ਪੰਜਾਬ ਸਰਕਾਰ ਅੱਜ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਦੇ ਪਰਿਵਾਰ ਨੂੰ ਸੌਂਪੇਗੀ 50-50 ਲੱਖ ਰੁਪਏ ਦੇ ਚੈੱਕ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਲਖੀਮਪੁਰ ਖੀਰੀ ਹਿੰਸਾ ਵਿੱਚ ਮਾਰੇ ਗਏ ਹਰ ਕਿਸਾਨ ਤੇ...

ਤਰਨਤਾਰਨ ਦੇ ਖਾਲੜਾ ਸੈਕਟਰ ‘ਚ BSF ਨੇ ਜ਼ਬਤ ਕੀਤੀ 3.2 ਕਿਲੋ ਹੈਰੋਇਨ

ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਦੇ ਖਾਲੜਾ ਸੈਕਟਰ ਵਿਖੇ ਬੀ. ਐੱਸ. ਐੱਫ. ਜਵਾਨਾਂ ਨੇ 3.2 ਕਿਲੋ ਹੈਰੋਇਨ ਜ਼ਬਤ ਕੀਤੀ ਹੈ। ਪਿਛਲੇ ਕੁਝ ਸਮੇਂ...

ਚੱਲਦੀ ਟਰੇਨ ਤੋਂ ਡਿੱਗੀ ਔਰਤ ਦੀ ਮਹਿਲਾ ਕਾਂਸਟੇਬਲ ਨੇ ਅਜਿਹੇ ਢੰਗ ਨਾਲ ਬਚਾਈ ਜਾਨ

ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀ ਇੱਕ ਮਹਿਲਾ ਕਾਂਸਟੇਬਲ ਨੇ ਆਪਣੀ ਸੂਝ ਅਤੇ ਚੁਸਤੀ ਨਾਲ ਇੱਕ 50 ਸਾਲਾ ਔਰਤ ਦੀ ਜਾਨ ਬਚਾਈ, ਜੋ ਵੀਰਵਾਰ (21...

varun gandhi again targeted up govt

ਵਰੁਣ ਗਾਂਧੀ ਨੇ ਇੱਕ ਵਾਰ ਫਿਰ ਯੋਗੀ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਕਿਹਾ – ‘ਤਾਂ ਸਰਕਾਰ ਦਾ ਕੀ ਅਰਥ ਹੈ ਜੇ…’

ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਵੀਰਵਾਰ ਨੂੰ ਆਪਣੇ ਸੰਸਦੀ ਹਲਕੇ ਪੀਲੀਭੀਤ ਵਿੱਚ ਭਾਰੀ ਮੀਂਹ ਕਾਰਨ ਆਏ ਭਾਰੀ ਹੜ੍ਹਾਂ ਨੂੰ ਲੈ ਕੇ...

ਜਬਰ ਜਨਾਹ ਦਾ ਸ਼ਿਕਾਰ ਹੋਈ ਕੁੜੀ ਨੇ ਤੋੜਿਆ ਦਮ, ਪੰਜਾਬ ਮਹਿਲਾ ਕਮਿਸ਼ਨ ਨੇ ਪੁਲਿਸ ਨੂੰ ਦਿੱਤੇ ਜਾਂਚ ਦੇ ਹੁਕਮ

ਪੰਜਾਬ ਦੇ ਇੱਕ ਸ਼ਹਿਰ ਵਿਚ ਬੀਤੇ ਐਤਵਾਰ ਨੂੰ 18 ਸਾਲਾ ਕੁੜੀ ਨੂੰ ਨਸ਼ੀਲੀ ਚੀਜ਼ ਖੁਆ ਕੇ 3 ਦਰਿੰਦਿਆਂ ਨੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਸੀ।...

ਬਠਿੰਡਾ ਫਾਇਰਿੰਗ : CM ਚੰਨੀ ਦੀ DGP ਸਣੇ ਪੁਲਿਸ ਅਫਸਰਾਂ ਨਾਲ ਬੈਠਕ, ਦਿੱਤੇ ਸਖਤ ਨਿਰਦੇਸ਼

ਬਠਿੰਡਾ ਦੇ ਅਜੀਤ ਰੋਡ ਗਲੀ ਵਿਚ ਬੀਤੇ ਦਿਨੀਂ ਹੋਈ ਫਾਇਰਿੰਗ ਦੌਰਾਨ ਇੱਕ ਨੌਜਵਾਨ ਦੀ ਜਾਨ ਚਲੀ ਗਈ ਸੀ ਤੇ 2 ਬੁਰੀ ਤਰ੍ਹਾਂ ਜ਼ਖਮੀ ਹੋ ਗਏ ਸਨ। CM...

ਫੌਜ ਵਿੱਚ 72 ਔਰਤਾਂ ਦੇ ਸਥਾਈ ਕਮਿਸ਼ਨ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਸੁਣਵਾਈ

22 ਅਕਤੂਬਰ ਨੂੰ ਜਸਟਿਸ ਚੰਦਰਚੂੜ ਅਤੇ ਜਸਟਿਸ ਨਾਗਰਤਨਾ ਦਾ ਬੈਂਚ ਫੌਜ ਦੀ ਮਹਿਲਾ ਅਧਿਕਾਰੀਆਂ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ...

‘CBSE ਵੱਲੋਂ ਪੰਜਾਬੀ ਨੂੰ ਲਾਜ਼ਮੀ ਵਿਸ਼ਿਆਂ ‘ਚੋਂ ਕੱਢਣਾ ਪੰਜਾਬ ਐਕਟ ਖਿਲਾਫ ਹੈ’

ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ ਜਾਰੀ ਡੇਟਸ਼ੀਟ ਵਿੱਚ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣ ਦੇ ਫੈਸਲੇ ਦਾ...

ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ‘ਚ ਨਿਹੰਗ ਗ੍ਰਿਫ਼ਤਾਰ

ਸਿੰਘੂ ਬਾਰਡਰ ‘ਤੇ ਮਜ਼ਦੂਰ ਦੀ ਕੁੱਟਮਾਰ ਕਰਨ ਤੇ ਲੱਤ ਤੋੜਨ ਦੇ ਦੋਸ਼ ਵਿਚ ਨਿਹੰਗ ਨਵੀਨ ਸੰਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੋਨੀਪਤ...

ਪੰਜਾਬ ਕਾਂਗਰਸ ‘ਚ ਹਲਚਲ : ਜਿਸ ਕੈਪਟਨ ਸੰਦੀਪ ਸੰਧੂ ‘ਤੇ ਪ੍ਰਗਟ ਸਿੰਘ ਨੇ ਲਗਾਏ ਸਨ ਧਮਕਾਉਣ ਦੇ ਦੋਸ਼, ਉਸ ਦੇ ਹੱਕ ‘ਚ ਕੀਤੀ ਰੈਲੀ

ਪੰਜਾਬ ਕਾਂਗਰਸ ਵਿਚਲਾ ਘਮਾਸਾਨ ਤੇਜ਼ ਹੁੰਦਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਇੰਝ ਲੱਗ ਰਿਹਾ ਸੀ ਕਿ ਹੁਣ...

ਕਰੂਜ਼ ਡਰੱਗਜ਼ ਮਾਮਲੇ ਵਿੱਚ ਅਨੰਨਿਆ ਪਾਂਡੇ ਤੋਂ ਅੱਜ ਲਗਾਤਾਰ ਦੂਜੇ ਦਿਨ NCB ਕਰੇਗੀ ਪੁੱਛਗਿੱਛ

ਅਦਾਕਾਰਾ ਅਨੰਨਿਆ ਪਾਂਡੇ ਤੋਂ ਵੀਰਵਾਰ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। NCB ਨੇ ਮੁੰਬਈ ਵਿੱਚ ਅਨੰਨਿਆ...

