ਮਾਛੀਵਾੜਾ : ਕਣਕ ਨੂੰ ਲੱਗੀ ਅੱਗ ਬੁਝਾਉਂਦੇ ਸਮੇਂ ਕਿਸਾਨ ਦੀ ਮੌਤ, ਧੂੰਏ ਦੀ ਚਪੇਟ ‘ਚ ਆਉਣ ਕਾਰਨ ਪਿਆ ਦਿਲ ਦਾ ਦੌਰਾ

ਮਾਛੀਵਾੜਾ ਦੇ ਨੇੜ੍ਹਲੇ ਪਿੰਡ ਸਲਾਣਾ ਬੇਟ ਵਿਖੇ ਕੱਲ੍ਹ ਕਣਕ ਨੂੰ ਲੱਗੀ ਅੱਗ ਨੂੰ ਬੁਝਾਉਂਦੇ ਸਮੇਂ ਟਰੈੈਕਟਰ ਸਵਾਰ ਇੱਕ ਨੌਜਵਾਨ ਕਿਸਾਨ ਦੀ...

ਪੰਜਾਬ-ਚੰਡੀਗੜ੍ਹ ’ਚ ਲੋਕਾਂ ਨੂੰ ਸਤਾਏਗੀ ਗਰਮੀ; 4 ਦਿਨਾਂ ਲਈ ਹੀਟਵੇਵ ਦਾ ਯੈਲੋ ਅਲਰਟ, ਇਨ੍ਹਾਂ ਜ਼ਿਲ੍ਹਿਆਂ ‘ਚ ਵਧੇਗਾ ਤਾਪਮਾਨ

ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਇਸ ਵਾਰ ਕੱਢ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਮੌਸਮ ਵਿਭਾਗ ਨੇ ਮੰਗਲਵਾਰ 21 ਅਪ੍ਰੈਲ ਤੋਂ...

ਪਿਤਾ ਦੀ ਨਾਜ਼ੁਕ ਹਾਲਤ ਮਗਰੋਂ ਧੀ ‘Sultana Nooran’ ਨੇ ਪਾਈ ਵੀਡੀਓ, ਕਿਹਾ- “ਮੈਂ ਜਿੰਨੇ ਜੋਗੀ ਹੈਗੀ ਆ ਉਨ੍ਹਾਂ ਦੇ ਨਾਲ ਖੜ੍ਹੀ ਹਾਂ”

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਦੀ ਸਿਹਤ ਨਾਜ਼ੁਕ ਹੈ। ਉਨ੍ਹਾਂ ਨੂੰ ਜਲੰਧਰ ਦੇ ਇੱਕ...

CM ਮਾਨ ਦੇ ਨੀਦਰਲੈਂਡ ਦੌਰੇ ਦਾ ਅੱਜ ਚੌਥਾ ਦਿਨ, ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੀਦਰਲੈਂਡ ਦੌਰੇ ‘ਤੇ ਹਨ। ਉਨ੍ਹਾਂ ਦੇ ਦੌਰੇ ਦਾ ਅੱਜ ਚੌਥਾ ਦਿਨ ਹੈ। ਮੁੱਖ ਮੰਤਰੀ ਵੱਲੋਂ ਵੱਖ-ਵੱਖ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-4-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-4-2026

ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ...

SGPC ਬੈਠਕ ‘ਚ ਰਾਜੋਆਣਾ ਮਾਮਲੇ ‘ਚ ਵਿਚਾਰ, ਕੀਰਤਪੁਰ ਸਾਹਿਬ ‘ਚ ਹਾਦਸੇ ਦੇ ਸ਼ਿਕਾਰ ਸ਼ਰਧਾਲੂਆਂ ਨੂੰ ਮਿਲੇਗੀ ਮਦਦ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿਮ ਕਮੇਟੀ ਦੀ ਅੱਜ ਅੰਮ੍ਰਿਤਸਰ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ...

ਹਫਤੇ ਦੇ 7 ਦਿਨ ਲਈ 7 ਮੈਜੀਕਲ ਡ੍ਰਿੰਕਸ, ਮੋਟਾਪਾ, ਫੈਟੀ ਲੀਵਰ ਤੇ ਹੋਰ ਕਈ ਬੀਮਾਰੀਆਂ ਹੋਣਗੀਆਂ ਦੂਰ

ਹਫ਼ਤੇ ਦੇ ਸੱਤ ਦਿਨ ਖਾਲੀ ਪੇਟ ਇਨ੍ਹਾਂ ਸੱਤ ਤਰ੍ਹਾਂ ਦੇ ਪਾਣੀ ਨੂੰ ਪੀਣ ਨਾਲ ਸਿਹਤਮੰਦ ਜਿੰਦਗੀ ਬਿਤਾਈ ਜਾ ਸਕਦੀ ਹੈ। ਹਾਲਾਂਕਿ, ਇਹ ਜਾਣਨਾ...

ਪੰਜਾਬ-ਚੰਡੀਗੜ੍ਹ ‘ਚ ਬੱਚਿਆਂ ਲਈ 30 ਸਤੰਬਰ ਤੱਕ ਫ੍ਰੀ ਹੋਣਗੇ Aadhar ਅਪਡੇਟ, UIDAI ਵੱਲੋਂ ਹੁਕਮ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ (UIDAI) 30 ਸਤੰਬਰ ਤੱਕ 17 ਸਾਲ ਤੱਕ ਦੇ ਬੱਚਿਆਂ ਲਈ ਮੁਫ਼ਤ ਆਧਾਰ...

ਪੰਜਾਬ ‘ਚ ਗਰਮੀ ਕੱਢੇਗੀ ਵੱਟ! 5 ਦਿਨ ਲੂ ਦਾ ਅਲਰਟ, ਮੌਸਮ ਵਿਭਾਗ ਵੱਲੋਂ ਸਾਵਧਾਨ ਰਹਿਣ ਦੀ ਸਲਾਹ

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਗਰਮੀ ਦਾ ਅਸਰ ਤੇਜ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਰਾਤ ਨੂੰ ਵੀ...

ਰਾਜਸਥਾਨ : ਪਚਪਦਰਾ ਰਿਫਾਇਨਰੀ ‘ਚ ਲੱਗੀ ਭਿਆਨਕ ਅੱਗ, ਭਲਕੇ PM ਮੋਦੀ ਨੇ ਕਰਨਾ ਸੀ ਉਦਘਾਟਨ

ਰਾਜਸਥਾਨ ਦੇ ਬਾਲੋਤਰਾ ਜ਼ਿਲ੍ਹੇ ਦੇ ਪਚਪਦਰਾ ਰਿਫਾਇਨਰੀ ਵਿੱਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਹ ਘਟਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ...

ਪੰਜਾਬ ਪੁਲਿਸ ਨੇ ਹਥਿਆਰਾਂ ਸਣੇ ਦਬੋਚੇ 4 ਗੈਂਗਸਟਰ, 2 ਵਿਦੇਸ਼ੀ ਪਿਸਤੌਲ ਤੇ 8 ਕਾਰਤੂਸ ਵੀ ਬਰਾਮਦ

ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਮੋਹਾਲੀ ਨੇ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗ...

ਬੇਅਦਬੀ ਖਿਲਾਫ ਬਣ ਗਿਆ ਕਾਨੂੰਨ, ਮਾਨ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਪੰਜਾਬ ਸਰਕਾਰ ਨੇ ਬੇਅਦਬੀ ਖਿਲਾਫ਼ ਕਾਨੂੰਨ ਨੂੰ ਲੈ ਕੇ ਜਾਗਤ ਜੋਤ ਸ੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026 ਦਾ ਨੋਟੀਫਿਕੇਸ਼ਨ ਜਾਰੀ...

ਜਾਪਾਨ ‘ਚ ਆਇਆ 7.5 ਤੀਬਰਤਾ ਵਾਲਾ ਜ਼ਬਰਦਸਤ ਭੂਚਾਲ, ਸੁਨਾਮੀ ਦਾ ਅਲਰਟ ਜਾਰੀ

ਸੋਮਵਾਰ ਨੂੰ ਉੱਤਰੀ ਜਾਪਾਨ ਵਿੱਚ ਜਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.4 ਰਹੀ। ਭੂਚਾਲ ਤੋਂ...

