Aarti Gupta

ਕੈਨੇਡਾ ਦੇ ਫੌਜੀ ਅੱਡੇ ‘ਤੇ ਲੱਗੀ ਭਿਆਨਕ ਅੱਗ: ਕੁਝ ਫੌਜੀਆਂ ਦੀ ਮੌਤ ਤੇ ਕਈ ਜ਼ਖਮੀ, ਕੈਨੇਡਾ ਦੇ PM ਨੇ ਜਤਾਇਆ ਦੁੱਖ

ਕੈਨੇਡਾ ਦੇ ਅਲਬਰਟਾ ਵਿੱਚ ਵੈਨਰਾਈਟ ਫੌਜੀ ਅੱਡੇ ‘ਤੇ ਸ਼ਨੀਵਾਰ ਨੂੰ ਭਿਆਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਨੇ ਅੱਗ ਤੇਜ਼ੀ ਨਾਲ ਫੈਲਾਈ, ਜਿਸ...

ਪਰਵਿੰਦਰ ਝੋਟਾ ਕਤਲ ਕਾਂਡ: ਪੁੱਤ ਦੇ ਜ਼ਖਮੀ ਦੋਸਤਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੀ ਝੋਟੇ ਦੀ ਮਾਂ

ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ, ਉਨ੍ਹਾਂ ਦੀ ਮਾਤਾ ਅੱਜ ਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਹਮਲੇ ਦੌਰਾਨ...

ਗਵਾਲੀਅਰ ਹਾਦਸਾ: PM ਮੋਦੀ ਤੇ CM ਮੋਹਨ ਯਾਦਵ ਨੇ ਪ੍ਰਗਟਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਗਵਾਲੀਅਰ ਦੇ ਸ਼ੀਤਲਾ ਮਾਤਾ ਮੰਦਰ ਨੇੜੇ ਹੋਏ ਭਿਆਨਕ ਸੜਕ ਹਾਦਸੇ ਤੋਂ ਬਾਅਦ, ਮੱਧ ਪ੍ਰਦੇਸ਼ ਸਰਕਾਰ ਅਤੇ ਕੇਂਦਰ ਸਰਕਾਰ ਨੇ ਮ੍ਰਿਤਕਾਂ ਦੇ...

20 ਅਕਤੂਬਰ ਨੂੰ ਪੰਜਾਬ ਆਉਣਗੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਵਨੀਤ ਬਿੱਟੂ ਨੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੁੜ ਪੰਜਾਬ ਦੌਰੇ ‘ਤੇ ਆ ਰਹੇ ਹਨ। ਅਮਿਤ ਸ਼ਾਹ 20 ਅਕਤੂਬਰ ਨੂੰ ਯਾਨੀ ਦੁਸਹਿਰੇ ਵਾਲੇ ਦਿਨ ਪੰਜਾਬ...

ਕੋਲਕਾਤਾ ਦੇ ਦੁਰਗਾ ਪੂਜਾ ਪੰਡਾਲ ‘ਚ ਭਗਦੜ, 19 ਮੌਤਾਂ, ਜ਼ਖਮੀਆਂ ਨੂੰ ਮਿਲਣ ਹਸਪਤਾਲ ਪਹੁੰਚੇ ਅਮਿਤ ਸ਼ਾਹ

ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਨਵਦੁਰਗਾ ਤਿਉਹਾਰ ਦੌਰਾਨ ਇੱਕ ਦੁਖਦਾਈ ਹਾਦਸਾ ਵਾਪਰਿਆ। ਚੋਰਬਾਗਨ ਖੇਤਰ ਵਿੱਚ ਇੱਕ ਨਵਦੁਰਗਾ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ 5ਵਾਂ ਟੀ-20 ਮੈਚ ਮੀਂਹ ਕਾਰਨ ਰੱਦ, 2-2 ਨਾਲ ਬਰਾਬਰ ਰਹੀ ਸੀਰੀਜ਼

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਬੈਂਗਲੁਰੂ ਵਿੱਚ ਖੇਡਿਆ ਗਿਆ 5ਵਾਂ ਟੀ-20 ਅੰਤਰਰਾਸ਼ਟਰੀ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਹੈ। ਦੋਵਾਂ...

ED ਨੇ ਪੁੱਛਗਿੱਛ ਤੋਂ ਬਾਅਦ ਅਮਰਦੀਪ ਗਰੇਵਾਲ ਨੂੰ ਕੀਤਾ ਰਿਹਾਅ, ਇੱਕ ਹਫ਼ਤੇ ਬਾਅਦ ਮੁੜ ਪੇਸ਼ ਹੋਣ ਦੇ ਹੁਕਮ

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਸ਼ਨੀਵਾਰ ਨੂੰ ਪੰਜਾਬੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਨੂੰ ਦਿੱਲੀ ਦੇ ਇੰਦਰਾ ਗਾਂਧੀ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 17-10-2026

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ...

ਕਪੂਰਥਲਾ ‘ਚ 50 ਸਾਲ ਪੁਰਾਣੀ ਇਮਾਰਤ ਡਿੱਗੀ: ਗੁਆਂਢੀ ਦੁਕਾਨ ਨੂੰ ਪਹੁੰਚਿਆ ਨੁਕਸਾਨ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਕਪੂਰਥਲਾ ਦੇ ਇੱਕ ਰਿਹਾਇਸ਼ੀ ਅਤੇ ਭੀੜ-ਭੜੱਕੇ ਵਾਲੇ ਇਲਾਕੇ ਵਿੱਚ ਲਗਭਗ 50 ਸਾਲ ਪੁਰਾਣੀ ਇਮਾਰਤ ਦੀ ਛੱਤ ਅਚਾਨਕ ਡਿੱਗ ਗਈ, ਜਿਸ ਨਾਲ ਦਹਿਸ਼ਤ...

ਦੇਸ਼ ਦੀ ਰਾਖੀ ਕਰਦਾ ਪੰਜਾਬ ਦਾ ਇੱਕ ਹੋਰ ਫੌਜੀ ਜਵਾਨ ਸ਼ਹੀਦ, ਮੱਧ ਪ੍ਰਦੇਸ਼ ‘ਚ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ

ਅਜਨਾਲਾ ਦੇ ਸਰਹੱਦੀ ਪਿੰਡ ਰੂੜੇਵਾਲ ਵਿੱਚ ਉਸ ਸਮੇਂ ਮਾਹੌਲ ਗਮਗੀਨ ਹੋ ਗਿਆ, ਜਦੋਂ ਦੇਸ਼ ਦੀ ਸੇਵਾ ਕਰਦਿਆਂ ਜਾਨ ਗੁਆਉਣ ਵਾਲੇ ਲਾਂਸ ਨਾਇਕ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ ਕਰੰਟ ਲੱਗਣ ਨਾਲ ਇੱਕ ਨੌਜਵਾਨ ਦੀ ਮੌਤ ਹੋ...

ਅੰਮ੍ਰਿਤਸਰ ‘ਚ ਕੱਪੜਾ ਕਾਰੋਬਾਰੀ ‘ਤੇ ਫਾਇਰਿੰਗ: ਲੱਤ ‘ਚ ਵੱਜੀ ਗੋਲੀ; ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਇੱਕ ਕੱਪੜਾ ਕਾਰੋਬਾਰੀ ‘ਤੇ ਬਾਈਕ ਸਵਾਰ ਦੋ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਉਹ ਕਾਰੋਬਾਰੀ ਦਾ ਪੈਸਿਆਂ ਨਾਲ ਭਰਿਆ...