ਫਰੀਦਕੋਟ : ਮਾਡਰਨ ਜੇਲ੍ਹ ਕੋਲੋਂ ਦੋ ਹਵਾਲਾਤੀ ਫ਼ਿਲਮੀ ਸਟਾਈਲ ‘ਚ ਫਰਾਰ, 6 ਪੁਲਿਸ ਮੁਲਾਜ਼ਮਾਂ ‘ਤੇ ਪਰਚਾ

ਫਰੀਦਕੋਟ ਦੀ ਸੈਂਟਰਲ ਮਾਡਰਨ ਜੇਲ੍ਹ ਤੋਂ, ਮੁਕੇਰੀਆਂ ਦੀ ਅਦਾਲਤ ਤੋਂ ਵਾਪਸ ਆਏ ਦੋ ਹਵਾਲਾਤੀ ਵੀਰਵਾਰ ਦੇਰ ਸ਼ਾਮ ਪੁਲਿਸ ਮੁਲਾਜ਼ਮਾਂ ਨੂੰ...

PM ਮੋਦੀ ਅੱਜ ਸਵੇਰੇ 10 ਵਜੇ ਰਾਸ਼ਟਰ ਨੂੰ ਕਰਨਗੇ ਸੰਬੋਧਨ , PMO ਨੇ ਦਿੱਤੀ ਜਾਣਕਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਪੀ.ਐੱਮ.ਓ. ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਇਹ ਮੰਨਿਆ ਜਾ...

ਆਸਟ੍ਰੇਲੀਆ ਸਰਕਾਰ ਵੱਲੋਂ ਕੌਮਾਂਤਰੀ ਸਰਹੱਦਾਂ ਖੋਲ੍ਹਣ ਦਾ ਐਲਾਨ

ਆਸਟ੍ਰੇਲੀਅਨ ਫੈਡਰਲ ਸਰਕਾਰ ਨੇ ਨਵੰਬਰ ਤੋਂ ਆਸਟ੍ਰੇਲੀਅਨ ਨਾਗਰਿਕਾਂ, ਸਥਾਈ ਵਸਨੀਕਾਂ, ਨਿਊਜ਼ੀਲੈਂਡ ਨਾਗਰਿਕਾਂ ਅਤੇ ਉਨ੍ਹਾਂ ਦੇ ਯੋਗ...

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ: ਪ੍ਰਿਯੰਕਾ ਗਾਂਧੀ ਨੇ ਵਿਦਿਆਰਥਣਾਂ ਲਈ ਸਮਾਰਟਫੋਨ, ਸਕੂਟੀ ਦੇਣ ਦਾ ਕੀਤਾ ਵਾਅਦਾ

ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀਰਵਾਰ ਨੂੰ 2022 ਦੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਔਰਤਾਂ ਨਾਲ...

ਅੱਜ ਦਾ ਹੁਕਮਨਾਮਾ 22-10-2021

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ...

ਅੱਜ ਦਾ ਹੁਕਮਨਾਮਾ 22-10-2021

ਅੱਜ ਦਾ ਹੁਕਮਨਾਮਾ

ਧਾਰਮਿਕ ਵਿਚਾਰ

ਇੱਕ ਤੇਰਾ ਹੀ ਦਰਬਾਰ ਸੱਚਾ ਹੈਬਾਕੀ ਸਭ ਭਰਮ ਭੁਲੇਖਾ

ਅੱਜ ਦਾ ਵਿਚਾਰ

ਤੁਹਾਡੇ ਪ੍ਰਤੀ ਕਿਸੇ ਦਾ ਵਤੀਰਾਤੁਹਾਡੇ ਹਲਾਤ ਅਤੇ ਅਹੁਦੇ ‘ਤੇ ਨਿਰਭਰ ਕਰਦਾ

CBSE ਵੱਲੋਂ 10ਵੀਂ ਤੇ 12ਵੀਂ ਦੇ ਮਾਈਨਰ ਵਿਸ਼ਿਆ ਦੀ ਡੇਟਸ਼ੀਟ ਜਾਰੀ

ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐਸਈ) ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਲਈ ਛੋਟੇ ਵਿਸ਼ਿਆਂ ਦੀ ਡੇਟਸ਼ੀਟ...

ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਸ਼ਹੀਦ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ : ਐਸ.ਐਸ.ਪੀ.

ਹੁਸ਼ਿਆਰਪੁਰ: ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਕੁਲਵੰਤ ਸਿੰਘ ਹੀਰ ਅਤੇ...

ਸਾਨੂੰ ਰਾਸ਼ਟਰ ਵਿਰੋਧੀ ਤਾਕਤਾਂ ਨਾਲ ਮਿਲ ਕੇ ਲੜਨਾਂ ਚਾਹੀਦਾ ਹੈ : ਪੁਲਿਸ ਕਮਿਸ਼ਨਰ

ਲੁਧਿਆਣਾ: ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਅੱਜ ਪੁਲਿਸ ਲਾਈਨ ਵਿਖੇ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵਿੱਚ...

ਭਾਰਤ ਨੇ ਨਰਿੰਦਰ ਮੋਦੀ ਦੀ ਅਗਵਾਈ ‘ਚ 100 ਕਰੋੜ ਵੈਕਸੀਨੇਸ਼ਨ ਦਾ ਰਿਕਾਰਡ ਬਣਾਕੇ ਰਚਿਆ ਇਤਿਹਾਸ

ਚੰਡੀਗੜ: ਪੰਜਾਬ ਦੇ ਰਾਜਪਾਲ ਅਤੇ ਯੂਟੀ, ਚੰਡੀਗੜ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਦੇਸ਼ ਦੇ 100 ਕਰੋੜ ਕੋਵਿਡ -19 ਟੀਕੇ ਲਗਾਉਣ ਦੀ...

ਵਿਧਾਨ ਸਭਾ ਚੋਣਾਂ ਸਬੰਧੀ 37 ਨੋਡਲ ਅਫ਼ਸਰਾਂ ਦੀ ਕੀਤੀ ਨਿਯੁਕਤੀ

ਨਵਾਂਸ਼ਹਿਰ: ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਸ਼ੇਸ਼ ਸਾਰੰਗਲ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 159 ਤਹਿਤ ਜ਼ਿਲਾ ਚੋਣ ਅਫ਼ਸਰ ਵਜੋਂ...

ਪੁਲਿਸ ਕਰਮਚਾਰੀਆਂ ਦੀ 2536 ਕਿਲੋਮੀਟਰ ਲੰਬੀ ਮੋਟਰਸਾਈਕਲ ਰੈਲੀ ਲੋਕਾਂ ‘ਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰੇਗੀ : ਡਿਪਟੀ ਕਮਿਸ਼ਨਰ ਪੁਲਿਸ

ਜਲੰਧਰ: ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ 21 ਅਕਤੂਬਰ, 2021 ਨੂੰ ਰਾਸ਼ਟਰੀ ਏਕਤਾ ਦਿਵਸ ਮਨਾਉਣ ਸਬੰਧੀ ਉੜੀ ਤੋਂ ਕੇਵਾਡੀਆ (ਗੁਜਰਾਤ) ਤੱਕ 2536...

ਪੰਜਾਬੀ ਪ੍ਰਵਾਸੀਆਂ ਨੂੰ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਰਾਜ ਸਰਕਾਰ ਨਾਲ ਹੱਥ ਮਿਲਾਉਣ ਦਾ ਦਿੱਤਾ ਸੱਦਾ

ਲੁਧਿਆਣਾ – ਪੰਜਾਬ ਦੇ ਸਿੱਖਿਆ, ਖੇਡਾਂ ਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ ਸ. ਪਰਗਟ ਸਿੰਘ ਨੇ ਅੱਜ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ...

15 ਲੋਕ-ਪੱਖੀ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ, 28-29 ਅਕਤੂਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾਣਗੇ : ਡੀ.ਸੀ. ਵਰਿੰਦਰ ਕੁਮਾਰ ਸ਼ਰਮਾ

ਲੁਧਿਆਣਾ : ਪੰਜਾਬ ਸਰਕਾਰ ਦੀਆਂ 15 ਲੋਕ-ਪੱਖੀ ਸਕੀਮਾਂ ਅਤੇ ਨੀਤੀਆਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ 28 ਅਤੇ 29...

