Daily Post Punjabi

Nov 05

36 ਘੰਟੇ ਚੱਲੀ ED ਦੀ ਰੇਡ ਖਤਮ, ‘ਆਪ’ ਵਿਧਾਇਕਾ ਅਮਨਦੀਪ ਕੌਰ ਨੇ ਕੀਤਾ ਵੱਡਾ ਖੁਲਾਸਾ

ਮੋਗਾ ਵਿੱਚ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ‘ਤੇ ਪਿਛਲੇ 36 ਘੰਟਿਆਂ ਤੋਂ ਚੱਲ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਰੇਡ...

ABVP ਨੇ ਦਿੱਲੀ ‘ਚ ਸਟੂਡੈਂਟਸ ਨਾਲ ਕੱਢਿਆ ਵਿਸ਼ਾਲ ਮਾਰਚ, ਗੌਰਵ ਵੀਰ ਨੇ ਚੁੱਕੇ ਪੰਜਾਬ ਨਾਲ ਜੁੜੇ ਮੁੱਦੇ

ਨਵੀਂ ਦਿੱਲੀ : ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ABVP) ਨੇ ਦਿੱਲੀ ਵਿੱਚ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਨਾਂ ਦਾ ਇੱਕ ਵਿਸ਼ਾਲ ਮਾਰਚ...

ਲੱਖਾ ਸਿਧਾਣਾ ਤੇ ਸ਼ੇਰੋਂ ਹੋਏ ਜੇਲ੍ਹ ਤੋਂ ਰਿਹਾਅ, ਭਲਕੇ ਹੋਵੇਗਾ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ 23ਵੇਂ ਦਿਨ ਬਾਅਦ ਪਰਿਵਾਰ ਪੋਸਟਮਾਰਟਮ ਲਈ ਸਹਿਮਤ ਹੋ ਗਿਆ ਹੈ।...

DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਦੋਵੇਂ ਮਾਣਹਾਨੀ ਦੇ ਮਾਮਲਿਆਂ ‘ਤੇ ਰੋਕ

ਸੁਪਰੀਮ ਕੋਰਟ ਨੇ ਅੱਜ 5 ਨਵੰਬਰ ਨੂੰ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ...

ਦਿਵਿਤ ਔਲਕ ਦੀ ਅੰਤਿਮ ਅਰਦਾਸ ‘ਤੇ ਪਹੁੰਚੀਆਂ ਪੰਜਾਬੀ ਮਿਊਜ਼ਿਕ ਇੰਸਟਰੀ ਦੀਆਂ ਹਸਤੀਆਂ, ਦਿੱਤੀ ਸ਼ਰਧਾਂਜਲੀ

ਜਲੰਧਰ ਵਿੱਚ ਮਿਊਜ਼ਿਕ ਇੰਡਸਟਰੀ ਅਤੇ ਸਪੀਡ ਰਿਕਾਰਡਸ ਦੇ ਮਾਲਕ ਦਿਨੇਸ਼ ਓਲਕ ਦੇ ਛੋਟੇ ਪੁੱਤਰ ਦਾ ਹਾਲ ਹੀ ਵਿੱਚ ਇੱਕ ਹਾਦਸੇ ਵਿੱਚ ਦਿਹਾਂਤ...

‘ਅਸੀਂ ਤੁਰ ਜਾਂਦੀਆਂ, ਸਾਡਾ ਜੀਤਾ…’ , ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਭੁੱਬਾਂ ਮਾਰ ਰੋਈਆਂ ਭੈਣਾਂ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ (35) ਦੀ ਮੌਤ ਦੇ 8ਵੇਂ ਦਿਨ ਵੀਰਵਾਰ ਨੂੰ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕੀਤਾ ਗਿਆ। ਇਸ...

ਪ੍ਰੋ. ਚੰਦੂਮਾਜਰਾ ਮਗਰੋਂ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਆਖਿਆ ਅਲਵਿਦਾ

ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ।ਪ੍ਰੋ. ਚੰਦੂਮਾਜਰਾ ਮਗਰੋਂ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ...

ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼, 2 ਹੈਂਡ ਗ੍ਰਨੇਡ ਸਣੇ 16 ਗ੍ਰਿਫਤਾਰ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ, ਵਿਸਫੋਟਕਾਂ ਤੇ ਨਸ਼ਾ ਤਸਕਰੀ ਖਿਲਾਫ ਕਾਰਵਾਈ ਕਰਦੇ ਹੋਏ ਨੈਟਵਰਕ ਦਾ ਪਰਦਾਫਾਸ਼...

ਜਲੰਧਰ ‘ਚ ਛੱਤ ਤੇ ਖੜ੍ਹੇ ਨੌਜਵਾਨ ‘ਤੇ ਫਾਇਰਿੰਗ, ਦੋ ਬਾਈਕ ਸਵਾਰ ਨਕਾਬਪੋਸ਼ਾਂ ਨੇ ਚਲਾਈਆਂ ਗੋਲੀਆਂ, ਹਮਲਾਵਰ ਫਰਾਰ

ਜਲੰਧਰ ‘ਚ ਬੀਤੀ ਰਾਤ ਤਾੜ-ਤਾੜ ਗੋਲੀਆਂ ਚੱਲੀਆਂ ਹਨ। ਛੱਤ ਤੇ ਖੜ੍ਹੇ ਨੌਜਵਾਨ ‘ਤੇ ਕਈ ਰਾਊਂਡ ਫਾਇਰ ਕੀਤੇ ਗਏ। ਬਾਈਕ ‘ਤੇ ਆਏ ਬਦਮਾਸ਼ਾਂ...

ਜਾਰਜੀਆ ਵਿਧਾਨ ਸਭਾ ਚੋਣ ਜਿੱਤ ਕੇ ਜੋਤ ਸਿੰਘ ਪਹਿਲੇ ਸਿੱਖ-ਅਮਰੀਕੀ ਵਿਧਾਇਕ ਬਣੇ, ਜਥੇ. ਗੜਗੱਜ ਨੇ ਦਿੱਤੀ ਵਧਾਈ

ਅਮਰੀਕਾ ਦੇ ਜਾਰਜੀਆ ਸੂਬੇ ਵਿਚ ਡੈਮੋਕ੍ਰੈਟਿਕ ਉਮੀਦਵਾਰ ਜੋਤ ਸਿੰਘ ਨੇ ਵਿਧਾਨ ਸਭਾ ਦੀ ਚੋਣ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਉਹ ਜਾਰਜੀਆ...

ਮਾਨਸਾ ਦੇ ਦਲਜੀਤ ਸਿੰਘ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਪਰਿਵਾਰਕ ਮੈਂਬਰ ਤੇ ਕੁਝ ਰਿਸ਼ਤੇਦਾਰ ਹੀ ਹੋਣਗੇ ਸ਼ਾਮਲ

ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਮ੍ਰਿਤਕ ਨੌਜਵਾਨ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਅੱਜ ਸਵੇਰੇ 11 ਵਜੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ...

ਐਕਸ਼ਨ ਕਮੇਟੀ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ, ਝੋਟੇ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਆਰਥਿਕ ਮਦਦ

ਮਾਨਸਾ ਵਿਚ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਕਤਲਕਾਂਡ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਕਤਲ ਦੇ 23ਵੇਂ ਦਿਨ...