CM ਮਾਨ ਵੱਲੋਂ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ, ਕਿਹਾ- “ਹੁਣ ਤੱਕ ਹੋ ਚੁੱਕੀ ਸਾਢੇ 6 ਕਰੋੜ ਦੀ ਓ.ਪੀ.ਡੀ.”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਦੇ ਪਿੰਡ ਹਰਖੋਵਾਲ ਵਿਖੇ 154 ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ...

ਲੁਧਿਆਣਾ ‘ਚ AAP ਕੌਂਸਲਰ ਅਨੀਤਾ ਨਨਚਾਹਲ ਦਾ ਹੋਇਆ ਦਿਹਾਂਤ, ਜਮਾਲਪੁਰ ‘ਚ ਕੀਤਾ ਜਾਵੇਗਾ ਅੰਤਿਮ ਸਸਕਾਰ

ਲੁਧਿਆਣਾ ਸ਼ਹਿਰ ਦੇ ਵਾਰਡ ਨੰਬਰ 21 ਦੀ ਮੌਜੂਦਾ ‘ਆਪ’ ਕੌਂਸਲਰ ਅਨੀਤਾ ਨਨਚਾਹਲ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਅਚਾਨਕ ਮੌਤ ਨਾਲ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ ਦੇ ਘਰ ਅਤੇ ਦੁਕਾਨ ਨੂੰ ਬੁਲਡੋਜ਼ਰ ਨਾਲ ਢਾਹ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਚੌਥਾ ਟੀ-20 ਮੁਕਾਬਲਾ ਅੱਜ, ਹੈਦਰਾਬਾਦ ‘ਚ ਖੇਡਿਆ ਜਾਵੇਗਾ ਮੈਚ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਚੌਥਾ ਮੈਚ ਅੱਜ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਕ੍ਰਿਕਟ...

ਲੁਧਿਆਣਾ ਦੇ ਗੁਰਦੁਆਰਾ ਸਾਹਿਬ ਨੂੰ ਚੋਰਾਂ ਨੇ ਬਣਿਆ ਨਿਸ਼ਾਨਾ, ਗੋਲਕ ਭੰਨ ਕੇ ਨਕਦੀ ਕੀਤੀ ਚੋਰੀ, ਗ੍ਰੰਥੀ ਸਿੰਘ ਨਾਲ ਕੀਤੀ ਕੁੱਟਮਾਰ

ਲੁਧਿਆਣਾ ਦੇ ਗੁਰਦੇਵ ਨਗਰ ਸਥਿਤ ਗੁਰਦੁਆਰਾ ਸਾਹਿਬ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਸਿਰਫ...

ਮਹਿੰਗੇ ਇਲਾਜ ‘ਤੇ ਕੇਂਦਰ ਸਰਕਾਰ ਸਖ਼ਤ! ਹਸਪਤਾਲਾਂ ਨੂੰ ਹੁਣ ਹਰੇਕ ਇਲਾਜ ਦੀ ਦਿਖਾਉਣੀ ਹੋਵੇਗੀ ਫੀਸ

ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ, ਸਭ ਤੋਂ ਮਹੱਤਵਪੂਰਨ ਸਵਾਲ ਇਹ ਹੈ ਕਿ ਇਲਾਜ ਪੂਰਾ ਹੋਣ ਤੱਕ ਕੁੱਲ ਲਾਗਤ ਕਿੰਨੀ ਹੋਵੇਗੀ। ਅਕਸਰ, ਅਚਾਨਕ,...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਨਸ਼ਿਆਂ ਦੇ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ...

ਪਰਵਿੰਦਰ ਝੋਟੇ ਦੇ ਸਸਕਾਰ ਤੋਂ ਪਿਤਾ ਨੇ ਕੀਤਾ ਇਨਕਾਰ, ਮਾਂ ਨੇ ਕਿਹਾ- “ਮੇਰੇ ਪੈਰੀ ਹੱਥ ਲਾ ਕੇ ਜਾਂਦੇ ਸਮੇਂ ਕਿਹਾ ਸੀ ਮਾਂ ਮੇਰੀ ਰੋਟੀ ਪਕਾ ਕੇ ਰੱਖੀ”

ਪੰਜਾਬ ਦੇ ਮਾਨਸਾ ਵਿੱਚ ਅੱਜ ਮੰਗਲਵਾਰ ਨੂੰ ਦਿਨ ਦਿਹਾੜੇ ਐਂਟੀ-ਡਰੱਗ ਟਾਸਕ ਫੋਰਸ ਦੇ ਸੰਚਾਲਕ ਪਰਵਿੰਦਰ ਸਿੰਘ ਝੋਟਾ ਦਾ ਗੋਲੀ ਮਾਰ ਕੇ ਕਤਲ...

ਪਰਵਿੰਦਰ ਝੋਟਾ ਕਤਲ ਮਾਮਲਾ : AAP ਆਗੂ ਬਲਤੇਜ ਪੰਨੂ ਨੇ ਕਿਹਾ- “ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ”

ਮਾਨਸਾ ਵਿੱਚ ਦਿਨ ਦਿਹਾੜੇ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਕੈਮਿਸਟ ਦੁਕਾਨ ਚਲਾ ਰਹੇ ਵਿਅਕਤੀ ਵੱਲੋਂ...

ਪੰਚਕੂਲਾ ’ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, 2 ਬਦਮਾਸ਼ ਜ਼ਖਮੀ, ਪੁਲਿਸ ਨੇ ਦੋਵਾਂ ਨੂੰ ਕੀਤਾ ਗ੍ਰਿਫ਼ਤਾਰ

ਪੰਚਕੂਲਾ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦੀ ਸੂਚਨਾ ਸਾਹਮਣੇ ਆਈ ਹੈ। ਮੁਕਾਬਲੇ ਦੌਰਾਨ ਬਦਮਾਸ਼ਾਂ ਨੇ ਪੁਲਿਸ ‘ਤੇ ਪੰਜ...

ਫਾਜ਼ਿਲਕਾ ‘ਚ ਮੋਮੋਜ਼ ਖਾਣ ਗਏ ਨੌਜਵਾਨ ਦਾ ਕਤਲ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਸੀ ਝਗੜਾ

ਫਾਜ਼ਿਲਕਾ ਦੇ ਪਿੰਡ ਚੱਕ ਪੱਖੀ ਤੋਂ ਇੱਕ ਹੇਰਾਨੁਹਨਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮਾਮੂਲੀ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਝਗੜਾ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ ਮਾਰੇ ਗਏ ਪੰਜਾਬ ਪੁਲਿਸ ਦੇ ਏਐੱਸਆਈ ਇਕਬਾਲ ਸਿੰਘ...

ਮਾਨਸਾ ‘ਚ ਵੱਡੀ ਵਾਰਦਾਤ, ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਦਾ ਮਾਰ ਕੇ ਕਤਲ, ਝੋਟਾ ਦਾ ਸਾਥੀ ਜ਼ਖਮੀ

ਮਾਨਸਾ ਦੇ ਵਿੱਚ ਦਿਨ ਦਿਹਾੜੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਨਸ਼ਿਆਂ ਵਿਰੁੱਧ ਲੜਾਈ ਲੜ...

ਜੰਤਰ-ਮੰਤਰ ਹੁਣ ਨਹੀਂ ਰਿਹਾ ‘ਪ੍ਰੋਟੈਸਟ ਸਾਈਟ’, ਪ੍ਰਦਰਸ਼ਨ ਸਥਾਨ ਵਜੋਂ ਕੀਤਾ ਗਿਆ ਡੀ-ਨੋਟੀਫਾਈ; ਹੁਣ ਇਨ੍ਹਾਂ 3 ਥਾਵਾਂ ‘ਤੇ ਹੀ ਹੋ ਸਕਣਗੇ ਪ੍ਰਦਰਸ਼ਨ

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਜੰਤਰ-ਮੰਤਰ ‘ਤੇ ਵਿਰੋਧ ਪ੍ਰਦਰਸ਼ਨਾਂ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਹੁਣ ਜੰਤਰ-ਮੰਤਰ ‘ਤੇ...

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਮਿਲੀ ਧਮਕੀ ਭਰੀ ਈ-ਮੇਲ, ਪੁਲਿਸ ਵੱਲੋਂ ਕੀਤੀ ਜਾ ਰਹੀ ਚੈਕਿੰਗ

ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਸੂਚਨਾ ਸਾਹਮਣੇ ਆਈ ਹੈ। ਧਮਕੀ ਦੀ ਸੂਚਨਾ ਮਿਲਣ ਨਾਲ ਪੁਲਿਸ...

ਰਾਜਬੀਰ ਘੁੰਮਣ ਮਾਮਲਾ : SC ਵੱਲੋਂ ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ, CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਆਦੇਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਾਲ ਸਬੰਧਤ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।...

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ ‘ਆਪ’ ਦੇ ਵਿਧਾਇਕ, ਜਥੇਦਾਰ ਗੜਗੱਜ ਦੇ ਨਾਂਅ ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ ਦੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਪਹੁੰਚੇ। ਵਿਧਾਇਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ...

DA ਮਾਮਲੇ ‘ਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਹਲਫ਼ਨਾਮਾ ਦਾਖਲ ਕਰਨ ਦੇ ਹੁਕਮ, 30 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (ਡੀਏ) ਦੇ ਬਕਾਏ ਮਾਮਲੇ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਟਿੱਪਰ ਤੇ ਮੋਟਰਸਾਈਕਲ ਦੀ ਟੱਕਰ, ਝਿਗੜਾ ਪਿੰਡ ਦੇ ਨੌਜਵਾਨ ਦੀ ਹੋਈ ਮੌਤ

ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਫਿਲੌਰ-ਨਵਾਂ ਸ਼ਹਿਰ ਰੋਡ ’ਤੇ ਪਿੰਡ ਰਾਏਪੁਰ ਅਰਾਈਆਂ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ...

ਲੁਧਿਆਣਾ ‘ਚ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਹੋਈ ਫਾਇਰਿੰਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਲੁਧਿਆਣਾ ਦੇ ਮਾਡਲ ਟਾਊਨ ਵਿੱਚ ਬਾਪਾ ਦੀਪ ਸਿੰਘ ਚੌਂਕ ਨੇੜੇ ਰਾਈਟਵੇਅ ਇਮੀਗ੍ਰੇਸ਼ਨ ਦਫ਼ਤਰ ਦੇ ਬਾਹਰ ਬੀਤੀ ਰਾਤ ਕਰੀਬ ਸਾਢੇ 11 ਵਜੇ ਗੋਲੀਆਂ...

ਦਿਲਜੀਤ ਦੋਸਾਂਝ ਨੇ 1 ਨਵੰਬਰ ਨੂੰ ਹੋਣ ਵਾਲੇ Delhi Show ਦੀ ਬਦਲੀ ਤਾਰੀਕ, ਜਾਣੋ ਹੁਣ ਕਦੋ ਹੋਵੇਗਾ ਸ਼ੋਅ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਦਿੱਲੀ ਸੰਗੀਤ ਸਮਾਰੋਹ, “ਔਰਾ ਇੰਡੀਆ ਟੂਰ” ਦੀ ਤਾਰੀਖ ਬਦਲ ਦਿੱਤੀ ਗਈ ਹੈ। ਪੰਜਾਬੀ...

ਤਪਾ ਮੰਡੀ ਦੇ ਹੋਟਲ ‘ਚ ਵਿਆਹੁਤਾ ਮਹਿਲਾ ਦਾ ਬੇਰਹਿਮੀ ਨਾਲ ਕਤਲ, ਪੁਲਿਸ ਵੱਲੋਂ ਕੀਤੀ ਜਾ ਰਹੀ ਮਾਮਲੇ ਦੀ ਜਾਂਚ

ਬਰਨਾਲਾ-ਬਠਿੰਡਾ ਨੈਸ਼ਨਲ ਹਾਈਵੇਅ ‘ਤੇ ਤਪਾ ਮੰਡੀ ਦੇ ਇੱਕ ਹੋਟਲ ਵਿੱਚ ਇੱਕ ਵਿਆਹੁਤਾ ਮਹਿਲਾ ਦੇ ਸਾਥੀ ਦੋਸਤ ਵੱਲੋਂ ਤੇਜ਼ਧਾਰ ਹਥਿਆਰਾਂ...

“ਬੈਰੀਕੇਡ ਹਟਾਓ, ਇੰਟਰਨੈੱਟ ਸੇਵਾਵਾਂ ਕੀਤੀਆਂ ਜਾਣ ਬਹਾਲ”, ਸੁਪਰੀਮ ਕੋਰਟ ਵੱਲੋਂ ਦਿੱਲੀ ਪੁਲਿਸ ਨੂੰ ਸਖ਼ਤ ਹੁਕਮ ਜਾਰੀ

ਸੁਪਰੀਮ ਕੋਰਟ ਦੇ ਇੱਕ ਵਿਸ਼ੇਸ਼ ਬੈਂਚ ਨੇ ਐਤਵਾਰ ਨੂੰ ਦਿੱਲੀ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਮੈਟਰੋ ਅਤੇ ਰੇਲ...

ਭਾਰਤ-ਵੈਸਟਇੰਡੀਜ਼ ਵਿਚਾਲੇ ਤੀਜਾ ਟੀ-20 ਮੈਚ ਅੱਜ, ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਹੋਵੇਗਾ ਮੁਕਾਬਲਾ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਚੱਲ ਰਹੀ ਪੰਜ ਮੈਚਾਂ ਦੀ ਟੀ-20 ਲੜੀ ਦਾ ਤੀਜਾ ਮੈਚ ਐਤਵਾਰ ਨੂੰ ਇੰਦੌਰ ਦੇ ਹੋਲਕਰ ਸਟੇਡੀਅਮ ਵਿੱਚ ਖੇਡਿਆ...

ਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ‘ਚ ਪੁਲਿਸ ਵੱਲੋਂ ਜਬਰਨ ਦਾਖਲ ਹੋਣ ਦੀ CM ਭਗਵੰਤ ਮਾਨ ਨੇ ਕੀਤੀ ਸਖ਼ਤ ਨਿੰਦਾ

ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰੇ ਵਿੱਚ ਪੁਲਿਸ ਵੱਲੋਂ ਦਾਖਲ ਹੋਣ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ, ਜਿੱਥੇ ਮੁੱਖ ਚੋਣ ਕਮਿਸ਼ਨਰ...