ਡਿਪਟੀ ਕਮਿਸ਼ਨਰ ਵੱਲੋਂ ਅਤਿ ਆਧੁਨਿਕ ਆਈ.ਸੀ.ਯੂ. ਪੀ.ਐਸ.ਏ. ਆਕਸੀਜਨ ਪਲਾਂਟ ਦਾ ਉਦਘਾਟਨ

ਲੁਧਿਆਣਾ: ਕੋਰੋਨਾ ਦੀ ਪਹਿਲੀ ਅਤੇ ਦੂਜੀ ਲਹਿਰ ਦੌਰਾਨ ਆਕਸੀਜਨ ਅਤੇ ਆਈ.ਸੀ.ਯੂ. ਬੈਡਾਂ ਦੀ ਘਾਟ ਹੋਣ ਕਰਕੇ ਗੰਭੀਰ ਰੂਪ ਨਾਲ ਬਿਮਾਰ ਕੋਰੋਨਾ...

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਮੁਹਿੰਮ ਤਹਿਤ 27 ਪਿੰਡਾਂ ‘ਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਲੁਧਿਆਣਾ : ਕੌਮੀ ਕਾਨੁੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ...

ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ: ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਆਦੇਸ਼

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ...

ਸੂਬੇ ‘ਚ 21 ਅਕਤੂਬਰ ਨੂੰ 596910.327 ਮੀਟਿਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

ਚੰਡੀਗੜ੍ਹ: ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ 21 ਅਕਤੂਬਰ, 2021 ਨੂੰ ਸਰਕਾਰੀ ਏਜੰਸੀਆਂ ਵੱਲੋਂ 595347.327 ਮੀਟਿਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ...

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਸੰਤਾ ਸਿੰਘ...

ਪੀ.ਏ.ਯੂ. ਨੇ ਪਰਾਲੀ ਦੀ ਸੰਭਾਲ ਬਾਰੇ ਲਾਇਆ ਸਿਖਲਾਈ ਕੈਂਪ

ਲੁਧਿਆਣਾ : ਪੀ.ਏ.ਯੂ. ਦੇ ਪਸਾਰ ਸਿੱਖਿਆ ਵਿਭਾਗ ਵੱਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਸਹਿਯੋਗ ਨਾਲ ਡੇਹਲੋਂ ਨੇੜਲੇ ਪਿੰਡ ਜ਼ੀਰਖ ਵਿਖੇ...

ਟਰਾਂਸਪੋਰਟ ਵਿਭਾਗ ਨੂੰ 1700 ਕਰੋੜ ਦੇ ਘਾਟੇ ਦੀ ਜਾਂਚ ਦੀ ਮੰਗ ਕਿਉਂ ਨਹੀਂ ਕਰ ਰਹੇ ਵੜਿੰਗ : ਦਲਜੀਤ ਚੀਮਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸਵਾਲ ਕੀਤਾ ਕਿ ਉਹ ਆਪਣੇ ਵਿਭਾਗ ਨੂੰ ਪਏ 1700...

ਸਿੱਧੂ ਤੇ RSS ਨੂੰ ਲੈ ਕੇ ਕੈਪਟਨ ਨੇ ਘੇਰੇ ਰਾਵਤ, ਪੁੱਛੇ ਤਿੰਨ ਠੋਕਵੇਂ ਸਵਾਲ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ‘ਤੇ ਤਿੱਖੇ ਸਵਾਲ ਵਿਨ੍ਹਦਿਆਂ...

ਸਿੰਘੂ ਬਾਰਡਰ ‘ਤੇ ਕਤਲ ਹੋਏ ਲਖਬੀਰ ‘ਤੇ ਹੀ ਪੁਲਿਸ ਨੇ ਕਰ ‘ਤਾ ਕੇਸ ਦਰਜ

ਹਰਿਆਣਾ ਪੁਲਿਸ ਨੇ ਸਿੰਘੂ ਬਾਰਡਰ ‘ਤੇ ਬੇਰਹਿਮੀ ਨਾਲ ਹੋਏ ਕਤਲ ਹੋਏ ਲਖਬੀਰ ਸਿੰਘ ‘ਤੇ ਹੀ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਲਖਬੀਰ ਸਿੰਘ...

Breaking: ਸੰਯੁਕਤ ਕਿਸਾਨ ਮੋਰਚਾ ਨੇ ਯੋਗੇਂਦਰ ਯਾਦਵ ਨੂੰ ਕੀਤਾ ਸਸਪੈਂਡ

ਸੰਯੁਕਤ ਕਿਸਾਨ ਮੋਰਚੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਕਿਸਾਨ ਆਗੂ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਵਾਸਤੇ ਸਸਪੈਂਡ ਕਰ ਦਿੱਤਾ ਗਿਆ ਹੈ।...

ਕੈਨੇਡਾ ਨੇ ਲਾਂਚ ਕੀਤਾ ਵੈਕਸੀਨ ਪਾਸਪੋਰਟ, 30 ਨਵੰਬਰ ਤੋਂ ਇਸ ਬਿਨਾਂ ਨਹੀਂ ਕਰ ਸਕੋਗੇ ਸਫਰ

ਪਿਛਲੇ ਸਾਲ ਕੋਰੋਨਾ ਮਹਾਮਾਰੀ ਕਾਰਨ ਵਿਸ਼ਵ ਭਰ ਵਿਚ ਤਬਾਹੀ ਮਚ ਗਈ ਸੀ, ਜਿਸ ਦਾ ਡਰ ਹੁਣ ਵੀ ਪੂਰੀ ਤਰ੍ਹਾਂ ਖ਼ਤਮ ਨਹੀਂ ਹੋਇਆ, ਭਾਵੇਂ ਕਿ ਮਾਮਲੇ...

ਸ਼ਾਹਰੁਖ ਖਾਨ ਨੇ NCB ਨੂੰ ਕਿਹਾ- “ਤੁਸੀਂ ਚੰਗਾ ਕੰਮ ਕਰ ਰਹੇ ਹੋ, ਬੇਟੇ ਨੂੰ ਛੇਤੀ ਹੀ ਜੇਲ੍ਹ ਤੋਂ ਬਾਹਰ…”

shahrukh khan aryan khan: ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਮੁਸੀਬਤ ਵਿੱਚ ਹਨ। ਉਹ ਇਸ ਵੇਲੇ ਆਰਥਰ ਰੋਡ ਜੇਲ੍ਹ ਵਿੱਚ ਹੈ। ਆਰੀਅਨ...

ਬਠਿੰਡਾ ਫਾਇਰਿੰਗ ‘ਤੇ ਸੁਖਬੀਰ ਬਾਦਲ ਦਾ ਚੰਨੀ ‘ਤੇ ਵੱਡਾ ਹਮਲਾ- ਫੋਟੋਆਂ ਖਿਚਾਉਣੀਆਂ ਛੱਡੋ, ਸੂਬੇ ਦੇ ਹਾਲਾਤ ਵੇਖੋ

ਬਠਿੰਡਾ ਵਿੱਚ ਅੱਜ ਹੋਈ ਫਾਇਰਿੰਗ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ, ਜਦਕਿ ਦੋ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਗੈਂਗਸਟਰਾਂ ਦੀ ਇਸ ਸ਼ਰੇਆਮ...

ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ‘Jean’ ਨੇ ਮਚਾਇਆ ਤਹਿਲਕਾ

gippy grewal new film: ਪੰਜਾਬੀ ਫ਼ਿਲਮ ‘ਪਾਣੀ ’ਚ ਮਧਾਣੀ’ ਦਾ ਨਵਾਂ ਗੀਤ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਫ਼ਿਲਮ ‘ਪਾਣੀ ’ਚ ਮਧਾਣੀ’ ਦਾ...

ਅਮਿਤਾਭ ਬੱਚਨ ਦੇ ਘਰ ਕ੍ਰਿਤੀ ਸੈਨਨ ਮਨਾਉਣ ਜਾ ਰਹੀ ਦੀਵਾਲੀ, ਲਿਆ ਆਲੀਸ਼ਾਨ ਅਪਾਰਟਮੈਂਟ

kriti sanon amitabh bachchan: ਕ੍ਰਿਤੀ ਸੈਨਨ ਸਖਤ ਮਿਹਨਤ ਕਰਕੇ ਸਫਲਤਾ ਦੀਆਂ ਪੌੜੀਆਂ ਚੜ੍ਹ ਰਹੀ ਹੈ। ਉਹ ਇੱਕ ਤੋਂ ਬਾਅਦ ਇੱਕ ਕਈ ਫਿਲਮਾਂ ਵਿੱਚ ਨਜ਼ਰ ਆਉਣ...

