Daily Post Punjabi

PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫ਼ੋਨ ‘ਤੇ ਕੀਤੀ ਗੱਲ, ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ‘ਤੇ ਕੀਤੀ ਚਰਚਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਫ਼ੋਨ ‘ਤੇ ਗੱਲ ਕੀਤੀ। ਦੋਵਾਂ...

IND vs NZ 3rd ODI: ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ ਵਿੱਚ ਖੇਡਿਆ ਜਾਣਾ ਸੀ। ਹਾਲਾਂਕਿ, ਮੈਚ ਮੀਂਹ...

ਦੀਵਾਲੀ ਮੌਕੇ ਬਰੇਟਾ ਦੇ ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ ਦੇ ਇੱਕ ਪਰਿਵਾਰ ਲਈ ਇਸ ਵਾਰ ਦੀ ਦੀਵਾਲੀ ਜ਼ਿੰਦਗੀ ਦੀ ਸਭ...

‘ਜਵਾਨੀ ਸੰਭਾਲ ਸਾਈਕਲ ਯਾਤਰਾ’ ਰਾਹੀਂ ਅਸੀਂ ਪੰਜਾਬ ਦੇ ਲੋਕਾਂ ਕੋਲ ਉਨ੍ਹਾਂ ਦੇ ਦੁੱਖ ਦਰਦ ਤੇ ਮਸਲੇ ਸੁਣਨ ਜਾ ਰਹੇ ਹਾਂ : ਚਰਨਜੀਤ ਚੰਨੀ

ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੱਲੋਂ ਨਸ਼ਿਆਂ ਵਿਰੁੱਧ ਅਤੇ ਨੌਜਵਾਨਾਂ ਦੀ ਭਲਾਈ ਲਈ ‘ਜਵਾਨੀ ਸੰਭਾਲ ਸਾਈਕਲ...

ਕਪੂਰਥਲਾ ‘ਚ ਕਬਾੜ ਦੇ ਗੋਦਾਮ ‘ਚ ਲੱਗੀ ਅੱਗ, 3 ਦੁਕਾਨਾਂ ਵੀ ਲਪੇਟ ‘ਚ ਆਈਆਂ, ਦੁਕਾਨਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਦੀਵਾਲੀ ਦੀ ਰਾਤ ਸੁਲਤਾਨਪੁਰ ਲੋਧੀ ਦੇ ਪੀਰ ਬਾਬਾ ਸਖ਼ੀ ਸ਼ਾਹ ਸੁਲਤਾਨ ਰੋਡ ’ਤੇ ਸਥਿਤ ਕਬਾੜ ਦੇ ਇੱਕ ਗੋਦਾਮ ਵਿੱਚ ਲੱਗੀ ਭਿਆਨਕ ਅੱਗ ਨੇ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਥਾਰ...

ਕਪੂਰਥਲਾ: ਪਟਾਕੇ ਚਲਾਉਂਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਕੁਝ ਮਹੀਨੇ ਪਹਿਲਾਂ ਹੀ ਹੋਇਆ ਸੀ ਵਿਆਹ

ਕਪੂਰਥਲਾ ਦੇ ਮਹਿਤਾਬਗੜ੍ਹ ਇਲਾਕੇ ਵਿੱਚ ਦੇਰ ਸ਼ਾਮ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ 22 ਸਾਲਾ ਨੌਜਵਾਨ ਦੀ ਆਪਣੇ ਘਰ ਦੇ ਬਾਹਰ ਆਪਣੇ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੇ ਮੁੜ ਚੋਣਾਂ ਨਾ ਲੜਨ ਦਾ...

ਦਿੱਲੀ CM ਰੇਖਾ ਗੁਪਤਾ ਦਾ ਵੱਡਾ ਐਲਾਨ, ਕੰਮ ‘ਚ ਦੇਰ ਹੋਣ ‘ਤੇ ਅਫਸਰਾਂ ਨੂੰ ਲੱਗੇਗਾ ਜੁਰਮਾਨਾ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਇੱਕ ਵੱਡਾ ਐਲਾਨ ਕੀਤਾ ਹੈ। ਰਾਜ ਦੀ ਨੌਕਰਸ਼ਾਹੀ ਦੀ ਜਵਾਬਦੇਹੀ ਵਧਾਉਣ ਅਤੇ ਜਨਤਕ ਸੇਵਾਵਾਂ ਦੀ...

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ 3 ਸਾਲਾਂ ਲਈ ਨਿਯੁਕਤ

ਚੰਡੀਗੜ੍ਹ ਵਿਚ ਪੰਜਾਬ ਯੂਨੀਵਰਸਿਟੀ (ਪੀਯੂ) ਨੂੰ ਇੱਕ ਨਵਾਂ ਵਾਈਸ ਚਾਂਸਲਰ ਮਿਲ ਗਿਆ ਹੈ। ਕੇਂਦਰੀ ਯੂਨੀਵਰਸਿਟੀ ਆਫ਼ ਹਰਿਆਣਾ ਦੇ ਮੌਜੂਦਾ...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦਿਹਾਂਤ, ਅੰਤਿਮ ਸਸਕਾਰ ਤੋਂ ਲੈ ਕੇ ਭੋਗ ਦੀਆਂ ਰਸਮਾਂ ਲਈ ਮੰਗੀ ਪੈਰੋਲ

ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ 84 ਸਾਲ ਦੀ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਉਸ ਦੇ ਪਰਿਵਾਰ ਨੇ ਉਸ ਦੇ ਫੁੱਲ ਚੁੱਗ ਕੇ ਜੱਦੀ...