ਪੰਜਾਬ ‘ਚ ਮੌਸਮ ਹੋਇਆ ਸੁਹਾਵਣਾ: ਲੁਧਿਆਣਾ ‘ਚ ਪਿਆ ਮੀਂਹ, ਜਲੰਧਰ ‘ਚ ਛਾਇਆ ਹਨੇਰਾ; 8 ਜ਼ਿਲ੍ਹਿਆਂ ‘ਚ ਅਲਰਟ ਜਾਰੀ

ਪੰਜਾਬ ਦਾ ਮੌਸਮ ਅੱਜ ਐਤਵਾਰ ਸਵੇਰੇ ਅਚਾਨਕ ਬਦਲ ਗਿਆ। ਜਲੰਧਰ ਵਿੱਚ ਦਿਨ ਵੇਲੇ ਹੀ ਹਨੇਰਾ ਛਾ ਗਿਆ ਅਤੇ ਤੇਜ਼ ਹਨੇਰੀ ਦੇ ਨਾਲ ਭਾਰੀ ਮੀਂਹ...

ਪਰਗਟ ਸਿੰਘ ਦੀ ‘ਤਾਜਪੋਸ਼ੀ’ ਅੱਜ, ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੰਭਾਲਣਗੇ ਅਹੁਦਾ; ਸਚਿਨ ਪਾਇਲਟ ਵੀ ਰਹਿਣਗੇ ਮੌਜੂਦ

ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਅੱਜ ਤੋਂ ਕਾਂਗਸਰ ਦੀ ਕਮਾਨ ਸੰਭਾਲਣਗੇ। ਚੰਡੀਗੜ੍ਹ ਦੇ ਕਾਂਗਰਸ ਭਵਨ ਵਿਖੇ ਅੱਜ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 10-10-2026

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 7-10-2026

ਸਲੋਕ ਮਃ ੩ ॥ ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥ ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥ ਮਃ ੩ ॥ ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ...

CM ਭਗਵੰਤ ਮਾਨ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਅੰਤਰਾਰਸ਼ਟਰੀ ਏਅਰਪੋਰਟ ਪਹੁੰਚਣ...

ਖੰਨਾ ‘ਚ ਪੁਲਿਸ ਤੇ ਨਗਰ ਕੌਂਸਲ ਦੀ ਸਾਂਝੀ ਕਾਰਵਾਈ, ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਚਲਾਈ ਮੁਹਿੰਮ

ਤਿਉਹਾਰੀ ਸੀਜ਼ਨ ਨੂੰ ਦੇਖਦੇ ਹੋਏ ਖੰਨਾ ਪੁਲਿਸ ਅਤੇ ਨਗਰ ਕੌਂਸਲ ਵੱਲੋਂ ਸ਼ਹਿਰ ਦੀਆਂ ਸੜਕਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਖ਼ਿਲਾਫ਼...

“ਕਪਤਾਨੀ ਖਤਮ, ਸਫ਼ਰ ਜਾਰੀ…”, ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ। ਉਸਨੇ ਭਾਰਤੀ ਮਹਿਲਾ ਟੀਮ ਦੀ ਕਪਤਾਨੀ ਛੱਡਣ...

ਨਾਈਜੀਰੀਆ ‘ਚ ਜਹਾਜ਼ ਹਾਦਸੇ ‘ਚ 32 ਲੋਕਾਂ ਦੀ ਮੌਤ; ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਸੀ ਫੌਜੀ ਜਹਾਜ਼

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ। ਬਚਾਅ ਅਤੇ ਰਾਹਤ ਟੀਮਾਂ ਨੂੰ ਤੱਟਵਰਤੀ ਸ਼ਹਿਰ ਇਗਬੋਕੋਡਾ...

DA ਮਾਮਲੇ ‘ਚ ਹਾਈਕੋਰਟ ਨੇ ਚੀਫ ਸਕੱਤਰ ਨੂੰ ਕੰਟੈਪਟ ਨੋਟਿਸ ਕੀਤਾ ਜਾਰੀ, 9 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ 6 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਡੀਏ/ਡੀਆਰ ਮਾਮਲੇ ਦੀ...

CGC ਯੂਨੀਵਰਸਿਟੀ, ਮੋਹਾਲੀ ‘ਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026 ਦਾ ਆਯੋਜਨ, ਸਿੱਖਿਆ ਮਾਹਿਰਾਂ ਤੇ ਅਕਾਦਮਿਕ ਪੇਸ਼ੇਵਰਾਂ ਨੇ ਲਿਆ ਹਿੱਸਾ

ਮੋਹਾਲੀ: ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ (ITEP) 2026 ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ...

ਸੁਪਰੀਮ ਕੋਰਟ ਪਹੁੰਚੀ ਪੰਜਾਬ ਸਰਕਾਰ, ਹਾਈਕੋਰਟ ਦੇ ਕਥਿਤ ਭ੍ਰਿਸ਼ਟਾਚਾਰ ਕੇਸ ਦੀ CBI ਜਾਂਚ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਕਰੇਗੀ। ਇਹ ਬੈਠਕ ਦੁਪਹਿਰ 12 ਵਜੇ...

ਮਲਿਕਾਰਜੁਨ ਖੜਗੇ ਨੂੰ ਮਿਲੇ ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਅੱਜ ਸ਼ਾਮ ਰਾਹੁਲ ਗਾਂਧੀ ਨਾਲ ਵੀ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ ਨੇ ਅੱਜ ਦਿੱਲੀ ਵਿਖੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ।...

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਗੰਗਾਨਗਰ ਸਥਿਤ ਗੁਰੂ ਘਰ ‘ਚ ਰਾਜਸਥਾਨ ਪੁਲਿਸ ਦੀ ਕਾਰਵਾਈ ਦੀ ਕੀਤੀ ਨਿੰਦਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ...

DA ਮਾਮਲਾ : ਹਾਈਕੋਰਟ ਨੇ SC ‘ਚ ਅਪੀਲ ਦੇ ਸਟੇਟਸ ਬਾਰੇ ਮੰਗਿਆ ਜਵਾਬ, ਮੁੱਖ ਸਕੱਤਰ ਨੂੰ ਭਲਕੇ ਮੁੜ ਪੇਸ਼ ਹੋਣ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਰਕਾਰੀ ਕਰਮਚਾਰੀਆਂ ਲਈ ਲੰਬਿਤ ਡੀਏ ਅਦਾਇਗੀਆਂ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ। ਅੱਜ ਸੁਣਵਾਈ ਵਿੱਚ...

“4 ਦਿਨ ਹੋ ਗਏ ਹਾਲੇ ਤੱਕ ਪਰਗਟ ਸਿੰਘ ਪੰਜਾਬ ਨਹੀਂ ਆਏ…”, AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਘੇਰੀ ਕਾਂਗਰਸ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਾਂਗਰਸ ਪਾਰਟੀ ‘ਤੇ ਨਿਸ਼ਾਨਾ ਸਾਧਿਆ ਹੈ। ਅਮਨ ਅਰੋੜਾ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ...

ਪਤੀ ਨੇ ਆਪਣੀ ਪਤਨੀ ਦਾ ਕੀਤਾ ਕਤਲ: ਪਿੰਡ ਖਿੜਕਿਆਂਵਾਲਾ ‘ਚ ਵਾਪਰੀ ਵਾਰਦਾਤ, ਫਰਾਰ ਮੁਲਜ਼ਮ ਦੀ ਭਾਲ ਕਰ ਰਹੀ ਪੁਲਿਸ

ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ...