ਇਮਰਾਨ ਹਾਸ਼ਮੀ ਦੀ ਨਵੀਂ ਫਿਲਮ Dybbuk ਦਾ ਟ੍ਰੇਲਰ ਹੋਇਆ ਰਿਲੀਜ਼

Emraan Hashmi Dybbuk trailer : ਇਮਰਾਨ ਹਾਸ਼ਮੀ ਦੀਆਂ ਫਿਲਮਾਂ ਤੋਂ ਲੈ ਕੇ ਉਨ੍ਹਾਂ ਦੀਆਂ ਫਿਲਮਾਂ ਦੇ ਗੀਤਾਂ ਤੱਕ ਲੱਖਾਂ ਪ੍ਰਸ਼ੰਸਕ ਹਨ। ਹੁਣ ਇਕ ਵਾਰ ਫਿਰ...

ਸਿੱਧੂ ਲਈ ਝਟਕਾ, ਵਿਧਾਨ ਸਭਾ ਚੋਣਾਂ ‘ਚ ਚੰਨੀ ਹੋ ਸਕਦੇ ਨੇ ਕਾਂਗਰਸ ਵੱਲੋਂ CM ਉਮੀਦਵਾਰ

ਵਿਧਾਨ ਸਭਾ ਚੋਣਾਂ ਲਈ ਐਲਾਨ ਹੋਣ ਵਿਚ ਹੁਣ ਥੋੜ੍ਹਾ ਹੀ ਸਮਾਂ ਬਾਕੀ ਹੈ। ਇਸ ਵਿਚਕਾਰ ਕਾਂਗਰਸ ਵਿਚ ਘਮਾਸਾਨ ਮਚਣ ਦੇ ਆਸਾਰ ਹਨ। ਨਵਜੋਤ ਸਿੰਘ...

ਕੈਪਟਨ ਦਾ ਸਿੱਧੂ ‘ਤੇ ਪਲਟਵਾਰ, ਬੋਲੇ- ਇਹਨੂੰ ਖੇਤੀ ਦਾ ਇੱਲ-ਕੁੱਕੜ ਨਹੀਂ ਪਤਾ, ਸੁਪਨੇ ਪੰਜਾਬ ਨੂੰ ਲੀਡ ਕਰਨ ਦੇ ਲੈ ਰਿਹੈ

ਪੰਜਾਬ ਵਿਚ ਕਾਂਗਰਸੀ ਆਗੂਆਂ ਵੱਲੋਂ ਲਗਾਤਾਰ ਕੈਪਟਨ ‘ਤੇ ਨਿਸ਼ਾਨਾ ਵਿੰਨ੍ਹਿਆ ਜਾ ਰਿਹਾ ਹੈ। ਨਵਜੋਤ ਸਿੰਘ ਸਿੱਧੂ ਵੱਲੋਂ ਖੇਤੀ...

ਪਰਮੀਸ਼ ਵਰਮਾ ਦੇ ਵਿਆਹ ਤੋਂ ‘ਕੱਲਾ ਸ਼ੈਰੀ ਮਾਨ ਨਹੀਂ ਆਂਢ-ਗੁਆਂਢ ਵੀ ਹੋਇਆ ਔਖਾ, 50 ਤੋਂ ਵੱਧ ਆਈਆਂ ਸ਼ਿਕਾਇਤਾ

parmish verma marriage complaint: ਹਾਲ ਹੀ ‘ਚ ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਹੋਇਆ ਹੈ। ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਸਰੀ ਵਿਖੇ ਹੋਏ ਵਿਆਹ ਸਮਾਗਮ...

ਸਿੰਘੂ ਬਾਰਡਰ ‘ਤੇ ਨਿਹੰਗ ਨੇ ਕੁੱਕੜ ਲਈ ਭੰਨ ‘ਤੀ ਮਜ਼ਦੂਰ ਦੀ ਲੱਤ

ਪਹਿਲਾਂ ਤੋਂ ਹੀ ਵਿਵਾਦਾਂ ‘ਚ ਘਿਰੇ ਨਿਹੰਗ ਸਿੰਘਾਂ ਦਾ ਇੱਕ ਹੋਰ ਨਵਾਂ ਵਿਵਾਦ ਸਾਹਮਣੇ ਆਇਆ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ...

ਨੌਜਵਾਨ ਨੂੰ ਕੁੱਟਣ ਵਾਲੇ ਵਿਧਾਇਕ ਨੂੰ ਤੁਰੰਤ ਗ੍ਰਿਫਤਾਰ ਕਰਵਾਉਣ ਮੁੱਖ ਮੰਤਰੀ : ਸੁਖਬੀਰ ਬਾਦਲ

ਰਾਮਪੁਰਾ ਫੂਲ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਖਿਆ ਕਿ ਉਹ...

ਅਨੰਨਿਆ ਪਾਂਡੇ ਤੋਂ NCB ਨੇ ਢਾਈ ਘੰਟੇ ਕੀਤੀ ਪੁੱਛਗਿੱਛ, ਕੱਲ੍ਹ ਸਵੇਰੇ 11 ਵਜੇ ਦੁਬਾਰਾ ਬੁਲਾਇਆ

Ananya panday NCB update: ਜਿਵੇਂ ਹੀ ਕਰੂਜ਼ ਡਰੱਗਜ਼ ਕੇਸ ਦੀ ਜਾਂਚ ਅੱਗੇ ਵਧ ਰਹੀ ਹੈ, ਨਵੇਂ ਖੁਲਾਸੇ ਹੋ ਰਹੇ ਹਨ। ਨਾਰਕੋਟਿਕਸ ਕੰਟਰੋਲ ਬਿਉਰੋ (ਐਨਸੀਬੀ)...

ਕੈਪਟਨ ਅਗਲੇ ਹਫ਼ਤੇ ਕਾਂਗਰਸ ਨੂੰ ਕਹਿਣਗੇ ਅਲਵਿਦਾ, ਬੋਲੇ- ਮੇਰੇ ਸੰਪਰਕ ‘ਚ ਨੇ ਕਈ MLAs

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਨਵੀਂ ਪਾਰਟੀ ਬਣਾਉਣ ਦੇ ਐਲਾਨ ਨਾਲ ਕਾਂਗਰਸ ‘ਚ...

ਬਠਿੰਡਾ ਦੀ ਅਜੀਤ ਰੋਡ ‘ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਦੀ ਮੌਤ

ਬਠਿੰਡਾ ਦੀ ਅਜੀਤ ਰੋਡ ‘ਤੇ ਉਸ ਵੇਲੇ ਦਹਿਸ਼ਤ ਵਾਲਾ ਮਾਹੌਲ ਬਣ ਗਿਆ, ਜਦੋਂ ਅਚਾਨਕ ਗੋਲੀਆਂ ਚੱਲਣ ਲੱਗ ਗਈਆਂ। ਗੋਲੀਬਾਰੀ ਦੌਰਾਨ ਇੱਕ...

ਸ਼ੰਮੀ ਕਪੂਰ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜਿੰਦਗੀ ਨਾਲ ਜੁੜੀਆਂ ਕੁੱਝ ਦਿਲਚਸਪ ਗੱਲਾਂ

shammi kapoor birthday special: ਬਾਲੀਵੁੱਡ ‘ਤੇ ਕਪੂਰ ਪਰਿਵਾਰ ਦਾ ਲੰਮੇ ਸਮੇਂ ਤੋਂ ਰਾਜ ਰਿਹਾ ਹੈ ਅਤੇ ਲਗਭਗ ਹਰ ਵਿਅਕਤੀ ਜੋ ਇਸ ਪਰਿਵਾਰ ਤੋਂ ਬਾਹਰ ਆਇਆ ਹੈ,...

