Oct 29

ਰਾਹੁਲ ਗਾਂਧੀ ਨੇ ‘ਚਲੋ ਦਿੱਲੀ’ ਮਾਰਚ ‘ਚ ਸ਼ਾਮਲ ਹੋਣ ਦੀ ਕੀਤੀ ਅਪੀਲ, 1 ਨਵੰਬਰ ਨੂੰ ਰਾਮਲੀਲਾ ਮੈਦਾਨ ‘ਚ

ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਲੋਕਾਂ ਨੂੰ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ...

ਲੁਧਿਆਣਾ ਵਾਸੀਆਂ ਨੂੰ ਮਹਿੰਗਾਈ ਦਾ ਵੱਡਾ ਝਟਕਾ, ਡੇਅਰੀ ਮਾਲਕਾਂ ਨੇ 1 ਨਵੰਬਰ ਤੋਂ ਵਧਾਏ ਦੁੱਧ ਦੇ ਰੇਟ

ਲੁਧਿਆਣਾ ਵਿੱਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੁਧਿਆਣਾ ਵਾਸੀਆਂ ਲਈ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਸ਼ਹਿਰ ਵਿਚ 1 ਨਵੰਬਰ ਤੋਂ ਦੁੱਧ...

ਗੁਰਾਇਆ ‘ਚ ਭਿਆਨਕ ਹਾਦਸਾ, ਲੇਬਰ ਨਾਲ ਭਰੇ ਆਟੋ ਦੀ ਖੜ੍ਹੇ ਕੈਂਟਰ ਨਾਲ ਟੱਕਰ, 2 ਦੀ ਮੌਤ

ਵੀਰਵਾਰ ਨੂੰ ਗੋਰਾਇਆ ਕਸਬੇ ਨੇੜੇ ਰਾਸ਼ਟਰੀ ਰਾਜਮਾਰਗ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਲੇਬਰ ਨਾਲ ਭਰਿਆ ਥ੍ਰੀ ਵ੍ਹੀਲਰ...

ਹੁਸ਼ਿਆਰਪੁਰ : ਪਿਓ ਨੇ ਬੇਰਹਿਮੀ ਨਾਲ ਕਤਲ ਕੀਤੀ ਧੀ, ਵਾਰਦਾਤ ਮਗਰੋਂ ਮੌਕੇ ਤੋਂ ਹੋਇਆ ਫਰਾਰ

ਵੀਰਵਾਰ ਨੂੰ ਹੁਸ਼ਿਆਰਪੁਰ ਵਿੱਚ ਇੱਕ ਪਿਤਾ ਨੇ ਆਪਣੀ 17 ਸਾਲਾਂ ਧੀ ਦਾ ਕਤਲ ਕਰ ਦਿੱਤਾ। ਉਸ ਨੇ ਉਸ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਮੌਕੇ...

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ, 9 ਨਵੰਬਰ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ ਦੀਆਂ 543 ਦਵਾਈਆਂ ਦੀਆਂ ਕੀਮਤਾਂ ‘ਚ ਬਦਲਾਅ ਕੀਤਾ ਗਿਆ ਹੈ।...

ਮਨਪ੍ਰੀਤ ਬਾਦਲ ਦੀ ਧੀ ਦੇ Pre-Wedding ਸਮਾਗਮ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ, ਵੇਖੋ ਤਸਵੀਰਾਂ

ਮਨਪ੍ਰੀਤ ਬਾਦਲ ਦੀ ਧੀ ਦੇ ਪ੍ਰੀ-ਵੈਡਿੰਗ ਸਮਾਗਮ ਵਿਚ ਸਾਰੇ ਸਿਆਸੀ ਲੀਡਰ ਇਕੋ ਛੱਤ ਹੇਠਾਂ ਨਜ਼ਰ ਆਏ। ਹੁਣ ਇਸ ਸਮਾਗਮ ਦੀਆਂ ਤਸਵੀਰਾਂ ਸੋਸ਼ਲ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ ਕੀਤਾ ਗਿਆ...