ਪੰਜਾਬ ’ਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ PIL ਮਾਮਲੇ ’ਚ HC ਦਾ ਫੈਸਲਾ: CBI ਨੂੰ ਸੌਂਪੀ ਜਾਂਚ, 2 ਮਹੀਨੇ ‘ਚ ਰਿਪੋਰਟ ਸੌਂਪਣ ਦੇ ਆਦੇਸ਼

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਵਿੱਚ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਇੱਕ PIL ਮਾਮਲੇ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ...

ਰਾਜਾ ਵੜਿੰਗ ਨੇ ਭੁਪੇਸ਼ ਬਘੇਲ ਨਾਲ ਕੀਤੀ ਮੁਲਾਕਾਤ, ਕਿਹਾ- “ਮੈਂ ਨਾ ਤਾਂ ਨਿਰਾਸ਼ ਹਾਂ ਤੇ ਨਾ ਹੀ ਹਤਾਸ਼ ਹਾਂ”

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਦੇ ਨਾਲ ਪੰਜਾਬ ਕਾਂਗਰਸ ਦੇ ਸਾਬਕਾ...

ਵੈਭਵ ਸੂਰਿਆਵੰਸ਼ੀ ਦੇ ਨਾਂਅ ਜੁੜਿਆ ਇਤਿਹਾਸਕ ਰਿਕਾਰਡ, ਏਸ਼ੀਆਈ ਖੇਡਾਂ ‘ਚ Gold ਜਿੱਤਣ ਵਾਲੇ ਸਭ ਤੋਂ ਘੱਟ ਉਮਰ ਦੇ ਭਾਰਤੀ ਅਥਲੀਟ ਬਣੇ

ਸ਼੍ਰੇਅਸ ਅਈਅਰ ਦੀ ਕਪਤਾਨੀ ਵਾਲੀ ਭਾਰਤੀ ਪੁਰਸ਼ ਕ੍ਰਿਕਟ ਟੀਮ ਨੇ ਏਸ਼ੀਆਈ ਖੇਡਾਂ 2026 ਵਿੱਚ ਸੋਨ ਤਗਮਾ ਜਿੱਤਿਆ। ਉਨ੍ਹਾਂ ਦਾ ਸਾਹਮਣਾ...

ਤੀਜਾ ਵਨਡੇ ਮੈਚ ਹਾਰਨ ਤੋਂ ਬਾਅਦ ਕਪਤਾਨ ਸ਼ੁਭਮਨ ਗਿੱਲ ਦਾ ਬਿਆਨ, ਕਿਹਾ- “ਵਿਸ਼ਵ ਕੱਪ ਤੋਂ ਪਹਿਲਾਂ ਇਹ ਚੰਗਾ ਸੰਕੇਤ ਨਹੀਂ ਹੈ”

ਭਾਰਤੀ ਟੀਮ ਵੈਸਟਇੰਡੀਜ਼ ਵਿਰੁੱਧ ਘਰੇਲੂ ਮੈਦਾਨ ‘ਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਕਲੀਨ ਸਵੀਪ ਪੂਰਾ ਕਰਨ ਵਿੱਚ ਅਸਫਲ ਰਹੀ, ਨਿਊ...

ਭਾਰਤੀ ਹਾਕੀ ਟੀਮ ਦੀ ਇਤਿਹਾਸਕ ਜਿੱਤ ‘ਤੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਪਿਤਾ ਸਰਬਜੀਤ ਸਿੰਘ ਨੇ ਜ਼ਾਹਰ ਕੀਤੀ ਖੁਸ਼ੀ

ਭਾਰਤੀ ਹਾਕੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਜਿੱਤਣ ਤੋਂ ਬਾਅਦ ਪੂਰੇ ਦੇਸ਼ ਵਿੱਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਇੱਕ ਵਿਅਕਤੀ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਵਾਰ ਫਿਰ ਵੱਡੀ ਸਫਲਤਾ ਹਾਸਿਲ ਕੀਤੀ ਹੈ। ਪੁਲਿਸ ਟੀਮ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਵਿਸਫੋਟਕਾਂ ਦੀ...

ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਵਾਪਰਿਆ ਹਾਦਸਾ, ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਨੌਜਵਾਨ ਦੀ ਹੋਈ ਮੌਤ

ਖੰਨਾ ਵਿੱਚ ਦੇਰ ਰਾਤ ਕਰੀਬ 9 ਵਜੇ ਲਲਹੇੜੀ ਰੋਡ ਪੁਲ ’ਤੇ ਮੋਟਰਸਾਈਕਲ ਅਤੇ ਟਰੱਕ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ...

ਲੁਧਿਆਣਾ ‘ਚ ਕਾਰ ਸਵਾਰ ਸਾਬਕਾ ਸਰਪੰਚ ਦਾ ਕਤਲ, ਬਾਈਕ ਸਵਾਰਾਂ ਨੇ ਸੜਕ ‘ਤੇ ਘੇਰ ਕੇ ਮਾਰੀਆਂ ਗੋਲੀਆਂ

ਲੁਧਿਆਣਾ ਦੇ ਲਾਡੋਵਾਲ ਵਿੱਚ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਮਾਨੇਵਾਲ ਪਿੰਡ ਦੇ ਸਾਬਕਾ ਸਰਪੰਚ ਦਾ ਦੇਰ ਸ਼ਾਮ ਗੋਲੀਆਂ...

ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਮਾਮਲੇ ‘ਚ FIR ਦਰਜ, ਪੁਲਿਸ ਨੇ ਕਿਹਾ- “ਮਾਮਲੇ ਦੀ ਗੰਭੀਰਤਾ ਨਾਲ ਜਾਂਚ ਜਾਰੀ”

ਅੰਮ੍ਰਿਤਸਰ ਵਿੱਚ ਸ਼ਨੀਵਾਰ ਸ਼ਾਮ ਨੂੰ ਲੋਹਾਰਕਾ ਰੋਡ ‘ਤੇ ਇੰਫਲੂਐਂਸਰ ਅਤੇ ਮੇਕਅਪ ਆਰਟਿਸਟ ਮੈਡ ਸੰਧੂ (29) ਦਾ ਗੋਲੀਆਂ ਮਾਰ ਕੇ ਕਤਲ ਕਰ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 3-10-2026

ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ...

ਇਸਲਾਮ ਧਰਮ ਬਾਰੇ ਟਿੱਪਣੀ ‘ਤੇ ਦੂਜੀ ਧਿਰ ਨੇ ਚੰਗੇ ਸ਼ਬਦਾਂ ‘ਚ ਦਿੱਤਾ ਸਪਸ਼ਟੀਕਰਨ, ਸ਼ਾਹੀ ਇਮਾਮ ਬੋਲੇ- “ਪੰਜਾਬ ਚ ਸ਼ਾਂਤੀ ਸਾਡੀ ਪਹਿਲ”

ਬੀਤੀ ਰਾਤ ਲੁਧਿਆਣਾ ਦੀ ਇਤਿਹਾਸਿਕ ਜਾਮਾ ਮਸਜਿਦ ਵਿੱਚ ਸੱਦੀ ਗਈ ਸ਼ਹਿਰ ਭਰ ਦੇ ਜਿੰਮੇਦਾਰ ਮੁਸਲਮਾਨਾਂ ਦੀ ਮੀਟਿੰਗ ਪੰਡਿਤ ਧਰੇਂਦਰ...

ਵਿਜੇ ਇੰਦਰ ਸਿੰਗਲਾ ਦਾ ਵੱਡਾ ਬਿਆਨ, ਕਿਹਾ- “ਰਾਜਾ ਵੜਿੰਗ ਹੀ ਸਾਡੀ ਪਾਰਟੀ ਦੇ ਪ੍ਰਧਾਨ ਨੇ, ਕਾਂਗਰਸ ‘ਚ ਕੋਈ ਕਾਟੋ-ਕਲੇਸ਼ ਨਹੀਂ”

ਪੰਜਾਬ ਕਾਂਗਰਸ ਦੇ ਪ੍ਰਧਾਨ ਬਦਲਣ ਨੂੰ ਲੈ ਕੇ ਸਿਆਸੀ ਚਰਚਾ ਛਿੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਜਲਦ ਹੀ ਆਪਣੇ ਅਹੁਦੇ ਤੋਂ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਵੱਡੀ ਕਾਮਯਾਬੀ: ਕ੍ਰਾਸ-ਬਾਰਡਰ ਹਥਿਆਰ ਤੇ ਨਸ਼ਾ ਤਸਕਰੀ ਮਾਡਿਊਲ ਦਾ ਕੀਤਾ ਪਰਦਾਫਾਸ਼

ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰੋਂ...

ਏਸ਼ਿਆਈ ਖੇਡਾਂ 2026: ਭਾਰਤੀ ਨਿਸ਼ਾਨੇਬਾਜ਼ਾਂ ਤੇ ਤੀਰਅੰਦਾਜ਼ਾਂ ਨੇ ਰਚਿਆ ਇਤਿਹਾਸ, ਭਾਰਤ ਕੋਲ 10 Gold ਸਣੇ 59 ਮੈਡਲ

ਏਸ਼ੀਆਈ ਖੇਡਾਂ ਵਿੱਚ 30 ਸਤੰਬਰ ਭਾਰਤ ਲਈ ਇੱਕ ਯਾਦਗਾਰੀ ਦਿਨ ਰਿਹਾ। ਭਾਰਤ ਨੇ ਤੀਰਅੰਦਾਜ਼ੀ ਅਤੇ ਸ਼ੂਟਿੰਗ ਵਿੱਚ ਚਾਰ ਸੋਨੇ ਦੇ ਤਗਮੇ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ ਐਕਸ਼ਨ ਲਿਆ ਗਿਆ ਹੈ। ਸ਼੍ਰੋਮਣੀ...

ਪੰਜਾਬ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਲੰਧਰ ਦੇ ਦੇਵੀ ਤਲਾਬ ਮੰਦਿਰ ‘ਚ ਟੇਕਿਆ ਮੱਥਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਪੰਜਾਬ ਦੌਰੇ ‘ਤੇ ਹਨ। ਇਸ ਦੌਰਾਨ, ਗ੍ਰਹਿ ਮੰਤਰੀ ਸ਼ਾਹ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਿਰ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਹੜਕੰਪ ਮਚ ਗਿਆ। ਘਟਨਾ ਦੀ ਜਾਣਕਾਰੀ...

ਰਿਸ਼ਵਤ ਮਾਮਲੇ ‘ਚ ਗ੍ਰਿਫ਼ਤਾਰ ਮਹਿਲਾ SHO ਦੀ ਹੋਈ ਪੇਸ਼ੀ, ਮੋਗਾ ਕੋਰਟ ਨੇ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

ਵਿਜੀਲੈਂਸ ਪੁਲਿਸ ਫਿਰੋਜ਼ਪੁਰ ਰੇਂਜ ਵੱਲੋਂ 50 ਹਜ਼ਾਰ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਥਾਣਾ ਕੋਟ ਈਸੇ ਖਾਂ ਦੀ...

ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੇ ਕਾਫਲੇ ਦੀ ਗੱਡੀ ਹੋਈ ਹਾਦਸੇ ਦਾ ਸ਼ਿਕਾਰ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸੰਤ ਰਣਜੀਤ ਸਿੰਘ ਢੱਡਰੀਆਂਵਾਲੇ ਦੀ ਕਾਫਲੇ ਵਿੱਚ ਸ਼ਾਮਿਲ ਟੈਂਪੋ ਟਰੈਵਲ ਗੱਡੀ ਦਾ ਸੜਕ ਹਾਦਸੇ ਦਾ ਸ਼ਿਕਾਰ ਹੋਈ। ਇਹ ਹਾਦਸਾ...

ਜੈਤੋ ‘ਚ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ: ਦੋਸਤਾਂ ਨੇ ਕੀਤੀ ਸੀ ਕੁੱਟਮਾਰ, ਮੁਲਜ਼ਮਾਂ ਦੀ ਭਾਲ ਕਰ ਰਹੀ ਪੁਲਿਸ

ਜੈਤੋ ਦੇ ਅੰਬੇਡਕਰ ਨਗਰ ਵਿੱਚ ਇੱਕ ਨੌਜਵਾਨ ਨੇ ਆਪਣੇ ਦੋਸਤਾਂ ਵੱਲੋਂ ਕੁੱਟਮਾਰ ਦੀ ਬੇਇੱਜ਼ਤੀ ਬਰਦਾਸ਼ਤ ਨਾ ਕਰ ਸਕਣ ਕਾਰਨ ਆਪਣੇ ਆਪ ਨੂੰ ਗੋਲੀ...

ਏਸ਼ੀਆਈ ਖੇਡਾਂ 2026: ਨੀਰੂ ਨੇ ਟ੍ਰੈਪ ਸ਼ੂਟਿੰਗ ‘ਚ ਜਿੱਤਿਆ ਸੋਨ ਤਗਮਾ, ਭਾਰਤ ਨੇ 5 Gold ਸਣੇ 47 ਮੈਡਲ ਜਿੱਤੇ

ਏਸ਼ੀਆਈ ਖੇਡਾਂ 2026 ਵਿੱਚ ਮੰਗਲਵਾਰ ਨੂੰ ਨੀਰੂ ਢਾਂਡਾ ਨੇ ਮਹਿਲਾ ਟ੍ਰੈਪ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦਾ ਨਾਮ ਰੋਸ਼ਨ...

ਲਹਿਰਾਗਾਗਾ ਦੇ ਪਿੰਡ ਬਖੋਰਾ ਖੁਰਦ ’ਚ ਵਾਪਰਿਆ ਹਾਦਸਾ, ਸੈਰ ਕਰਦੇ ਬੱਚਿਆਂ ’ਤੋਂ ਲੰਘੀ ਕਾਰ; ਇੱਕ ਬੱਚੇ ਦੀ ਮੌਤ

ਲਹਿਰਾਗਾਗਾ ਦੇ ਪਿੰਡ ਬਖੋਰਾ ਖੁਰਦ ਤੋਂ ਇੱਕ ਦਰਦਨਾਕ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ। ਇੱਕ ਤੇਜ਼ ਰਫ਼ਤਾਰ ਆਲਟੋ ਕਾਰ ਸੈਰ ਕਰ ਰਹੇ ਪੰਜ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਸੋਸ਼ਲ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ ਬਰਾੜ ਵੀ ਕਿਹਾ ਜਾਂਦਾ...

