ਸੰਗਰੂਰ ‘ਚ ਵਾਪਰੇ ਸੜਕ ਹਾਦਸੇ ‘ਤੇ CM ਮਾਨ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਰੁ. ਮੁਆਵਜ਼ੇ ਦਾ ਐਲਾਨ

ਬੀਤੇ ਦਿਨੀਂ ਲਹਿਰਾਗਾਗਾ ਜਾਖਲ ਰੋਡ ‘ਤੇ ਵੱਡਾ ਹਾਦਸਾ ਵਾਪਰਿਆ ਹੈ। ਸੜਕ ‘ਤੇ ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਨੂੰ ਇੱਕ ਤੇਜ਼ ਰਫਤਾਰ...

ਸੁਰਿੰਦਰ ਕਲਿਆਣ ਨੂੰ ਮਿਲੀ ਵੱਡੀ ਜ਼ਿੰਮੇਵਾਰੀ, AAP ਪੰਜਾਬ ਨੇ SC ਵਿੰਗ ਦਾ ਸਟੇਟ ਵਾਈਸ ਪ੍ਰੈਸੀਡੈਂਟ ਨਿਯੁਕਤ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ ਸਿਆਸੀ ਪਾਰਟੀਆਂ ਵੱਲੋਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਆਮ...

ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਸੌਂਪੀ ਵੱਡੀ ਜ਼ਿਮੇਵਾਰੀ, ਕਪੂਰਥਲਾ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਆਮ ਆਦਮੀ ਪਾਰਟੀ ਨੇ ਕਪੂਰਥਲਾ ਵਿਚ ਉਦਯੋਗਪਤੀ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਵਿਧਾਨ ਸਭਾ ਹਲਕੇ ਦਾ ਹਲਕਾ ਇੰਚਾਰਜ ਬਣਾਇਆ ਹੈ। ਪਾਰਟੀ...

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਇਜਾਜ਼ਤ, ਹਾਈਕੋਰਟ ਨੇ ਮੁੱਖ ਮੰਤਰੀ ਦੇ ਦੌਰੇ ਨੂੰ ਦਿੱਤੀ ਮਨਜ਼ੂਰੀ

CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਇਜਾਜ਼ਤ ਮਿਲ ਗਈ ਹੈ। ਹਾਈਕੋਰਟ ਨੇ ਮੁੱਖ ਮੰਤਰੀ ਮਾਨ ਦੇ ਦੌਰੇ ਨੂੰ ਮਨਜ਼ੂਰੀ ਦਿੱਤੀ ਹੈ। ਦੱਸ ਦੇਈਏ ਕਿ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ ਵਿਚ ਸਾਰੇ ਜ਼ਿਲਿਆਂ ਦੇ ਐੱਸਐੱਸਪੀ ਤੇ ਡੀਸੀ ਸ਼ਾਮਲ ਹੋਣਗੇ ਤੇ...

AAP ਨੇ ਦੀਪਕ ਬਾਲੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਜਲੰਧਰ ਕੈਂਟ ਦਾ ਲਾਇਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ। ਰਾਜਵਿੰਦਰ ਕੌਰ ਥਿਆੜਾ ਦੀ ਥਾਂ ਦੀਪਕ ਬਾਲੀ ਨੂੰ ਨਿਯੁਕਤ ਕੀਤਾ...

ਪਰਵਿੰਦਰ ਝੋਟਾ ਕਤਲਕਾਂਡ ‘ਚ ਮਾਨਸਾ ਦੀ SHO ਸਸਪੈਂਡ, DSP ਹਰਜਿੰਦਰ ਸਿੰਘ ਗਿੱਲ ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਪਰਵਿੰਦਰ ਝੋਟਾ ਕਤਲਕਾਂਡ ‘ਚ ਪੰਜਾਬ ਸਰਕਾਰ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਮਾਨਸਾ ਦੀ SHO ਬੇਅੰਤ ਕੌਰ ਨੂੰ ਸਸਪੈਂਡ ਕੀਤਾ ਗਿਆ ਹੈ। ਇੰਨਾ...

ਪੰਜਾਬ ਬੰਦ ਦੇ ਸਮਰਥਨ ‘ਚ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ, ‘ਆਪ’ ਵਿਧਾਇਕਾਂ ਦੀ ਪੇਸ਼ੀ ਹੁਣ 16 ਅਕਤੂਬਰ ਨੂੰ ਹੋਵੇਗੀ

MLA ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ AAP ਵਿਧਾਇਕਾਂ ਤੇ ਆਗੂਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ 16 ਅਕਤੂਬਰ ਨੂੰ ਸਵੇਰੇ...

ਦਿੱਲੀ ਪੁਲਿਸ ਦੇ ਗੁ. ਬੰਗਲਾ ਸਾਹਿਬ ਅੰਦਰ ਦਾਖ਼ਲ ਹੋਣ ‘ਤੇ AAP ਆਗੂ ਬਲਤੇਜ ਪੰਨੂ ਨੇ ਚੁੱਕੇ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਸਿੰਘ ਪੰਨੂ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਪੁਲਿਸ ਦੀ ਕਾਰਵਾਈ...

OSD ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ, ਜਸਟਿਸ ਜਸਜੀਤ ਸਿੰਘ ਬੇਦੀ ਨੇ ਮਾਮਲਾ ਸੁਣਨ ਤੋਂ ਕੀਤਾ ਇਨਕਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। CM ਦੇ OSD ਰਾਜਬੀਰ ਸਿੰਘ ਘੁੰਮਣ ਨੂੰ ਹਾਈਕੋਰਟ ਤੋਂ ਕੋਈ ਵੀ ਰਾਹਤ ਨਹੀਂ ਮਿਲੀ ਹੈ ਤੇ ਮਾਮਲਾ ਮੁੜ...

ਗੌਰਵ ਯਾਦਵ ਬਣੇ ਪੰਜਾਬ ਦੇ ਪੱਕੇ DGP, ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਆਖਿਰਕਾਰ ਪੰਜਾਬ ਨੂੰ ਪੱਕਾ ਡੀਜੀਪੀ ਮਿਲ ਗਿਆ ਹੈ। ਗੌਰਵ ਯਾਦਵ ਦੇ ਨਾਂ ‘ਤੇ ਪੰਜਾਬ ਸਰਕਾਰ ਵੱਲੋਂ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਤੇ...

ਪੰਜਾਬ ’ਚ CBI ਜਾਂਚ ਖਿਲਾਫ਼ ਸੁਪਰੀਮ ਕੋਰਟ ’ਚ ਸੁਣਵਾਈ ਅੱਜ, ਮਾਨ ਸਰਕਾਰ ਨੇ ਹਾਈਕੋਰਟ ਦੇ ਹੁਕਮ ਨੂੰ ਦਿੱਤੀ ਚੁਣੌਤੀ

ਸੁਪਰੀਮ ਕੋਰਟ ਅੱਜ ਪੰਜਾਬ ਵਿਚ CBI ਜਾਂਚ ਖਿਲਾਫ ਪਟੀਸ਼ਨ ‘ਤੇ ਸੁਣਵਾਈ ਕਰੇਗਾ। ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਉਸ ਹੁਕਮ ਨੂੰ...