Anu Narula

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ...

ਰਾਏਕੋਟ ‘ਚ ਗੁਰਦੁਆਰਾ ਸਾਹਿਬ ‘ਤੇ ਚੱਲੀਆਂ ਗੋਲੀਆਂ, ਸੇਵਾਦਾਰ ਦੇ ਕਮਰੇ ਨੂੰ ਬਣਾਇਆ ਗਿਆ ਨਿਸ਼ਾਨਾ

ਲੁਧਿਆਣਾ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਪਿੰਡ ਗਗੜਾ ਦੇ ਗੁਰਦੁਆਰਾ ਗੋਪਾਲਸਰ ਤੋਂ ਬਾਅਦ ਹੁਣ ਪਿੰਡ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਪੰਜਾਬ ਸਰਕਾਰ ਨੇ ਸਪੈਸ਼ਲ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਬੈਠਕ 31 ਅਕਤੂਬਰ ਸ਼ਨੀਵਾਰ ਨੂੰ ਹੋਵੇਗੀ। ਬੈਠਕ ਦੁਪਹਿਰ 12 ਵਜੇ...

ਚੰਡੀਗੜ੍ਹ ‘ਚ Rapido ਦੀਆਂ ਸੇਵਾਵਾਂ ਮੁੜ ਸ਼ੁਰੂ, ਕੰਪਨੀ ਦਾ ਲਾਇਸੈਂਸ ਹੋਇਆ ਬਹਾਲ

ਚੰਡੀਗੜ੍ਹ ਵਿੱਚ ਰੈਪਿਡੋ ਦਾ ਐਗਰੀਗੇਟਰ ਲਾਇਸੈਂਸ ਲੰਬੀ ਸਮੇਂ ਤੋਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਸਕੱਤਰ ਨੇ ਕੰਪਨੀ ਦੀ...

ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਅੱਜ, 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ‘ਚ ਨੇ ਬੰਦ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਅੱਜ ਕੋਰਟ ਵਿਚ ਸੁਣਵਾਈ ਹੋਵੇਗੀ। ਉਮੀਦ ਹੈ ਕਿ ਅੱਜ ਇਸ ਮਾਮਲੇ ‘ਤੇ ਫੈਸਲਾ ਆ ਸਕਦਾ...

ਤਰਨਤਾਰਨ ‘ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਰੋਕੇ ਜਾਣ ‘ਤੇ ਚਲਾਈਆਂ ਗੋਲੀਆਂ

ਤਰਨਤਾਰਨ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਪੁਲਿਸ ਅਤੇ ਅਪਰਾਧੀਆਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਗੋਇੰਦਵਾਲ ਸਾਹਿਬ ਇਲਾਕੇ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ...

ਝੋਟਾ ਐਕਸ਼ਨ ਕਮੇਟੀ ਵੱਲੋਂ ਮਾਨਸਾ ਧਰਨੇ ‘ਚ ਵੱਡੇ ਇਕੱਠ ਦੀ ਕਾਲ, ਕੱਲ੍ਹ ਨੌਜਵਾਨ ਦੀ ਮੌਤ ਮਗਰੋਂ ਹੋਇਆ ਸੀ ਹੰਗਾਮਾ

ਮਾਨਸਾ ਧਰਨੇ ‘ਚ ਅੱਜ ਬੁੱਧਵਾਰ ਨੂੰ ਵੱਡੇ ਇਕੱਠ ਦੀ ਕਾਲ ਦਿੱਤੀ ਗਈ ਹੈ। ਝੋਟਾ ਐਕਸ਼ਨ ਕਮੇਟੀ ਨੇ ਲੋਕਾਂ ਨੂੰ ਧਰਨੇ ‘ਚ ਪਹੁੰਚਣ ਦੀ ਅਪੀਲ...

ਪਟਿਆਲਾ ‘ਚ ਨਗਰ ਨਿਗਮ ਦੇ 28 ਵਾਰਡਾਂ ‘ਚ ਮੁੜ ਹੋਣਗੀਆਂ ਚੋਣਾਂ, ਨੋਟੀਫਿਕੇਸ਼ਨ ਜਾਰੀ

2024 ਦੀਆਂ ਪਟਿਆਲਾ ਨਗਰ ਨਿਗਮ ਚੋਣਾਂ ਦੌਰਾਨ ਸਾਹਮਣੇ ਆਈਆਂ ਕਥਿਤ ਬੇਨਿਯਮੀਆਂ ਦੇ ਮੱਦੇਨਜ਼ਰ ਮੁੜ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਗਈ ਹੈ। 28...

ਟੋਲ ਪਲਾਜ਼ਾ ਕੋਲ ਰਹਿਣ ਵਾਲਿਆਂ ਨੂੰ ਵੱਡੀ ਰਾਹਤ, 1 ਨਵੰਬਰ ਤੋਂ ਬਣਵਾ ਸਕਣਗੇ ਪੂਰੇ ਸਾਲ ਦਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ ਨੂੰ ਰੋਜ਼ਾਨਾ ਟੋਲ ਟੈਕਸ ਅਦਾ ਕਰਨ ਦੇ ਖਰਚੇ ਤੋਂ ਰਾਹਤ...

ਲੁਧਿਆਣਾ ‘ਚ ਗੁਰਦੁਆਰਾ ਸਾਹਿਬ ਦੇ ਗੇਟ ‘ਤੇ ਚੱਲੀਆਂ ਗੋਲੀਆਂ, ਚਿੱਠੀ ‘ਚ ਦਿੱਤੀ ਜਾਨੋਂ ਮਾਰਨ ਦੀ ਧਮਕੀ

ਲੁਧਿਆਣਾ ਦਿਹਾਤੀ ਖੇਤਰ ਦੇ ਪਿੰਡ ਗਗੜਾ ਵਿੱਚ ਬੀਤੀ ਦੇਰ ਰਾਤ ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਦੇ ਗੇਟ ‘ਤੇ ਫਾਇਰਿੰਗ ਅਤੇ ਧਮਕੀ ਭਰੀ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਕਸ਼ਨ ਮੋਡ ‘ਚ ਚੋਣ ਕਮਿਸ਼ਨ, ਅਫ਼ਸਰਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੇ ਤਬਾਦਲੇ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਚੋਣਾਂ ਵਿੱਚ ਸਿੱਧੇ...

ਬਕਾਇਆ DA ਤੇ ਏਰੀਅਰ ਮਾਮਲੇ ‘ਚ ਹਾਈਕੋਰਟ ਸਖ਼ਤ, ਮੁੱਖ ਸਕੱਤਰ ‘ਤੇ ਲਾਇਆ 1 ਲੱਖ ਰੁ. ਦਾ ਜੁਰਮਾਨਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ ਦੀ ਅਦਾਇਗੀ ਦੇ ਬਕਾਇਆ ਮਾਮਲੇ...

‘ਮੈਂ ਕਾਂਗਰਸੀ ਹਾਂ ਤੇ ਕਾਂਗਰਸੀ ਹੀ ਮਰੂੰਗਾ’, ਪਾਰਟੀ ਛੱਡਣ ਨੂੰ ਲੈ ਕੇ ਰਾਣਾ ਗੁਰਜੀਤ ਦਾ ਵੱਡਾ ਬਿਆਨ

ਪੰਜਾਬ ਦੇ ਸੀਨੀਅਰ ਵਿਧਾਇਕ ਅਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਾਂਗਰਸ ਪਾਰਟੀ ਛੱਡਣ ਦੀਆਂ ਅਟਕਲਾਂ ਨੂੰ ਖਾਰਿਜ ਕਰਦਿਆਂ ਕਿਹਾ ਕਿ...