ਜੇਲ੍ਹ ‘ਚ ਰਾਜੋਆਣਾ ਨੂੰ ਮਿਲੇ ਜਥੇਦਾਰ ਗੜਗੱਜ ਤੇ SGPC ਪ੍ਰਧਾਨ ਧਾਮੀ, ਬੋਲੇ- “ਮਨੁੱਖੀ ਅਧਿਕਾਰਾਂ ਦਾ ਕੀਤਾ ਜਾ ਰਿਹਾ ਘਾਣ”

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੇ ਨਾਲ ਮੁਲਾਕਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ ਦਲ ਨੇ ਉਸਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਾਹਰ ਕਰ...

ਮੋਗਾ ‘ਚ ਬਜ਼ੁਰਗ ਨਾਲ ਸਾਈਬਰ ਠੱਗੀ: 32.50 ਲੱਖ ਖਾਤੇ ’ਚੋਂ ਗਾਇਬ, ਬੈਂਕ ਜਾਣ ‘ਤੇ ਧੋਖਾਧੜੀ ਦਾ ਲੱਗਿਆ ਪਤਾ

ਮੋਗਾ ਵਿੱਚ ਸਾਈਬਰ ਧੋਖਾਧੜੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਕ ਬਜ਼ੁਰਗ ਵਿਅਕਤੀ ਦੇ ਬੈਂਕ ਖਾਤੇ ਤੋਂ ਲਗਭਗ 32.5 ਲੱਖ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਬੋਲੇ- “ਸੂਬੇ ‘ਚ ਨਸ਼ਾ ਤੇ ਧਰਮ ਪਰਿਵਰਤਨ ਹੋਣਾ ਚਾਹੀਦਾ ਬੰਦ”

ਬਾਗੇਸ਼ਵਰ ਧਾਮ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਲੁਧਿਆਣਾ ਵਿੱਚ ਹਨੂਮਤ ਕਥਾ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਹੋ...

ਪ੍ਰਣਾਮ ਜਟਾਣਾ ਨੇ ਰੋਸ਼ਨ ਕੀਤਾ ਪੰਜਾਬ ਦਾ ਨਾਮ, ਬ੍ਰਾਜ਼ੀਲ ‘ਚ ਹੋ ਰਹੇ ਸਕੂਲ ਵਰਲਡ ਗੇਮਸ ਲਈ ਹੋਇਆ ਸਿਲੈਕਟ

ਫਰੀਦਕੋਟ ਦੇ ਪਿੰਡ ਬੁਰਜ ਮਸਤਾ ਦਾ ਰਹਿਣ ਵਾਲੇ ਇੱਕ ਕਿਸਾਨ ਦੇ ਪੁੱਤਰ ਪ੍ਰਣਾਮ ਜਟਾਣਾ ਜੋ ਕਿ ਸ਼ੁਰੂ ਤੋਂ ਹੀ ਗਰੀਕੋ ਰੋਮਨ ਕੁਸ਼ਤੀ ਖੇਡਦਾ...

ਅੰਬਾਲਾ ਦੇ ਪਿੰਡ ਧੂਲਕੋਟ ‘ਚ ਤੀਜੀ ਮੰਜ਼ਿਲ ਦਾ ਲੈਂਟਰ ਪਾਉਂਦੇ ਸਮੇਂ ਡਿੱਗੀ ਇਮਾਰਤ, 6 ਮਜ਼ਦੂਰਾਂ ਦੀ ਮੌਤ, ਕਈ ਜ਼ਖਮੀ

ਅੰਬਾਲਾ ਸ਼ਹਿਰ ਦੇ ਧੂਲਕੋਟ ਇਲਾਕੇ ਵਿੱਚ ਐਤਵਾਰ ਦੁਪਹਿਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਤੀਜੀ ਮੰਜ਼ਿਲ ਦਾ ਲੈਂਟਰ ਪਾਉਂਦੇ ਸਮੇਂ...

ODI ਕ੍ਰਿਕਟ ‘ਚ ਰਚਿਆ ਇਤਿਹਾਸ, ਕੋਹਲੀ ਤੇ ਗਿੱਲ ਸਣੇ 6 ਬੱਲੇਬਾਜ਼ਾਂ ਨੇ ਇੱਕ ਦਿਨ ‘ਚ ਜੜੇ ਸੈਂਕੜੇ

ਵਿਰਾਟ ਕੋਹਲੀ ਅਤੇ ਸ਼ੁਭਮਨ ਗਿੱਲ ਦੇ ਸੈਂਕੜਿਆਂ ਨੇ ਐਤਵਾਰ, 27 ਸਤੰਬਰ ਨੂੰ ਭਾਰਤੀ ਪ੍ਰਸ਼ੰਸਕਾਂ ਲਈ ਸੱਚਮੁੱਚ ਖੁਸ਼ੀ ਦਾ ਦਿਨ ਬਣਾ ਦਿੱਤਾ।...

Asian Games 2026: ਭਾਰਤ ਦੀ ਝੋਲੀ ਪਏ 2 ਹੋਰ ਤਗ਼ਮੇ, ਈਸ਼ਾ ਸਿੰਘ ਨੇ ਚਾਂਦੀ ਤੇ ਪਿੰਕੀ ਬਲਹਾਰਾ ਨੇ ਜਿੱਤਿਆ ਕਾਂਸੀ ਦਾ ਤਗਮਾ

ਨਿਸ਼ਾਨੇਬਾਜ਼ੀ ਵਿੱਚ ਤਗਮੇ ਦਾ ਸੋਕਾ ਆਖਰਕਾਰ ਖਤਮ ਹੋ ਗਿਆ ਹੈ। ਭਾਰਤੀ ਨਿਸ਼ਾਨੇਬਾਜ਼ ਈਸ਼ਾ ਸਿੰਘ ਨੇ ਔਰਤਾਂ ਦੇ 25 ਮੀਟਰ ਵਿਅਕਤੀਗਤ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ ਮਾਮਲੇ ਵਿੱਚ...

ਗੁਰਦਾਸਪੁਰ ‘ਚ ਖੜੀ ਗੱਡੀ ‘ਚ ਜਾ ਟਕਰਾਈ ਕਾਰ: ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ, 2 ਗੰਭੀਰ ਜ਼ਖਮੀ

ਗੁਰਦਾਸਪੁਰ ਦੇ ਹਰਦੋਛਨੀ ਰੋਡ ‘ਤੇ ਬਾਈਪਾਸ ਨੇੜੇ ਜਲਵਾ ਹਵੇਲੀ ਕੋਲ ਦੇਰ ਰਾਤ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਇੱਥੇ 2 ਗੱਡੀਆਂ...

ਨਿੱਜੀ ਯੂਨੀਵਰਸਿਟੀ ਵਿਵਾਦ ਮਾਮਲੇ ‘ਚ 7 ਮੈਂਬਰੀ SIT ਦਾ ਗਠਨ, ਪੁਲਿਸ ਦੇ ਸੀਨੀਅਰ ਅਧਿਕਾਰੀ ਵੀ ਜਾਂਚ ‘ਚ ਸ਼ਾਮਲ

ਪੰਜਾਬ ਦੇ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਸ਼ਨੀਵਾਰ ਰਾਤ ਤੋਂ ਸ਼ੁਰੂ ਹੋਇਆ ਹੰਗਾਮਾ ਐਤਵਾਰ ਨੂੰ ਵੀ ਜਾਰੀ ਰਹੀ। ਇੱਕ ਵਿਦਿਆਰਥਣ ਨਾਲ ਕਥਿਤ...

“2027 ‘ਚ ਆਖਰੀ ਵਾਰ ਵਿਸ਼ਵ ਕੱਪ ਖੇਡਾਂਗਾ,” ਵਿਰਾਟ ਕੋਹਲੀ ਦਾ ਵੱਡਾ ਐਲਾਨ; ਕਿਹਾ- “ਟਰਾਫੀ ਲਈ ਸਭ ਕੁਝ ਦਾਅ ‘ਤੇ ਲਗਾ ਦਿਆਂਗਾ “

ਵਿਰਾਟ ਕੋਹਲੀ ਨੇ ਆਪਣੇ ਵਿਸ਼ਵ ਕੱਪ ਕਰੀਅਰ ਬਾਰੇ ਇੱਕ ਵੱਡਾ ਸੰਕੇਤ ਦਿੱਤਾ ਹੈ। ਇਸ ਮਹਾਨ ਭਾਰਤੀ ਬੱਲੇਬਾਜ਼ ਨੇ ਕਿਹਾ ਹੈ ਕਿ 2027 ਦਾ ਇੱਕ...

ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਪਹਿਲਾ ਵਨਡੇ ਮੈਚ ਅੱਜ, ਤਿਰੂਵਨੰਤਪੁਰਮ ਦੇ ਸਟੇਡੀਅਮ ‘ਚ ਖੇਡਿਆ ਜਾਵੇਗਾ ਮੁਕਾਬਲਾ

ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਤਿੰਨ ਮੈਚਾਂ ਦੀ ODI ਲੜੀ ਸ਼ੁਰੂ ਹੋਣ ਵਾਲੀ ਹੈ। ਪਹਿਲਾ ODI ਐਤਵਾਰ, 27 ਸਤੰਬਰ ਨੂੰ ਖੇਡਿਆ ਜਾਵੇਗਾ। ਦੋਵੇਂ...

ਬੈਂਕਾਂ ‘ਚ ਅੱਜ ਆਮ ਵਾਂਗ ਹੋਵੇਗਾ ਕੰਮ: ਸਰਕਾਰੀ ਬੈਂਕ ਕੱਲ੍ਹ ਤੋਂ 3 ਦਿਨ ਰਹਿਣਗੇ ਬੰਦ, ਹੜਤਾਲ ਕਾਰਨ ਅੱਜ ਦੀ ਛੁੱਟੀ ਰੱਦ

ਅੱਜ ਐਤਵਾਰ, 27 ਸਤੰਬਰ ਨੂੰ ਸਾਰੇ ਪੰਜ ਸਰਕਾਰੀ ਬੈਂਕ, ਹੋਰ ਸਰਕਾਰੀ ਅਤੇ ਪੇਂਡੂ ਬੈਂਕ ਅੱਜ ਖੁੱਲ੍ਹੇ ਰਹਿਣਗੇ, ਕਿਉਂਕਿ ਕੱਲ੍ਹ ਤੋਂ ਤਿੰਨ...

ਪੰਜਾਬ ਦੀ ਇੱਕ ਹੋਰ ਨਿੱਜੀ ਯੂਨੀਵਰਸਿਟੀ ‘ਚ ਹੰਗਾਮਾ: ਅਣਪਛਾਤੇ ਖਿਲਾਫ਼ FIR ਦਰਜ, DIG ਨਵੀਨ ਸਿੰਗਲਾ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਇੱਕ ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼ਨੀਵਾਰ ਦੇਰ ਰਾਤ ਭਾਰੀ ਹੰਗਾਮਾ ਕੀਤਾ। ਇੱਕ ਵਿਦਿਆਰਥਣ ਨਾਲ ਕਥਿਤ ਜ਼ਬਰ-ਜਨਾਹ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 26-9-2026

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ...

“BJP ਬੌਖਲਾਹਟ ‘ਚ ਕਰਵਾ ਰਹੀ ED ਦੀ ਰੇਡ, ਅਸੀਂ ਡਰਨ ਵਾਲੇ ਨਹੀਂ…’, ਪ੍ਰੈੱਸ ਕਾਨਫਰੰਸ ਦੌਰਾਨ ਬੋਲੇ ਮੰਤਰੀ ਹਰਦੀਪ ਮੁੰਡੀਆਂ

ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਈਡੀ ਦੀਆਂ...

ਮੋਹਾਲੀ ਦੇ GMADA ਦਫ਼ਤਰ ‘ਚ ਕਰੀਬ 48 ਘੰਟਿਆਂ ਬਾਅਦ ED ਦੀ ਰੇਡ ਖਤਮ, ਕਈ ਦਸਤਾਵੇਜ਼ ਕੀਤੇ ਗਏ ਜ਼ਬਤ

ਪੰਜਾਬ ਦੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (GMADA) ਦਫਤਰ ਵਿੱਚ...

ਫਿਲੌਰ-ਰਾਮਗੜ੍ਹ ਬਾਈਪਾਸ NH ‘ਤੇ ਐਸ਼ਰ ਗੱਡੀ ਨੂੰ ਦੂਜੀ ਗੱਡੀ ਨੇ ਮਾਰੀ ਟੱਕਰ, ਗੱਡੀ ਦਾ ਟਾਇਰ ਬਦਲ ਰਹੇ ਡਰਾਈਵਰ ਦੀ ਮੌਤ

ਫਿਲੌਰ-ਰਾਮਗੜ੍ਹ ਬਾਈਪਾਸ ਨੈਸ਼ਨਲ ਹਾਈਵੇਅ ’ਤੇ ਬੀਤੀ ਰਾਤ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ...

ਧਨੋਲਾ : 7 ਲੱਖ ਰੁਪਏ ਦੇ ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ ਨਾਲ ਸਬੰਧਿਤ ਪਿਛਲੇ 25 ਸਾਲਾਂ ਤੋਂ ਸਾਇਕਲਾਂ ਦਾ ਕੰਮ...

CGC ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) – ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਦੇ ਪਹਿਲੇ ਐਡੀਸ਼ਨ ਦਾ...

ਏਸ਼ੀਅਨ ਖੇਡਾਂ 2026: ਟੀਮ ਇੰਡੀਆ ਨੇ ਕ੍ਰਿਕਟ ਵਿੱਚ ਸੋਨ ਤਗਮਾ ਜਿੱਤਿਆ, ਸ਼੍ਰੀਲੰਕਾ ਨੂੰ 147 ਦੌੜਾਂ ਨਾਲ ਹਰਾ ਕੇ ਇਤਿਹਾਸ ਰਚਿਆ

ਭਾਰਤੀ ਮਹਿਲਾ ਟੀਮ ਨੇ ਸ਼੍ਰੀਲੰਕਾ ਨੂੰ ਹਰਾ ਕੇ ਏਸ਼ੀਆਈ ਖੇਡਾਂ 2026 ਵਿੱਚ ਆਪਣਾ ਪਹਿਲਾ ਸੋਨ ਤਗਮਾ ਜਿੱਤਿਆ। ਭਾਰਤ ਨੇ 20 ਓਵਰਾਂ ਵਿੱਚ ਤਿੰਨ...