ECI ਦੀ ਟੀਮ ਨੇ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ, ਚੋਣ ਪ੍ਰਕ੍ਰਿਆ ਨੂੰ ਪਾਰਦਰਸ਼ੀ ਰੱਖਣ ਦੇ ਹੁਕਮ

ਭਾਰਤੀ ਚੋਣ ਕਮਿਸ਼ਨ ਦੇ ਇਕ ਵਫਦ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹਾਵਾਰ ਚੋਣ ਤਿਆਰੀਆਂ ਦੀ ਸਮੀਖਿਆ ਕੀਤੀ। ECI ਵਫਦ ਵਿਚ...

ਕੇਜਰੀਵਾਲ ਤੇ CM ਮਾਨ ਦੇ ਨਾਲ ਟੌਪ ਲੀਡਰਸ਼ਿਪ ਦੀ ਭਲਕੇ ਦਿੱਲੀ ‘ਚ ਹੋਵੇਗੀ ਬੈਠਕ, ਉਮੀਦਵਾਰਾਂ ਦੇ ਨਾਮ ‘ਤੇ ਹੋਵੇਗਾ ਮੰਥਨ

ਭਲਕੇ ਆਮ ਆਦਮੀ ਪਾਰਟੀ ਦੀ ਦਿੱਲੀ ‘ਚ ਅਹਿਮ ਮੀਟਿੰਗ ਬੁਲਾਈ ਗਈ ਹੈ। ਅਰਵਿੰਦ ਕੇਜਰੀਵਾਲ ਤੇ CM ਮਾਨ ਦੇ ਨਾਲ ਟੌਪ ਲੀਡਰਸ਼ਿਪ ਦੀ ਇਹ ਬੈਠਕ...

‘1 ਨਵੰਬਰ ਨੂੰ ਫਿਰ ਹੋਵੇਗੀ ਟੂੰ-ਟੂੰ, ਮਹਿਲਾਵਾਂ ਦੇ ਖਾਤੇ ‘ਚ ਆਉਣਗੇ ਪੈਸੇ’-CM ਮਾਨ ਦਾ ਵੱਡਾ ਐਲਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਮਹਿਲਾਵਾਂ ਦੀ ਉਡੀਕ ਹੁਣ ਖਤਮ ਹੋ ਗਈ ਹੈ ਤੇ ਬੀਬੀਆਂ ਦੇ ਚਿਹਰੇ ਫਿਰ ਤੋਂ...

ਕੇਂਦਰ ਵੱਲੋਂ ਰਾਜੋਆਣਾ ਦੀ ਅਪੀਲ ਦਾ ਵਿਰੋਧ, ਸੁਪਰੀਮ ਕੋਰਟ ’ਚ ਮਾਮਲੇ ’ਤੇ 18 ਨਵੰਬਰ ਨੂੰ ਅੱਗੇ ਹੋਵੇਗੀ ਸੁਣਵਾਈ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲਣ ਦੀ ਪਟੀਸ਼ਨ ਦਾ ਕੇਂਦਰ...

ਦਿਲਜੀਤ ਦੇ ਦਿੱਲੀ ਕੰਸਰਟ ਖ਼ਿਲਾਫ਼ ਸ਼ਿਕਾਇਤ ਦਰਜ, ਨਸ਼ੇ ਵਾਲੇ ਗੀਤ ਨਾ ਗਾਉਣ ਤੇ ਬੱਚਿਆਂ ਦੀ ਐਂਟਰੀ ’ਤੇ ਰੋਕ ਲਾਉਣ ਦੀ ਮੰਗ

ਦਿਲਜੀਤ ਦੁਸਾਂਝ ਦੇ 30 ਅਕਤੂਬਰ ਨੂੰ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਚ ਹੋਣ ਵਾਲੇ ਲਾਈਵ ਕੰਸਰਟ ਤੋਂ ਪਹਿਲਾਂ ਹੀ ਵਿਵਾਦ ਹੋ ਗਿਆ...