Flipkart ਕਰਮਚਾਰੀ ਨਾਲ ਲੁੱਟ ਦੀ ਗੁੱਥੀ ਸੁਲਝੀ, ਕੰਪਨੀ ਦੇ ਡਿਲੀਵਰੀ ਬੁਆਏ ਨੇ ਰਚੀ ਸੀ ਸਾਜ਼ਿਸ਼

ਫਰੀਦਕੋਟ ਪੁਲਿਸ ਨੇ ਪੰਜ ਦਿਨ ਪਹਿਲਾਂ ਫਲਿੱਪਕਾਰਟ ਦੇ ਇੱਕ ਕਰਮਚਾਰੀ ਤੋਂ ਲਗਭਗ ₹4.25 ਲੱਖ ਦੀ ਨਕਦੀ ਦੀ ਲੁੱਟ ਦੇ ਮਾਮਲੇ ਨੂੰ ਸੁਲਝਾ ਲਿਆ ਹੈ,...

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ ਵੀ ਜਾਣਿਆ ਜਾਂਦਾ ਹੈ, ਨੇ ਇਸ...

PGI ਚੰਡੀਗੜ੍ਹ ਨਿਊਜ਼ਵੀਕ ਦੀ ਵਿਸ਼ਵ ਪੱਧਰੀ ਹਸਪਤਾਲਾਂ ਦੀ ਲਿਸਟ ‘ਚ ਸ਼ਾਮਲ, ਮੈਡੀਕਲ ਸਿੱਖਿਆ-ਰਿਸਰਚ ‘ਚ ਮਿਲੀ ਪਛਾਣ

ਪੀਜੀਆਈ ਚੰਡੀਗੜ੍ਹ ਨੇ ਆਪਣੀਆਂ ਮੈਡੀਕਲ ਸੇਵਾਵਾਂ ਦੀ ਅੰਤਰਰਾਸ਼ਟਰੀ ਮਾਨਤਾ ਨੂੰ ਮਜ਼ਬੂਤ ​​ਕੀਤਾ ਹੈ। ਸੰਸਥਾ ਨੂੰ ਨਿਊਜ਼ਵੀਕ ਦੀ World’s...

ਪੰਜਾਬ BJP ਨੇ ਮੁਨੀਸ਼ ਧੀਰ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਣਾਇਆ ਸੂਬਾ ਕਾਰਜਕਰਨੀ ਦਾ ਮੈਂਬਰ

ਭਾਜਪਾ ਨੇ ਜਲੰਧਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਨੀਸ਼ ਧੀਰ ਨੂੰ ਪੰਜਾਬ ਭਾਜਪਾ ਸੂਬਾ ਕਾਰਜਕਾਰਨੀ ਦਾ ਮੈਂਬਰ ਨਿਯੁਕਤ ਕੀਤਾ ਹੈ।...

4 ਨਵੰਬਰ ਨੂੰ ਪੰਜਾਬ ਆਉਣਗੇ ਰਾਹੁਲ ਗਾਂਧੀ, ਵਿਸ਼ਾਲ ਰੈਲੀ ਰਾਹੀਂ ਕਰਨਗੇ ਚੋਣ ਮੁਹਿੰਮ ਦੀ ਸ਼ੁਰੂਆਤ

ਰਾਹੁਲ ਗਾਂਧੀ 4 ਨਵੰਬਰ ਨੂੰ ਪੰਜਾਬ ਆ ਰਹੇ ਹਨ। ਉਹ ਸੰਗਰੂਰ ਵਿਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਇਸੇ ਦਿਨ ਤੋਂ ਕਾਂਗਰਸ ਆਪਣੀ ਚੋਣ...

ਰੋਜ਼ 1 ਆਂਵਲਾ ਖਾਣ ਨਾਲ ਸਿਹਤ ਨੂੰ ਮਿਲਣਗੇ ਕਈ ਫਾਇਦੇ, ਜੜ੍ਹੋਂ ਖਤਮ ਹੋਣਗੀਆਂ ਇਹ ਬੀਮਾਰੀਆਂ

ਆਂਵਲਾ ਇੱਕ ਅਜਿਹਾ ਫਲ ਹੈ ਜਿਸ ਨੂੰ ਸਿਹਤ ਲਈ ਵਰਦਾਨ ਮੰਨਿਆ ਜਾਂਦਾ ਹੈ। ਇਸ ਨੂੰ ਖਾਣ ਨਾਲ ਕਈ ਸਿਹਤ ਲਾਭ ਮਿਲਦੇ ਹਨ। ਪ੍ਰਸਿੱਧ ਆਯੁਰਵੈਦਿਕ...

ਹਾਕੀ ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਭਾਰਤ ਨੂੰ ਝਟਕਾ, ਮਨਪ੍ਰੀਤ ਸਿੰਘ ਜ਼ਖਮੀ, ਮੁਕਾਬਲੇ ਤੋਂ ਹੋਏ ਬਾਹਰ

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 27 ਅਕਤੂਬਰ ਨੂੰ ਜਲੰਧਰ ਵਿੱਚ ਸ਼ਾਨਦਾਰ ਸ਼ੁਰੂਆਤ ਹੋ ਰਹੀ ਹੈ। ਇਸ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਦੇ...

ਅੰਮ੍ਰਿਤਸਰ ‘ਚ 16 ਪਿਸਤੌਲਾਂ ਸਣੇ 4 ਕਾਬੂ, ਘੱਟ ਉਮਰ ਦੇ ਨੌਜਵਾਨਾਂ ਨੂੰ ਲਾਲਚ ਦੇ ਕੇ ਤਸਕਰੀ ‘ਚ ਧੱਕ ਰਿਹਾ ਗੈਂਗ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਅੰਤਰਰਾਜੀ ਅਤੇ ਸਰਹੱਦ ਪਾਰ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਵਿਰੁੱਧ...

ਬਟਾਲਾ ਦੇ ਜਲੰਧਰ ਰੋਡ ‘ਤੇ ਕਾਰੋਬਾਰੀ ਦੀ ਦੁਕਾਨ ‘ਤੇ ਫਾਇਰਿੰਗ, ਇਲਾਕੇ ‘ਚ ਫੈਲੀ ਦਹਿਸ਼ਤ

ਬਟਾਲਾ ਸ਼ਹਿਰ ਦੇ ਜਲੰਧਰ ਰੋਡ ‘ਤੇ ਦਿਨ-ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਦੋਸ਼...

ਅੰਮ੍ਰਿਤਸਰ ‘ਚ ਮੰਗਲਵਾਰ ਨੂੰ ਵੀ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 27 ਅਕਤੂਬਰ ਨੂੰ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ...

ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਤੱਕ, ਰਾਤ ਵੇਲੇ ਹੋਵੇਗੀ ਦੀਪਮਾਲਾ-ਆਤਿਸ਼ਬਾਜ਼ੀ

ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿੱਚ ਚੌਥੇ ਗੁਰੂ, ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਸ਼ਰਧਾ ਅਤੇ ਉਤਸ਼ਾਹ...

