Sep 20

‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’-ਗੁਰਪ੍ਰੀਤ ਸਿੰਘ ਵਿੱਕੀ ਨੂੰ ਆਈ ਧਮਕੀ ਭਰੀ ਕਾਲ ‘ਤੇ ਬੋਲੇ ਬਲਕੌਰ ਸਿੰਘ

ਮਾਨਸਾ ਵਿਚ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਯੋਜਨਾ ਬੋਰਡ ਪ੍ਰਧਾਨ ਐੈਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੂੰ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ...

ਪੰਜਾਬੀ ਗਾਇਕ R Nait ਨੂੰ ਹਰਿਆਣਾ ਪੁਲਿਸ ਦਾ ਨੋਟਿਸ, ਸ਼ੂਟਿੰਗ ਦੌਰਾਨ ਬਿਨਾਂ ਮਨਜ਼ੂਰੀ ਹਥਿਆਰਾਂ ਦਾ ਕੀਤਾ ਸੀ ਪ੍ਰਦਰਸ਼ਨ

ਪੰਜਾਬੀ ਗਾਇਕ R Nait ਦੀ ਫਿਲਮ ਤੇ ਮਿਊਜਿਕ ਵੀਡੀਓ ਦੀ ਸ਼ੂਟਿੰਗ ਦੌਰਾਨ ਬਿਨਾਂ ਇਜਾਜ਼ਤ ਹਥਿਆਰਾਂ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਨਾਲ ਡਰ ਦਾ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ ਢੇਰ ਕਰ ਦਿੱਤਾ। ਉਸ ਦਾ ਦੂਜਾ ਸਾਥੀ ਹਨ੍ਹੇਰੇ ਦਾ ਫਾਇਦਾ ਚੁੱਕ ਕੇ...

ਫਰੀਦਕੋਟ ‘ਚ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 47 ਕਿਲੋ ਹੈਰੋਇਨ ਸਣੇ 4 ਤਸਕਰ ਕਾਬੂ

ਚੰਡੀਗੜ੍ਹ/ਫਰੀਦਕੋਟ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ-ਮੁਕਤ ਸੂਬਾ...

ਪੈਟਰੋਲ ਪੰਪਾਂ ‘ਤੇ ਨਹੀਂ ਮਿਲੇਗਾ 2,000 ਤੋਂ ਵੱਧ ਦਾ ਤੇਲ, UPI ਲੈਣ-ਦੇਣ ‘ਤੇ ਲੱਗਣ ਵਾਲੇ Charges ਕਾਰਨ ਡੀਲਰ ਨਾਰਾਜ਼

ਪੰਜਾਬ ਵਿਚ ਪੈਟਰੋਲ ਪੰਪ ਜਲਦ ਹੀ ਫੋਨ ਪੇਨ, ਗੂਗਲ ਪੇ ਤੇ ਪੇਟੀਐੱਮ ਰਗੇ UPI ਰਾਹੀਂ 2000 ਤੋਂ ਵੱਧ ਦੀ ਪੇਮੈਂਟ ਲੈਣਾ ਬੰਦ ਕਰ ਸਕਦੇ ਹਨ। ਪੰਜਾਬ ਦੀ...

ਪੰਜ ਸਿੰਘ ਸਾਹਿਬਾਨ ਨੇ ਸੁਣਾਇਆ ਵੱਡਾ ਫੈਸਲਾ, ਅਮਰਜੀਤ ਚਾਵਲਾ ਤੇ ਮਲਕੀਤ ਸਿੰਘ ਨੂੰ ਖ਼ਾਲਸਾ ਪੰਥ ‘ਚੋਂ ਕੀਤਾ ਖਾਰਜ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਗਿਆਨੀ ਮਲਕੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ...

ਅੰਮ੍ਰਿਤਸਰ ‘ਚ ਸਰਹੱਦ ਪਾਰ ਨਸ਼ਾ ਤਸਕਰੀ ਦੇ ਮੋਡਿਊਲ ਦਾ ਪਰਦਾਫਾਸ਼, 3 ਮੁਲਜ਼ਮਾਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਸਰਹੱਦ ਪਾਰ ਤੋਂ ਹੋਣ ਵਾਲੀ ਨਸ਼ਾ ਤਸਕਰੀ ਤੇ ਸੰਗਠਿਤ ਅਪਰਾਧ ਖਿਲਾਫ ਪੰਜਾਬ ਪੁਲਿਸ ਵੱਲੋਂ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ...

ਪੁਲਿਸ ਨੇ ਰਵਨੀਤ ਬਿੱਟੂ ਨੂੰ ਲਿਆ ਹਿਰਾਸਤ ‘ਚ, CM ਭਗਵੰਤ ਮਾਨ ਦੇ ਕਾਫਲੇ ਦਾ ਕਰ ਰਹੇ ਸਨ ਵਿਰੋਧ

ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿਟੂ ਦੀ ਅਗਵਾਈ ਵਿਚ ਭਾਜਪਾ ਵਰਕਰਾਂ ਨੇ ਲੁਧਿਆਣਾ ਵਿਚ CM ਮਾਨ ਦੇ ਕਾਫਲੇ ‘ਤੇ ਆਂਡੇ ਤੇ ਟਮਾਟਰ...

ਮੋਗਾ ਪੁਲਿਸ ਵੱਲੋਂ ਹਥਿਆਰਾਂ ਸਣੇ 5 ਮੁਲਜ਼ਮ ਕਾਬੂ, ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ‘ਚ ਸਨ ਬਦਮਾਸ਼

ਮੋਗਾ ਪੁਲਿਸ ਨੂੰ ਬੀਤੀ ਰਾਤ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵੱਡੀ ਅਪਰਾਧਿਕ...

ਮੁੜ ਵਿਵਾਦਾਂ ‘ਚ ਘਿਰੇ ਪੰਜਾਬੀ ਗਾਇਕ ਗਿੱਲ ਮਾਣੂਕੇ, ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਪੰਜਾਬੀ ਗਾਇਕ ਗਿੱਲ ਮਾਣੂਕੇ ਮੁੜ ਵਿਵਾਦਾਂ ਵਿਚ ਘਿਰ ਗਏ ਹਨ। ਦੋ ਧਿਰਾਂ ਨੇ ਕਿਸੇ ਗੱਲ ਨੂੰ ਲੈ ਕੇ ਲੜਾਈ ਦਾ ਟਾਈਮ ਬੰਨ੍ਹਿਆ ਸੀ। ਮੋਗਾ...

ਬਟਾਲਾ : ਗੁਰਦਾਸਪੁਰ ਰੋਡ ’ਤੇ ਨੌਜਵਾਨ ਨੂੰ ਭੇਦਭਰੇ ਹਾਲਾਤ ’ਚ ਲੱਗੀ ਗੋਲੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

ਬਟਾਲਾ ‘ਚ ਦਿਨ ਦਿਹਾੜੇ ਗੁਰਦਾਸਪੁਰ ਰੋਡ ‘ਤੇ ਇੱਕ ਨੌਜਵਾਨ ਨੂੰ ਭੇਦਭਰੇ ਹਾਲਾਤ ਵਿੱਚ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ...