Anu Narula

ਖੜਗੇ ਤੇ ਪਰਗਟ ਸਿੰਘ ਦੀ ਮੁਲਾਕਾਤ ਮਗਰੋਂ ਮੰਤਰੀ ਅਰੋੜਾ ਨੇ ਸ਼ਾਇਰਾਨਾ ਅੰਦਾਜ਼ ‘ਚ ਕਾਂਗਰਸ ‘ਤੇ ਕੱਸਿਆ ਤੰਜ

ਆਪ ਪੰਜਾਬ ਦੀ ਪ੍ਰੈੱਸ ਕਾਨਫਰੰਸ ਮਗਰੋਂ ਅੱਜ ਪੰਜਾਬ ਕਾਂਗਰਸ ਦੇ ਨਵੇਂ ਨਿਯੁਕਤ ਪ੍ਰਧਾਨ ਪਰਗਟ ਸਿੰਘ ਨਾਲ ਅੱਜ ਪਾਰਟੀ ਦੇ ਕੌਮੀ ਪ੍ਰਧਾਨ...

ਚੈੱਕ ਬਾਊਂਸ ਮਾਮਲਾ : ‘ਹੰਕਾਰ ਨੂੰ ਸਹੀ ਥਾਂ ਰੱਖੋ…’, SC ਨੇ ਅਦਾਕਾਰ ਰਾਜਪਾਲ ਯਾਦਵ ਨੂੰ ਪਾਈ ਝਾੜ

ਅਦਾਕਾਰ ਰਾਜਪਾਲ ਯਾਦਵ 9 ਕਰੋੜ ਰੁਪਏ ਦੇ ਚੈੱਕ ਬਾਊਂਸ ਮਾਮਲੇ ਕਾਰਨ ਕਾਫ਼ੀ ਸਮੇਂ ਤੋਂ ਖ਼ਬਰਾਂ ਵਿੱਚ ਹਨ। 15 ਸਤੰਬਰ ਨੂੰ ਸੁਪਰੀਮ ਕੋਰਟ ਨੇ...

ਪੰਜਾਬ ਚੋਣ ਕਮਿਸ਼ਨ ‘ਚ ਸਿਰਜੀਆਂ ਜਾਣਗੀਆਂ ਨਵੀਆਂ ਅਸਾਮੀਆਂ, ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫੈਸਲੇ

ਪੰਜਾਬ ਸਰਕਾਰ ਨੇ ਸੋਮਵਾਰ ਨੂੰ ਕੈਬਨਿਟ ਮੀਟਿੰਗ ਕੀਤੀ। ਸਰਕਾਰ ਨੇ ਮੁੱਖ ਚੋਣ ਕਮਿਸ਼ਨ ਵਿੱਚ 19 ਨਵੀਆਂ ਅਸਾਮੀਆਂ ਬਣਾਉਣ ਦਾ ਫੈਸਲਾ ਕੀਤਾ।...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਆਮ ਆਦਮੀ ਪਾਰਟੀ (ਆਪ) ਨੇ ਸਸਪੈਂਡ ਕਰ...

ਸਾਰਾ ਦਿਨ ਨਮਕੀਨ ਸਨੈਕਸ ਖਾਣ ਨੂੰ ਕਰਦਾ ਰਹਿੰਦਾ ਏ ਦਿਲ ਤਾਂ ਅਪਣਾਓ ਇਹ ਤਰੀਕੇ

ਤੁਸੀਂ ਸ਼ਾਇਦ ਮਠਿਆਈਆਂ ਦੀ ਕ੍ਰੇਵਿੰਗ ਬਾਰੇ ਸੁਣਿਆ ਹੋਵੇਗਾ ਅਤੇ ਬਹੁਤ ਸਾਰੇ ਲੋਕ ਇਸ ਸਮੱਸਿਆ ਨਾਲ ਜੂਝਦੇ ਹਨ, ਪਰ ਕੁਝ ਲੋਕਾਂ ਨੂੰ ਨਮਕੀਨ...

ਫਿਲੌਰ ਪੁਲਿਸ ਅਕਾਦਮੀ ‘ਚ ਵਿਸ਼ੇਸ਼ ਸਮਾਰੋਹ, CM ਮਾਨ ਨੇ ਪੁਲਿਸ ਅਫਸਰਾਂ ਨੂੰ ਕੀਤਾ ਸਨਮਾਨਤ

ਪੰਜਾਬ ਸਰਕਾਰ ਨੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ​​ਕਰਨ ਅਤੇ ਨਸ਼ਿਆਂ ਅਤੇ ਅਪਰਾਧਾਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਾਲੇ ਪੁਲਿਸ...

ਮੁੱਲਾਂਪੁਰ ਦਾਖਾ ’ਚ ਕਾਰ ‘ਤੇ ਫਾਇਰਿੰਗ, ਗੱਡੀ ਚਲਾ ਰਹੇ ਨੌਜਵਾਨ ਦੀ ਮੌਤ, ਨਿਸ਼ਾਨਾ ਸੀ ਨਾਲ ਜਾ ਰਿਹਾ ਦੋਸਤ

ਦੇਰ ਰਾਤ ਮੁੱਲਾਂਪੁਰ ਦਾਖਾ ਦੇ ਖੰਜਰਵਾਲ-ਮਾਜਰੀ ਰੋਡ ’ਤੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਕਾਰ ਸਵਾਰ ਦੋ ਨੌਜਵਾਨਾਂ ’ਤੇ ਅਣਪਛਾਤੇ...

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੂੰ ਵਿਜੇ ਇੰਦਰ ਸਿੰਗਲਾ ਨੇ ਦਿੱਤੀਆਂ ਸ਼ੁਭਕਾਮਨਾਵਾਂ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਵਜੋਂ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦੀ ਨਿਯੁਕਤੀ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਆਗੂ...

ਏਸ਼ੀਆਈ ਖੇਡਾਂ ‘ਚ ਭਾਰਤ ਨੂੰ ਮਿਲਿਆ 20ਵਾਂ ਸੋਨ ਤਗਮਾ, ਅਮਨ ਨੇ ਉੱਤਰੀ ਕੋਰੀਆ ਦੇ ਪਹਿਲਵਾਨ ਨੂੰ ਦਿੱਤੀ ਮਾਤ

ਏਸ਼ਿਆਈ ਖੇਡਾਂ 2026 ਵਿਚ ਭਾਰਤ ਨੇ ਅੱਜ ਚਾਰ ਸੋਨ ਤਗਮੇ ਆਪਣੇ ਨਾਂ ਕਰ ਲਏ ਹਨ। ਪਹਿਲਵਾਨ ਅਮਨ ਸਹਿਰਾਵਤ ਨੇ 2026 ਏਸ਼ੀਆਈ ਖੇਡਾਂ ਵਿੱਚ ਭਾਰਤ ਦਾ...

ਓਮਾਨ ‘ਚ ਫਸੀਆਂ 2 ਪੰਜਾਬੀ ਕੁੜੀਆਂ ਦੀ ਸੰਤ ਸੀਚੇਵਾਲ ਦੇ ਯਤਨਾਂ ਸਦਕਾ ਹੋਈ ਵਤਨ ਵਾਪਸੀ

ਵਿਦੇਸ਼ਾਂ ਵਿੱਚ ਰੁਜ਼ਗਾਰ ਦੇ ਸੁਨਹਿਰੀ ਸੁਪਨੇ ਲੈ ਕੇ ਜਾਣ ਵਾਲੀਆਂ ਪੰਜਾਬ ਦੀਆਂ ਧੀਆਂ ਨੂੰ ਕਈ ਵਾਰ ਏਜੰਟਾਂ ਅਤੇ ਵਿਚੋਲਿਆਂ ਦੇ ਧੋਖੇ, ਸ਼ੋਸ਼ਣ...