ਪਟਿਆਲਾ ‘ਚ ਨੌਜਵਾਨ ਦਾ ਕਿਡਨੈਪਿੰਗ ਦੇ ਕੁਝ ਘੰਟਿਆਂ ਮਗਰੋਂ ਕਤਲ, ਸਾਲ ਪਹਿਲਾਂ ਹੋਇਆ ਸੀ ਵਿਆਹ

ਪਟਿਆਲਾ ਦੇ ਕਸਬਾ ਡਕਾਲਾ ਵਿੱਚ ਅੱਜ ਇੱਕ ਦਿਲ ਨੂੰ ਦਹਿਲਾਉਣ ਵਾਲੀ ਵੀਡੀਓ ਸਾਹਮਣੇ ਆਈ, ਜਿਸ ਦੇ ਵਿੱਚ ਇੱਕ ਨੌਜਵਾਨ ਨੂੰ ਸਕੋਰਪੀਓ ਗੱਡੀ ਦੇ...

ਚੰਡੀਗੜ੍ਹ ‘ਚ ਸਟੂਡੈਂਟ ਦਾ ਕਤਲ ਕਰਨ ਵਾਲੇ ਮੁਲਜ਼ਮ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਚੰਡੀਗੜ੍ਹ ਦੇ ਵਿਦਿਆਰਥੀ ਕਤਲ ਮਾਮਲੇ ਵਿੱਚ ਸ਼ੂਟਰ ਦੀ ਲੱਤ ਵਿੱਚ ਗੋਲੀ, ਗੈਂਗਸਟਰ ਗ੍ਰਿਫ਼ਤਾਰ; ਨਾਬਾਲਗ ਨੇ ਸਾਥੀ ਵਿਦਿਆਰਥੀ ਨੂੰ ਮਾਰਨ...

‘ਮੈਂ ਨਾ ਰਿਹਾ ਤਾਂ…’, ਕੁੱਲੜ ਪੀਜ਼ਾ ਵਾਲੇ ਸਹਿਜ ਦਾ ਹਸਪਤਾਲ ਦੇ ਬੈੱਡ ਤੋਂ ਭਾਵੁਕ ਵੀਡੀਓ ਆਇਆ ਸਾਹਮਣੇ

ਜਲੰਧਰ ਦੇ ਕੁੱਲੜ ਪੀਜ਼ਾ ਵਾਲੇ ਸਹਿਜ ਅਰੋੜਾ ਦੀ ਹਸਪਤਾਲ ਦੇ ਬੈੱਡ ਤੋਂ ਭਾਵੁਕ ਵੀਡੀਓ ਸਾਹਮਣੇ ਆਆਈ ਹੈ, ਜਿਸ ਵਿੱਚ ਉਹ ਇਹ ਕਹਿੰਦੇ ਸੁਣਿਆ...

ਘਰ ਦੇ ਬਾਹਰ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ, ਐਕਟਿਵਾ ਸਾਈਡ ‘ਤੇ ਕਰਨ ਨੂੰ ਲੈ ਕੇ ਹੋਇਆ ਵਿਵਾਦ!

ਅੰਮ੍ਰਿਤਸਰ ਦੇ ਆਨੰਦ ਐਵੇਨਿਊ ਇਲਾਕੇ ਵਿੱਚ ਸ਼ੁੱਕਰਵਾਰ ਰਾਤ ਨੂੰ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ...

ਲੁਧਿਆਣਾ ’ਚ ਰੂਹ ਕੰਬਾਊ ਵਾ/ਰਦਾ/ਤ, ਘਰ ‘ਚ ਵੜ ਕੇ ਬੰਦੇ ਦਾ ਗੁੱਟ ਤੋਂ ਵੱ/ਢਿਆ ਹੱਥ

ਲੁਧਿਆਣਾ ਦੇ ਡਾਬਾ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਬਾਗੀ ਸਟੈਂਡ ਇਲਾਕੇ ਵਿੱਚ ਸ਼ਨੀਵਾਰ ਸਵੇਰੇ ਇੱਕ ਰੂਹ ਕੰਬਾਊ ਘਟਨਾ...

ਪੰਜਾਬ ‘ਚ ਚੱਲ ਪਈਆਂ ਸਰਕਾਰੀ ਬੱਸਾਂ! PRTC-ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਪੰਜਾਬ ਵਿੱਚ ਬੱਸਾਂ ਵਿਚ ਸਫਰ ਕਰਨ ਵਾਲਿਆਂ ਲਈ ਇੱਕ ਰਾਹਤ ਭਰੀ ਖਬਰ ਹੈ। ਸੂਬੇ ਵਿਚ ਪਿਛਲੇ ਚਾਰ ਦਿਨਾਂ ਤੋਂ ਲਗਾਤਾਰ ਚੱਲ ਰਹੀ ਪੀਆਰਟੀਸੀ,...

ਨਾਕੇ ‘ਤੇ ਹੈੱਡ ਕਾਂਸਟੇਬਲ ਭਿਆਨਕ ਹਾਦਸੇ ਦਾ ਸ਼ਿਕਾਰ, ਪਿਕਅੱਪ ਗੱਡੀ ਦੀ ਟੱਕਰ ਨਾਲ ਹੋਈ ਮੌਤ

ਪੁਲਿਸ ਨਾਕੇ ਦੌਰਾਨ ਇੱਕ ਤੇਜ਼ ਰਫਤਾਰ ਪਿਕਅਪ ਗੱਡੀ ਨੇ ਹੈਡ ਕਾਂਸਟੇਬਲ ਨੂੰ ਮਾਰੀ ਟੱਕਰ ਹੈਡ ਕਾਂਸਟੇਬਲ ਦੀ ਮੌਤ ਪੁਲਿਸ ਵੱਲੋਂ ਗੱਡੀ ਨੂੰ...

ਅਮਿਤਾਭ ਬੱਚਨ ਤੇ ਦਿਲਜੀਤ ਦੋਸਾਂਝ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੇਅਰ ਨੂੰ ਆਈ ਮੇਲ

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਅਤੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਸ਼ੁੱਕਰਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀ ਦਿੱਤੀ ਗਈ। ਇਹ...

ਪਹਿਲੀ ਵਾਰ ਅਮਰੀਕਾ ‘ਚ ਪੰਜਾਬੀ ਦੇ ਨਾਂ ‘ਤੇ ਬਣਿਆ ਕਾਨੂੰਨ, ਪਠਾਨਕੋਟ ਦੇ ਮੁੰਡੇ ਦੀ ਮੌਤ ਮਗਰੋਂ ਫੈਸਲਾ

ਅਮਰੀਕਾ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਦੇ ਨਾਂ ‘ਤੇ ਕਾਨੂੰਨ ਬਣਾਇਆ ਗਿਆ ਹੈ। ਪਠਾਨਕੋਟ ਦੇ 18 ਸਾਲਾ ਰੋਮਾਂਚ ਮਹਾਜਨ ਦੇ ਨਾਮ ‘ਤੇ...

ਰਾਹੁਲ ਦੇ ਦੌਰੇ ਤੋਂ ਪਹਿਲਾਂ ਚੰਡੀਗੜ੍ਹ ਆਉਣਗੇ ਕੇ. ਸੀ. ਵੇਣੂਗੋਪਾਲ, ਪਾਰਟੀ ਲੀਡਰਾਂ ਨਾਲ ਕਰਨਗੇ ਮੀਟਿੰਗਾਂ

ਜਿਵੇਂ-ਜਿਵੇਂ ਪੰਜਾਬ ਚੋਣਾਂ ਨੇੜੇ ਆ ਰਹੀਆਂ ਹਨ, ਕੇਂਦਰੀ ਆਗੂਆਂ ਨੇ ਗੇੜੇ ਮਾਰਨੇ ਸ਼ੁਰੂ ਕਰ ਦਿੱਤੇ ਹਨ। ਰਾਹੁਲ ਗਾਂਧੀ ਵੀ ਜਲਦੀ ਹੀ ਪੰਜਾਬ...