ਰੋਪੜ ਦੇ ਪਿੰਡ ਓਇੰਦ ਦੀ ਪੰਚਾਇਤ ਦਾ ਫਰਮਾਨ, ਪਿੰਡ ਦੇ ਮੁੰਡਾ-ਕੁੜੀ ਦੇ ਆਪਸ ‘ਚ ਵਿਆਹ ਕਰਵਾਉਣ ‘ਤੇ ਹੋਵੇਗਾ ਬਾਈਕਾਟ

ਪੰਜਾਬ ਦੇ ਰੋਪੜ ਦੇ ਨਜ਼ਦੀਕੀ ਪਿੰਡ ਓਇੰਦ ਦੇ ਸਰਪੰਚ ਵੱਲੋਂ ਸਮਾਜਿਕ ਵਿਵਸਥਾ ਬਣਾਈ ਰੱਖਣ ਲਈ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। ਪੰਚਾਇਤ...

ਅੰਤਰਰਾਜੀ ਹਥਿਆਰ ਤਸਕਰੀ ਗਿਰੋਹ ਦਾ ਪਰਦਾਫਾਸ਼, ਅੰਮ੍ਰਿਤਸਰ ਪੁਲਿਸ ਨੇ 3 ਮੁਲਜ਼ਮਾਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਅਤੇ ਸਰਹੱਦ ਪਾਰ ਨੈੱਟਵਰਕ ਦਾ...

ਜੰਡਿਆਲਾ ਗੁਰੂ ‘ਚ ਦੇਰ ਰਾਤ ਚੱਲੀਆਂ ਗੋਲੀਆਂ; ਅਣਪਛਾਤਿਆਂ ਨੇ ਘਰ ‘ਤੇ ਕੀਤੇ 10-12 ਫਾਇਰ, ਪੁਲਿਸ ਕਰ ਰਹੀ ਜਾਂਚ

ਜੰਡਿਆਲਾ ਗੁਰੂ ਵਿੱਚ ਇੱਕ ਵਾਰ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਕੁਝ...

ਖੰਨਾ ‘ਚ IPL ਸੱਟੇਬਾਜ਼ੀ ਰੈਕੇਟ ‘ਤੇ ਵੱਡਾ ਖੁਲਾਸਾ; ਪੁਲਿਸ ਨੇ ਮੁਲਜ਼ਮਾਂ ਦੇ ਕਰੀਬ 42 ਲੱਖ ਕਰਵਾਏ ਫ੍ਰੀਜ਼, ED ਨੂੰ ਭੇਜੀ ਮਾਮਲੇ ਦੀ ਜਾਣਕਾਰੀ

ਖੰਨਾ ਵਿੱਚ ਗੈਰ-ਕਾਨੂੰਨੀ IPL ਬੈਟਿੰਗ ਰੈਕਟ ਮਾਮਲੇ ਵਿੱਚ ਵੱਡਾ ਤੇ ਹੈਰਾਨ ਕਰਨ ਵਾਲਾ ਖੁਲਾਸਾ ਸਾਹਮਣੇ ਆਇਆ ਹੈ। ਖੰਨਾ ਪੁਲਿਸ ਦੀ ਜਾਂਚ ਹੁਣ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵੱਲੋਂ ਅੱਜ ਪਟਿਆਲਾ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ। ਬੀਤੇ ਸਮੇਂ ਥਾਣਾ ਜੁਲਕਾ, ਹਲਕਾ...

ਜੰਮੂ-ਕਸ਼ਮੀਰ : ਸਵਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ‘ਚ ਡਿੱਗੀ, ਹਾਦਸੇ ‘ਚ 10 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ ਜਿਥੇ ਸਵਾਰੀਆਂ ਨਾਲ ਭਰੀ ਹੋਈ ਬੱਸ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਹਾਦਸੇ ਵਿਚ 10...

ਕਾਲਕਾ ‘ਚ ਟਰੱਕ ਪਲਟਣ ਕਾਰਨ ਬੱਚੇ ਸਣੇ 2 ਦੀ ਮੌਤ, ਅੰਬਾਲਾ ਤੋਂ ਕਾਲੀ ਮਾਤਾ ਮੰਦਰ ਦੇ ਦਰਸ਼ਨ ਕਰਨ ਆਇਆ ਸੀ ਪਰਿਵਾਰ

ਪੰਚਕੂਲਾ ਜ਼ਿਲ੍ਹੇ ਦੇ ਕਾਲਕਾ ਕਾਲੀ ਮਾਤਾ ਮੰਦਰ ਦੇ ਸਾਹਮਣੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਸੀਮਿੰਟ ਦੀਆਂ ਬੋਰੀਆਂ ਨਾਲ ਭਰਿਆ ਇੱਕ ਟਰੱਕ...

ਸਾਬਕਾ ਡਿਪਟੀ CM ਦੇ ਕਾਫਲੇ ਨੂੰ ਰੋਕਣ ਦਾ ਮਾਮਲਾ, ਪੁਲਿਸ ਨੇ ਗੱਡੀ ਵੱਲੋਂ ਓਵਰਟੇਕ ਕਰਨ ਦੇ ਲਗਾਏ ਇਲਜ਼ਾਮ

ਸਾਬਕਾ ਡਿਪਟੀ CM ਦੁਸ਼ਯੰਤ ਚੌਟਾਲਾ ਦੇ ਕਾਫ਼ਲੇ ਨੂੰ ਰੋਕਣ ਦੇ ਮਾਮਲੇ ਵਿਚ ਨਵੀਂ ਅਪਡੇਟ ਸਾਹਮਣੇ ਆਈ ਹੈ। ਹਿਸਾਰ ਪੁਲਿਸ ਵੱਲੋਂ ਨਵੀਂ CCTV ਵੀਡੀਓ...

ਹੁਸ਼ਿਆਰਪੁਰ ਪੁਲਿਸ ਨੇ 9.925 KG ਹੈਰੋਇਨ ਸਣੇ 4 ਮੁਲਜ਼ਮਾਂ ਨੂੰ ਕੀਤਾ ਕਾਬੂ, ਹਥਿਆਰ ਵੀ ਕੀਤੇ ਗਏ ਰਿਕਵਰ

ਹੁਸ਼ਿਆਰਪੁਰ ਪੁਲਿਸ ਵੱਲੋਂ ਇੱਕ ਅੰਤਰ-ਰਾਜੀ/ਵਿਦੇਸ਼ੀ ਸਬੰਧਾਂ ਵਾਲੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ...

3 ਸਾਲਾ ਮਾਸੂਮ ਸਣੇ ਮਾਪਿਆਂ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਧੀ ਦੀ ਬੀਮਾਰੀ ਤੋਂ ਪ੍ਰੇਸ਼ਾਨ ਸੀ ਪਰਿਵਾਰ

ਹਰਿਆਣਾ ਦੇ ਕੁਰੂਕਸ਼ੇਤਰ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਪਤੀ-ਪਤਨੀ ਨੇ 3 ਸਾਲ ਦੀ ਛੋਟੀ ਧੀ ਦੇ ਨਾਲ ਆਪਣੀ ਜੀਵਨ ਲੀਲਾ...

ਭਾਰਤ-ਅਮਰੀਕਾ ਵਿਚਾਲੇ ਅੱਜ ਮੁੜ ਸ਼ੁਰੂ ਹੋਵੇਗੀ ਟ੍ਰੇਡ ਡੀਲ ‘ਤੇ ਗੱਲਬਾਤ, ਵਾਸ਼ਿੰਗਟਨ ‘ਚ 3 ਦਿਨਾਂ ਤੱਕ ਹੋਵੇਗਾ ਮੰਥਨ

ਭਾਰਤ ਤੇ ਅਮਰੀਕਾ ਵਿਚ ਦੋ-ਪੱਖੀ ਵਪਾਰ ਸਮਝੌਤੇ ਦੇ ਪਹਿਲੇ ਪੜਾਅ ਨੂੰ ਲੈ ਕੇ ਤਿੰਨ ਦਿਨਾਂ ਗੱਲਬਾਤ ਅੱਜ ਵਾਸ਼ਿੰਗਟਨ ਵਿਚ ਸ਼ੁਰੂ ਹੋਵੇਗੀ।...

ਆਸਟ੍ਰੇਲੀਆ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਸੁਪਰ ਮਾਰਕੀਟ ਤੋਂ 1 ਕਰੋੜ ਦਾ ਸਾਮਾਨ ਚੋਰੀ ਕਰਨ ਦੇ ਲੱਗੇ ਇਲਜ਼ਾਮ, 87 ਮਾਮਲੇ ਦਰਜ

ਆਸਟ੍ਰੇਲੀਆ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਵੀਜ਼ਾ ਖਤਮ ਹੋਣ ਤੋਂ ਬਾਅਦ ਇੱਕ ਪੰਜਾਬੀ ਨੌਜਵਾਨ ਚੋਰੀ ਕਰਨ ਲੱਗ ਪਿਆ। ਉਸ ਤੇ...

ਰੋਪੜ ਦੇ 7 ਸਾਲਾ ਤੇਗਬੀਰ ਸਿੰਘ ਨੇ ਬਣਾਇਆ ਵਿਸ਼ਵ ਰਿਕਾਰਡ, ਨੇਪਾਲ ‘ਚ ਅੰਨਪੂਰਨਾ ਸਰਕਟ ਨੂੰ ਕੀਤਾ ਫਤਿਹ

ਪੰਜਾਬ ਦੇ ਰੋਪੜ ਦੇ ਰਹਿਣ ਵਾਲਾ 7 ਸਾਲਾ ਤੇਗਬੀਰ ਸਿੰਘ ਨੇ ਵਿਸ਼ਵ ਰਿਕਾਰਡ ਬਣਾਇਆ ਹੈ। ਉਸ ਨੇ ਨੇਪਾਲ ਦੇ ਅੰਨਪੂਰਨਾ ਸਰਕਟ ਨੂੰ ਫਤਿਹ ਕੀਤਾ...

ਅੰਮ੍ਰਿਤਸਰ ‘ਚ 11 ਵਜੇ SGPC ਦੀ ਅੰਤ੍ਰਿਗ ਕਮੇਟੀ ਦੀ ਅਹਿਮ ਬੈਠਕ ਅੱਜ, ਬੇਅਦਬੀ ਖਿਲਾਫ ਬਣੇ ਕਾਨੂੰਨ ‘ਤੇ ਹੋਵੇਗੀ ਚਰਚਾ

SGPC ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ ਅੱਜ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਬੈਠਕ ਸਵੇਰੇ 11 ਵਜੇ ਸ਼ੁਰੂ...

US-ਈਰਾਨ ਵਿਚਾਲੇ ਅੱਜ ਹੋ ਸਕਦੀ ਹੈ ਦੂਜੇ ਦੌਰ ਦੀ ਗੱਲਬਾਤ, ਇਸਲਾਮਾਬਾਦ ਜਾਣਗੇ ਅਮਰੀਕੀ ਪ੍ਰਤੀਨਿਧੀ

ਅੱਜ ਇਸਲਾਮਾਬਾਦ ‘ਚ US-ਈਰਾਨ ਵਿਚਾਲੇ ਦੂਜੀ ਵਾਰ ਗੱਲਬਾਤ ਹੋਵੇਗੀ । ਇਸਲਾਮਾਬਾਦ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਸ ਦਰਮਿਆਨ ਟਰੰਪ...

IPL 2026 : ਲਗਾਤਾਰ 5ਵੀਂ ਵਾਰ ਜਿੱਤੀ ਪੰਜਾਬ ਕਿੰਗਜ਼, ਲਖਨਊ ਸੁਪਰ ਜਾਇੰਟਸ ਨੂੰ 54 ਦੌੜਾਂ ਨਾਲ ਹਰਾਇਆ

ਪ੍ਰਿਯਾਂਸ਼ ਆਰੀਆ ਨੇ 93 ਤੇ ਕੂਪਰ ਕੋਨੋਲੀ ਨੇ 87 ਦੌੜਾਂ ਦੀ ਸਾਂਝੀਦਾਰੀ ਦੇ ਬਾਅਦ ਮਾਰਕੋ ਯਾਨਸੇਨ ਦੀ ਸ਼ਾਨਦਾਰ ਗੇਂਦਬਾਜ਼ੀ ਦੇ ਦਮ ‘ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-4-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 20-4-2026

ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ...

ਟਰੰਪ ਨੇ ਈਰਾਨ ‘ਤੇ ਸੀਜ਼ਫਾਇਰ ਤੋੜਨ ਦਾ ਲਗਾਇਆ ਦੋਸ਼, ਸਮਝੌਤਾ ਨਾ ਹੋਣ ‘ਤੇ ਸਖ਼ਤ ਕਾਰਵਾਈ ਦੀ ਦਿੱਤੀ ਚੇਤਾਵਨੀ

ਡੋਨਾਲਡ ਟਰੰਪ ਨੇ ਈਰਾਨ ‘ਤੇ ਸੀਜ਼ਫਾਇਰ ਤੋੜਨ ਦਾ ਦੋਸ਼ ਲਗਾਇਆ ਹੈ। ਇਸ ਦਾ ਵਜ੍ਹਾ ਈਰਾਨ ਵੱਲੋਂ ਸਟ੍ਰੇਟ ਆਫ ਹੋਰਮੁਜ਼ ‘ਚ ਫ੍ਰੈਂਚ ਅਤੇ UK...

ਲਾਲਜੀਤ ਭੁੱਲਰ ਦੇ ਪਿਤਾ ਨੇ ਅਗਾਊਂ ਜ਼ਮਾਨਤ ਪਟੀਸ਼ਨ ਕੀਤੀ ਦਾਇਰ, DM ਰੰਧਾਵਾ ਕੇਸ ‘ਚ ਨਾਮਜ਼ਦ ਹਨ ਸੁਖਦੇਵ ਸਿੰਘ

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੇ ਪਿਤਾ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਅੰਮ੍ਰਿਤਸਰ ਕੋਰਟ ਵਿਚ ਸੁਖਦੇਵ ਸਿੰਘ ਭੁੱਲਰ ਨੇ...

ਤਰਨਤਾਰਨ : ਅਣਪਛਾਤਿਆਂ ਵੱਲੋਂ ਵਿਅਕਤੀ ਨੂੰ ਘਰੋਂ ਬਾਹਰ ਬੁਲਾ ਕੇ ਮਾਰੀਆਂ ਗੋਲੀਆਂ, ਮੌਕੇ ‘ਤੇ ਹੋਈ ਮੌਤ

ਜ਼ਿਲ੍ਹਾ ਤਰਨਤਾਰਨ ਨਾਲ ਸੰਬੰਧਿਤ ਪਿੰਡ ਗੰਡੀਵਿੰਡ ਧੱਤਲ ਵਿਖੇ ਦੋ ਅਣਪਛਾਤੇ ਵਿਅਕਤੀਆਂ ਨੇ, ਇਕ ਵਿਅਕਤੀ ਨੂੰ ਘਰੋਂ ਬਾਹਰ ਬੁਲਾ ਕੇ...

ਪਾਕਿਸਤਾਨ ਤੋਂ ਵਾਪਸ ਭਾਰਤ ਪਰਤਿਆ 2238 ਸਿੱਖ ਸ਼ਰਧਾਲੂਆਂ ਦਾ ਜਥਾ , 10 ਅਪ੍ਰੈਲ ਨੂੰ ਹੋਏ ਸੀ ਰਵਾਨਾ

ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਵਾਪਸ ਭਾਰਤ ਪਰਤ ਆਇਆ ਹੈ। ਇਸ ਜੱਥੇ...

ਸ਼ਹੀਦ ਰਾਮਪਾਲ ਸਿੰਘ ਨੂੰ ਸਰਕਾਰੀ ਸਨਮਾਨਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਪਿੰਡ ਸੁਮੀਰੋਵਾਲ ਦੇ ਸ਼ਹੀਦ ਹਵਲਦਾਰ ਰਾਮਪਾਲ ਸਿੰਘ ਦਾ ਅੱਜ ਸਰਕਾਰੀ ਸਨਮਾਨਾਂ ਦੇ ਨਾਲ ਉਨ੍ਹਾਂ ਦੇ ਜੱਦੀ ਪਿੰਡ ਸਮੀਰੋਵਾਲ ਦੇ ਸ਼ਮਸ਼ਾਨ...

ਪੰਜਾਬ ਦੇ ਰਾਜਪਾਲ ਨੇ ਬੇਅਦਬੀਆਂ ਖ਼ਿਲਾਫ਼ ਬਿੱਲ ‘ਤੇ ਕੀਤੇ ਦਸਤਖ਼ਤ, ਡਾ. ਗੁਰਪ੍ਰੀਤ ਕੌਰ ਮਾਨ ਨੇ ਕੀਤਾ ਧੰਨਵਾਦ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਖਿਲਾਫ਼ ਪਾਸ ਹੋਏ ਜਾਗਤ ਜੋਤ ਸ੍ਰੀ ਗੁਰੂ...

ਬੇਅਦਬੀ ‘ਤੇ ਬਣਿਆ ਕਾਨੂੰਨ, ਨੋਟੀਫਿਕੇਸ਼ਨ ਜਾਰੀ ਹੁੰਦਿਆਂ ਹੀ ਖਤਮ ਹੋਵੇਗਾ ਸਮਾਣਾ ਧਰਮ ਯੁੱਧ ਮੋਰਚਾ

ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਮਾਣਾ ਧਰਮ ਯੁੱਧ ਮੋਰਚਾ ਜਲਦ ਹੀ ਖਤਮ ਹੋ ਸਕਦਾ ਹੈ। ਟਾਵਰ ‘ਤੇ ਧਰਨਾ ਦੇ ਰਹੇ ਗੁਰਜੀਤ ਸਿੰਘ ਖਾਲਸਾ ਦੀ...

ਵਿਵਾਦਾਂ ‘ਚ ਘਿਰਿਆ ਚੰਡੀਗੜ੍ਹ ਦਾ ਨਾਮੀ Mall, ਫੂਡ ਕੋਰਟ ‘ਚ ਪਰੋਸੇ ਗਏ ਖਾਣੇ ’ਚੋਂ ਨਿਕਲੀ ਸੁੰਡੀ

ਚੰਡੀਗੜ੍ਹ ਦੇ ਨਾਮੀ ਮਾਲ ਦੇ ਫੂਡ ਕੋਰਟ ਵਿਚ ਖਾਣੇ ਦੀ ਗੁਣਵੱਤਾ ਨੂੰ ਲੈ ਕੇ ਵੱਡਾ ਸਵਾਲ ਖੜ੍ਹਾ ਹੋਇਆ ਹੈ। ਇਕ ਵਿਅਕਤੀ ਨੇ ਦੋਸ਼ ਲਗਾਇਆ ਹੈ ਕਿ...

ਅੰਮ੍ਰਿਤਸਰ : ਦੋਸਤਾਂ ਦਾ ਰਾਜ਼ੀਨਾਮਾ ਕਰਵਾਉਣ ਗਏ ਨੌਜਵਾਨ ਦਾ ਕਤਲ, ਚਾਰ ਸਾਥੀ ਗੰਭੀਰ ਜ਼ਖਮੀ

ਅੰਮ੍ਰਿਤਸਰ ਦੇ ਡਰਮਾ ਵਾਲੇ ਬਜ਼ਾਰ ਗੁਰਨਾਮ ਨਗਰ ਤੋਂ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਕਿਸੇ ਝਗੜੇ ਦਾ ਰਾਜ਼ੀਨਾਮਾ ਕਰਵਾਉਣ ਗਏ ਸਾਬੂ ਨਾਮ...

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਕਰਜ਼ਾ ਚੁੱਕ ਕੇ 2 ਸਾਲ ਪਹਿਲਾਂ ਹੀ ਗਿਆ ਸੀ ਵਿਦੇਸ਼

ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਆਈ ਹੈ। ਮੁਕੇਰੀਆਂ ਦੇ ਪਿੰਡ ਮੁਸ਼ਾਹਪੁਰ ਦੇ ਰਹਿਣ ਵਾਲੇ 42 ਸਾਲਾ...

ਧੂਰੀ : 15 ਸਾਲ ਦੇ ਬੱਚੇ ਦੀ ਟਰੈਕਟਰ ਤੋਂ ਡਿੱਗਣ ਕਾਰਨ ਮੌਤ, ਭਰਾ ਨਾਲ ਖੇਤਾਂ ‘ਚੋਂ ਤੂੜੀ ਲੈ ਕੇ ਪਰਤ ਰਿਹਾ ਸੀ ਘਰ

ਪੰਜਾਬ ਦੇ ਜ਼ਿਲ੍ਹਾ ਸੰਗਰੂਰ ਦੇ ਧੂਰੀ ਵਿਧਾਨ ਸਭਾ ਹਲਕਾ ਦੇ ਪਿੰਡ ਮੂਲੋਵਾਲ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇੱਕ ਬੱਚੇ ਦੀ...

ਪੰਜਾਬ ਕਿੰਗਜ਼ ਤੇ ਲਖਨਊ ਸੁਪਰ ਜਾਇੰਟਸ ਵਿਚਾਲੇ ਮੁਕਾਬਲਾ ਅੱਜ, ਨਿਊ ਚੰਡੀਗੜ੍ਹ ਦੇ ਸਟੇਡੀਅਮ ‘ਚ ਖੇਡਿਆ ਜਾਵੇਗਾ ਮੈਚ

ਪੰਜਾਬ ਕਿੰਗਜ਼ ਅਤੇ ਲਖਨਊ ਸੁਪਰ ਜਾਇੰਟਸ ਵਿਚਕਾਰ ਮੈਚ ਅੱਜ ਸ਼ਾਮ 7:30 ਵਜੇ ਨਿਊ ਚੰਡੀਗੜ੍ਹ ਦੇ ਮਹਾਰਾਜਾ ਯਾਦਵਿੰਦਰ ਸਿੰਘ ਪੀਸੀਏ ਸਟੇਡੀਅਮ...

ਦੂਜੀ ਵਾਰ ਮਾਂ ਬਣਨ ਜਾ ਰਹੀ Deepika Padukone, ਧੀ ਦੁਆ ਦੇ ਹੱਥੋਂ ਸਾਂਝੀ ਕੀਤੀ ਖੁਸ਼ਖਬਰੀ

“ਧੁਰੰਧਰ” ਅਦਾਕਾਰ ਰਣਵੀਰ ਸਿੰਘ ਦੇ ਸਿਤਾਰੇ ਬੁਲੰਦੀਆਂ ‘ਤੇ ਹਨ। ਪ੍ਰੋਫੈਸ਼ਨਲ ਫਰੰਟ ‘ਤੇ, ਉਹ “ਧੁਰੰਧਰ 2” ਲਈ ਪ੍ਰਸ਼ੰਸਾ...

1763 ਸ਼ਰਧਾਲੂ ਅੱਜ ਅਟਾਰੀ ਸਰਹੱਦ ਰਾਹੀਂ ਪਾਕਿਸਤਾਨ ਤੋਂ ਪਰਤਣਗੇ ਵਾਪਸ, 10 ਅਪ੍ਰੈਲ ਨੂੰ ਗੁਰੂਧਾਮਾਂ ਦੇ ਦਰਸ਼ਨਾਂ ਲਈ ਹੋਏ ਸੀ ਰਵਾਨਾ

ਵਿਸਾਥੀ ਅਤੇ ਖਾਲਸਾ ਸਾਜਨਾ ਦਿਵਸ ਮੌਕੇ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਲਈ 1763 ਸਿੱਖ ਸ਼ਰਧਾਲੂਆਂ ਦਾ ਜਥਾ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ ਖਿਲਾਫ਼ ਪਾਸ ਹੋਏ ਜਾਗਤ ਜੋਤ ਸ੍ਰੀ ਗੁਰੂ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-4-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 19-4-2026

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ...

ਇਟਲੀ : ਗੁਰਦੁਆਰਾ ਸਾਹਿਬ ਮੂਹਰੇ ਹੋਈ ਅੰਨ੍ਹੇਵਾਹ ਫਾਈਰਿੰਗ, ਹਾਦਸੇ ‘ਚ 2 ਸਿੱਖ ਸੇਵਾਦਾਰਾਂ ਦੀ ਹੋਈ ਮੌਤ

ਇਟਲੀ ‘ਚ ਵੱਡੀ ਵਾਰਦਾਤ ਵਾਪਰੀ ਹੈ। ਗੁਰਦੁਆਰਾ ਸਾਹਿਬ ਮੂਹਰੇ ਅੰਨ੍ਹੇਵਾਹ ਫਾਈਰਿੰਗ ਹੋਣ ਦੀ ਖਬਰ ਹੈ ਤੇ ਇਸ ਦੌਰਾਨ 2 ਸਿੱਖ ਸੇਵਾਦਾਰਾਂ...

ਤੂੜੀ ਬਣਾਉਣ ਵੇਲੇ ਆਪਣੇ ਹੀ ਟਰੈਕਟਰ ਥੱਲੇ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਸਦਮੇ ‘ਚ ਪਰਿਵਾਰ

ਪਿੰਡ ਭਾਮੀਆਂ ਦੇ ਇੱਕ ਨੌਜਵਾਨ ਦੀ ਆਪਣੇ ਹੀ ਖੇਤ ਵਿਚ ਆਪਣੇ ਹੀ ਟਰੈਕਟਰ ਦੇ ਟਾਇਰ ਥੱਲੇ ਆ ਕੇ ਮੌਤ ਹੋ ਜਾਣ ਦੀ ਖਬਰ ਹੈ। ਮ੍ਰਿਤਕ ਨੌਜਵਾਨ...

ਤਰਨਤਾਰਨ: ਸਰੋਵਰ ‘ਚ ਛਲਾਂਗ ਮਾਰਨ ਵਾਲੇ ਵਿਅਕਤੀ ਦੀ ਦੇਹ ਬਰਾਮਦ, ਦਿਮਾਗੀ ਤੌਰ ਤੋਂ ਬੀਮਾਰ ਸੀ ਨੌਜਵਾਨ

ਬੀਤੇ ਕੱਲ੍ਹ ਦੁਪਹਿਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਪਵਿੱਤਰ ਸਰੋਵਰ ਵਿੱਚ ਛਲਾਂਗ ਮਾਰਣ ਵਾਲੇ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ...

ਮਹਿੰਗਾਈ ਤੋਂ ਰਾਹਤ, ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦਾ DA ਤੇ DR 2% ਵਧਿਆ, ਕੈਬਨਿਟ ਦੀ ਮਨਜ਼ੂਰੀ

ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ (DA) ਤੇ ਮਹਿੰਗਾਈ ਰਾਹਤ (DR) ਵਿਚ 2% ਦੇ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰ ਨੇ DA 58% ਤੋਂ...

ਅੰਮ੍ਰਿਤਸਰ : ਕਰੋੜਾਂ ਦੀ ਹੈਰੋਇਨ ਸਣੇ ਕਾਬੂ ਦੋ ਮੁਲਜ਼ਮਾਂ ਦੀ ਕੋਰਟ ‘ਚ ਹੋਈ ਪੇਸ਼ੀ, ਮਿਲਿਆ 5 ਦਿਨਾਂ ਦਾ ਪੁਲਿਸ ਰਿਮਾਂਡ

ਅੰਮ੍ਰਿਤਸਰ ਵਿਚ ਪੁਲਿਸ ਨੇ 450 ਕਰੋੜ ਰੁਪਏ ਦੀ 64.62 ਕਿਲੋਗ੍ਰਾਮ ਹੈਰੋਇਨ ਫੜੀ ਹੈ। ਇਸ ਦੇ ਨਾਲ ਹੀ 2 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ।...

ਮੋਗਾ-ਬਰਨਾਲਾ ਬਾਈਪਾਸ ‘ਤੇ ਸਕ੍ਰੈਪ ਕਾਰਾਂ ਦੀ ਦੁਕਾਨ ‘ਚ ਲੱਗੀ ਅੱਗ, ਕਰੀਬ 20 ਕਾਰਾਂ ਸੜ ਕੇ ਹੋਈਆਂ ਸੁਆਹ

ਅੱਜ ਮੋਗਾ-ਬਰਨਾਲਾ ਬਾਈਪਾਸ ‘ਤੇ ਸਕ੍ਰੈਪ ਕਾਰਾਂ ਦੀ ਦੁਕਾਨ ‘ਚ ਅੱਗ ਲੱਗ ਗਈ। ਭਿਆਨਕ ਅੱਗ ਨੇ ਕਰੀਬ 20 ਕਾਰਾਂ ਨੂੰ ਆਪਣੀ ਲਪੇਟ ‘ਚ ਲੈ...

ਅੱਜ ਰਾਤ 8.30 ਵਜੇ ਦੇਸ਼ ਨੂੰ ਕਰਨਗੇ ਸੰਬੋਧਨ PM ਮੋਦੀ, ਮਹੱਤਵਪੂਰਨ ਮਸਲਿਆਂ ‘ਤੇ ਕਰ ਸਕਦੇ ਹਨ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਤ 8.30 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਉਹ ਕਿਸ ਮੁੱਦੇ ‘ਤੇ ਬੋਲਣਗੇ, ਇਹ ਅਜੇ ਸਸਪੈਂਸ ਬਣਿਆ ਹੋਇਆ ਹੈ।...

ਕਪੂਰਥਲਾ : ਕਈ ਏਕੜਾਂ ‘ਚ ਖੜ੍ਹੀ ਕਣਕ ਸੜ ਕੇ ਹੋਈ ਸੁਆਹ, ਪਟਾਕੇ ‘ਚੋਂ ਨਿਕਲੀਆਂ ਚਿੰਗਾਰੀਆਂ ਕਰਕੇ ਖੇਤਾਂ ਨੂੰ ਲੱਗੀ ਅੱਗ

ਕਪੂਰਥਲਾ ਦੇ ਪਿੰਡ ਲੰਮਿਆਂ ‘ਚ ਵਾਪਰੀ ਅੱਗ ਦੀ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਨੇ ਪੂਰੇ ਮਾਮਲੇ...

ਅੰਮ੍ਰਿਤਸਰ ‘ਚ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼, 64.62 KG ਹੈਰੋਇਨ ਸਣੇ 2 ਕਾਬੂ, PAK ਨਾਲ ਜੁੜੇ ਤਾਰ

ਪੰਜਾਬ ਵਿਚ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਸਪੈਸ਼ਲ ਸਟੇਟ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਅਤੇ...

ਭਾਰਤ ਲਈ ਖੁਸ਼ਖਬਰੀ, ਹੁਣ ਰੂਸ ਤੋਂ ਖਰੀਦ ਸਕੇਗਾ ਹੋਰ ਤੇਲ, US ਨੇ ਵਧਾਈ ਛੋਟ

ਵਿਸ਼ਵ ਊਰਜਾ ਬਾਜ਼ਾਰ ਵਿੱਚ ਉਥਲ-ਪੁਥਲ ਵਿਚਾਲੇ ਭਾਰਤ ਲਈ ਇੱਕ ਰਾਹਤ ਭਰੀ ਖਬਰ ਆਈ ਹੈ। ਅਮਰੀਕਾ ਨੇ ਰੂਸੀ ਤੇਲ ਦੀ ਖਰੀਦ ‘ਤੇ ਛੋਟ ਨੂੰ ਇੱਕ...

ਖੰਨਾ ਦੀ ਮੰਜਾ ਮਾਰਕੀਟ ‘ਚ ਕੱਪੜੇ ਦੀ ਦੁਕਾਨ ‘ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਖੰਨਾ ਦੀ ਮੰਜਾ ਮਾਰਕੀਟ ਵਿੱਚ ਬੀਤੀ ਦੇਰ ਰਾਤ ਇੱਕ ਕੱਪੜਿਆਂ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਦੁਕਾਨ ਵਿਚ ਪਿਆ ਲੱਖਾਂ...

ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਾਲੇ ਮੈਚ ਭਲਕੇ, ਚੰਡੀਗੜ੍ਹ ਪਹੁੰਚੀਆਂ ਦੋਵੇਂ ਟੀਮਾਂ

ਪੰਜਾਬ ਕਿੰਗਜ਼ ਅਤੇ ਲਖਨਊ ਸੁਪਰਜਾਇੰਟ ਵਿਚਕਾਰ ਮੈਚ ਭਲਕੇ ਐਤਵਾਰ ਸ਼ਾਮ 7.30 ਵਜੇ ਖੇਡਿਆ ਜਾਵੇਗਾ। ਦੋਵੇਂ ਟੀਮਾਂ ਇਸ ਮੈਚ ਲਈ ਚੰਡੀਗੜ੍ਹ...

ਵਿਸਾਖੀ ਮੇਲੇ ਤੋਂ ਪਰਤਦਿਆਂ ਵਾਪਰੇ ਬੱਸ ਹਾ.ਦ/ਸੇ ‘ਚ ਮ੍ਰਿਤਕਾਂ ਦੀ ਗਿਣਤੀ ਹੋਈ 9, ਇੱਕ ਹੋਰ ਨੇ ਤੋੜਿਆ ਦਮ

ਵਿਸਾਖੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਬੱਸ ਪਲਟਣ ਨਾਲ ਵਾਪਰੇ ਦਰਦਨਾਕ ਹਾਦਸੇ ਵਿੱਚ ਪਿੰਡ...

ਤਾਮਿਲਨਾਡੂ ‘ਚ ਵੱਡਾ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਟੂਰਿਸਟ ਵੈਨ, ਘੁੰਮਣ ਆਏ 9 ਸੈਲਾਨੀਆਂ ਦੀ ਮੌਤ

ਤਾਮਿਲਨਾਡੂ ਦੇ ਕੋਇੰਬਟੂਰ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਆ ਰਹੀ ਹੈ। ਇਥੇ ਇੱਕ ਟੂਰਿਸਟ ਵੈਨ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਦਰਦਨਾਕ...

ਗਾਇਕ ਬੀ ਪ੍ਰਾਕ ਨੇ ਸ੍ਰੀ ਦਰਬਾਰ ਸਾਹਿਬ ‘ਚ ਟੇਕਿਆ ਮੱਥਾ, 1 ਘੰਟਾ ਸ਼ਾਂਤੀ ਨਾਲ ਬੈਠ ਸਰਵਣ ਕੀਤੀ ਗੁਰਬਾਣੀ

ਪ੍ਰਸਿੱਧ ਗਾਇਕ ਬੀ. ਪ੍ਰਾਕ ਬੀਤੀ ਦੇਰ ਰਾਤ ਅੰਮ੍ਰਿਤਸਰ ‘ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਸ਼ਰਧਾ ਨਾਲ ਮੱਥਾ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 18-4-2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ...

ਹੋਰਮੁਜ਼ ਖੁੱਲ੍ਹਦੇ ਹੀ ਆਈ ਰਾਹਤ ਦੀ ਖ਼ਬਰ! ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ

ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਮੱਧ ਪੂਰਬ ਵਿੱਚ ਤਣਾਅ...

ਦਿੱਲੀ ਦੀ ਸਾਬਕਾ CM ਆਤਿਸ਼ੀ ਦੇ ਪਿਤਾ ਦਾ ਦਿਹਾਂਤ, ਕੇਜਰੀਵਾਲ ਨੇ ਪ੍ਰਗਟਾਇਆ ਦੁੱਖ

ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਤਿਸ਼ੀ ਦੇ ਪਿਤਾ ਵਿਜੇ ਸਿੰਘ ਦਾ ਸ਼ੁੱਕਰਵਾਰ ਨੂੰ ਦੇਹਾਂਤ...

ਆਖਿਰ ਖੁਲ੍ਹ ਗਿਆ ਹੋਰਮੁਜ਼ ਸਟ੍ਰੇਟ, ਈਰਾਨ ਨੇ ਕੀਤਾ ਵੱਡਾ ਐਲਾਨ, ਟਰੰਪ ਨੇ ਕਿਹਾ- ‘ਥੈਂਕਿਊ’

ਪੱਛਮੀ ਏਸ਼ੀਆ ਵਿੱਚ 48 ਦਿਨਾਂ ਤੋਂ ਚੱਲ ਰਹੇ ਭੂ-ਰਾਜਨੀਤਿਕ ਤਣਾਅ ਅਤੇ ਅਨਿਸ਼ਚਿਤਤਾ ਤੋਂ ਬਾਅਦ ਅਖੀਰ ਹੋਰਮੁਜ਼ ਜਲਡਮਰੂ ਬਾਰੇ ਇੱਕ ਵੱਡਾ...

ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ACP-DSP ਸਣੇ 129 ਅਫਸਰਾਂ ਦੇ ਹੋਏ ਤਬਾਦਲੇ, ਵੇਖੋ ਲਿਸਟ

ਪੰਜਾਬ ਪੁਲਿਸ ਵਿਭਾਗ ਵਿਚ ਵੱਡਾ ਫੇਰਬਦਲ ਹੋਇਆ ਹੈ। 129 DSP ਤੇ ACP ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਜਾਰੀ ਹੁਕਮਾਂ...

ਕਾਂਗਰਸੀ ਕੌਂਸਲਰ ਦੇ ਪਤੀ ਇੰਦੀ ਨੂੰ ਅਦਾਲਤ ਤੋਂ ਵੱਡੀ ਰਾਹਤ, ਮਜ਼ਦੂਰਾਂ ਨਾਲ ਕੁੱਟਮਾਰ ਕਰਨ ਦਾ ਦੋਸ਼

ਕਾਂਗਰਸੀ ਕੌਸਲਰ ਹਰਮਿੰਦਰ ਕੌਰ ਦੇ ਪਤੀ ਇੰਦਰਜੀਤ ਸਿੰਘ ਉਰਫ਼ ਇੰਦੀ ਨੂੰ ਲੁਧਿਆਣਾ ਦ ਅਦਾਲਤ ਨੇ ਵੱਡੀ ਰਾਹਤ ਦਿੰਦੀ ਹੋਏ ਜਮਾਨਤ ਦੇ...

ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਪੰਜਾਬ ‘ਚ ਕਣਕ ਖਰੀਦ ਮਾਪਦੰਡਾਂ ‘ਚ ਦਿੱਤੀ ਢਿੱਲ

ਪੰਜਾਬ ਵਿੱਚ ਬੇਮੌਸਮੀ ਬਾਰਿਸ਼ ਕਾਰਨ ਹੋਏ ਫਸਲਾਂ ਦੇ ਨੁਕਸਾਨ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਹਾੜੀ ਮਾਰਕੀਟਿੰਗ ਸੀਜ਼ਨ (RMS) 2026-27 ਅਧੀਨ ਕਣਕ...

ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਮੋਬਾਈਲ ਹੋਇਆ ਹੈਕ, ਸੰਪਰਕਾਂ ਨੂੰ ਫਰਜ਼ੀ ਮੈਸੇਜ ਭੇਜ ਮੰਗੇ ਪੈਸੇ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਬੰਧਕ ਭਗਵੰਤ ਸਿੰਘ ਧੰਗੇੜਾ ਸਾਈਬਰ ਠੱਗੀ ਦੇ ਸ਼ਿਕਾਰ ਹੋ ਗਏ ਹਨ। ਹੈਕਰਾਂ ਨੇ ਪਾਰਸਲ...

ਸੂਬੇ ਦੇ 6 ਜ਼ਿਲ੍ਹਿਆਂ ਦੇ ਰਿਜ਼ਰਵੇਸ਼ਨ ਰੋਸਟਰ ਤੇ 9 ਥਾਵਾਂ ‘ਤੇ ਡਿ-ਸਿਲਟਿੰਗ ਨੂੰ ਮਨਜ਼ੂਰੀ, ਕਿਸਾਨਾਂ ਨੂੰ ਮਿਲੇਗੀ ਰਾਹਤ

ਪੰਜਾਬ ਮੰਤਰੀ ਮੰਡਲ ਨੇ ਅੱਜ ਛੇ ਜ਼ਿਲ੍ਹਿਆਂ ਮੋਹਾਲੀ, ਪਟਿਆਲਾ, ਫਾਜ਼ਿਲਕਾ, ਫਿਰੋਜ਼ਪੁਰ, ਮਲੇਰਕੋਟਲਾ ਅਤੇ ਸੰਗਰੂਰ ਲਈ ਰਿਜ਼ਰਵੇਸ਼ਨ...

ਗੌਤਮ ਅਡਾਨੀ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਸ਼ਖਸ, ਮੁਕੇਸ਼ ਅੰਬਾਨੀ ਨੂੰ ਛੱਡਿਆ ਪਿੱਛੇ

ਸਤੀਸ਼ ਕੁਮਾਰ | ਅਡਾਨੀ ਗਰੁੱਪ ਦੇ ਚੇਅਰਮੈਨ ਗੌਤਮ ਅਡਾਨੀ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। ਬਲੂਮਬਰਗ ਬਿਲੀਨੇਅਰਸ ਇੰਡੈਕਸ ਦੇ...

33% ਮਹਿਲਾ ਰਾਖਵਾਂਕਰਨ ਕਾਨੂੰਨ ਦੇਸ਼ ਭਰ ‘ਚ ਹੋਇਆ ਲਾਗੂ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਮਹਿਲਾ ਰਾਖਵਾਂਕਰਨ ਐਕਟ 2023 ਦੇਸ਼ ਭਰ ਵਿਚ ਲਾਗੂ ਹੋ ਗਿਆ। ਕੇਂਦਰੀ ਕਾਨੂੰਨ ਮੰਤਰਾਲੇ ਨੇ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ। ਇਸ...

ਡਿਬਰੂਗੜ੍ਹ ਜੇਲ੍ਹ ‘ਚ ਹੀ ਰਹੇਗਾ MP ਅੰਮ੍ਰਿਤਪਾਲ ਸਿੰਘ, ਸਰਕਾਰ ਵੱਲੋਂ ਦਾਇਰ ਪਟੀਸ਼ਨ ‘ਤੇ HC ਨੇ ਦਿੱਤੀ ਅੰਤਰਿਮ ਇਜਾਜ਼ਤ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿਚ ਪਟੀਸ਼ਨ ਪਾਈ...

ਅਜਨਾਲਾ : ਮੰਡੀ ‘ਚ ਫੜ ਲਾਉਣ ਨੂੰ ਲੈ ਕੇ ਆੜ੍ਹਤੀਆਂ ‘ਚ ਹੋਈ ਲੜਾਈ, ਕੁੱਟ-ਕੁੱਟ ਕੇ ਆੜ੍ਹਤੀਏ ਨੂੰ ਉਤਾਰਿਆ ਮੌਤ ਦੇ ਘਾਟ

ਹਲਕਾ ਅਜਨਾਲਾ ਦੇ ਪਿੰਡ ਅਵਾਣ ਦੀ ਸਭ ਤੋਂ ਵੱਡੀ ਅਨਾਜ ਮੰਡੀ ਵਿਖੇ ਅੱਜ ਸ਼ੈਡ ਥੱਲੇ ਫੜ੍ਹ ਲਗਾਉਣ ਤੋਂ ਆੜਤੀਆਂ ਦੀ ਦੋ ਧਿਰਾਂ ਵਿੱਚ ਇਸ ਕਦਰ...

ਪੰਜਾਬ ’ਚ 3 ਦਿਨਾਂ ਲਈ ਮੁਲਤਵੀ ਕੀਤਾ ਗਿਆ ਰੇਲ ਰੋਕੋ ਅੰਦੋਲਨ, ਕਿਸਾਨ ਯੂਨੀਅਨਾਂ ਨੇ ਲਿਆ ਫੈਸਲਾ

ਮੰਡੀਆਂ ਵਿਚ ਕਣਕ ਖਰੀਦ ਸ਼ੁਰੂ ਨਾ ਹੋਣ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਰੇਲ ਰੋਲੋ ਅੰਦੋਲਨ ਦਾ ਐਲਾਨ ਕੀਤਾ ਸੀ। ਉਨ੍ਹਾਂ ਵੱਲੋਂ ਦੁਪਹਿਰ 12...

ਪੰਜਾਬ ‘ਚ ਬਦਲਿਆ ਮੌਸਮ, 7 ਜ਼ਿਲ੍ਹਿਆਂ ਲਈ ਮੀਂਹ ਤੇ ਤੂਫਾਨ ਦਾ ਅਲਰਟ, ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਤੇਜ਼ ਗਰਮੀ ਪੈ ਰਹੀ ਹੈ ਪਰ ਹੁਣ ਇਨ੍ਹਾਂ ਸਭ ਦੇ ਵਿਚਾਲੇ ਰਾਹਤ ਭਰੀ ਖਬਰ ਹੈ। ਪੰਜਾਬ ਵਿਚ ਮੌਸਮ ਹੁਣ...

ਦਸਤਖ਼ਤ ਲਈ ਗਵਰਨਰ ਨੂੰ ਭੇਜਿਆ ਗਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM ਮਾਨ ਨੇ ਪੋਸਟ ਕਰ ਸਾਂਝੀ ਕੀਤੀ ਜਾਣਕਾਰੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਖਿਲਾਫ ਪਾਸ ਹੋਇਆ ਬਿਲ ਦਸਤਖਤ ਲਈ ਭੇਜਿਆ ਗਿਆ ਹੈ ਤੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-4-2026

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ...

ਕਣਕ ਦੀ ਖਰੀਦ ‘ਚ ਦੇਰੀ ਤੋਂ ਨਾਰਾਜ਼ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ, ਦੁਪਹਿਰ 12-3 ਵਜੇ ਤੱਕ ਹੋਵੇਗਾ ਚੱਕਾ ਜਾਮ

ਕਣਕ ਦੀ ਖਰੀਦ ਵਿਚ ਦੇਰੀ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਕਿਸਾਨਾਂ ਵੱਲੋਂ 18 ਜ਼ਿਲ੍ਹਿਆਂ ਵਿਚ ਚੱਕਾ ਜਾਮ...

CM ਮਾਨ ਦੀ ਅਗਵਾਈ ‘ਚ ਪੰਜਾਬ ਕੈਬਨਿਟ ਦੀ ਬੈਠਕ ਅੱਜ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਦੱਸ ਦੇਈਏ ਕੀ ਸੀਐੱਮ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਤੇ ਸਵੇਰੇ 9.30 ਵਜੇ ਮੁੱਖ...

ਆਯੁਰਵੇਦ ‘ਚ ਇਸ ਦੋਸ਼ ਦੇ ਵਧਣ ਕਾਰਨ ਹੁੰਦਾ ਏ ਪੇਟ ਦਰਦ, ਜਾਣੋ ਠੀਕ ਕਰਨ ਦੇ ਤਰੀਕੇ

ਮੌਸਮ ਵਿੱਚ ਬਦਲਾਅ ਦੇ ਕਾਰਨ ਪੇਟ ਨਾਲ ਜੁੜੀਆਂ ਸਮੱਸਿਆਵਾਂ ਪ੍ਰੇਸ਼ਾਨ ਕਰਨ ਲੱਗਦੀਆਂ ਹਨ। ਖਾਸ ਤੌਰ ‘ਤੇ ਇਸ ਮੌਸਮ ਵਿਚ ਪੇਟ ਦਰਦ ਦੀ...

ਪੰਜਾਬ ਦੇ ਕ੍ਰਿਸ਼ ਭਗਤ ਦਾ IPL ‘ਚ ਸਿਲੈਕਸ਼ਨ, ਮੰਤਰੀ ਮਹਿੰਦਰ ਭਗਤ ਦੇ ਭਤੀਜੇ ਨੂੰ ਮਿਲਿਆ ਮੌਕਾ

ਪੰਜ ਵਾਰ ਦੇ ਆਈਪੀਐਲ ਚੈਂਪੀਅਨ ਮੁੰਬਈ ਇੰਡੀਅਨਜ਼ ਨੇ ਆਈਪੀਐਲ 2026 ਤੋਂ ਪਹਿਲਾਂ ਆਪਣੀ ਟੀਮ ਵਿੱਚ ਇੱਕ ਅਹਿਮ ਬਦਲਾਅ ਕੀਤਾ ਹੈ। ਸਪਿਨ...

ਕਲਿਯੁਗੀ ਪੁੱਤ-ਨੂੰਹ ਨੇ ਮਾਂ ਨੂੰ ਸੰਗਲਾਂ ਨਾਲ ਬੰਨ੍ਹਿਆ, ਪੰਜਾਬ ਮਹਿਲਾ ਕਮਿਸ਼ਨ ਨੇ ਮਾਮਲੇ ’ਤੇ ਲਿਆ ਸੋ-ਮੋਟੋ ਨੋਟਿਸ

ਜ਼ਮੀਨ ਪਿੱਛੇ ਪੁੱਤਰ ਤੇ ਨੂੰਹ ਵੱਲੋਂ ਬਜ਼ੁਰਗ ਮਾਂ ਨੂੰ ਸੰਗਲਾਂ ਨਾਲ ਬੰਨ੍ਹਣ ਦਾ ਮਾਮਲਾ ਪੰਜਾਬ ਮਹਿਲਾ ਕਮਿਸ਼ਨ ਕੋਲ ਪਹੁੰਚ ਗਿਆ ਹੈ।...

ਨਾਨੀ ਦਾ ਆਪ੍ਰੇਸ਼ਨ ਕਰਵਾਉਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਹੋਈ ਮੌਤ

ਸ੍ਰੀ ਮੁਕਤਸਰ ਸਾਹਿਬ ਨੈਸ਼ਨਲ ਹਾਈਵੇ ਨੰਬਰ 754 ‘ਤੇ ਦਰਦਨਾਕ ਹਾਦਸਾ ਵਾਪਰ ਗਿਆ। ਆਪਣੀ ਨਾਨੀ ਨੂੰ ਆਪ੍ਰੇਸ਼ਨ ਕਰਵਾਉਣ ਲਈ ਮੋਟਰਸਾਈਕਲ ‘ਤੇ...

ਦਿੱਲੀ ਏਅਰਪੋਰਟ ‘ਤੇ ਆਪਸ ‘ਚ ਟਕਰਾਏ 2 ਜਹਾਜ਼, ਵੱਡਾ ਹਾਦਸਾ ਹੁੰਦੇ-ਹੁੰਦੇ ਟਲਿਆ

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGI ਹਵਾਈ ਅੱਡੇ) ‘ਤੇ ਟੈਕਸੀ ਕਰਦੇ ਸਮੇਂ ਸਪਾਈਸਜੈੱਟ ਦਾ ਇੱਕ ਜਹਾਜ਼ ਅਕਾਸਾ ਏਅਰ ਦੇ...

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌਤ ਦੇ ਘਾਟ

ਬਰਨਾਲਾ ਦੇ ਧਨੌਲਾ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਬਡਬਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜ਼ਮੀਨ ਨੂੰ ਲੈ ਕੇ ਹੋਏ...

ਬਰਨਾਲਾ ‘ਚ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਈ-ਮੇਲ ਮਿਲਣ ਮਗਰੋਂ ਪਈਆਂ ਭਾਜੜਾਂ

ਬਰਨਾਲਾ ਦੇ ਤਿੰਨ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਸ ਈਮੇਲ ਨੇ ਇਲਾਕੇ ਵਿੱਚ ਹੜਕੰਪ ਮਚਾ ਦਿੱਤਾ ਅਤੇ ਸਥਾਨਕ...

‘ਇਹ ਦੇਸ਼ ਦੀ ਨਾਰੀ ਸ਼ਕਤੀ ਦਾ ਹੱਕ ਹੈ’, ਮਹਿਲਾ ਰਾਖਵਾਂਕਰਨ ਬਿੱਲ ‘ਤੇ PM ਮੋਦੀ ਦਾ ਸੰਬੋਧਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕ ਸਭਾ ‘ਚ ਨਾਰੀ ਸ਼ਕਤੀ ਵੰਦਨ ਬਿੱਲ ‘ਤੇ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਸਾਡੇ ਦੇਸ਼ ਵਿੱਚ...

ਸ੍ਰੀ ਹਰਿਮੰਦਰ ਸਾਹਿਬ ਦੇ ਸੇਵਾਦਾਰਾਂ ਨੇ ਕਾਇਮ ਕੀਤੀ ਇਮਾਨਦਾਰੀ ਦੀ ਮਿਸਾਲ, ਸ਼ਰਧਾਲੂ ਦਾ 20 ਲੱਖ ਦੀ ਨਕਦੀ ਤੇ ਪਾਸਪੋਰਟਾਂ ਵਾਲਾ ਬੈਗ ਮੋੜਿਆ

ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਤਾਇਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਰੱਖਿਆ ਦਸਤੇ ਨੇ ਇਮਾਨਦਾਰੀ ਦੀ ਮਿਸਾਲ ਪੇਸ਼...

ਜਲੰਧਰ: Western Union ਦੀ ਦੁਕਾਨ ‘ਚ ਹੋਈ ਲੁੱਟ ਮਾਮਲੇ ‘ਚ ਇੱਕ ਗ੍ਰਿਫ਼ਤਾਰ, ਘਟਨਾ ਦੀ CCTV ਫੁਟੇਜ ਆਈ ਸਾਹਮਣੇ

ਜਲੰਧਰ ਦੇ ਥਾਣਾ 2 ਅਧੀਨ ਆਉਂਦੇ ਹਰਨਾਮਦਾਸਪੁਰਾ ਵਿੱਚ ਕੱਲ੍ਹ ਵੈਸਟ ਐਂਡ ਵੈਸਟਰਨ ਯੂਨੀਅਨ ਟੂਰ ਐਂਡ ਟ੍ਰੈਵਲ ਦੁਕਾਨ ਤੋਂ ਤਿੰਨ ਲੁਟੇਰੇ 1...

ਕੁਰਾਲੀ ‘ਚ ਮੈਰਿਜ ਪੈਲੇਸ ‘ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ

ਕੁਰਾਲੀ ਵਿੱਚ ਅੱਜ ਇੱਕ ਮੈਰਿਜ ਪੈਲੇਸ ਦੇ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਲੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਸੜ...

ਵ੍ਰਿੰਦਾਵਨ ਕਿਸ਼ਤੀ ਹਾਦਸਾ : 6 ਦਿਨਾਂ ਬਾਅਦ ਮਿਲੀ ਇੱਕ ਨੌਜਵਾਨ ਦੀ ਦੇਹ, ਜਲਾਲਾਬਾਦ ਨਾਲ ਸਬੰਧਤ ਹੈ ਪੰਕਜ

ਮਥੁਰਾ ਦੇ ਵ੍ਰਿੰਦਾਵਨ ਵਿੱਚ ਵਾਪਰੇ ਕਿਸ਼ਤੀ ਹਾਦਸੇ ਦਾ ਸ਼ਿਕਾਰ ਹੋਏ ਇੱਕ ਹੋਰ ਲਾਪਤਾ ਨੌਜਵਾਨ ਦੀ ਮ੍ਰਿਤਕ ਦੇਹ ਬਰਾਮਦ ਹੋ ਗਈ ਹੈ। ਮ੍ਰਿਤਕ...

ਪੰਜਾਬ ਕਿੰਗਜ਼ ਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁਕਾਬਲਾ ਅੱਜ, ਵਾਨਖੇੜੇ ਸਟੇਡੀਅਮ ‘ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ ਮੈਚ

ਇੰਡੀਅਨ ਪ੍ਰੀਮੀਅਰ ਲੀਗ (IPL) 2026 ਦੇ 24ਵੇਂ ਮੈਚ ਵਿੱਚ ਅੱਜ ਮੁੰਬਈ ਇੰਡੀਅਨਜ਼ ਤੇ ਪੰਜਾਬ ਕਿੰਗਜ਼ ਦੀ ਟੀਮ ਆਹਮੋ ਸਾਹਮਣੇ ਹੋਵੇਗੀ। ਇਹ ਮੈਚ...

ਭਾਰੀ ਹੰਗਾਮੇ ਨਾਲ ਸ਼ੁਰੂ ਹੋਇਆ ਸੰਸਦ ਦਾ ਵਿਸ਼ੇਸ਼ ਸੈਸ਼ਨ, ਮਹਿਲਾ ਰਾਖਵਾਂਕਰਨ ਨਾਲ ਜੁੜੇ 3 ਸੋਧ ਬਿੱਲ ਲੋਕ ਸਭਾ ‘ਚ ਪੇਸ਼

ਮਹਿਲਾ ਰਾਖਵਾਂਕਰਨ ਕਾਨੂੰਨ ਵਿਚ ਸੋਧ ਨਾਲ ਜੁੜੇ 3 ਬਿੱਲ ਅੱਜ ਲੋਕ ਸਭਾ ਵਿਚ ਪੇਸ਼ ਕੀਤੇ ਗਏ। ਡੇਢ ਘੰਟੇ ਬਾਅਦ ਵੋਟਿੰਗ ਹੋਈ ਕਿ ਬਿੱਲਾਂ ‘ਤੇ...

ਪੰਜਾਬ ਸਰਕਾਰ ਵੱਲੋਂ HC ‘ਚ ਪਟੀਸ਼ਨ ਦਾਖਲ, NSA ਖਤਮ ਹੋਣ ਮਗਰੋਂ ਵੀ MP ਅੰਮ੍ਰਿਤਪਾਲ ਨੂੰ ਡਿਬਰੂਗੜ੍ਹ ਜੇਲ੍ਹ ‘ਚ ਰੱਖਣ ਦੀ ਕੀਤੀ ਮੰਗ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ...

ਮੋਹਾਲੀ : ਨਸ਼ਾ ਤਸਕਰੀ ਦੇ ਮੁਲਜ਼ਮ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਹਮਲਾ, ਸਬ ਇੰਸਪੈਕਟਰ ਦੇ ਸਿਰ ‘ਚ ਲੱਗੀ ਸੱਟ

ਮੋਹਾਲੀ ਦੇ ਪਿੰਡ ਹਰਲਾਲਪੁਰ ਤੋਂ ਖਬਰ ਸਾਹਮਣੇ ਆਈ ਹੈ ਜਿਥੇ ‘ਚ ਨਸ਼ਾ ਤਸਕਰੀ ਦੇ ਮੁਲਜ਼ਮ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਹਮਲਾ ਹੋਇਆ ਹੈ।...

ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ ਨੇੜੇ ਪਹੁੰਚੇ, ਸੀਜ਼ਫਾਇਰ ਖ਼ਤਮ ਹੋਣ ਤੋਂ ਪਹਿਲਾਂ ਸਮਝੌਤਾ ਕਰਨ ਦੀ ਕੋਸ਼ਿਸ਼

ਅਮਰੀਕਾ-ਈਰਾਨ ਜੰਗ ਨੂੰ ਲੈ ਕੇ ਵੱਡੀ ਖ਼ਬਰ ਆ ਰਹੀ ਹੈ। ਅਮਰੀਕਾ ਅਤੇ ਈਰਾਨ ਸ਼ਾਂਤੀ ਸਮਝੌਤੇ ਨੇੜੇ ਪਹੁੰਚੇ ਹਨ। ਅਮਰੀਕੀ ਮੀਡੀਆ ਮੁਤਾਬਕ...