ਜੈਤੋ : ਤੇਜ਼ ਰਫ਼ਤਾਰ ਕਾਰ ਨੇ ਵਿਦਿਆਰਥਣ ਤੇ ਚਾਹ ਦੀ ਸਟਾਲ ਨੂੰ ਮਾਰੀ ਟੱਕਰ, ਕੁੜੀ ਦੀ ਮੌਤ

ਜੈਤੋ ਦੇ ਰੇਲਵੇ ਸਟੇਸ਼ਨ ਨੇੜੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ 20 ਸਾਲਾ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਚਾਹ ਦਾ ਸਟਾਲ ਚਲਾਉਣ ਵਾਲੇ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ ਪਤੀ ਦਾ ਕਤਲ ਕਰ ਦਿੱਤਾ। ਉਸ ਨੇ ਆਪਣੇ ਪ੍ਰੇਮੀ ਨਾਲ...

ਰਾਹੁਲ ਗਾਂਧੀ ਨਾਲ ਮੀਟਿੰਗ ਖ਼ਤਮ ਹੋਣ ਮਗਰੋਂ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ...

174 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਨਾਲ PM ਮੋਦੀ ਨੇ ਕੀਤੀ ਗੱਲ, ਕੈਪਟਨ ਸਮਿਤ ਨੇ ਦੱਸਿਆ ਤਜ਼ਰਬਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਫਲਾਈਦੁਬਈ ਘਟਨਾ ਵਿੱਚ ਜ਼ਖਮੀ ਹੋਏ ਭਾਰਤੀ ਪਾਇਲਟ ਕੈਪਟਨ ਸਮਿਤ ਮੱਛਾਰ ਨਾਲ ਫ਼ੋਨ ‘ਤੇ...

ਦਿੱਲੀ ‘ਚ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ, 11 ਮੈਟਰੋ ਸਟੇਸ਼ਨ ਬੰਦ

ਆਮ ਆਦਮੀ ਪਾਰਟੀ ਅਤੇ ਵਿਦਿਆਰਥੀ ਸੰਗਠਨਾਂ ਵੱਲੋਂ ਵਿਰੋਧ ਪ੍ਰਦਰਸ਼ਨਾਂ ਦੇ ਐਲਾਨ ਤੋਂ ਬਾਅਦ, ਦਿੱਲੀ ਮੈਟਰੋ ਨੇ ਸ਼ੁੱਕਰਵਾਰ ਨੂੰ ਰਾਜੀਵ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਚਾਰ ਸਾਲ ਪਹਿਲਾਂ ਉਹ ਟਰੱਕ ਡਰਾਈਵਰ ਵਜੋਂ ਕੰਮ ਕਰਨ ਲਈ ਮਸਕਟ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤਿਆ 11ਵਾਂ ਸੋਨ ਤਗਮਾ, ਮਹਿਲਾ ਟੀਮ ਨੇ ਤੋੜਿਆ 48 ਸਾਲਾਂ ਦਾ ਰਿਕਾਰਡ

ਭਾਰਤੀ ਮਹਿਲਾ ਰਿਕਰਵ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਇਤਿਹਾਸ ਰਚਿਆ ਹੈ। ਅੰਕਿਤਾ ਭਕਤ, ਕੁਮਕੁਮ ਅਨਿਲ ਮੋਹੋੜ ਅਤੇ ਕੀਰਤੀ ਸ਼ਰਮਾ ਦੀ...

ਗਾਂਧੀ ਜਯੰਤੀ : ਰਾਜਘਾਟ ‘ਤੇ PM ਮੋਦੀ ਤੇ ਰਾਸ਼ਟਰਪਤੀ ਮੁਰਮੂ ਸਣੇ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ

ਦੇਸ਼ ਅੱਜ ਮਹਾਤਮਾ ਗਾਂਧੀ ਦੀ 157ਵੀਂ ਜਯੰਤੀ ਮਨਾ ਰਿਹਾ ਹੈ। ਇਸ ਮੌਕੇ ‘ਤੇ ਨਵੀਂ ਦਿੱਲੀ ਦੇ ਰਾਜਘਾਟ ਵਿਖੇ ਗਾਂਧੀ ਸਮਾਧੀ ‘ਤੇ ਇੱਕ...

ਰਾਜਾ ਵੜਿੰਗ ਦੀ ਅੱਜ ਹੋਵੇਗੀ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫਾ ਦੇਣ ਮਗਰੋਂ ਪਹੁੰਚੇ ਦਿੱਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਧੜਿਆਂ ਦੇ ਦਬਾਅ ਹੇਠ,...

LPU ਭੰਨਤੋੜ ਮਾਮਲੇ ‘ਚ ਪੁਲਿਸ ਦੀ ਵੱਡੀ ਕਾਰਵਾਈ, 3 ਨੌਜਵਾਨ ਗ੍ਰਿਫਤਾਰ, ਹੋਰਨਾਂ ਦੀ ਭਾਲ ਜਾਰੀ

ਪੰਜਾਬ ਦੇ ਫਗਵਾੜਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਮਾਮਲੇ ਵਿਚ ਪੁਲਿਸ ਨੇ ਤਿੰਨ ਗ੍ਰਿਫਤਾਰੀਆਂ ਕੀਤੀਆ ਹਨ, ਜੋਕਿ...

ਅਸਤੀਫਾ ਦੇਣ ਮਗਰੋਂ ਦਿੱਲੀ ਰਵਾਨਾ ਹੋਏ ਰਾਜਾ ਵੜਿੰਗ, ਬੋਲੇ- ‘ਮੇਰੇ ਕੋਲ ਕਹਿਣ ਲਈ ਕੁਝ ਨਹੀਂ…’

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੀਰਵਾਰ ਨੂੰ ਚੰਡੀਗੜ੍ਹ ਤੋਂ ਦਿੱਲੀ ਲਈ ਰਵਾਨਾ ਹੋ ਗਏ।...

‘All is Well’ ਕਹਿਣ ਵਾਲੀ ਮਹਿਲਾ SHO ‘ਤੇ ਹੋਇਆ ਵੱਡਾ ਐਕਸ਼ਨ, 50,000 ਰੁਪਏ ਰਿਸ਼ਵਤ ਦਾ ਮਾਮਲਾ

ਮੋਗਾ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਵੱਡੀ ਕਾਰਵਾਈ ਕਰਦਿਆਂ ਇੰਸਪੈਕਟਰ ਸੁਨੀਤਾ ਬਾਵਾ ਨੂੰ ਤੁਰੰਤ ਪ੍ਰਭਾਵ ਨਾਲ ਬਰਖ਼ਾਸਤ ਕਰ...

ਗੁਰਦਾਸਪੁਰ ਦੇ ਤੇਜਿੰਦਰ ਦੀ ਅੰਤਿਮ ਵਿਦਾਈ, ਧਾਹਾਂ ਮਾਰ ਰੋਇਆ ਪਰਿਵਾਰ, ਪ੍ਰੇਮਿਕਾ ਪੁਲਿਸ ਹਿਰਾਸਤ ‘ਚ

ਗੁਰਦਾਸਪੁਰ ਦੇ ਤੇਜਿੰਦਰ ਸਿੰਘ ਦਾ ਪਰਿਵਾਰ ਵੱਲੋਂ ਨਮ ਅੱਖਾਂ ਦੇ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਦੌਰਾਨ ਪਰਿਵਾਰ ਦਾ ਰੋ-ਰੋ ਬੁਰਾ ਹਾਲ...

CM ਮਾਨ ਨੂੰ ਨਹੀਂ ਮਿਲੀ ਜਾਪਾਨ ਜਾਣ ਦੀ ਇਜਾਜ਼ਤ, ਏਸ਼ੀਅਨ ਗੇਮਸ ਦਾ ਹਾਕੀ ਮੈਚ ਵੇਖਣ ਲਈ ਮਿਲਿਆ ਸੀ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਏਸ਼ੀਆਈ ਖੇਡਾਂ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਦੇ ਖੇਡ ਨੂੰ ਦੇਖਣ ਲਈ ਜਾਪਾਨ ਜਾਣ ਲਈ ਕੇਂਦਰ...

37 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਦੂਜੀ ਕਿਸ਼ਤ, CM ਮਾਨ ਬੋਲੇ- ‘ਲੋਕਾਂ ਦਾ ਪੈਸਾ, ਲੋਕਾਂ ਦੇ ਨਾਂ’

ਪੰਜਾਬ ਸਰਕਾਰ ਦੀ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਅੱਜ ਗੋਇੰਦਵਾਲ ਸਾਹਿਬ, ਖਡੂਰ ਸਾਹਿਬ, ਤਰਨਤਾਰਨ ਵਿਖੇ ਇੱਕ ਰਾਜ...

ਰਾਜਾ ਵੜਿੰਗ ਵੱਲੋਂ ਪ੍ਰਧਾਨਗੀ ਤੋਂ ਅਸਤੀਫ਼ਾ, CM ਮਾਨ ਨੇ ਵਿੰਨ੍ਹਿਆ ਕਾਂਗਰਸ ‘ਤੇ ਨਿਸ਼ਾਨ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਪੰਜਾਬ ਇੰਚਾਰਜ ਸਚਿਨ...

ਮਾਨਾਂਵਾਲਾ-ਤਰਨਤਾਰਨ ਬਾਈਪਾਸ ’ਤੇ ਟਿੱਪਰ ਨਾਲ ਟਕਰਾ ਕੇ ਗੱਡੀ ਨੂੰ ਲੱਗੀ ਅੱਗ, ਨੌਜਵਾਨ ਦੀ ਦਰਦਨਾਕ ਮੌਤ

​ਮਾਨਾਂਵਾਲਾ-ਤਰਨਤਾਰਨ ਬਾਈਪਾਸ ’ਤੇ ਇੱਕ ਦਿਲ ਦਹਿਲਾਉਣ ਵਾਲਾ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਸਕੌਰਪੀਓ ਗੱਡੀ ਅਤੇ ਲੁੱਕ (ਅਲਕਤਰੇ) ਨਾਲ...

ਅੰਮ੍ਰਿਤਸਰ ‘ਚ ਡਰੱਗਸ-ਹਥਿਆਰ ਤਸਕਰੀ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 5 ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ‘ਤੇ ਕਾਰਵਾਈ ਕਰਦੇ ਹੋਏ ਤਿੰਨ...

J&K : ਕਠੂਆ ਵਿਚ ਆਪਸ ‘ਚ ਭਿੜੇ CISF ਦੇ ਜਵਾਨ, ਸਾਥੀਆਂ ‘ਤੇ ਚਲਾਈਆਂ ਗੋਲੀਆਂ, 4 ਦੀ ਮੌਤ

ਜੰਮੂ ਦੇ ਕਠੂਆ ਜ਼ਿਲ੍ਹੇ ਵਿੱਚ ਹੋਈ ਗੋਲੀਬਾਰੀ ਵਿੱਚ ਚਾਰ ਸੀਆਈਐਸਐਫ ਜਵਾਨ ਮਾਰੇ ਗਏ। ਇਸ ਵਿੱਚ ਇੱਕ ਸਹਾਇਕ ਕਮਾਂਡੈਂਟ ਅਤੇ ਇੱਕ...

ਚਲਾਨ ਨਹੀਂ ਭਰਿਆ ਤਾਂ ਵੱਧ ਜਾਏਗਾ ਬਿਜਲੀ ਬਿੱਲ! ਸੁਪਰੀਮ ਕੋਰਟ ਨੇ ਕੱਢਿਆ ਬਕਾਇਆ ਵਸੂਲੀ ਦਾ ਅਨੋਖਾ ਹੱਲ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੁਝਾਅ ਦਿੱਤਾ ਕਿ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਟ੍ਰੈਫਿਕ ਈ-ਚਲਾਨਾਂ ਦੇ ਤਹਿਤ ਬਕਾਇਆ ਲਗਭਗ...

LPU ਹਿੰਸਾ ਮਾਮਲੇ ‘ਚ 3 ਨਵੀਆਂ FIR ਦਰਜ, SIT ਕਰ ਰਹੀ ਮਾਮਲੇ ਦੀ ਜਾਂਚ

LPU ਵਿਵਾਦ ਵਿੱਚ ਪੁਲਿਸ ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਬਿਆਨਾਂ ਦੇ ਆਧਾਰ ‘ਤੇ ਐਤਵਾਰ ਨੂੰ ਸਤਨਾਮ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ...

ਏਸ਼ੀਅਨ ਖੇਡਾਂ ‘ਚ ਭਾਰਤ ਦੀ ਝੋਲੀ ਪਿਆ ਅੱਠਵਾਂ ਗੋਲਡ, 9ਵੇਂ ਦਿਨ ਤੀਰਅੰਦਾਜ਼ੀ ‘ਚ ਜਿੱਤੇ 2 ਸੋਨ ਤਗਮੇ

ਭਾਰਤੀ ਤੀਰਅੰਦਾਜ਼ਾਂ ਨੇ ਬੁੱਧਵਾਰ ਨੂੰ ਏਸ਼ੀਆਈ ਖੇਡਾਂ ਦੇ 9ਵੇਂ ਦਿਨ ਦੂਜਾ ਸੋਨ ਤਗਮਾ ਜਿੱਤਿਆ। ਦਿਨ ਦਾ ਪਹਿਲਾ ਸੋਨ ਤਗਮਾ ਤੀਰਅੰਦਾਜ਼ੀ...

LPU ਮਾਮਲੇ ਨੂੰ ਲੈ ਕੇ ਹਾਈਕੋਰਟ ‘ਚ ਜਨਹਿੱਤ ਪਟੀਸ਼ਨ ਦਾਖਲ, CBI ਜਾਂਚ ਦੀ ਕੀਤੀ ਗਈ ਮੰਗ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅੱਜ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਵਿੱਚ ਹੋਈ ਹਾਲੀਆ ਹਿੰਸਾ ਦੀ ਸੁਣਵਾਈ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ ਮਿਲੀ ਹੈ। ਸਵੇਰੇ 7:07 ਵਜੇ ਦੇ ਕਰੀਬ ਇੱਕ ਈਮੇਲ ਭੇਜਿਆ...

ਭਲਕੇ ਤੋਂ ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ, ਬਦਲਦੇ ਮੌਸਮ ਕਾਰਨ ਲਿਆ ਗਿਆ ਫੈਸਲਾ

ਪੰਜਾਬ ਵਿਚ ਭਲਕੇ 1 ਅਕਤੂਬਰ ਤੋਂ ਸਾਰੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਜਾਏਗਾ। ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਬੰਦ...