27 ਅਕਤੂਬਰ ਨੂੰ ਹਾਕੀ ਮਹਾਕੁੰਭ, CM ਮਾਨ ਕਰਨਗੇ ਏਸ਼ੀਅਨ ਚੈਂਪੀਅਨਸ ਟਰਾਫੀ ਦਾ ਉਦਘਾਟਨ, ਜਲੰਧਰ ‘ਚ ਟੀਮਾਂ

ਪੰਜਾਬ ਖੇਡਾਂ ਦੀ ਦੁਨੀਆ ਵਿੱਚ ਇਤਿਹਾਸ ਰਚਣ ਲਈ ਤਿਆਰ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ 27 ਅਕਤੂਬਰ ਤੋਂ ਜਲੰਧਰ ਦੇ ਬਰਲਟਨ ਪਾਰਕ ਸਥਿਤ...

Diljit Dosanjh ਦੇ ਫੈਨਸ ਲਈ ਖੁਸ਼ਖਬਰੀ, ਦਿੱਲੀ ‘ਚ ਹੋਣ ਵਾਲੇ ਸ਼ੋਅ ਨੂੰ ਮਿਲੀ ਮਨਜ਼ੂਰੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਖੁਸ਼ਖਬਰੀ ਹੈ। ਦਿੱਲੀ ਪੁਲਿਸ ਨੇ ਗਾਇਕ ਦੇ ਕੰਸਰਟ ਲਈ ਇਜਾਜ਼ਤ ਦੇ ਦਿੱਤੀ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਪੰਜਾਬ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਮਤਾ ਪਾਸ...

ਫਰੀਦਕੋਟ ‘ਚ 2 ਬੱਚਿਆਂ ਦੇ ਪਿਓ ਦਾ ਬੇਰਹਿਮੀ ਨਾਲ ਕਤਲ, ਮਾਮੂਲੀ ਤਕਰਾਰ ਨੇ ਧਾਰਿਆ ਖੂਨੀ ਰੂਪ

ਫਰੀਦਕੋਟ ਦੇ ਨੇੜਲੇ ਪਿੰਡ ਕਿਲਾ ਨੌ ਵਿੱਚ ਇੱਕ ਮਾਮੂਲੀ ਝਗੜੇ ਨੇ ਖੂਨੀ ਰੂਪ ਧਾਰ ਲਿਆ। ਝਗੜੇ ਦੌਰਾਨ ਨੌਜਵਾਨ ‘ਤੇ ਤੇਜ਼ਧਾਰ ਹਥਿਆਰ ਨਾਲ...

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ, ਅਸ਼ਵਿਨੀ ਤੇ ਸਾਥੀਆਂ ਨੂੰ ਕੋਰਟ ਨੇ ਭੇਜਿਆ ਪੁਲਿਸ ਰਿਮਾਂਡ ‘ਤੇ

ਮਾਨਸਾ ਵਿਚ ਐਂਟੀ-ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਮਰਡਰ ਮਾਮਲੇ ਵਿਚ ਸ਼ੁੱਕਰਵਾਰ ਨੂੰ ਐਕਸ਼ਨ ਕਮੇਟੀ ਅਤੇ SIT ਦੀ ਬੈਠਕ ਹੋਈ। ਇਸ ਵਿਚ...

ਪਰਵਿੰਦਰ ਝੋਟਾ ਕਤਲ ਕੇਸ, CBI ਦੀ ਜਾਂਚ ਹੋਈ ਤੇਜ਼, ਪੋਸਟਮਾਰਟਮ ਬਾਰੇ ਬੋਲਿਆ ਪਰਿਵਾਰ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਟੀਮ ਨੇ ਝੋਟਾ ਦੇ ਪਿਤਾ ਭੀਮ ਸਿੰਘ, ਮਾਂ...

ਪਰਵਿੰਦਰ ਸਿੰਘ ਝੋਟਾ ਦੇ ਹੱਕ ‘ਚ ਆਏ ਦਿਲਜੀਤ ਦੋਸਾਂਝ, ਬੋਲੇ- ‘ਨਿੱਜੀ ਲੜਾਈ ਨਹੀਂ ਲੜ ਰਿਹਾ ਸੀ’

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਦੁਖਦਾਈ ਦੱਸਿਆ। ਉਨ੍ਹਾਂ...

‘ਇਤਿਹਾਸ ਦੇ ਪੰਨਿਆਂ ‘ਚ ਅਮਰ…’, ਪੰਜਾਬ ਵਿਧਾਨ ਸਭਾ ‘ਚ ਪਰਵਿੰਦਰ ਝੋਟਾ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦਾ ਛੇ ਦਿਨਾਂ ਦਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਭੇਟ...

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚੇ ਵਾਲੇ ਦੇ ਪੁੱਤ ਦਾ ਕਤਲ, ਘਰੋਂ ਗਿਆ ਸੀ ਬਰਥਡੇ ਪਾਰਟੀ ‘ਚ

ਲੁਧਿਆਣਾ ਵਿਚ ਮਸ਼ਹੂਰ ਪੰਡਤ ਕੁਲਚੇ-ਛੋਲੇ ਵਾਲੇ ਦੇ ਪੁੱਤਰ ਰਾਹੁਲ (34) ਦੀ ਲੁਧਿਆਣਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਬੁੱਧਵਾਰ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ ਬੇਸਿੱਟਾ ਰਹੀ। ਮੁਲਾਜ਼ਮਾਂ ਨੇ ਅੱਜ ਵੀ...

ਤਰਨਤਾਰਨ ‘ਚ ਵੱਡੀ ਵਾਰਦਾਤ, ਸੈਲੂਨ ‘ਤੇ ਵਾਲ ਕਟਵਾਉਣ ਪਹੁੰਚੇ ਸ਼ਖਸ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਜ਼ਿਲ੍ਹੇ ਦੇ ਨੌਸ਼ਹਿਰਾ ਪੰਨੂਆਂ ਕਸਬੇ ਵਿੱਚ ਬੁੱਧਵਾਰ ਦੇਰ ਸ਼ਾਮ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਮੋਟਰਸਾਈਕਲ ‘ਤੇ ਸਵਾਰ ਦੋ...

ਲਹਿਰਾਗਾਗਾ ਸੜਕ ਹਾਦਸੇ ਨਾਲ ਜੁੜੀ ਵੱਡੀ ਖਬਰ, ਮ੍ਰਿਤਕਾਂ ਦੇ ਵਾਰਸਾਂ ਤੇ ਜ਼ਖਮੀਆਂ ਨੂੰ ਮਿਲੇਗਾ ਮੁਆਵਜ਼ਾ

ਲਹਿਰਾਗਾਗਾ ਸੜਕ ਹਾਦਸੇ ਨੂੰ ਲੈ ਕੇ ਸੰਘਰਸ਼ ਕਮੇਟੀ ਅਤੇ ਸੂਬਾ ਸਰਕਾਰ ਵਿਚਕਾਰ ਸਹਿਮਤੀ ਬਣ ਗਈ। ਇਸ ਤਹਿਤ ਐਤਵਾਰ ਨੂੰ ਵਾਪਰੇ ਭਿਆਨਕ...

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ , 11 ਵਜੇ ਸ਼ੁਰੂ ਹੋਵੇਗੀ ਸਦਨ ਦੀ ਕਾਰਵਾਈ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਇਆ ਗਿਆ ਇਹ...

ਪਰਵਿੰਦਰ ਝੋਟਾ ਕੇਸ ‘ਚ ਵੱਡੀ ਅਪਡੇਟ, CBI ਵੱਲੋਂ FIR ਦਰਜ, ਪੋਸਟਮਾਰਟਮ ਲਈ ਰਾਜ਼ੀ ਹੋਇਆ ਪਰਿਵਾਰ

ਸੀਬੀਆਈ ਨੇ ਪੰਜਾਬ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ ਇੱਕ ਨਵੀਂ ਐਫਆਈਆਰ ਦਰਜ ਕੀਤੀ ਹੈ। ਦੂਜੇ ਪਾਸੇ ਝੋਟਾ...

ਗੁ. ਸ੍ਰੀ ਬੰਗਲਾ ਸਾਹਿਬ ਦੇ ਲਾਂਘੇ ’ਤੇ ਪੁਲਿਸ ਦੀ ਐਂਟਰੀ ਬੰਦ! ਹੁਣ ਵਰਦੀਧਾਰੀ ਨਹੀਂ ਵਰਤ ਸਕਣਗੇ ਸ਼ਾਰਟਕੱਟ

10 ਅਕਤੂਬਰ ਨੂੰ ਪ੍ਰਦਰਸ਼ਨ ਦੌਰਾਨ ‘ਮਰਿਆਦਾ’ ਦੀ ਕਥਿਤ ਉਲੰਘਣਾ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਦਿੱਲੀ ਸਿੱਖ ਗੁਰਦੁਆਰਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਚਾਰ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ...

ਸ੍ਰੀ ਦਰਬਾਰ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਭਾਣਾ, 2 ਦੀ ਮੌਤ

ਮੋਗਾ ਜ਼ਿਲ੍ਹੇ ਵਿਚ ਕੋਟ ਈਸੇ ਖਾਂ ਦੇ ਨੇੜੇ ਪਿੰਡ ਗਗੜਾ ਕੋਲ ਦਰਦਨਾਕ ਸਾਹਦਸਾ ਵਾਪਰ ਗਿਆ। ਮੰਗਲਵਾਰ ਦੁਪਹਿਰ 12:30 ਵਜੇ ਦੇ ਕਰੀਬ ਐੱਸਯੂਵੀ...

ਸਾਬਕਾ ਵਿਧਾਇਕ ਕੁਲਬੀਰ ਜੀਰਾ ਦਾ ਗੰਨਮੈਨ ਅਫੀਮ ਨਾਲ ਗ੍ਰਿਫ਼ਤਾਰ, ਕਾਂਸਟੇਬਲ ਸਣੇ 3 ਕਾਬੂ

ਫਿਰੋਜ਼ਪੁਰ ਦੇ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਗੰਨਮੈਨ ਸਣੇ 3 ਲੋਕਾਂ ਨੂੰ BSF ਤੇ ਪੁਲਿਸ ਨੇ...

ਪੰਜਾਬ ‘ਚ ਅੱਜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਲਓ ਆਹ ਖ਼ਬਰ

ਪੰਜਾਬ ’ਚ ਅੱਜ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੰਜਾਬ ਰੋਡਵੇਜ਼, ਪਨਬੱਸ ਤੇ PRTC ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਅਣਮਿੱਥੇ ਸਮੇਂ ਲਈ...

ਪਰਵਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਅਪਡੇਟ! ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਦੀ ਜਾਂਚ ਲਈ CBI ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ...

ਤਰਨਤਾਰਨ ‘ਚ ਅਜਮੀਤ ਕਤਲਕਾਂਡ ਦੇ ਮੁੱਖ ਸ਼ੂਟਰ ਦਾ ਪੁਲਿਸ ਨੇ ਕੀਤਾ ਐਨਕਾਊਂਟਰ

ਤਰਨਤਾਰਨ ‘ਚ ਪੁਲਿਸ ਤੇ ਸਰਹਾਲੀ ਪੁਲਿਸ ਸਟੇਸ਼ਨ ‘ਤੇ ਆਰਪੀਜੀ ਹਮਲੇ ਦਾ ਮਾਸਟਰਮਾਈਂਡ ਅਜਮੀਤ ਸਿੰਘ ਨੌਸ਼ਹਿਰਾ ਪੰਨੂਆਂ ਦੇ ਕਤਲ ਮਾਮਲੇ...

ਰਾਸ਼ਟਰਪਤੀ ਮੁਰਮੂ ਨੇ ਤੀਰ ਚਲਾ ਕੇ ਕੀਤਾ ਰਾਵਣ ਦਹਿਣ, PM ਮੋਦੀ ਬੋਲੇ- ‘ਦੇਸ਼ ਦੇ ਦੁਸ਼ਮਣਾਂ ਨਾਲ ਲੜਨਾ ਹੋਵੇਗਾ’

ਦੁਸਹਿਰੇ ਦਾ ਤਿਉਹਾਰ ਦੇਸ਼ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਰਾਵਣ ਦੇ ਪੁਤਲੇ ਸਾੜੇ ਜਾ ਰਹੇ ਹਨ।...

ਜੋੜਾਂ ਦੀ ਸਿਹਤ ਲਈ ਡਾਇਟ ‘ਚ ਸ਼ਾਮਲ ਕਰੋ ਇਹ 5 ਚੀਜ਼ਾਂ, ਦਰਦ ਤੋਂ ਮਿਲੇਗੀ ਰਾਹਤ!

ਜੇਕਰ ਤੁਸੀਂ ਗਠੀਆ ਜਾਂ ਜੋੜਾਂ ਦੇ ਦਰਦ ਤੋਂ ਪੀੜਤ ਹੋ, ਤਾਂ ਸੋਜ ਅਤੇ ਜਕੜਨ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਇਸ ਸਥਿਤੀ...

ਬਰਨਾਲਾ ‘ਚ ਰਿਸ਼ਤੇ ਸ਼ਰਮਸਾਰ ਕਰਨ ਵਾਲਾ ਮਾਮਲਾ, ਗੁਰਦੀਪ ਕਤਲ ਕੇਸ ‘ਚ ਪੁਲਿਸ ਨੇ ਦਬੋਚੇ 4 ਦੋਸ਼ੀ

ਬਰਨਾਲਾ ਵਿੱਚ ਗੁਰਦੀਪ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਕਰਦੇ ਹੋਏ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।...

ਲੁਧਿਆਣਾ ‘ਚ ਅਮਿਤ ਸ਼ਾਹ ਨੇ ਕੀਤਾ ਰਾਵਣ ਦਹਿਣ, ਬੋਲੇ, -‘ਇਹ ਵਿਜੈ ਦਸ਼ਮੀ ਕਦੇ ਨਹੀਂ ਭੁੱਲ ਸਕਾਂਗਾ’

ਅੱਜ ਪੰਜਾਬ ਵਿੱਚ ਦੁਸਹਿਰੇ ਦੇ ਜਸ਼ਨ ਮਨਾਏ ਜਾ ਰਹੇ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੁਧਿਆਣਾ ਦੇ ਦਰੇਸੀ ਗਰਾਊਂਡ ਵਿੱਚ ਰਾਵਣ...

‘ਸਿਆਸੀ ਪ੍ਰਚਾਰ ਕਰਨਾ ਠੀਕ ਨਹੀਂ’, ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ‘ਤੇ ਸਵਾਲ ਉਠਾਉਂਦੇ ਹੋਏ ਭਾਜਪਾ ਦੀ ਆਲੋਚਨਾ...

