲ ਜੇਲ੍ਹ ਵਿੱਚ ਬੰਦ MP...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੁਣੇ ਦੀ ਇੱਕ ਅਦਾਲਤ ਨੇ...

‘ਮੇਰੀ 15 ਮਹੀਨਿਆਂ ਦੀ ਦੋਹਤੀ PM ਮੋਦੀ ਦੀ ਫੋਟੋ ਨੂੰ ਲੱਡੂ ਖਵਾਉਂਦੀ ਏ’, ਸੁਨੀਲ ਸ਼ੈੱਟੀ ਬੋਲੇ

ਬਾਲੀਵੁੱਡ ਅਦਾਕਾਰ ਸੁਨੀਲ ਸ਼ੈੱਟੀ ਹਮੇਸ਼ਾ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਨ ਰਹੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦੀ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ ਹੋ ਗਈ। ਬਲੇਨੋ ਕਾਰ ਵਿੱਚ ਸਵਾਰ ਚਾਰ ਲੋਕਾਂ ਦੀ ਮੌਤ ਹੋ...

87 ਮੰਤਰੀਆਂ ਤੇ ਵਿਧਾਇਕਾਂ ਦੀ ਪੇਸ਼ੀ ਮਗਰੋਂ ਜਥੇਦਾਰ ਗੜਗੱਜ ਦਾ ਵੱਡਾ ਬਿਆਨ ਆਇਆ ਸਾਹਮਣੇ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਹੁਕਮ ਦਿੱਤਾ ਹੈ ਕਿ ਉਹ ਇੱਕ ਮਹੀਨੇ ਦੇ ਅੰਦਰ-ਅੰਦਰ ਬੇਅਦਬੀ...

ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਦੀ ਨਿਯੁਕਤੀ ਨੂੰ ਕੇਂਦਰ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਹੋਇਆ ਹੈ। ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ (AC( Cਨੇ ਪੰਜਾਬ ਕੇਡਰ...

‘ਇੱਕ ਮਹੀਨੇ ਅੰਦਰ ਪੰਥ ਦੇ ਇਤਰਾਜ਼ ਦੂਰ ਕੀਤੇ ਜਾਣ’-MLA ਤੇ ਮੰਤਰੀਆਂ ਦੀ ਪੇਸ਼ੀ ਦੌਰਾਨ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬੇਅਦਬੀ ਕਰਨ ਵਾਲਿਆਂ ਲਈ ਸਖਤ ਸ਼ਜ਼ਾ ਦਾ ਉਨ੍ਹਾਂ ਨੂੰ ਕੋਈ ਇਤਰਾਜ਼...

‘ਬਿਨਾਂ ਪੜ੍ਹੇ ਬੇਅਦਬੀ ਕਾਨੂੰਨ ‘ਤੇ ਕੀਤੇ ਹਸਤਾਖਰ’ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ੀ ਦੌਰਾਨ ‘ਆਪ’ ਵਿਧਾਇਕਾਂ ਨੇ ਕਬੂਲਿਆ

ਪੰਜਾਬ ਵਿਚ ‘ਆਪ’ ਸਰਕਾਰ ਨੇ ਬਣਾਏ ਗਏ ਬੇਅਦਬੀ ਕਾਨੂੰਨ ਨੂੰ ਲੈ ਕੇ ਸ੍ਰੀ ਅਕਾਲ ਤਖਤ ਵਿਚ ਸੁਣਵਾਈ ਸ਼ੁਰੂ ਹੋ ਗਈ ਹੈ। ਅਕਾਲ ਤਖਤ ਨੇ ਸਾਰੇ...

ਦੀਪਤੀ ਸ਼ਰਮਾ ਨੇ ਰਚਿਆ ਇਤਿਹਾਸ, ਮਹਿਲਾ ਇੰਟਰਨੈਸ਼ਨਲ ਕ੍ਰਿਕਟ ‘ਚ ਸਭ ਤੋਂ ਵੱਧ ਵਿਕਟਾਂ ਲੈਣ ਵਾਲੀ ਬਣੀ ਗੇਂਦਬਾਜ਼

ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਮਹਿਲਾ ਟੀ-20 ਵਰਲਡ ਕੱਪ ਤੋਂ ਬਾਹਰ ਕਰ ਦਿੱਤਾ। ਲਾਰਡਸ ਵਿਚ ਸਪਿਨਰ ਦੀਪਤੀ ਸ਼ਰਮਾ ਮਹਿਲਾ...

ਵਿਸ਼ਵ ਚੈਂਪੀਅਨ ਭਾਰਤ ਨੂੰ ਆਇਰਲੈਂਡ ਨੇ ਪਹਿਲੀ ਵਾਰ ਟੀ-20 ਸੀਰੀਜ਼ ‘ਚ ਹਰਾਇਆ, 2-0 ਨਾਲ ਸੀਰੀਜ਼ ‘ਤੇ ਕੀਤਾ ਕਬਜ਼ਾ

ਆਇਰਲੈਂਡ ਨੇ ਇਤਿਹਾਸ ਰਚਦੇ ਹੋਏ ਪਹਿਲੀ ਵਾਰ ਮੌਜੂਦਾ ਵਰਲਡ ਚੈਂਪੀਅਨ ਭਾਰਤ ਨੂੰ ਟੀ-20 ਸੀਰੀਜ ਵਿਚ ਹਰਾ ਦਿੱਤਾ। ਬੇਲਫਾਸਟ ਵਿਚ ਖੇਡੇ ਗਏ...

‘ਸਾਨੂੰ ਪੰਥ ਦੀਆਂ ਭਾਵਨਾਵਾਂ ਮੁਤਾਬਕ ਚੱਲਣਾ ਚਾਹੀਦਾ ਹੈ’-MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ

ਅੱਜ ਅੰਮ੍ਰਿਤਸਰ ਵਿਚ ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

‘AAP ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪਣਗੇ ਪੱਤਰ, ਚਿੱਠੀ ‘ਚ ਕੀਤਾ ਗਿਆ 2008 ਦੇ ਐਕਟ ਦਾ ਜ਼ਿਕਰ’

ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਅੱਜ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

ਭਾਰਤੀ ਮਹਿਲਾ ਟੀਮ ਟੀ-20 ਵਿਸ਼ਵ ਕੱਪ ਤੋਂ ਹੋਈ ਬਾਹਰ, ਆਸਟ੍ਰੇਲੀਆ ਨੇ 6 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਟੀਮ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋ ਗਈ ਹੈ। ਲਾਰਡਸ ਵਿਚ ਖੇਡੇ ਗਏ ਮੁਕਾਬਲੇ ਵਿਚ ਆਸਟ੍ਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ...

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅੱਜ ਸਿੱਖ ਮੰਤਰੀਆਂ ਤੇ MLA ਦੀ ਪੇਸ਼ੀ, ਬੇਅਦਬੀ ਕਾਨੂੰਨ ‘ਤੇ ਰੱਖਣਗੇ ਆਪਣਾ ਪੱਖ

ਪੰਜਾਬ ਦੇ ਸਿੱਖ ਮੰਤਰੀ-ਵਿਧਾਇਕ ਅੱਜ ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਪੇਸ਼ ਹੋਣਗੇ। ਸ੍ਰੀ ਅਕਾਲ ਤਖਤ ਨੇ ਇਨ੍ਹਾਂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-6-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 29-6-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

ਸਲੋਵਾਕੀਆ ‘ਚ ਪੰਜਾਬੀ ਨੌਜਵਾਨ ਦੀ ਪਾਣੀ ‘ਚ ਡੁੱਬਣ ਨਾਲ ਮੌਤ, ਚੰਗੇ ਭਵਿੱਖ ਦੀ ਆਸ ਲਈ ਵਿਦੇਸ਼ ਗਿਆ ਸੀ ਗੁਰਸੇਵਕ

ਰੋਜ਼ੀ-ਰੋਟੀ ਕਮਾਉਣ ਦੀ ਖ਼ਾਤਰ ਵਿਦੇਸ਼ ਗਏ ਅਜਨਾਲਾ ਦੇ 23 ਸਾਲਾਂ ਪੰਜਾਬੀ ਨੌਜਵਾਨ ਗੁਰਸੇਵਕ ਸਿੰਘ ਦੀ ਸਲੋਵਾਕੀਆ ਵਿੱਚ ਪਾਣੀ ਵਿੱਚ ਡੁੱਬਣ...

ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ‘ਤੇ ਤੇਜ਼ ਰਫਤਾਰ ਸਕਾਰਪੀਓ ਨੇ ਟਿਆਗੋ ਨੂੰ ਮਾਰੀ ਟੱਕਰ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਸਹਾਰਨਪੁਰ ‘ਚ ਦਿੱਲੀ-ਦੇਹਰਾਦੂਨ ਐਕਸਪ੍ਰੈਸਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿਚ ਤੇਜ਼ ਰਫਤਾਰ ਸਕਾਰਪੀਓ ਨੇ...

ਮਾਨਸਾ : ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਮੋਟਰ ‘ਚ ਕਰੰਟ ਆਉਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਨੇ ਕੀਤੀ ਮੁਆਵਜ਼ੇ ਦੀ ਮੰਗ

ਜ਼ਿਲ੍ਹਾ ਮਾਨਸਾ ਦੇ ਕਸਬਾ ਭੀਖੀ ਦੇ ਪਿੰਡ ਹਮੀਰਗੜ੍ਹ ਢਪਈ ਵਿਚ ਕਰੰਟ ਲੱਗਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਪਰਿਵਾਰ ਵੱਲੋਂ ਪੰਜਾਬ...

CM ਮਾਨ ਨੇ ਕਾਦੀਆਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਕੀਤਾ ਐਲਾਨ, ਲੋਕਾਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ

ਗੁਰਦਾਸਪੁਰ ਦੇ ਹਲਕਾ ਕਾਦੀਆਂ ਦੇ ਲੋਕਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਇਤਿਹਾਸਕ ਐਲਾਨ ਕੀਤਾ ਹੈ। CM ਮਾਨ ਨੇ ਕਾਦੀਆਂ ਨੂੰ ਸਬ-ਡਵੀਜ਼ਨ ਦਾ...

‘ਅੰਮ੍ਰਿਤਸਰ ‘ਚ ਬਣੇਗਾ ਲਵ-ਕੁਸ਼ ਤੇ ਮਾਤਾ ਜਾਨਕੀ ਦਾ ਮੰਦਰ’, AAP ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਐਲਾਨ ਕਰਦੇ ਹੋਏ ਕਿਹਾ ਕਿ ਅੰਮ੍ਰਿਤਸਰ ਦੀ ਪਵਿੱਤਰ ਧਰਤੀ ‘ਤੇ ਭਗਵਾਨ ਲਵ-ਕੁਸ਼ ਤੇ...

1 ਜੁਲਾਈ ਨੂੰ CM ਮਾਨ ਦੀ ਅਗਵਾਈ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਸਰਕਾਰ ਨੇ 1 ਜੁਲਾਈ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼,...

Vodka онлайн казино – слоты и игры

Vodka онлайн казино – слоты и игры ▶️ ИГРАТЬ Содержимое Большой выбор слотов и игр в Vodka онлайн казино Слоты и игры для каждого вкуса Уникальные предложения и...

Пин Ап Казино Официальный Сайт – Играть в Онлайн Казино Pin Up

Пин Ап Казино Официальный Сайт – Играть в Онлайн Казино Pin Up ▶️ ИГРАТЬ Содержимое Преимущества Игры в Онлайн Казино Pin Up Как Зарегистрироваться и Начать Играть...

PM ਨਰਿੰਦਰ ਮੋਦੀ ਨੂੰ ਮਿਲਿਆ ਸੇਸ਼ੇਲਸ ਦਾ ਸਰਵਉੱਚ ਸਨਮਾਨ, ਹੁਣ ਤੱਕ 34 ਦੇਸ਼ ਕਰ ਚੁੱਕੇ ਹਨ ਸਨਮਾਨਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੇਸ਼ੇਲਸ ਦਾ ਸਰਵਉੱਚ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਨੂੰ ਰਾਸ਼ਟਰਪਤੀ ਪੈਟ੍ਰਿਕ ਹਰਮਿਨੀ ਨੇ ‘Guardian of the...

ਹਿਮਾਚਲ ਦੇ ਚੰਬਾ ‘ਚ ਬੇਕਾਬੂ ਹੋ ਕੇ ਡੂੰਘੀ ਖੱਡ ‘ਚ ਡਿੱਗੀ ਕਾਰ, 4 ਲੋਕਾਂ ਦੀ ਹੋਈ ਮੌਤ, ਇਕ ਜ਼ਖਮੀ

ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿਚ ਭਿਆਨਕ ਹਾਦਸਾ ਵਾਪਰਿਆ ਹੈ ਜਿਸ ਵਿਚ ਬੀਤੀ ਦੇਰ ਰਾਤ ਇਕ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਹਾਦਸਾ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ ਜਾਣ ਦੇ ਦ੍ਰਿਸ਼ ਨੂੰ ਦੁਬਾਰਾ ਬਣਾਇਆ। ਰਿਪੋਰਟਾਂ...

“ਜੇ ਈਰਾਨ ਨਹੀਂ ਸੁਧਰਿਆ ਤਾਂ ਉਸਦਾ ਵਜੂਦ ਖਤਮ…”,ਈਰਾਨ ਵੱਲੋਂ ਡਰੋਨ ਹਮਲੇ ਮਗਰੋਂ ਟਰੰਪ ਦੀ ਚਿਤਾਵਨੀ

ਈਰਾਨੀ ਡਰੋਨ ਹਮਲੇ ਤੋਂ ਬਾਅਦ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਖ਼ਤ ਚੇਤਾਵਨੀ ਜਾਰੀ ਕੀਤੀ। ਉਨ੍ਹਾਂ ਐਲਾਨ ਕੀਤਾ, “ਜੇ ਜੰਗਬੰਦੀ...

ਹਾਈਕੋਰਟ ਦੇ ਜਸਟਿਸ ਮਹਾਬੀਰ ਸਿੰਧੂ ਦਾ ਹੋਇਆ ਦਿਹਾਂਤ, ਪਿਛਲੇ ਕੁਝ ਸਮੇਂ ਤੋਂ ਚੱਲ ਰਹੇ ਸੀ ਬੀਮਾਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦਾ ਐਤਵਾਰ ਸਵੇਰੇ ਦਿਹਾਂਤ ਹੋ ਗਿਆ। ਉਨ੍ਹਾਂ ਦੇ 59 ਸਾਲ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਅਹਿਮ ਪ੍ਰੈੱਸ ਕਾਨਫਰੰਸ...