ਖਤਰਨਾਕ ਗੈਂਗਸਟਰ ਨੂੰ ਕੋਰਟ ‘ਚ ਕੀਤਾ ਗਿਆ ਪੇਸ਼, ਪ੍ਰਾਪਰਟੀ ਡੀਲਰ ਤੋਂ ਡੇਢ ਕਰੋੜ ਦੀ ਫਿਰੌਤੀ ਮੰਗਣ ਦਾ ਮਾਮਲਾ

ਬਠਿੰਡਾ ਦੀ ਹਾਈ ਸੁਰੱਖਿਆ ਵਾਲੀ ਜੇਲ੍ਹ ਵਿੱਚ ਬੰਦ ਇੱਕ ਬਦਨਾਮ ਅਤੇ ਖ਼ਤਰਨਾਕ ਗੈਂਗਸਟਰ ਸੁੱਖ ਭਿਖਾਰੀਵਾਲ ਨੂੰ ਅੱਜ ਗੁਰਦਾਸਪੁਰ ਅਦਾਲਤ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ, ਪੰਜਾਬ ਸਰਕਾਰ ਦੀ ਕੀਤੀ ਤਾਰੀਫ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ ਦੇ ਸ਼ਾਹੀ ਇਮਾਮ ਮੁਹੰਮਦ...

ਭਾਰਤੀ ਮਹਿਲਾ ਟੀਮ ਨੇ 4X400 ਮੀਟਰ ਰਿਲੇਅ ‘ਚ ਰਚਿਆ ਇਤਿਹਾਸ, ਭਾਰਤ ਦੀ ਝੋਲੀ ਆਇਆ 6ਵਾਂ ਗੋਲਡ

ਭਾਰਤ ਨੇ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਇੱਕ ਹੋਰ ਸੋਨ ਤਗਮਾ ਜਿੱਤਿਆ ਹੈ। ਭਾਰਤੀ ਮਹਿਲਾ ਟੀਮ ਨੇ 4×400 ਮੀਟਰ ਰਿਲੇਅ ਦੌੜ ਵਿੱਚ ਸੋਨ ਤਗਮਾ...

ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਲੈ ਕੇ ਭੈਣ ਸ਼ਵੇਤਾ ਨੇ ਕੀਤੇ ਹੈਰਾਨ ਕਰਨ ਵਾਲੇ ਦਾਅਵੇ

ਬਾਲੀਵੁੱਡ ਦੇ ਮਰਹੂਮ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਛੇ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਇਹ ਮਾਮਲਾ ਇੱਕ ਵਾਰ ਫਿਰ...

ਧੀਰੇਂਦਰ ਸ਼ਾਸਤਰੀ ਦੇ ਬਿਆਨ ‘ਤੇ ਭੜਕੇ ਸ਼ਾਹੀ ਇਮਾਮ, ਬੋਲੇ- ‘ਅਜਿਹੀ ਨਾਪਾਕ ਟਿੱਪਣੀ ਬਰਦਾਸ਼ਤ ਨਹੀਂ’

ਪੰਡਿਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਪੰਜਾਬ ਦੇ...

ਭਲਕੇ ਪੰਜਾਬ ਆਉਣਗੇ ਅਮਿਤ ਸ਼ਾਹ, ਜਲੰਧਰ ‘ਚ BJP ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ ਕਰਨਗੇ ਅਗਵਾਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਲਕੇ ਬੁੱਧਵਾਰ ਨੂੰ ਪੰਜਾਬ ਆ ਰਹੇ ਹਨ। ਉਹ ਜਲੰਧਰ ‘ਚ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੀ...

ਮੋਹਾਲੀ ਦੇ ਸੈਕਟਰ-119 ‘ਚ ਰੀਅਲ ਅਸਟੇਟ ਕੰਪਨੀ ‘ਤੇ ED ਦੀ ਰੇਡ, ਦਫਤਰ ‘ਚ ਰਿਕਾਰਡ ਖੰਗਾਲ ਰਹੀ ਟੀਮ

ਮੋਹਾਲੀ ‘ਚ ਗਮਾਡਾ ਦਫਤਰ ਮਗਰੋਂ ਹੁਣ ਰੀਅਲ ਅਸਟੇਟ ਕੰਪਨੀ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪਾ ਮਾਰਿਆ। ਸੈਕਟਰ-119 ਵਿਖੇ ਨਾਮੀ...

ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 10 ਕਿਲੋ ਹੈਰੋਇਨ ਸਣੇ 3 ਮੁਲਜ਼ਮ ਕੀਤੇ ਕਾਬੂ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੰਗਲਵਾਰ ਨੂੰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਨੈੱਟਵਰਕ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ ਕੁਨੈਕਸ਼ਨ ਕੱਟਣ ‘ਤੇ ਰੋਕ ਲਾ ਦਿੱਤੀ ਹੈ।...

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਤੋਂ...

ਕੀ ਕਦੇ ਤੁਸੀਂ ਗਰਮ ਪਾਣੀ ‘ਚ ਭਿਓਂ ਕੇ ਖਾਧਾ ਏ ਅਨਾਰ? ਫਾਇਦੇ ਸੁਣ ਕੇ ਹੋ ਜਾਓਗੇ ਹੈਰਾਨ

ਹਰ ਕੋਈ ਜਾਣਦਾ ਹੈ ਕਿ ਫਲਾਂ ਨੂੰ ਛਿੱਲਣ ਤੋਂ ਬਾਅਦ ਸਿੱਧਾ ਖਾਣਾ ਚਾਹੀਦਾ ਹੈ, ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੁਝ ਫਲ ਜਦੋਂ...

ਦੇਸ਼ ਦੇ ਇਸ ਸੂਬੇ ‘ਚ ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ, CM ਵੱਲੋਂ ਸਕੀਮ ਦੀ ਸ਼ੁਰੂਆਤ

ਤਾਮਿਲਨਾਡੂ ਵਿਚ ਅੱਜ ਤੋਂ ਸਰਕਾਰੀ ਹਸਪਤਾਲ ਵਿਚ ਪੈਦਾ ਹੋਏ ਨਵਜੰਮੇ ਬੱਚਿਆਂ ਨੂੰ ਸੋਨੇ ਦੀ ਅੰਗੂਠੀ ਮਿਲੇਗੀ। ਮੁੱਖ ਮੰਤਰੀ ਸੀ. ਜੋਸਫ਼...

ਮੁਅੱਤਲ DIG ਹਰਚਰਨ ਭੁੱਲਰ ਕੇਸ ਦੀ ਕੋਰਟ ‘ਚ ਹੋਈ ਸੁਣਵਾਈ, ਵਿਚੋਲੇ ਕ੍ਰਿਸ਼ਣੂ ਨੂੰ ਵਾਰੰਟ ਜਾਰੀ

ਅੱਜ ਚੰਡੀਗੜ੍ਹ ਦੀ ਇੱਕ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਦੇ ਮਾਮਲੇ ਵਿੱਚ...