ਵੱਡੇ ਭਰਾ ਦੇ ਹੱਕ ‘ਚ ਬੋਲੇ ਮੀਕਾ ਸਿੰਘ, ਦੱਸਿਆ ਦਲੇਰ ਮਹਿੰਦੀ ਦੀ ਵਾਇਰਲ ਵੀਡੀਓ ਦਾ ਸੱਚ?

ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਛੋਟੇ ਭਰਾ ਗਾਇਕ ਮੀਕਾ ਸਿੰਘ ਨੇ ਉਤਰਾਖੰਡ ਵਿੱਚ ਆਪਣੇ ਲਾਈਵ ਸ਼ੋਅ ਨੂੰ ਲੈ ਕੇ ਹੋਏ ਵਿਵਾਦ ਬਾਰੇ ਸਫਾਈ...

ਸਾਰਾ ਅਲੀ ਖਾਨ ਤੇ ਆਯੁਸ਼ਮਾਨ ਖੁਰਾਨਾ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਬੋਲੇ- ‘ਇਥੇ ਸਕੂਨ ਮਿਲਦੈ’

ਬਾਲੀਵੁੱਡ ਅਦਾਕਾਰਾ ਅਤੇ ਸੈਫ ਅਲੀ ਖਾਨ ਦੀ ਧੀ ਸਾਰਾ ਅਲੀ ਖਾਨ ਨੇ ਮੰਗਲਵਾਰ ਨੂੰ ਅਦਾਕਾਰ ਆਯੁਸ਼ਮਾਨ ਖੁਰਾਨਾ ਨਾਲ ਸ੍ਰੀ ਹਰਿਮੰਦਰ ਸਾਹਿਬ...

ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, ਬਿਕਰਮਜੀਤ ਦੀ ਮਾਂ ਦੇ ਪੈਰੀਂ ਹੱਥ ਲਾ ਦਿੱਤਾ ਦਿਲਾਸਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ (20 ਅਕਤੂਬਰ) ਨੂੰ ਪੰਜਾਬ ਆਏ। ਉਨ੍ਹਾਂ ਨੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਪਰਿਵਾਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਟਿਆਲਾ ਦੀ CJM ਅਦਾਲਤ ਨੇ ਬੈਂਸ...

ਪਰਵਿੰਦਰ ਝੋਟਾ ਦੇ ਹੱਕ ‘ਚ ਆਏ ਗੁਰਦਾਸ ਮਾਨ, ਅੰਮ੍ਰਿਤਸਰ ‘ਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਲਿਆ ਵੱਡਾ ਫੈਸਲਾ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ...

ਲੁਧਿਆਣਾ ਦੀ ਦਰੇਸੀ ਗ੍ਰਾਊਂਡ ‘ਚ ਰਾਵਣ ਦਾ ਪੁਤਲਾ ਫੂਕਣਗੇ ਅਮਿਤ ਸ਼ਾਹ, ਸੁਰੱਖਿਆ ਪ੍ਰਬੰਧਾਂ ‘ਚ ਲੱਗੀ ਪੁਲਿਸ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ 20 ਅਕਤੂਬਰ ਨੂੰ ਲੁਧਿਆਣਾ ਵਿਖੇ ਰਾਵਣ ਦਾ ਪੁਤਲਾ ਸਾੜਨ ਲਈ ਲੁਧਿਆਣਾ ਦੇ ਦਰੇਸੀ ਦੁਸਹਿਰਾ...

ਅੰਮ੍ਰਿਤਸਰ ‘ਚ ਸਰਹੱਦ ਪਾਰ ਤਸਕਰੀ ਗਿਰੋਹ ਦਾ ਪਰਦਾਫਾਸ਼, 10 ਪਿਸਤੌਲਾਂ ਤੇ ਹੈਰੋਇਨ ਸਣੇ 3 ਕਾਬੂ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ...

‘ਤੁਸੀਂ ਸਾਨੂੰ ਬੇਵਕੂਫ਼ ਬਣਾ ਰਹੇ ਓ…’, ਦਲੇਰ ਮਹਿੰਦੀ ਦੀ ਚੱਲਦੇ ਸ਼ੋਅ ਦੌਰਾਨ ਮੰਤਰੀ ਨੇ ਲਾ ‘ਤੀ ਕਲਾਸ

ਉਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਦੇ ਨਰਿੰਦਰਨਗਰ ਵਿੱਚ ਆਯੋਜਿਤ ਕੁੰਜਾਪੁਰੀ ਮੇਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਲਾਈਵ...

CBI ਅੱਗੇ ਮੁੜ ਪੇਸ਼ ਹੋਏ OSD ਰਾਜਬੀਰ ਘੁੰਮਣ, ਵਕੀਲ ਬੋਲੇ- ‘ਅਸੀਂ ਪਹਿਲਾਂ ਵੀ Co-Operate ਕੀਤਾ’

ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ‘ਚ OSD ਰਾਜਬੀਰ ਘੁੰਮਣ ਪੁੱਛਗਿੱਛ ਲਈ ਅੱਜ ਚੰਡੀਗੜ੍ਹ...

ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਸ਼ਡਿਊਲ ਜਾਰੀ, 12 ਵਜੇ ਮਿਲਣਗੇ ਝੋਟਾ ਦੇ ਪਰਿਵਾਰ ਨੂੰ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਦੌਰੇ ਦੇ...

ਪਰਵਿੰਦਰ ਝੋਟਾ ਮਾਮਲਾ, ਸਰਕਾਰ ਨੇ ਬਣਾਈ ਮਹਿਲਾ IAS ਅਧਿਕਾਰੀਆਂ ਦੀ 3 ਮੈਂਬਰੀ ਕਮੇਟੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਸਰਕਾਰ ਨੇ ਗੱਲਬਾਤ...

ਜੰਡਿਆਲਾ ਗੁਰੂ ‘ਚ ਫਾਇਰਿੰਗ, ਬਹਿਸ ਮਗਰੋਂ ਕਾਰ ਸਵਾਰ ਨੇ ਚਲਾਈਆਂ ਗੋਲੀਆਂ, ਦੁਕਾਨਦਾਰ ਦਾ ਪੁੱਤ ਜ਼ਖਮੀ

ਜੰਡਿਆਲਾ ਗੁਰੂ ਥਾਣਾ ਹਲਕੇ ਅਧੀਨ ਆਉਂਦੇ ਗਹਿਰਾ ਮੰਡੀ ਇਲਾਕੇ ਵਿਚ ਚਾਹ-ਪਕੌੜੇ ਦੀ ਦੁਕਾਨ ਚਲਾਉਣ ਵਾਲੇ ਇੱਕ ਨੌਜਵਾਨ ‘ਤੇ ਫਾਇਰਿੰਗ ਦਾ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਨੇ ਚੰਡੀਗੜ੍ਹ ਵਿੱਚ...

ਅਮਰੀਕਾ ‘ਚ ਪੰਜਾਬੀ ਮੂਲ ਦੇ ਸ਼ਖਸ ਨੇ ਕੀਤਾ ਪਤਨੀ ਦਾ ਕਤਲ, ਫਿਰ ਬਣਾਈ ਝੂਠੀ ਕਹਾਣੀ

ਅਮਰੀਕਾ ਦੇ ਕੈਲੀਫੋਰਨੀਆ ਸਥਿਤ ਸੈਕ੍ਰਾਮੇਂਟੋ ਵਿਚ ਪੰਜਾਬੀ ਮੂਲ ਦੇ ਨੌਜਵਾਨ ਨੇ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪੁਲਿਸ...