ਲੁਧਿਆਣਾ : ਕਮਿਸ਼ਨਰ ਦਫਤਰ ਬਾਹਰ ਧੱਕੋ-ਧੱਕੀ ਹੋਏ ਨਿਹੰਗ ਸਿੰਘ ਤੇ ਕਾਂਗਰਸੀ ਆਗੂ ਮੰਡ, ਲੱਥੀ ਪੱਗ

ਲੁਧਿਆਣਾ : ਪੁਲਿਸ ਕਮਿਸ਼ਨਰ ਦਫਤਰ ਵਿੱਚ ਆਪਣੇ-ਆਪਣੇ ਕੰਮ ਕਰਵਾਉਣ ਆਏ ਕਾਂਗਰਸੀ ਆਗੂ ਗੁਰਸਿਮਰਨ ਮੰਡ ਤੇ ਨਿਹੰਗ ਸਿੰਘਾਂ ਦਾ ਟਾਕਰਾ ਹੋ ਗਿਆ।...

cruise drugs case ananya pandey

ਆਪਣੇ ਪਿਤਾ ਚੰਕੀ ਪਾਂਡੇ ਨਾਲ NCB ਦੇ ਦਫਤਰ ਪਹੁੰਚੀ ਅਨੰਨਿਆ ਪਾਂਡੇ, ਲੈਪਟਾਪ ‘ਤੇ ਫ਼ੋਨ ਵੀ ਹੋਇਆ ਜ਼ਬਤ

ਫਿਲਮ ਅਦਕਾਰਾ ਅਨੰਨਿਆ ਪਾਂਡੇ ਕਰੂਜ਼ ਡਰੱਗਜ਼ ਮਾਮਲੇ ‘ਚ ਪੁੱਛਗਿੱਛ ਲਈ ਐਨਸੀਬੀ ਦਫਤਰ ਪਹੁੰਚੀ ਹੈ। ਇਸ ਦੌਰਾਨ ਉਨ੍ਹਾਂ ਦੇ ਪਿਤਾ ਅਤੇ...

ਕਪੂਰਥਲਾ ਤੇ ਸੁਲਤਾਨਪੁਰ ਲੋਧੀ ‘ਚ ਇਸ ਤਰੀਕ ਤੋਂ ਲੱਗਣ ਜਾ ਰਹੇ ਸੁਵਿਧਾ ਕੈਂਪ

ਕਪੂਰਥਲਾ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਦੀਆਂ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ...

ghazipur border open today tikait said

ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ – ‘ਗਾਜ਼ੀਪੁਰ ਬਾਰਡਰ ‘ਤੇ ਅੰਦੋਲਨ ਜਾਰੀ, ਰਸਤਾ ਪੁਲਿਸ ਨੇ…’

ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਸੁਣਵਾਈ ਹੋਈ ਹੈ। ਸੁਪਰੀਮ ਕੋਰਟ...

ਸਿਧਾਰਥ ਸ਼ੁਕਲਾ ਦਾ ਆਖਰੀ Music ਵੀਡੀਓ ‘Habit’ ਰਿਲੀਜ਼, ਸ਼ਹਿਨਾਜ਼ ਗਿੱਲ ਹੋਈ ਭਾਵੁਕ

sidharth shukla song release: ਸ਼ਹਿਨਾਜ਼ ਗਿੱਲ ਅਤੇ ਸਿਧਾਰਥ ਸ਼ੁਕਲਾ ਦਾ ਆਖਰੀ ਸੰਗੀਤ ਵੀਡੀਓ ‘ਹੈਬਿਟ’ ਰਿਲੀਜ਼ ਕੀਤਾ ਗਿਆ ਹੈ। ਜਿਵੇਂ ਹੀ ਗਾਣਾ...

harish rawat said highcommand

ਰਾਵਤ ਦਾ ਵੱਡਾ ਬਿਆਨ, ਕਿਹਾ – ‘ਹਾਈਕਮਾਨ ਨੂੰ ਸਿੱਧੂ ਦਾ ਅਸਤੀਫ਼ਾ ਮਨਜ਼ੂਰ ਕਰ ਦੇਣਾ ਚਾਹੀਦਾ ਸੀ ਸਪੱਸ਼ਟ ਸੰਦੇਸ਼’

ਪੰਜਾਬ ਕਾਂਗਰਸ ਦੀਆਂ ਮੁਸ਼ਕਿਲਾਂ ਘਟਣ ਦੀ ਬਜਾਏ ਲਗਾਤਾਰ ਵੱਧ ਰਹੀਆਂ ਹਨ। ਮੰਤਰੀ ਮੰਡਲ ਦੇ ਬਦਲਣ ਤੋਂ ਬਾਅਦ ਵੀ ਸੂਬੇ ਦੇ ਆਗੂਆਂ ਦਰਮਿਆਨ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਜ਼ਿਲ੍ਹੇ ‘ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਭਲਕੇ 22 ਅਕਤੂਬਰ ਨੂੰ ਅੰਮ੍ਰਿਤਸਰ...

ਨਿਹੰਗ ਸਿੰਘਾਂ ਨੇ ਅੱਜ ਫੇਰ ਫੜ ਲਿਆ ਨਿਹੰਗ ਸਿੰਘਾਂ ਦੇ ਬਾਣੇ ‘ਚ ਕਰਤੂਤ ਕਰਦਾ ਬੰਦਾ…!

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦੇ ਵਿਆਹ ਦੀਆਂ ਤਸਵੀਰਾਂ ਆਈਆਂ ਸਾਹਮਣੇ, ਤੁਸੀਂ ਵੀ ਦੇਖੋ ਜ਼ਰਾ

parmish verma marriage pics: ਪੰਜਾਬੀ ਗਾਇਕ ਪਰਮੀਸ਼ ਵਰਮਾ ਦਾ ਵਿਆਹ ਗੀਤ ਗਰੇਵਾਲ ਨਾਲ ਹੋ ਗਿਆ ਹੈ। ਦੋਵਾਂ ਦੇ ਵਿਆਹ ਸਮਾਰੋਹ ਦੀਆਂ ਤਸਵੀਰਾਂ ਪਰਮੀਸ਼ ਤੇ ਗੀਤ...

ਬਾਬਾ ਅਮਨ ਸਿੰਘ ਘਰੋਂ ਨੇ ਬੇਦਖ਼ਲ, ਕੈਂਸਰ ਨਾਲ ਜੂਝ ਰਹੀ ਮਾਂ, ਪਿਤਾ ਨੇ ਖੋਲ੍ਹੇ ਕਈ ਰਾਜ਼, ਸੁਣੋ ਵੀਡੀਓ

ਸਿੰਘੂ ਬਾਰਡਰ ਕਤਲੇਆਮ ਦੀ ਜ਼ਿੰਮੇਵਾਰੀ ਲੈਣ ਵਾਲੀ ਨਿਹੰਗ ਗਰੁੱਪ ਦਾ ਆਗੂ ਨਿਹੰਗ ਅਮਨ ਸਿੰਘ ਪਿਛਲੇ ਕਈ ਦਿਨਾਂ ਤੋਂ ਚਰਚਾ ਵਿੱਚ ਹੈ। ਭਾਜਪਾ...

navjot sidhu attacks on captain

ਸਿੱਧੂ ਨੇ ਕੈਪਟਨ ਨੂੰ ਲੈ ਕੇ ਕੀਤਾ ਵੱਡਾ ਧਮਾਕਾ, ਬੋਲੇ ਇਹੀ ਬੰਦਾ ਜਿਸ ਨੇ ਪੰਜਾਬ ਦੀ ਕਿਸਾਨੀਂ ‘ਚ ਵਾੜੇ ਅੰਬਾਨੀ

ਨਵਜੋਤ ਸਿੰਘ ਸਿੱਧੂ ਨੇ ਕੈਪਟਨ ਨੂੰ ਲੈ ਕੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਕਿਹਾ ਕਿ ਤਿੰਨਾਂ ਖੇਤੀ ਕਾਨੂੰਨਾਂ ਦਾ ਕਰਤਾ-ਧਰਤਾ ਕੈਪਟਨ...

ਇੰਡੋਨੇਸ਼ੀਆ ਸਣੇ 10 ਮੁਲਕਾਂ ‘ਚ ਘੁੰਮਣਾ ਹੈ ਸਸਤਾ, ਇੱਥੇ ਰੁਪਏ ਦਾ ਡਾਲਰਾਂ ਵਾਂਗ ਪੈਂਦਾ ਹੈ ਮੁੱਲ

ਭਾਰਤੀ ਘੁੰਮਣ-ਫਿਰਨ ਦਾ ਸ਼ੌਂਕ ਰੱਖਦੇ ਹਨ ਪਰ ਵਿਦੇਸ਼ ਯਾਤਰਾ ਦੌਰਾਨ ਉਨ੍ਹਾਂ ਨੂੰ ਲੱਗਦਾ ਹੈ ਕਿ ਸਾਡੀ ਕਰੰਸੀ ਕਮਜ਼ੋਰ ਹੈ ਅਤੇ ਖਰਚ ਨਹੀਂ ਚੱਕ...

ਨਿਹੰਗ ਅਮਨ ਸਿੰਘ ਬੇਅਦਬੀ ਲਈ ਨਹੀਂ, ਗਾਂਜੇ ਦੇ ਕੇਸ ਤੋਂ ਬੱਚਦਾ ਗਿਆ ਸੀ ਮੰਤਰੀ ਕੋਲ? ਸਿੱਖ ਬੁੱਧੀਜੀਵੀ ਦੇ ਖੁਲਾਸੇ !

ਕਾਂਗਰਸ ਦਾ ਬੇਲਗਾਮ ਐਮ.ਐਲ.ਏ. ? ਪਹਿਲਾਂ ਏਡੀਸੀ ਨੂੰ ਮਾਰੇ ਧੱਕੇ, ਹੁਣ ਨੌਜਵਾਨ ਦੇ ਜੜੇ ਥੱਪੜ… | Congresss MLA

ਸਿੰਘੂ ਬਾਡਰ ‘ਤੇ ਨਿਹੰਗ ਅਮਨ ਸਿੰਘ ਦੇ ਮਾਪਿਆਂ ਤੋਂ ਸੁਣੋ ਸਾਰੇ ਇਲਜਾਮਾਂ ਦਾ ਸੱਚ… ! Aman Nihang Singh Family

ਹੁਣ ਕਿਸਾਨਾਂ ਨੂੰ ਖਾਲੀ ਕਰਨਾ ਪਵੇਗਾ ਸਿੰਘੂ ਬਾਰਡਰ ? ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ ! Supreme Court News

ਕਿਸਾਨਾਂ ਨੇ ਖੋਲ੍ਹਿਆ Gazipur Border , SC ਦੀ ਟਿੱਪਣੀ ਤੋਂ ਬਾਅਦ Rakesh Tikait ਦਾ ਵੱਡਾ ਫੈਸਲਾ..| Kisan News

nihang singh organizations broke

ਵੱਡੀ ਖਬਰ: ਨਿਹੰਗ ਸਿੰਘ ਜਥੇਬੰਦੀਆਂ ਨੇ ਬਾਬਾ ਅਮਨ ਸਿੰਘ ਨਾਲੋਂ ਤੋੜਿਆ ਨਾਤਾ, ਪੁਲਿਸ ਨੂੰ ਕਿਹਾ, ਕਰੋ ਜੋ ਕਰਨੀ ਹੈ ਕਾਰਵਾਈ

ਸਿੰਘੂ ਬਾਰਡਰ ‘ਤੇ ਵਾਪਰੀ ਘਟਨਾ ਦੇ ਸਬੰਧ ਵਿੱਚ ਇੱਕ ਤੋਂ ਬਾਅਦ ਇੱਕ ਕਈ ਮੋੜ ਸਾਹਮਣੇ ਆ ਰਹੇ ਹਨ। ਪਿਛਲੇ ਦਿਨੀ ਇਸ ਘਟਨਾ ਦੀ ਜਿੰਮੇਵਾਰੀ...

ਅਕਸ਼ੈ ਕੁਮਾਰ ਦੀ ਫਿਲਮ ‘ਸੂਰਿਆਵੰਸ਼ੀ’ ਦਾ ਨਵਾਂ ਗਾਣਾ ਹੋਇਆ ਰਿਲੀਜ਼, ਦੇਖੋ ਵੀਡੀਓ

akshay kumar song release: ਅਦਾਕਾਰ ਅਕਸ਼ੈ ਕੁਮਾਰ ਸਟਾਰਰ ਐਕਸ਼ਨ ਫਿਲਮ ‘ਸੂਰਿਆਵੰਸ਼ੀ’ ਦਾ ਗੀਤ ‘ਆਇਲਾ ਰੇ ਆਇਲਾ’ ਰਿਲੀਜ਼ ਹੋ ਗਿਆ ਹੈ। ਅਕਸ਼ੈ...

ਦਿੱਲੀ ਦੇ ਗਾਜ਼ੀਪੁਰ ਬਾਰਡਰ ਤੋਂ ਵੱਡੀ ਖ਼ਬਰ, ਕਿਸਾਨਾਂ ਨੇ ਖੋਲ੍ਹਿਆ ਰਸਤਾ, ਕੀ ਬੋਲੇ ਰਾਕੇਸ਼ ਟਿਕੈਤ?

ਕੇਂਦਰ ਦੇ ਤਿੰਨੋਂ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 11 ਮਹੀਨਿਆਂ ਤੋਂ ਜਾਰੀ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੁਪਰੀਮ...

BJP ਸਾਂਸਦ ਸੋਮ ਪ੍ਰਕਾਸ਼ ‘ਪੀ. ਏ.’ ਤੋਂ ਹੋਏ ਪ੍ਰੇਸ਼ਾਨ, ਥਾਣੇ ‘ਚ ਦਰਜ ਕਰਾਈ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਪੰਜਾਬ ਦੇ ਹੁਸ਼ਿਆਰਪੁਰ ਤੋਂ ਭਾਜਪਾ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਸੋਮਪ੍ਰਕਾਸ਼ ਇੱਕ ਅਜਿਹੇ ਵਿਅਕਤੀ ਤੋਂ ਪ੍ਰੇਸ਼ਾਨ ਹਨ ਜੋ ਆਪਣੇ ਆਪ...

ਮੰਦਭਾਗੀ ਖਬਰ: ਕੁੰਡਲੀ ਬਾਰਡਰ ‘ਤੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦਾ ਪੰਜਾਬ ਦਾ ਇੱਕ ਹੋਰ ਅੰਨਦਾਤਾ ਹੋਇਆ ਸ਼ਹੀਦ

ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਵਿਰੁੱਧ ਪਿਛਲੇ 11 ਮਹੀਨਿਆਂ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸੇ ਵਿਚਾਲੇ ਸੋਨੀਪਤ ਦੇ...

ਐਨਸੀਬੀ ਨੇ ਅਨੰਨਿਆ ਪਾਂਡੇ ਦੇ ਘਰ ਕੀਤੀ ਛਾਪੇਮਾਰੀ, ਪੁੱਛਗਿੱਛ ਲਈ ਜਾਰੀ ਕੀਤਾ ਸੰਮਨ

NCB raid Ananya panday: ਐਨਸੀਬੀ ਨੇ ਬਾਲੀਵੁੱਡ ਅਦਾਕਾਰਾ ਅਨੰਨਿਆ ਪਾਂਡੇ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇਮਾਰੀ ਉਨ੍ਹਾਂ ਦੇ ਬਾਂਦਰਾ, ਮੁੰਬਈ ਸਥਿਤ ਘਰ...

ਸ਼ਾਹਰੁਖ ਖਾਨ ਦੀ ਵੀ ਵਧੀ ਮੁਸੀਬਤ, ਮੁੰਡੇ ਨੂੰ ਜੇਲ੍ਹ ‘ਚ ਮਿਲਣ ਪਿੱਛੋਂ ‘ਮੰਨਤ’ ‘ਚ NCB ਦੀ ਵੱਡੀ ਰੇਡ

NCB ਟੀਮ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੇ ਘਰ ਪਹੁੰਚੀ ਹੈ। ਆਰੀਅਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ, NCB ਆਰੀਅਨ ਦੇ ਖਿਲਾਫ ਸਬੂਤ ਇਕੱਠੇ...