ਏਸ਼ੀਆਈ ਖੇਡਾਂ ‘ਚ ਡਬਲ ਧ/ਮਾ/ਕਾ, ਗੁਲਵੀਰ ਨੇ ਜਿੱਤਿਆ ਸਿਲਵਰ, ਵਿਥਿਆ ਨੇ ਤੋੜਿਆ PT ਊਸ਼ਾ ਦਾ ਰਿਕਾਰਡ

ਸੋਮਵਾਰ (28 ਸਤੰਬਰ) ਨੂੰ ਭਾਰਤ ਦੇ ਗੁਲਵੀਰ ਸਿੰਘ ਨੇ 2026 ਏਸ਼ੀਆਈ ਖੇਡਾਂ ਵਿੱਚ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਿਆ। ਇਸ ਤੋਂ ਇਲਾਵਾ,...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਤਿੰਨ-ਭਾਸ਼ਾ ਵਿਵਸਥਾ ਦੇ ਤਹਿਤ...

ਅੰਮ੍ਰਿਤਸਰ ਪਹੁੰਚੇ ਅਮਰੀਕੀ ਰਾਜਦੂਤ ਸਰਜੀਓ ਗੋਰ, ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ...

ਕਾਂਗੋ ‘ਚ ਵੱਡਾ ਜਹਾਜ਼ ਹਾਦਸਾ, ਪਲੇਨ ਕ੍ਰੈਸ਼ ‘ਚ 2 ਅਧਿਕਾਰੀਆਂ ਸਣੇ 14 ਲੋਕਾਂ ਦੀ ਮੌਤ

ਡੈਮੋਕ੍ਰੇਟਿਕ ਰੀਪਬਲਿਕ ਆਫ ਕਾਂਗੋ ਵਿੱਚ ਸ਼ਨੀਵਾਰ ਸਵੇਰੇ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ। ਕਾਂਗੋਲੀ ਫੌਜ ਨੇ ਸ਼ੁੱਕਰਵਾਰ ਨੂੰ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ ਨਵਪ੍ਰੀਤ ਸਿੰਘ ਨਵੀ ਦੀ ਗੋਲੀ ਮਾਰ ਕੇ ਹੱਤਿਆ...

ਮਹਿਲਾ ਕਬੱਡੀ ‘ਚ ਭਾਰਤ ਮੁੜ ਬਣਿਆ ਚੈਂਪੀਅਨ, ਏਸ਼ੀਆਈ ਖੇਡਾਂ ‘ਚ ਝੋਲੀ ਪਿਆ ਤੀਜਾ ਗੋਲਡ

ਭਾਰਤ ਨੇ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਆਪਣਾ ਤੀਜਾ ਸੋਨ ਤਗਮਾ ਜਿੱਤਿਆ ਹੈ। ਮਹਿਲਾ ਕਬੱਡੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਆਪਣਾ ਦਬਦਬਾ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਬੰਦੇ ਨੇ ਆਪਣੀ ਧੀ ਅਤੇ ਆਪਣੀ ਪਤਨੀ ਦਾ ਤੇਜ਼ਧਾਰ...

ਗੁਲਾਬ ਸਿੱਧੂ ਦੇ ਘਰ ਫਾਇਰਿੰਗ ਦਾ ਮਾਮਲਾ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫ਼ਤਾਰ

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ ਵਿਚ ਬਰਨਾਲਾ ਪੁਲਿਸ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਹਾਈ ਕੋਰਟ ਨੇ ਲੁਧਿਆਣਾ ਦੇ ਵਿਚ ਢਾਈ ਸਾਲ ਦੀ ਬੱਚੀ ਦਿਲਰੋਜ਼ ਨੂੰ ਜ਼ਿੰਦਾ ਦਫਨਾਉਣ ਵਾਲੀ ਗੁਆਂਢਣ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ ਨੇ ਫੁੱਲਾਂ ਦੀ...

‘ਮਚ ਗਿਆ ਸ਼ੋਰ ਸਾਰੀ ਨਗਰੀ ਰੇ…’, PM ਮੋਦੀ ਨੇ Gen-Z ਨਾਲ ਕੀਤੀ ਭਜਨ ਕਲੱਬਿੰਗ, ਵਜਾਈ ਖੰਜਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਦੇ ਦੀਨ ਦਿਆਲ ਉਪਾਧਿਆਏ ਪਾਰਕ ਵਿਖੇ ਆਯੋਜਿਤ “ਭਜਨ ਕਲੱਬਿੰਗ”...

ਕੈਨੇਡਾ B.C. ’ਚ ਪਾਵਨ ਸਰੂਪਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ!

ਕੈਨੇਡਾ B.C ’ਚ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਨੇ ਸਖਤ ਨੋਟਿਸ ਲਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਸ੍ਰੀ ਗੁਰੂ...

ਰੋਜ਼ਾਨਾ ਇੱਕ ਅਨਾਰ ਖਾਣ ਨਾਲ ਸਰੀਰ ‘ਤੇ ਕੀ ਹੁੰਦਾ ਏ ਅਸਰ? ਜਾਣੋ ਇਸ ਦੇ 6 ਜ਼ਬਰਦਸਤ ਫਾਇਦੇ

ਇੱਕ ਕਹਾਵਤ ਹੈ ਕਿ ਜੋ ਖਾਵੇ ਅਨਾਰ ਕਦੇ ਨਾ ਹੋਵੇ ਬੀਮਾਰ! ਤੁਸੀਂ ਸੇਬ ਅਤੇ ਕੇਲੇ ਦੇ ਫਾਇਦਿਆਂ ਤੋਂ ਚੰਗੀ ਤਰ੍ਹਾਂ ਜਾਣੂ ਹੋਵੋਗੇ, ਪਰ ਕੀ...

ਪੰਜਾਬ ਪੁਲਿਸ ‘ਚ ਹੋਵੇਗੀ 450 ASI ਦੀ ਸਿੱਧੀ ਭਰਤੀ, ਮਾਨ ਸਰਕਾਰ ਦਾ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਪੁਲਿਸ ਫੋਰਸ ਨੂੰ ਮਜ਼ਬੂਤ ​​ਕਰਨ ਲਈ 450 ਸਹਾਇਕ ਸਬ-ਇੰਸਪੈਕਟਰਾਂ (ASI) ਦੀ ਸਿੱਧੀ ਭਰਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।...

ਏਸ਼ੀਅਨ ਗੇਮਸ ‘ਚ ਭਾਰਤ ਦੇ ਗੁਲਵੀਰ ਸਿੰਘ ਨੇ ਕੀਤਾ ਕਮਾਲ, 1000 ਮੀਟਰ ਰੇਸ ‘ਚ ਜਿੱਤਿਆ ਸਿਲਵਰ

ਭਾਰਤੀ ਐਥਲੀਟ ਗੁਲਵੀਰ ਸਿੰਘ ਨੇ 2026 ਦੀਆਂ ਏਸ਼ੀਆਈ ਖੇਡਾਂ ਵਿੱਚ ਪੁਰਸ਼ਾਂ ਦੀ 10,000 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ। 28 ਸਾਲਾ...

ਲੁਧਿਆਣਾ ‘ਚ ਤੇਜ਼ ਰਫ਼ਤਾਰ ਕਾਰ ਦਾ ਕਹਿਰ! ਕਈ ਵਾਹਨਾਂ ਨੂੰ ਮਾਰੀ ਟੱਕਰ, 5 ਲੋਕ ਫੱਟੜ

ਲੁਧਿਆਣਾ ਵਿੱਚ ਇੱਕ ਤੇਜ਼ ਰਫ਼ਤਾਰ ਟਿਆਗੋ ਈਵੀ ਕਾਰ ਨੇ ਇੱਕ ਤੋਂ ਬਾਅਦ ਇੱਕ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪੰਜ ਲੋਕ...