ਪਰਵਿੰਦਰ ਝੋਟਾ ਦੀ ਤਸਵੀਰ ਲੱਗੇਗੀ ਕੇਂਦਰੀ ਸਿੱਖ ਅਜਾਇਬ ਘਰ ’ਚ, ਸ਼੍ਰੋਮਣੀ ਕਮੇਟੀ ਦਾ ਵੱਡਾ ਐਲਾਨ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ...

ਸਚਿਨ ਪਾਇਲਟ ਦਾ ਅੱਜ ਲੁਧਿਆਣਾ ਦੌਰਾ, ਕਬੱਡੀ ਖਿਡਾਰੀ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ

ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ ਸ਼ਨੀਵਾਰ ਨੂੰ ਜਗਰਾਓਂ ਦੇ ਪਿੰਡ ਗਿੱਦੜਵਿੰਡੀ ਦਾ ਦੌਰਾ ਕਰਨਗੇ। ਉਹ ਕਬੱਡੀ ਖਿਡਾਰੀ ਤੇਜਪਾਲ ਸਿੰਘ...

‘ਸਿਹਤਮੰਦ ਉਮਰ ਦੀ ਕਾਮਨਾ’, PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਜਨਮ ਦਿਨ...

2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ, ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਅਸ਼ਵਨੀ ਪਿਛਲੇ ਦੋ ਸਾਲਾਂ ਤੋਂ ਝੋਟਾ ਦੇ ਕਤਲ ਦਾ...

ਟਰੰਪ ਦਾ ਯੂ-ਟਰਨ, ਰੂਸੀ ਤੇਲ-ਗੈਸ ਖਰੀਦ ਤੋਂ ਹਟਾਇਆ ਬੈਨ ਤੇ ਟੈਰਿਫ, ਭਾਰਤ ਨੂੰ ਮਿਲੇਗੀ ਰਾਹਤ

ਰਾਸ਼ਟਰੀ ਹਿੱਤ ਦਾ ਹਵਾਲਾ ਦਿੰਦੇ ਹੋਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਬੰਦੀਆਂ ਲਾਉਣ ਨਾਲ ਜੁੜੇ ਕਾਨੂੰਨ ਦੇ ਤਹਿਤ ਰੂਸ ਅਤੇ...

30 ਤੋਂ ਬਾਅਦ ਜ਼ਰੂਰ ਖਾਓ ਇਹ ਚੀਜ਼ਾਂ, ਦੂਰ ਹੋਵੇਗੀ ਕਮਜ਼ੋਰੀ, ਸਰੀਰ ‘ਚ ਆਏਗੀ ਨਵੀਂ ਤਾਕਤ

ਅੱਜਕੱਲ੍ਹ 30 ਸਾਲ ਦੀ ਉਮਰ ਤੱਕ ਪਹੁੰਚਣ ਤੋਂ ਬਾਅਦ ਹੀ ਲੋਕਾਂ ਨੂੰ ਸਰੀਰ ਵਿਚ ਕਮਜ਼ੋਰੀ ਮਹਿਸੂਸ ਹੋਣ ਲੱਗਦੀ ਹੈ। ਇਸ ਦਾ ਇੱਕ ਮੁੱਖ ਕਾਰਨ...

ਆਪ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ, ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੁਣਾਇਆ ਵੱਡਾ ਫੈਸਲਾ!

ਲੁਧਿਆਣਾ ਦੀ ਪਾਇਲ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ “ਤਨਖਾਹੀਆ”...

ਝੋਟਾ ਦੇ ਕਤਲ ਦਾ ਨਵਾਂ ਵੀਡੀਓ ਆਇਆ ਸਾਹਮਣੇ, ਕੈਮਿਸਟ ਨੇ ਸ਼ਰੇ ਬਾਜ਼ਾਰ ਮੁੜ ਪਿੱਛੋਂ ਮਾਰੀ ਸੀ ਗੋਲੀ

ਪੰਜਾਬ ਦੇ ਮਾਨਸਾ ਵਿੱਚ ਕਤਲ ਕੀਤੇ ਗਏ ਨਸ਼ਾ ਵਿਰੋਦੀ ਐਕਟੀਵਿਸਟ ਪਰਵਿੰਦਰ ਝੋਟਾ ਦੇ ਕਤਲ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ...

‘ਕੇਂਦਰ ਸਰਕਾਰ ਨੂੰ ਚੋਣਾਂ ਵੇਲੇ ਹੀ ਨਸ਼ੇ ਦੀ ਯਾਦ ਆਉਂਦੀ’, ਪੰਜਾਬ ਪਹੁੰਚੇ ਸਚਿਨ ਪਾਇਲਟ ਦਾ ਬਿਆਨ

ਸੀਨੀਅਰ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਪੰਜਾਬ ਦੌਰੇ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅੱਜ ਪੰਜ...

‘ਕਾਤਲਾਂ ਨੂੰ ਮਿਲੇਗੀ ਸਖ਼ਤ ਸਜ਼ਾ, ਸਾਜ਼ਿਸ਼ ਰਚਣ…’, ਪਰਵਿੰਦਰ ਝੋਟਾ ਦੇ ਕਤਲ ‘ਤੇ ਬੋਲੇ CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਫਿਲੌਰ ਸਥਿਤ ਪੁਲਿਸ ਅਕੈਡਮੀ ਵਿਖੇ ਨਸ਼ਿਆਂ ਦੀ ਦੁਰਵਰਤੋਂ ਬਾਰੇ ਸਮੀਖਿਆ...

ਪਰਵਿੰਦਰ ਝੋਟਾ ਕਤਲ ਮਾਮਲੇ ਨਾਲ ਜੁੜੀ ਖਬਰ, ਮੁਲਜ਼ਮ ਅਸ਼ਵਨੀ ਦੀ ਪਤਨੀ ਦਾ ਪੁਲਿਸ ਨੂੰ ਮਿਲਿਆ ਰਿਮਾਂਡ

ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਦੋਸ਼ੀ ਤੋਂ ਕੀਤੀ ਗਈ ਸ਼ੁਰੂਆਤੀ ਪੁੱਛਗਿੱਛ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਪੁੱਛਗਿੱਛ ਵਿੱਚ ਇਹ...

OSD ਰਾਜਬੀਰ ਸਿੰਘ ਘੁੰਮਣ ਪਹੁੰਚੇ CBI ਦਫਤਰ, 6 ਅਕਤੂਬਰ ਨੂੰ ਜਾਰੀ ਹੋਏ ਸਨ ਸੰਮਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ, ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ...

ਆਪ ਵਿਧਾਇਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗੀ ਮੁਆਫ਼ੀ

ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਤੇ ਆਗੂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਅਤੇ ਗੁਰੂ ਸਾਹਿਬ...

ਹਿਮਾਚਲ ‘ਚ ਭਾਰੀ ਬਰਫਬਾਰੀ, ਵਾਹਨ ਫਸੇ, ਚੱਲ ਰਹੀ ਸੀਤ ਲਹਿਰ, ਮਾਈਨਸ 0.4 ਡਿਗਰੀ ਪਹੁੰਚਿਆ ਪਾਰਾ

ਹਿਮਾਚਲ ਪ੍ਰਦੇਸ਼ ਦੇ ਚੰਬਾ, ਕੁੱਲੂ ਅਤੇ ਲਾਹੌਲ-ਸਪਿਤੀ ਦੇ ਉੱਚੇ ਪਹਾੜਾਂ ਵਿੱਚ ਅੱਜ (ਵੀਰਵਾਰ, 15 ਅਕਤੂਬਰ) ਸਵੇਰੇ 4 ਵਜੇ ਤੋਂ ਬਰਫ਼ਬਾਰੀ ਹੋ...

