Oct 28

ਤਰਨ ਤਾਰਨ ‘ਚ ਥਾਰ ਸਵਾਰ ਨੌਜਵਾਨਾਂ ਨੇ ਕਾਰ ਸਵਾਰ ਮੁੰਡਿਆਂ ‘ਤੇ ਚਲਾਈਆਂ ਗੋਲੀਆਂ, 1 ਦੀ ਹੋਈ ਮੌਤ, 2 ਜ਼ਖਮੀ

ਤਰਨ ਤਾਰਨ ਦੇ ਪਿੰਡ ਆਸਲ ਉਤਾੜ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਦਿਨ-ਦਿਹਾੜੇ ਫਾਇਰਿੰਗ ਹੋਈ ਹੈ। ਥਾਰ ਸਵਾਰ ਨੌਜਵਾਨਾਂ ਨੇ ਕਾਰ ਸਵਾਰ...

ਜਥੇਦਾਰ ਗੜਗੱਜ ਨੇ ਮਾਨਸਾ ਵਿਖੇ ਸਿੱਖਾਂ ਦੇ ਕਕਾਰਾਂ ਤੇ ਦਸਤਾਰਾਂ ਦੇ ਕੀਤੇ ਗਏ ਤਿਰਸਕਾਰ ਦੀ ਕੀਤੀ ਨਿੰਦਾ, ਕਾਰਵਾਈ ਦੀ ਕੀਤੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਵੱਲੋਂ ਮਾਨਸਾ ਵਿਖੇ ਰੋਸ ਪ੍ਰਦਰਸ਼ਨ ਕਰ...

ਅਬੋਹਰ ‘ਚ ਡਰੱਗ ਇੰਸਪੈਕਟਰ ਦੀ ਛਾਪੇਮਾਰੀ, ਬਿਨਾਂ ਲਾਇਸੈਂਸ ਰੱਖਿਆ ਦਵਾਈਆਂ ਦਾ ਵੱਡਾ ਜ਼ਖੀਰਾ ਜ਼ਬਤ

ਅਬੋਹਰ : ਅਬੋਹਰ ਦੇ ਇੱਕ ਪ੍ਰਸਿੱਧ ਮੰਦਰ ਦੀ ਧਰਮਸ਼ਾਲਾ ਵਿੱਚ ਬਿਨਾਂ ਕਿਸੇ ਜਾਇਜ਼ ਲਾਇਸੈਂਸ ਦੇ ਰੱਖਿਆ ਗਿਆ ਦਵਾਈਆਂ ਦਾ ਇੱਕ ਵੱਡਾ ਜ਼ਖੀਰਾ...

ਲੁਧਿਆਣਾ ‘ਚ ਵਿਜੀਲੈਂਸ ਦੀ ਕਾਰਵਾਈ, 25,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਆਪਣੀ ਮੁਹਿੰਮ ਦੌਰਾਨ ਨਗਰ ਨਿਗਮ ਜ਼ੋਨ-ਬੀ ਲੁਧਿਆਣਾ...

ਦੀਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਸਰਕਾਰ ਦਾ ਤੋਹਫਾ, ਮਹਿੰਗਾਈ ਭੱਤਾ 3 ਫੀਸਦੀ ਵਧਾਇਆ

ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਦੇਸ਼ ਦੇ 1.16 ਕਰੋੜ ਤੋਂ ਵਧ ਕੇਂਦਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ...

ਝੋਟੇ ਦੇ ਇਨਸਾਫ ਮੋਰਚੇ ‘ਚ ਪਹੁੰਚੇ ਸਾਬਕਾ CM ਚੰਨੀ, ਕਿਹਾ-‘ਪੰਜਾਬ ਦੀ ਜਵਾਨੀ ਨੂੰ ਬਚਾਉਣ ਸਭ ਨੂੰ ਇਕੱਠੇ ਹੋਣ ਦੀ ਲੋੜ ਹੈ ‘

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਮਾਨਸਾ ਜ਼ਿਲ੍ਹੇ ਪਹੁੰਚੇ। ਇਸ ਮੌਕੇ CM ਚਰਨਜੀਤ ਚੰਨੀ ਨੇ ਕਿਹਾ...

ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਜਾਣਗੇ, BJP ਕੇਂਦਰੀ ਚੋਣ ਕਮੇਟੀ ਨੇ ਐਲਾਨਿਆ ਉਮੀਦਵਾਰ

ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਮੱਧ ਪ੍ਰਦੇਸ਼ ਤੋਂ ਰਾਜ ਸਭਾ ਜਾਣਗੇ। ਭਾਜਪਾ ਨੇ ਹੁਣੇ ਜਿਹੇ ਉੱਤਰ ਪ੍ਰਦੇਸ਼ ਦੀ ਰਾਜ ਸਭਾ ਸੀਟਾਂ ਲਈ...

ਬਲਕੌਰ ਸਿੰਘ ਨਾਲ ਮਾਨਸਾ ਪਹੁੰਚੇ ਸਾਬਕਾ CM ਚੰਨੀ ਨੇ ਮ੍ਰਿਤਕ ਦਲਜੀਤ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਦਿੱਤਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਸਾਂਸਦ ਚਰਨਜੀਤ ਸਿੰਘ ਚੰਨੀ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭਸਮੇਂ ਕਲਾਂ ਪਹੁੰਚੇ। ਇਸ ਮੌਕੇ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ...

ਰਾਏਕੋਟ ‘ਚ ਗੁਰਦੁਆਰਾ ਸਾਹਿਬ ‘ਤੇ ਚੱਲੀਆਂ ਗੋਲੀਆਂ, ਸੇਵਾਦਾਰ ਦੇ ਕਮਰੇ ਨੂੰ ਬਣਾਇਆ ਗਿਆ ਨਿਸ਼ਾਨਾ

ਲੁਧਿਆਣਾ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਪਿੰਡ ਗਗੜਾ ਦੇ ਗੁਰਦੁਆਰਾ ਗੋਪਾਲਸਰ ਤੋਂ ਬਾਅਦ ਹੁਣ ਪਿੰਡ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਵੱਡੇ ਫੈਸਲਿਆਂ ‘ਤੇ ਲੱਗ ਸਕਦੀ ਏ ਮੋਹਰ

ਪੰਜਾਬ ਸਰਕਾਰ ਨੇ ਸਪੈਸ਼ਲ ਸੈਸ਼ਨ ਤੋਂ ਬਾਅਦ ਹੁਣ ਕੈਬਨਿਟ ਮੀਟਿੰਗ ਸੱਦ ਲਈ ਹੈ। ਬੈਠਕ 31 ਅਕਤੂਬਰ ਸ਼ਨੀਵਾਰ ਨੂੰ ਹੋਵੇਗੀ। ਬੈਠਕ ਦੁਪਹਿਰ 12 ਵਜੇ...

ਚੰਡੀਗੜ੍ਹ ‘ਚ Rapido ਦੀਆਂ ਸੇਵਾਵਾਂ ਮੁੜ ਸ਼ੁਰੂ, ਕੰਪਨੀ ਦਾ ਲਾਇਸੈਂਸ ਹੋਇਆ ਬਹਾਲ

ਚੰਡੀਗੜ੍ਹ ਵਿੱਚ ਰੈਪਿਡੋ ਦਾ ਐਗਰੀਗੇਟਰ ਲਾਇਸੈਂਸ ਲੰਬੀ ਸਮੇਂ ਤੋਂ ਬਾਅਦ ਬਹਾਲ ਕਰ ਦਿੱਤਾ ਗਿਆ ਹੈ। ਟਰਾਂਸਪੋਰਟ ਸਕੱਤਰ ਨੇ ਕੰਪਨੀ ਦੀ...