ਨਸ਼ਾ ਪ੍ਰਭਾਵਿਤ ਪਰਿਵਾਰਾਂ ਨੂੰ ਮਿਲੇ BJP ਸੂਬਾ ਪ੍ਰਧਾਨ ਢਿੱਲੋਂ, ਬੋਲੇ- ‘ਪੰਜਾਬ ਦਾ ਦਰਦ ਮੈਥੋਂ ਵੇਖਿਆ ਨੀਂ ਜਾਂਦਾ’

ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਲੁਧਿਆਣਾ ਵਿੱਚ ਨਸ਼ਾ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਸਮਾਗਮ ਵਿੱਚ...

ਚੰਡੀਗੜ੍ਹ ‘ਚ ਕਾਂਗਰਸੀਆਂ ਦਾ ਪ੍ਰਦਰਸ਼ਨ, ਪੁਲਿਸ ਨੇ ਬੈਰਿਕੇਡ ਲਾ ਰੋਕੇ, ਰਾਜਾ ਵੜਿੰਗ ਨੇ ਬੱਸ ਤੋਂ ਮਾਰੀ ਛਾਲ

ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਸ਼ੁੱਕਰਵਾਰ ਨੂੰ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਪ੍ਰਦਰਸ਼ਨ...

ਮੋਗਾ ‘ਚ ਟਿੱਪਰ ਤੇ ਕਾਰ ਦੀ ਆਹਮੋ-ਸਾਹਮਣੇ ਜ਼ਬਰਦਸਤ ਟੱਕਰ, ਗੱਡੀ ਸਵਾਰ ਨੌਜਵਾਨ ਦੀ ਥਾਂ ‘ਤੇ ਮੌਤ

ਸ਼ੁੱਕਰਵਾਰ ਨੂੰ ਮੋਗਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਘੱਲ ਕਲਾਂ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਟਰੱਕ ਅਤੇ ਇੱਕ ਸਵਿਫਟ ਕਾਰ ਵਿਚਕਾਰ...

ਵਿਦੇਸ਼ਾਂ ‘ਚ ਬੈਨ ਇਹ 5 ਚੀਜ਼ਾਂ ਭਾਰਤੀ ਖਾ ਰਹੇ ਮਜ਼ੇ ਨਾਲ, ਨਾਂ ਸੁਣ ਕੇ ਉੱਡ ਜਾਣਗੇ ਹੋਸ਼!

ਅਸੀਂ ਭਾਰਤੀ ਚੰਗਾ ਖਾਣਾ ਖਾਣ ਦੇ ਸ਼ੌਕੀਨ ਹਾਂ। ਚੰਗੇ ਦਾ ਮਤਲਬ ਸਿਹਤਮੰਦ ਹੋਣਾ ਬਿਲਕੁਲ ਵੀ ਨਹੀਂ ਹੈ। ਬਸ ਖਾਣ ਦਾ ਸੁਆਦ ਚੰਗਾ ਹੋਣਾ...

ਗਮਾਡਾ ਦਫਤਰ ‘ਤੇ ਰੇਡ ਮਗਰੋਂ ED ਦਾ ਪਹਿਲਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਨੇ GMADA ਛਾਪੇਮਾਰੀ ਮਾਮਲੇ ਵਿੱਚ ED ਦੀ ਕਾਰਵਾਈ ਵਿਰੁੱਧ ਦਾਇਰ ਆਪਣੀ ਪਟੀਸ਼ਨ ਵਾਪਸ ਲੈ ਲਈ ਹੈ। ਅਦਾਲਤ ਵਿੱਚ ਲੰਮੀ ਬਹਿਸ ਤੋਂ...

‘ਐਂਟੀ-ਇਨਕੰਬੈਂਸੀ ਦਾ ਅਸਰ ਭਾਜਪਾ ‘ਤੇ ਕਿਉਂ ਨਹੀਂ?’ ਰਾਹੁਲ ਗਾਂਧੀ ਨੇ ਲਾਏ ਵੱਡੇ ਇਲਜ਼ਾਮ

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਬਾਰੇ ਹੋਏ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਭਾਜਪਾ ‘ਤੇ ਹਮਲਾ ਕਰ ਰਹੀ ਹੈ। ਲੋਕ ਸਭਾ ਵਿੱਚ ਵਿਰੋਧੀ...

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਦੋਸ਼ੀ ਪੁੱਤਰ ਅਪਰਾਧ ਕਰਨ ਤੋਂ ਬਾਅਦ ਮੌਕੇ ਤੋਂ ਭੱਜ...

ਵਿਆਹ ਕਰਵਾਉਣ ਲਈ ਜੇਲ੍ਹ ਤੋਂ ਬਾਹਰ ਆਇਆ ਗੈਂਗਸਟਰ, ਪੁਲਿਸ ਛਾਉਣੀ ‘ਚ ਤਬਦੀਲ ਹੋਇਆ ਪੰਡਾਲ!

ਹਰਿਆਣਾ ਦੇ ਝੱਜਰ ਜ਼ਿਲ੍ਹੇ ਦੇ ਪਿੰਡ ਦੁਲੀਨਾ ਵਿਚ ਸਖਤ ਸੁਰੱਖਿ ਵਿਚਾਲੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਗੈਂਗਸਟਰ ਮਨਪਾਲ ਢਿੱਲਾ ਨੇ ਵਿਆਹ...

‘ਸਾਢੇ 4 ਸਾਲ ‘ਚ ਸਾਰੀਆਂ ਗਾਰੰਟੀਆਂ ਪੂਰੀਆਂ’, ਮੰਤਰੀ ਬੈਂਸ ਨੇ ਗਿਣਾਈਆਂ ਮਾਨ ਸਰਕਾਰ ਦੀਆਂ ਪ੍ਰਾਪਤੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਨ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ...

ਸੁਖਬੀਰ ਬਾਦਲ ਦਾ ਵੱਡਾ ਐਲਾਨ, ਜੋਧ ਸਿੰਘ ਸਮਰਾ ਨੂੰ ਅਜਨਾਲਾ ਤੋਂ ਐਲਾਨਿਆ ਪਾਰਟੀ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਚੋਣਾਂ ਲਈ ਹਲਕਾ ਅਜਨਾਲਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ...

Asian Games 2026 : ਪੁਰਸ਼ ਹਾਕੀ ‘ਚ ਭਾਰਤ ਦੀ ਸਭ ਤੋਂ ਵੱਡੀ ਜਿੱਤ, ਦੱਖਣੀ ਕੋਰੀਆ ਨੂੰ 8-2 ਨਾਲ ਦਿੱਤੀ ਮਾਤ

ਭਾਰਤੀ ਪੁਰਸ਼ ਹਾਕੀ ਟੀਮ ਨੇ ਏਸ਼ੀਆਈ ਖੇਡਾਂ ਵਿੱਚ ਦੱਖਣੀ ਕੋਰੀਆ ਵਿਰੁੱਧ ਆਪਣਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਕਰਦਿਆਂ 8-2 ਨਾਲ...

Asian Games 2026 : ਮੀਰਾ ਬਾਈ ਚਾਨੂ ਨੇ ਵੇਟ ਲਿਫਟਿੰਗ ‘ਚ ਭਾਰਤ ਨੂੰ 28 ਸਾਲਾਂ ਬਾਅਦ ਦਿਵਾਇਆ ਤਗਮਾ

ਭਾਰਤ ਦੀ ਸਟਾਰ ਵੇਟਲਿਫਟਰ ਮੀਰਾਬਾਈ ਚਾਨੂ ਨੇ ਏਸ਼ੀਅਨ ਖੇਡਾਂ ਵਿੱਚ ਇਤਿਹਾਸ ਰਚਿਆ। ਉਸ ਨੇ 49 ਕਿਲੋਗ੍ਰਾਮ ਮਹਿਲਾ ਵਰਗ ਵਿੱਚ ਕੁੱਲ 198...

ਇਸ਼ਕ ‘ਚ ਅੰਨ੍ਹੀ ਮਾਂ ਹੀ ਨਿਕਲੀ ਕਾਤਲ, ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਨੂੰ ਉਤਾਰਿਆ ਮੌਤ ਦੇ ਘਾਟ

ਸੰਗਰੂਰ ਵਿੱਚ ਰੱਖੜੀ ਵਾਲੇ ਦਿਨ ਤਿੰਨ ਬੱਚਿਆਂ ਦੀ ਮੌਤ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ...

ਮੋਹਾਲੀ ‘ਚ GMADA ਦਫ਼ਤਰ ‘ਤੇ ED ਦੀ ਰੇਡ ਦੂਜੇ ਦਿਨ ਵੀ ਜਾਰੀ, ਖੰਗਾਲੇ ਜਾ ਰਹੇ ਦਸਤਾਵੇਜ਼

ਗਮਾਡਾ ਦੇ ਸਾਬਕਾ ਮੁੱਖ ਪ੍ਰਸ਼ਾਸਕ ਅਤੇ ਪੰਜਾਬ ਦੇ ਇੱਕ ਸੀਨੀਅਰ ਆਈਏਐਸ ਅਧਿਕਾਰੀ ਦੇ ਚੰਡੀਗੜ੍ਹ ਸਥਿਤ ਘਰ ‘ਤੇ ਈਡੀ ਦੀ ਛਾਪੇਮਾਰੀ ਦੂਜੇ...

ਆਯੁਸ਼ਮਾਨ ਭਾਰਤ ਦੇ 8 ਸਾਲ, 60 ਕਰੋੜ ਲੋਕਾਂ ਨੂੰ ਸਿਹਤ ਕਵਰੇਜ, PM ਮੋਦੀ ਬੋਲੇ- ‘ਗਰੀਬਾਂ ਲਈ ਵਰਦਾਨ’

ਆਯੁਸ਼ਮਾਨ ਭਾਰਤ ਯੋਜਨਾ ਨੇ ਬੁੱਧਵਾਰ ਨੂੰ ਅੱਠ ਸਾਲ ਪੂਰੇ ਕਰ ਲਏ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਸਨੇ ਦੇਸ਼...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ ਮੁਤਾਬਕ ਜਦੋਂ ਬਦਮਾਸ ਨੂੰ ਰੋਕਣ ਦੀ...

ਏਸ਼ਿਆਈ ਖੇਡਾਂ 2026 : ਭਾਰਤੀ ਸ਼ੂਟਰਸ ਦੀ ਧਮਾਲ, ਮਹਿਲਾ ਸਕੀਟ ਟੀਮ ਨੇ ਜਿੱਤਿਆ ਕਾਂਸੀ ਤਗਮਾ

ਭਾਰਤ ਨੇ 2026 ਏਸ਼ੀਆਈ ਖੇਡਾਂ ਵਿੱਚ ਆਪਣਾ ਅੱਠਵਾਂ ਤਗਮਾ ਜਿੱਤਿਆ ਹੈ। ਇਹ ਤਗਮਾ ਮਹਿਲਾ ਸਕੀਟ ਸ਼ੂਟਿੰਗ ਮੁਕਾਬਲੇ ਵਿੱਚ ਆਇਆ, ਜਿੱਥੇ ਰਾਈਜ਼ਾ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨਾਲ ਉਹ ਦੁਬਾਰਾ ਸੁਰਖੀਆਂ...

ਸਚਿਨ ਪਾਇਲਟ ਨੇ ਪੰਜਾਬ ਦੇ ਯੂਥ ਕਾਂਗਰਸੀਆਂ ਦੀ ਲਈ ਚੋਣ ਕਲਾਸ, ਦਿੱਲੀ ‘ਚ ਹੋਈ ਅਹਿਮ ਮੀਟਿੰਗ

ਪੰਜਾਬ ਵਿੱਚ ਆਉਣ ਵਾਲੀਆਂ ਰਾਜਨੀਤਿਕ ਚੁਣੌਤੀਆਂ ‘ਤੇ ਚਰਚਾ ਕਰਨ ਅਤੇ ਚੋਣ ਰਣਨੀਤੀ ਨੂੰ ਸੁਧਾਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ...

National Film Awards : ਕਾਰਤਿਕ-ਯਾਮੀ ਨੂੰ ਸ਼ਾਨਦਾਰ ਅਦਾਕਾਰੀ ਲਈ ਰਾਸ਼ਟਰਪਤੀ ਤੋਂ ਮਿਲਿਆ ਐਵਾਰਡ

72ਵੇਂ ਰਾਸ਼ਟਰੀ ਫਿਲਮ ਪੁਰਸਕਾਰ ਅੱਜ 22 ਸਤੰਬਰ ਨੂੰ ਆਯੋਜਿਤ ਕੀਤੇ ਗਏ। ਆਮ ਤੌਰ ‘ਤੇ ਇਹ ਸਮਾਗਮ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹੁੰਦਾ...

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਹੋਈ ਫਾਇਰਿੰਗ ਦਾ ਮਾਮਲਾ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਬਰਨਾਲਾ ਪੁਲਿਸ ਕਾਊਂਟਰ ਇੰਟੈਲੀਜੈਂਸ ਅਤੇ ਸੰਗਰੂਰ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਵਿੱਚ 12-13 ਸਤੰਬਰ ਦੀ ਦਰਮਿਆਨੀ ਰਾਤ ਨੂੰ ਫਰਵਾਹੀ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ ਦੀ ਸਾਈਕਲਿਸਟ ਨੇ ਉਸ ਦੇ ਵਿਦੇਸ਼ੀ...

ਅਦਾਕਾਰਾ ਰਾਣੀ ਮੁਖਰਜੀ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਕ੍ਰਿਸ਼ਣਾ ਦਾ ਹੋਇਆ ਦਿਹਾਂਤ

ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ ਮੰਗਲਵਾਰ ਨੂੰ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਯਸ਼ ਰਾਜ ਫਿਲਮਜ਼...

ਅੰਮ੍ਰਿਤਸਰ ‘ਚ 6 ਗੈਰ-ਕਾਨੂੰਨੀ ਹਥਿਆਰਾਂ ਦੇ ਰੈਕੇਟ ਦਾ ਪਰਦਾਫਾਸ਼, ਪੁਲਿਸ ਵੱਲੋਂ 8 ਦੋਸ਼ੀ ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਛੇ ਮੈਂਬਰੀ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ...

ਚੰਡੀਗੜ੍ਹ ‘ਚ ਲਗਿਆ iPhone ਦਾ ਲੰਗਰ, ਡਰਾਅ ਰਾਹੀਂ ਕੱਢੇ ਗਏ Winners ਦੇ ਨਾਂ

ਚੰਡੀਗੜ੍ਹ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਲਾਈ ਪਾਬੰਦੀ ਦੇ ਬਾਵਜੂਦ ਕਾਰੋਬਾਰੀ ਰਾਕੇਸ਼ ਤ੍ਰੇਹਨ ਉਰਫ ਰਾਜਾ ਕਿੰਗ ਨੇ ਆਈਫੋਨ ਲੰਗਰ...

ਸ੍ਰੀ ਅਨੰਦਪੁਰ ਸਾਹਿਬ ਘਟਨਾ ਮਾਮਲੇ ‘ਚ SGPC ਦਾ ਐਕਸ਼ਨ, ਜਾਂਚ ਲਈ ਬਣਾਈ ਗਈ 4 ਮੈਂਬਰੀ ਕਮੇਟੀ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ...

DA ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕੀਤਾ ਤਲਬ, 5 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਡੀਏ ਭੁਗਤਾਨਾਂ ਨੂੰ ਲੈ ਕੇ ਅੱਜ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ...

ਬਿਨਾਂ ANNOUNCEMENT ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼, ਕੁਝ ਘੰਟਿਆਂ ‘ਚ ਹੀ ਲੱਖਾਂ Views

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਇੱਕ ਨਵਾਂ ਗੀਤ ਰਿਲੀਜ਼ ਹੋਇਆ ਹੈ, ਜਿਸ ਨਾਲ ਉਸ ਦੇ ਪ੍ਰਸ਼ੰਸਕਾਂ ਵਿੱਚ ਭਾਰੀ ਉਤਸ਼ਾਹ ਦੇਖਣ...

ਲੁਧਿਆਣਾ ‘ਚ ਹੋਟਲ ਦੇ ਕਮਰੇ ‘ਚੋਂ ਸ਼ੱਕੀ ਹਾਲਾਤਾਂ ‘ਚ ਮਿਲੀ ਮ੍ਰਿਤਕ ਦੇਹ, ਇੰਗਲੈਂਡ ਤੋਂ ਆਇਆ ਸੀ ਬਜ਼ੁਰਗ

ਲੁਧਿਆਣਾ ਦੇ ਪੱਖੋਵਾਲ ਰੋਡ ਹੋਟਲ ਦੇ ਕਮਰਾ ਨੰਬਰ 508 ਵਿੱਚੋ 70 ਸਾਲਾਂ ਬਜ਼ੁਰਗ ਦੀ ਸ਼ੱਕੀ ਹਾਲਤ ਵਿੱਚ ਮ੍ਰਿਤਕ ਦੇਹ ਮਿਲੀ ਹੈ। ਘਟਨਾ ਦੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਕਤਲ ਕਰ ਦਿੱਤਾ ਗਿਆ।...

ਚੰਡੀਗੜ੍ਹ ‘ਚ ਭਲਕੇ ਨਹੀਂ ਲੱਗੇਗਾ iPhone ਲੰਗਰ, ਪ੍ਰਸ਼ਾਸਨ ਨੇ ਇਸ ਵਜ੍ਹਾ ਕਰਕੇ ਲਾਈ ਰੋਕ

ਚੰਡੀਗੜ੍ਹ ਪ੍ਰਸ਼ਾਸਨ ਨੇ ਕੱਲ੍ਹ ਹੋਣ ਵਾਲੇ ਕਾਰੋਬਾਰੀ ਰਾਕੇਸ਼ ਤ੍ਰੇਹਨ ਦੇ ਆਈਫੋਨ ਲੰਗਰ ‘ਤੇ ਪਾਬੰਦੀ ਲਗਾ ਦਿੱਤੀ ਹੈ। ਡਿਪਟੀ...

‘BJP ਆਈ ਤਾਂ 6 ਮਹੀਨਿਆਂ ‘ਚ ਖਤਮ ਕਰਾਂਗੇ ਨਸ਼ੇ ਦਾ ਨੈਟਵਰਕ’, ਬਠਿੰਡਾ ‘ਚ ਬੋਲੇ ਸ਼ਿਵਰਾਜ ਚੌਹਾਨ

ਸੋਮਵਾਰ ਨੂੰ ਬਠਿੰਡਾ ਦੇ ਤਲਵੰਡੀ ਸਾਬੋ ਤੋਂ ਭਾਜਪਾ ਦੀ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਕੇਂਦਰੀ...

ਇੱਕ ਲੱਖ ਰੁਪਏ ‘ਚ ਵੇਚਣ ਦੀ ਸੀ ਪਲਾਨਿੰਗ, ਜਲੰਧਰ ‘ਚ 4 ਸਾਲਾਂ ਬੱਚੇ ਦੇ ਮਾਮਲੇ ‘ਚ ਵੱਡਾ ਖੁਲਾਸਾ

ਜਲੰਧਰ ਦੇ ਪੰਨੂ ਵਿਹਾਰ, ਬਸਤੀ ਬਾਵਾ ਖੇਲ ਵਿੱਚ 4 ਸਾਲਾ ਕੇਸ਼ਵ ਦੇ ਅਗਵਾ ਮਾਮਲੇ ਵਿੱਚ ਪੁਲਿਸ ਨੇ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।...

CM ਮਾਨ ਨੂੰ ਏਸ਼ੀਅਨ ਗੇਮਜ਼ ਹਾਕੀ ਮੈਚ ਵੇਖਣ ਲਈ ਜਾਪਾਨ ਤੋਂ ਆਇਆ ਸੱਦਾ

ਏਸ਼ੀਅਨ ਹਾਕੀ ਫੈਡਰੇਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਪਾਨ ਦੇ ਆਈਟਚੀ-ਨਾਗੋਯਾ ਵਿਚ ਹੋਣ ਵਾਲੀਆਂ ਏਸ਼ੀਆਈ ਖੇਡਾਂ 2026 ਦੇ ਹਾਕੀ ਮੈਚ...

‘ਜੈ ਮਾਤਾ ਦੀ’ ਲਿਖੋ ਤੇ ਜਿੱਤੋ iPhone! ਚੰਡੀਗੜ੍ਹ-ਮੋਹਾਲੀ ‘ਚ ਲੱਗੇਗਾ ਆਈਫੋਨ ਦਾ ਲੰਗਰ

ਕਾਰੋਬਾਰੀ ਰਾਕੇਸ਼ ਤ੍ਰੇਹਨ ਜਿਸਨੂੰ ਰਾਜਾ ਦਿ ਕਿੰਗ ਵੀ ਕਿਹਾ ਜਾਂਦਾ ਹੈ, 22 ਸਤੰਬਰ ਨੂੰ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਆਈਫੋਨ ਲੰਗਰ...

ਇੰਗਲੈਂਡ ‘ਚ ਸਿੱਖ ਬੱਸ ਡਰਾਈਵਰ ‘ਤੇ ਹਮਲਾ, ਦਾੜ੍ਹੀ ਨੂੰ ਵੀ ਪਾਇਆ ਹੱਥ, ਭਾਈਚਾਰੇ ‘ਚ ਰੋਸ

ਯੂਕੇ ਦੇ ਸ਼੍ਰੋਪਸ਼ਾਇਰ ਦੇ ਟੈਲਫੋਰਡ ਸ਼ਹਿਰ ਵਿੱਚ ਇੱਕ ਸਿੱਖ ਬੱਸ ਡਰਾਈਵਰ ‘ਤੇ ਹਮਲਾ ਕੀਤਾ ਗਿਆ, ਉਸ ਦੀ ਦਾੜ੍ਹੀ ਨੂੰ ਹੱਥ ਪਾਇਆ ਗਿਆ...