ਕੋਰੋਨਾ ਖਿਲਾਫ਼ ਜੰਗ ‘ਚ ਭਾਰਤ ਨੇ ਰਚਿਆ ਇਤਿਹਾਸ, 100 ਕਰੋੜ ਟੀਕਾਕਰਨ ਦਾ ਇਤਿਹਾਸਕ ਟੀਚਾ ਕੀਤਾ ਹਾਸਿਲ

ਭਾਰਤ ਨੇ ਵੀਰਵਾਰ ਨੂੰ ਕੋਵਿਡ-19 ਟੀਕਾਕਰਨ ਵਿੱਚ ਇਤਿਹਾਸ ਰਚ ਦਿੱਤਾ ਹੈ। ਦੇਸ਼ ਨੇ ਟੀਕਾਕਰਨ ਵਿੱਚ 100 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ। ਪੀਐੱਮ...

supreme court said farmers

Breaking: ਦਿੱਲੀ ਬਾਰਡਰ ਖਾਲੀ ਕਰਾਉਣ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਹੁਕਮ

ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਵੀਰਵਾਰ ਨੂੰ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਸੁਣਵਾਈ ਹੋਈ ਹੈ। ਸੁਪਰੀਮ...

ਕੇਂਦਰੀ ਕਰਮਚਾਰੀਆਂ ਨੂੰ ਮਿਲ ਸਕਦਾ ਹੈ ਵੱਡਾ ਤੋਹਫਾ, ਕੈਬਨਿਟ ਮੀਟਿੰਗ ਵਿੱਚ DA ਵਧਣ ਦਾ ਹੋ ਸਕਦਾ ਹੈ ਐਲਾਨ

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਮਿਲ ਸਕਦਾ ਹੈ। ਅੱਜ ਹੋਣ ਵਾਲੀ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ...

elon musk set to become

Tesla ਦੇ CEO ਐਲਨ ਮਸਕ ਬਣ ਸਕਦੇ ਨੇ ਵਿਸ਼ਵ ਦੇ ਪਹਿਲੇ ਟ੍ਰਿਲੀਨੀਅਰ, ਹੁਣ ਇੰਨੀ ਹੈ ਦੌਲਤ

ਪੂਰੇ ਵਿਸ਼ਵ ਵਿੱਚ ਮਾਈਕ੍ਰੋਚਿਪ ਦੀ ਘਾਟ ਦੇ ਬਾਵਜੂਦ ਇਲੈਕਟ੍ਰਿਕ ਕਾਰ ਕੰਪਨੀ ਟੇਸਲਾ ਦੀ ਆਮਦਨੀ ਅਤੇ ਮੁਨਾਫਾ ਤੀਜੀ ਤਿਮਾਹੀ ਵਿੱਚ ਨਵੇਂ...

ਸਾਬਕਾ ਰਾਸ਼ਟਰਪਤੀ ਟਰੰਪ ਦਾ ਵੱਡਾ ਐਲਾਨ, ‘Truth Social’ ਦੇ ਨਾਮ ਨਾਲ ਲਾਂਚ ਕਰਨਗੇ ਆਪਣਾ ਸੋਸ਼ਲ ਮੀਡੀਆ ਪਲੇਟਫਾਰਮ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਟਰੰਪ ਨੇ ਐਲਾਨ...

IRCTC 7 ਨਵੰਬਰ ਨੂੰ ਪਠਾਨਕੋਟ ਤੋਂ ਮੁੜ ਲੀਹ ‘ਤੇ ਲਿਆਉਣ ਜਾ ਰਹੀ ਹੈ ਆਪਣੀ ਇਹ ਟਰੇਨ

ਕੋਰੋਨਾ ਮਹਾਂਮਾਰੀ ਦੀਆਂ ਪਾਬੰਦੀਆਂ ਖਤਮ ਹੋਣ ਤੋਂ ਬਾਅਦ, IRCTC ਆਪਣੀ ਜਯੋਤਿਰਲਿੰਗ ਯਾਤਰਾ ਨੂੰ ਮੁੜ ਲੀਹ ‘ਤੇ ਲਿਆਉਣ ਜਾ ਰਹੀ ਹੈ। ਇਸ ਵਾਰ...

indian airforce plane crashes

Breaking News : ਭਿੰਡ ‘ਚ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਹੋਇਆ ਕਰੈਸ਼, ਦੇਖੋ ਤਸਵੀਰਾਂ

ਵੀਰਵਾਰ ਨੂੰ ਮੱਧ ਪ੍ਰਦੇਸ਼ ਦੇ ਭਿੰਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਏਅਰਫੋਰਸ ਦਾ ਜਹਾਜ਼ ਇੱਕ ਹਾਦਸੇ ਦਾ ਸ਼ਿਕਾਰ ਹੋਇਆ ਹੈ।...

ਕੈਨੇਡਾ ‘ਚ ਸਰਦਾਰ ਮੁੰਡਿਆਂ ਦੀ ਦਲੇਰੀ, ਪੱਗਾਂ ਲਾਹ ਕੇ ਬਚਾਈ ਝਰਨੇ ‘ਚ ਡੁੱਬਦੇ ਵਿਅਕਤੀਆਂ ਦੀ ਜਾਨ, ਦੇਖੋ ਵੀਡੀਓ

ਕੈਨੇਡਾ ਦੇ ਇੱਕ ਬਰਫੀਲੇ ਝਰਨੇ ਵਿੱਚ ਡੁੱਬ ਰਹੇ ਯਾਤਰੀਆਂ ਦੀ ਜਾਨ ਬਚਾਉਣ 5 ਸਿੱਖਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਦਿੱਤੀ। ਇਨ੍ਹਾਂ ਸਿੱਖਾਂ...

T20 World Cup: ਅਭਿਆਸ ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਦਿੱਤੀ ਮਾਤ

ਟੀ-20 ਵਿਸ਼ਵ ਕੱਪ ਦੇ ਆਪਣੇ ਦੂਜੇ ਅਭਿਆਸ ਮੈਚ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਦਿੱਤਾ ਹੈ । ਟਾਸ ਜਿੱਤ ਕੇ ਪਹਿਲਾਂ...

ਦੋ ਮੁਕਾਬਲਿਆਂ ਵਿੱਚ 4 ਅੱਤਵਾਦੀ ਢੇਰ, ਇਨ੍ਹਾਂ ‘ਚ ਮਜ਼ਦੂਰਾਂ ਦੇ ਕਾਤਲ ਵੀ ਸਨ ਸ਼ਾਮਲ

ਜੰਮੂ -ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਕੁਲਗਾਮ ਵਿੱਚ ਫੌਜ ਅਤੇ ਪੁਲਿਸ ਨੇ ਇੱਕ ਸਾਂਝੇ ਆਪਰੇਸ਼ਨ ਵਿੱਚ...

ਸ਼ਾਹਰੁਖ ਖਾਨ ਆਰੀਅਨ ਨੂੰ ਮਿਲਣ ਪਹੁੰਚੇ ਜੇਲ੍ਹ, ਬੇਟੇ ਦੀ ਗ੍ਰਿਫਤਾਰੀ ਪਿੱਛੋਂ ਦੋਵਾਂ ਦੀ ਪਹਿਲੀ ਮੁਲਾਕਾਤ, (ਤਸਵੀਰਾਂ)

ਡਰੱਗ ਮਾਮਲੇ ਵਿੱਚ ਆਰਥਰ ਰੋਡ ਜੇਲ੍ਹ ਵਿੱਚ ਬੰਦ ਆਰੀਅਨ ਖਾਨ ਨੂੰ ਮਿਲਣ ਸ਼ਾਹਰੁਖ ਖਾਨ ਅੱਜ ਜੇਲ੍ਹ ਪਹੁੰਚੇ। ਉਨ੍ਹਾਂ ਨੇ 15 ਮਿੰਟ ਲਈ ਆਰੀਅਨ...