ਨਸਾਂ ਦੀ ਬਲਾਕੇਜ ਤੋਂ ਬਚਣ ਲਈ ਕਰੋ ਇਹ 5 ਕੰਮ, ਬਲੱਡ ਸਰਕੂਲੇਸ਼ਨ ਨਾਲ ਹੋਵੇਗਾ ਦਿਲ ਤੰਦਰੁਸਤ

ਸਰੀਰ ਵਿੱਚ ਬਲੱਡ ਸਰਕੂਲੇਸ਼ਨ ਨੂੰ ਚੰਗਾ ਬਣਾਈ ਰੱਖਣਾ ਜ਼ਰੂਰੀ ਹੈ। ਇਸ ਨਾਲ ਦਿਲ ਅਤੇ ਦਿਮਾਗ ਨੂੰ ਖੂਨ ਦੀ ਸਪਲਾਈ ਵਿੱਚ ਸੁਧਾਰ ਹੁੰਦਾ ਹੈ,...

ਪੰਜਾਬ ‘ਚ ਸਰਕਾਰੀ ਹਸਪਤਾਲਾਂ ਦੀ OPD ਦਾ ਬਦਲਿਆ ਸਮਾਂ, ਨਵੀਂ Timing ਭਲਕੇ ਤੋਂ ਲਾਗੂ

ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ ਸੇਵਾਵਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਸਿਹਤ ਵਿਭਾਗ ਨੇ ਮਰੀਜ਼ਾਂ ਦੀ ਸਹੂਲਤ ਅਤੇ...

ਪੰਜਾਬ ਨੂੰ ਮਿਲੇਗੀ ਨਿਰਵਿਘਨ ਬਿਜਲੀ ਤੇ ਕੋਲੇ ਦੀ ਸਪਲਾਈ! ਕੇਂਦਰੀ ਮੰਤਰੀ ਖੱਟਰ ਨੇ CM ਮਾਨ ਨੂੰ ਦਿੱਤਾ ਭਰੋਸਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਨਿਰਵਿਘਨ ਬਿਜਲੀ ਅਤੇ ਕੋਲਾ ਸਪਲਾਈ ਯਕੀਨੀ ਬਣਾਉਣ ਲਈ ਕੇਂਦਰੀ ਊਰਜਾ ਮੰਤਰੀ ਮਨੋਹਰ ਲਾਲ ਖੱਟਰ...

ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ! ਵੇਖੋ ਲਿਸਟ

ਪੰਜਾਬ ਸਰਕਾਰ ਨੇ ਸਾਲ 2027 ਲਈ ਗਜ਼ਟਿਡ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਆਉਣ ਵਾਲੇ ਸਾਲ ਦੌਰਾਨ...

ਆਮਿਰ ਖਾਨ ਦੇ ਭਾਣਜੇ ਅਦਾਕਾਰ ਇਮਰਾਨ ਖਾਨ ‘ਤੇ ਸਖਤ ਐਕਸ਼ਨ, 28 ਤੱਕ ਭਾਰਤ ਛੱਡਣ ਦਾ ਨੋਟਿਸ

ਬਾਲੀਵੁੱਡ ਅਦਾਕਾਰ ਆਮਿਰ ਖਾਨ ਦੇ ਭਾਣਜੇ ਅਦਾਕਾਰ ਇਮਰਾਨ ਖਾਨ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਨੇ ਇਮਰਾਨ ਖਾਨ ਨੂੰ ਇੱਕ...

AAP ਨੇ ਦੀਪਕ ਬਾਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਜਲੰਧਰ ਕੈਂਟ ਦਾ ਲਾਇਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ। ਰਾਜਵਿੰਦਰ ਕੌਰ ਥਿਆੜਾ ਦੀ ਥਾਂ ਦੀਪਕ ਬਾਲੀ ਨੂੰ ਨਿਯੁਕਤ ਕੀਤਾ...

ਭਲਕੇ ਪੰਜਾਬ ਆਉਣਗੇ ਸਚਿਨ ਪਾਇਲਟ, 5 ਦਿਨਾਂ ‘ਚ 11 ਜ਼ਿਲ੍ਹਿਆਂ ਦਾ ਕਰਨਗੇ ਦੌਰਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸਚਿਨ ਪਾਇਲਟ 16 ਤੋਂ 20 ਅਕਤੂਬਰ ਤੱਕ ਪੰਜਾਬ ਦੇ ਪੰਜ ਦਿਨਾਂ ਦੌਰੇ ‘ਤੇ...

ਨਰਾਤਿਆਂ ‘ਚ ਹਿਮਾਚਲ ਦੇ ਸ਼ਕਤੀਪੀਠਾਂ ‘ਚ ਉਮੜੀ ਭਗਤਾਂ ਦੀ ਭੀੜ, ਬਦਲਿਆ ਦਰਸ਼ਨਾਂ ਦਾ ਸਮਾਂ

ਹਿਮਾਚਲ ਦੇ ਸ਼ਕਤੀਪੀਠਾਂ ਦੇ ਦਰਸ਼ਨ ਕਰਨ ਵਾਲਿਆਂ ਲਈ ਖਾਸ ਖ਼ਬਰ ਸਾਹਮਣੇ ਆਈ ਹੈ। ਨਰਾਤਿਆਂ ਦੌਰਾਨ ਸ਼ਰਧਾਲੂਆਂ ਦੀ ਭਾਰੀ ਆਮਦ ਨੂੰ ਦੇਖਦੇ...

ਭਲਕੇ ਪੰਜਾਬ ਬੰਦ! ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ‘ਚ ਪਰਿਵਾਰ ਨੇ ਦਿੱਤਾ ਬੰਦ ਦਾ ਸੱਦਾ

ਪਰਵਿੰਦਰ ਝੋਟਾ ਦੇ ਕਤਲ ਦੇ ਵਿਰੋਧ ਵਿਚ ਉਸ ਦੇ ਪਰਿਵਾਰ ਨੇ ਭਲਕੇ 15 ਅਕਤੂਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਵਿਚ ਇਹ ਪੰਜਾਬ...

ਜਗਤਾਰ ਸਿੰਘ ਹਵਾਰਾ ਵੱਲੋਂ ਪੰਜਾਬ ਸ਼ਿਫਟ ਹੋਣ ਦੀ ਮੰਗ, ਸੁਪਰੀਮ ਕੋਰਟ ਨੇ ਮੰਗੀ IB ਦੀ ਸਲਾਹ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਦਿੱਲੀ ਸਰਕਾਰ ਨੂੰ ਜਗਤਾਰ ਸਿੰਘ ਹਵਾਰਾ ਵੱਲੋਂ ਦਾਇਰ ਪਟੀਸ਼ਨ ‘ਤੇ ਇੰਟੈਲੀਜੈਂਸ ਬਿਊਰੋ (ਆਈਬੀ) ਨਾਲ...

ਚੰਡੀਗੜ੍ਹ ਤੋਂ ਬੇਂਗਲੁਰੂ ਤੇ ਗੋਆ ਦਾ ਸਫਰ ਹੋਵੇਗਾ ਸੌਖਾ, 1 ਦਸੰਬਰ ਤੋਂ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ

ਹਵਾਈ ਯਾਤਰੀਆਂ ਲਈ 1 ਦਸੰਬਰ, 2026 ਤੋਂ ਚੰਡੀਗੜ੍ਹ ਤੋਂ ਬੰਗਲੁਰੂ ਅਤੇ ਗੋਆ ਲਈ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਹ ਉਡਾਣਾਂ...