ਹੁਣ ਸੇਵਾ ਕੇਂਦਰਾਂ ਵਿੱਚ ਉਪਲਬਧ ਹੋਵੇਗੀ ਫਾਰਮ ਟੂਰਿਜ਼ਮ-ਬੈੱਡ ਐਂਡ ਬ੍ਰੇਕਫਾਸਟ ਹੋਮ ਸਟੇਅ ਸਕੀਮ

ਆਮ ਲੋਕਾਂ ਦੀਆਂ ਸਹੂਲਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਵਿੱਚ ਸੱਭਿਆਚਾਰ ਅਤੇ ਟੂਰਿਜ਼ਮ ਵਿਭਾਗ ਨਾਲ ਸਬੰਧਤ ਦੋ...

500 ਤੋਂ ਵੱਧ ਘਰਾਂ ਵਿੱਚ ਪਾਇਆ ਗਿਆ ਡੇਂਗੂ ਦਾ ਲਾਰਵਾ, ਬੱਚਿਆਂ ਸਣੇ ਇੰਨੇ ਲੋਕ ਹਨ ਪੀੜਤ

ਕੋਰੋਨਾ ਦੀ ਦੂਜੀ ਲਹਿਰ ਦਾ ਸਿਖਰ ਖਤਮ ਹੋ ਗਿਆ ਹੈ ਅਤੇ ਡੇਂਗੂ ਪੀੜਤਾਂ ਦੀ ਗਿਣਤੀ ਦਿਨੋ ਦਿਨ ਵਧ ਰਹੀ ਹੈ। ਹਾਲਾਂਕਿ, ਪਿਛਲੇ ਸਾਲ 2020 ਦੇ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-10-2021

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 21-10-2021

ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥...

ਧਾਰਮਿਕ ਵਿਚਾਰ

ਤਖ਼ਤ ਤਾਜ ਨਹੀਂ ਚਾਹੀਦੇਬਸ ਤੇਰਾ ਸਰ ‘ਤੇ ਹੱਥ ਚਾਹੀਦਾ ਮੇਰੇ

ਅੱਜ ਦਾ ਵਿਚਾਰ

ਰੁਲਿਆ ਖੁਲਿਆ ਬੰਦਾ ਵੀ ਉਸਦੀ ਨਿਗ੍ਹਾ ਵਿੱਚ ਖਰਾ ਸੋਨਾ ਹੈਕਿਉਂਕਿ ਅੰਦਰ ਦੀ ਅਮੀਰੀ ਸਿਰਫ ਵਾਹਿਗੁਰੂ ਜਾਣਦਾ ਹੈ ਇਨਸਾਨ

NRIs ਲਈ ਜ਼ਰੂਰੀ ਖ਼ਬਰ, ਭਾਰਤ ਆਉਣ ਵਾਲੇ ਲੋਕਾਂ ਲਈ ਜਾਰੀ ਹੋਏ ਨਵੇਂ ਨਿਰਦੇਸ਼

ਭਾਰਤ ਸਰਕਾਰ ਨੇ ਕੌਮਾਂਤਰੀ ਯਾਤਰੀਆਂ ਲਈ ਬੁੱਧਵਾਰ ਨੂੰ ਨਵੇਂ ਦਿਸ਼ਾ-ਨਿਰਦੇਸ਼ਾ ਜਾਰੀ ਕੀਤੇ ਹਨ। ਨਵੀਆਂ ਹਦਾਇਤਾਂ ਮੁਤਾਬਿਕ ਜਿਹੜੇ...

ਭਾਜਪਾ ਨਾਲ ਗਠਜੋੜ ਵਿੱਚ ਕੁਝ ਵੀ ਗਲਤ ਨਹੀਂ, ਮੂਹਰੇ ਹੋ ਕਮਾਨ ਸਾਂਭਾਗਾ : ਕੈਪਟਨ

ਕਾਂਗਰਸ ਦੇ ਨਿਸ਼ਾਨੇ ‘ਤੇ ਆਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਟੀਵੀ ਚੈਨਲ ਨੂੰ ਇੰਟਰਵਿਊ ਵਿੱਚ ਕਿਹਾ ਕਿ ਭਾਜਪਾ ਨਾਲ...

ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ : ਆਸ਼ੂ

ਚੰਡੀਗੜ: ਪੰਜਾਬ ਰਾਜ ਵਿਚ ਚਲ ਰਹੀ ਝੋਨੇ ਦੀ ਖਰੀਦ ਅਤੇ ਚੁਕਾਈਂ ਵਿਚ ਭ੍ਰਿਸ਼ਟਾਚਾਰ ਕਰਨ ਵਾਲੇ ਬਿਲਕੁਲ ਵੀ ਬਖਸ਼ੇ ਨਹੀਂ ਜਾਣਗੇ ਉਕਤ...

ਪੰਜਾਬ ਸਟੇਟ ਦੀਵਾਲੀ ਬੰਪਰ: ਕਰੋੜਾਂ ਰੁਪਏ ਦੇ ਇਨਾਮਾਂ ਨਾਲ ਜ਼ਿੰਦਗੀ ਰੁਸ਼ਨਾਉਣ ਦਾ ਸੁਨਹਿਰੀ ਮੌਕਾ

ਚੰਡੀਗੜ੍ਹ: ਪੰਜਾਬ ਸਟੇਟ ਡੀਅਰ ਰਾਖੀ ਬੰਪਰ-2021 ਦੀ ਵੱਡੀ ਸਫਲਤਾ ਬਾਅਦ ਹੁਣ ਪੰਜਾਬ ਸਟੇਟ ਲਾਟਰੀਜ਼ ਵਿਭਾਗ ਲੋਕਾਂ ਲਈ ਦੀਵਾਲੀ ਬੰਪਰ-2021 ਲੈ ਕੇ...

ਪੰਜਾਬ ਪੁਲਿਸ ਵਲੋਂ ਭਾਰਤ-ਪਾਕਿ ਸਰਹੱਦ ਤੋਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਤਸਕਰੀ ਦੀ ਕੋਸ਼ਿਸ਼ ਨਾਕਾਮ

ਚੰਡੀਗੜ: ਪੰਜਾਬ ਪੁਲਿਸ ਨੇ ਇੱਕ ਖੁਫੀਆ ਕਾਰਵਾਈ ਤਹਿਤ ਬੁੱਧਵਾਰ ਨੂੰ ਜ਼ਿਲਾ ਤਰਨ ਤਾਰਨ ਨਾਲ ਲਗਦੀ ਭਾਰਤ-ਪਾਕਿ ਸਰਹੱਦ ‘ਤੇ ਤਲਾਸ਼ੀ ਮੁਹਿੰਮ...

ਸੀ.ਬੀ.ਐਸ.ਈ. ਵੱਲੋਂ ਪੰਜਾਬੀ ਵਿਸ਼ੇ ਨੂੰ ਮੁੱਖ ਵਿਸ਼ਿਆਂ ਵਿੱਚੋਂ ਬਾਹਰ ਕੱਢਣਾ ਮੰਦਭਾਗਾ: ਪਰਗਟ ਸਿੰਘ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਅਤੇ ਉਚੇਰੀ ਸਿੱਖਿਆ ਤੇ ਭਾਸ਼ਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਸੀ.ਬੀ.ਐਸ.ਈ. ਵੱਲੋਂ ਦਸਵੀਂ ਤੇ ਬਾਰਵੀਂ ਦੀ...

ਪ੍ਰਿਯੰਕਾ ਗਾਂਧੀ ਨਾਲ ਸੈਲਫੀ ਲੈਣ ਵਾਲੀਆਂ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਦੀ ਲਟਕੀ ਤਲਵਾਰ

ਪ੍ਰਿਯੰਕਾ ਗਾਂਧੀ ਵਾਡਰਾ ਆਗਰਾ ‘ਚ ਪੁਲਿਸ ਹਿਰਾਸਤ ਵਿਚ ਹੋਈ ਸਫਾਈ ਮੁਲਾਜ਼ਮ ਦੀ ਹੱਤਿਆ ਦੇ ਮਾਮਲੇ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ...