ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ ਆਇਆ ਹੈ। ਪਟਿਆਲਾ ਦੀ CJM ਅਦਾਲਤ ਨੇ ਬੈਂਸ...

ਪਰਵਿੰਦਰ ਝੋਟਾ ਦੇ ਹੱਕ ‘ਚ ਆਏ ਗੁਰਦਾਸ ਮਾਨ, ਅੰਮ੍ਰਿਤਸਰ ‘ਚ ਹੋਣ ਵਾਲੇ ਸ਼ੋਅ ਨੂੰ ਲੈ ਕੇ ਲਿਆ ਵੱਡਾ ਫੈਸਲਾ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਵਿਚਕਾਰ...

ਲੁਧਿਆਣਾ ਦੀ ਦਰੇਸੀ ਗ੍ਰਾਊਂਡ ‘ਚ ਰਾਵਣ ਦਾ ਪੁਤਲਾ ਫੂਕਣਗੇ ਅਮਿਤ ਸ਼ਾਹ, ਸੁਰੱਖਿਆ ਪ੍ਰਬੰਧਾਂ ‘ਚ ਲੱਗੀ ਪੁਲਿਸ !

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਮੰਗਲਵਾਰ 20 ਅਕਤੂਬਰ ਨੂੰ ਲੁਧਿਆਣਾ ਵਿਖੇ ਰਾਵਣ ਦਾ ਪੁਤਲਾ ਸਾੜਨ ਲਈ ਲੁਧਿਆਣਾ ਦੇ ਦਰੇਸੀ ਦੁਸਹਿਰਾ...

ਅੰਮ੍ਰਿਤਸਰ ‘ਚ ਸਰਹੱਦ ਪਾਰ ਤਸਕਰੀ ਗਿਰੋਹ ਦਾ ਪਰਦਾਫਾਸ਼, 10 ਪਿਸਤੌਲਾਂ ਤੇ ਹੈਰੋਇਨ ਸਣੇ 3 ਕਾਬੂ

ਅੰਮ੍ਰਿਤਸਰ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ...

‘ਤੁਸੀਂ ਸਾਨੂੰ ਬੇਵਕੂਫ਼ ਬਣਾ ਰਹੇ ਓ…’, ਦਲੇਰ ਮਹਿੰਦੀ ਦੀ ਚੱਲਦੇ ਸ਼ੋਅ ਦੌਰਾਨ ਮੰਤਰੀ ਨੇ ਲਾ ‘ਤੀ ਕਲਾਸ

ਉਤਰਾਖੰਡ ਦੇ ਟਿਹਰੀ ਗੜ੍ਹਵਾਲ ਜ਼ਿਲ੍ਹੇ ਦੇ ਨਰਿੰਦਰਨਗਰ ਵਿੱਚ ਆਯੋਜਿਤ ਕੁੰਜਾਪੁਰੀ ਮੇਲੇ ਵਿੱਚ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਲਾਈਵ...

CBI ਅੱਗੇ ਮੁੜ ਪੇਸ਼ ਹੋਏ OSD ਰਾਜਬੀਰ ਘੁੰਮਣ, ਵਕੀਲ ਬੋਲੇ- ‘ਅਸੀਂ ਪਹਿਲਾਂ ਵੀ Co-Operate ਕੀਤਾ’

ਮੁੱਖ ਮੰਤਰੀ ਦਫ਼ਤਰ (ਸੀਐਮਓ) ਨਾਲ ਜੁੜੇ ਇੱਕ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੇ ਸਬੰਧ ‘ਚ OSD ਰਾਜਬੀਰ ਘੁੰਮਣ ਪੁੱਛਗਿੱਛ ਲਈ ਅੱਜ ਚੰਡੀਗੜ੍ਹ...

ਅਮਿਤ ਸ਼ਾਹ ਦੀ ਪੰਜਾਬ ਫੇਰੀ ਦਾ ਸ਼ਡਿਊਲ ਜਾਰੀ, 12 ਵਜੇ ਮਿਲਣਗੇ ਝੋਟਾ ਦੇ ਪਰਿਵਾਰ ਨੂੰ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਨੂੰ ਮਾਨਸਾ ਦੌਰੇ ਦੇ...

ਪਰਵਿੰਦਰ ਝੋਟਾ ਮਾਮਲਾ, ਸਰਕਾਰ ਨੇ ਬਣਾਈ ਮਹਿਲਾ IAS ਅਧਿਕਾਰੀਆਂ ਦੀ 3 ਮੈਂਬਰੀ ਕਮੇਟੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਸਰਕਾਰ ਨੇ ਗੱਲਬਾਤ...

ਟਾਈਗਰ ਸ਼ਰਾਫ ‘ਤੇ ਫਾਇਰਿੰਗ ਨੂੰ ਲੈ ਕੇ BJP ‘ਤੇ ਵਰ੍ਹੇ ਕੇਜਰੀਵਾਲ-‘ਆਪਣੇ ਰਾਜਾਂ ‘ਚ ਤਾਂ ਇਨ੍ਹਾਂ ਤੋਂ ਕਾਨੂੰਨ ਵਿਵਸਥਾ …’

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ‘ਤੇ ਤਿੱਖਾ...

ਝੋਟੇ ਨੂੰ ਇਨਸਾਫ ਦੇ ਸਮਰਥਨ ‘ਚ ਉਤਰੇ ਗਾਇਕ R Nait, ਕਿਹਾ ‘ਇਹ ਉਹ ਘਾਟੇ ਨੇ ਜੋ ਕਦੇ ਪੂਰੇ ਨਹੀਂ ਹੋ ਸਕਦੇ’

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਗਾਇਕ R Nait ਪਹੁੰਚੇ। ਇੰਨਾ ਹੀ...

‘ਨਸ਼ਿਆਂ ਖਿਲਾਫ਼ ਸਭ ਨੂੰ ਇਕੱਠਿਆਂ ਹੋਣਾ ਪਵੇਗਾ’ ਪਰਵਿੰਦਰ ਝੋਟੇ ਦੇ ਹੱਕ ‘ਚ ਧਰਨੇ ‘ਚ ਪਹੁੰਚੇ ਗਾਇਕ ਰਣਜੀਤ ਬਾਵਾ ਦੇ ਬੋਲ

ਮਾਨਸਾ ਵਿਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਉਨ੍ਹਾਂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਗਾਇਕ ਰਣਜੀਤ ਬਾਵਾ ਤੇ...

ਝੋਟੇ ਦੇ ਕਤਲ ਨੂੰ ਲੈ ਕੇ ਬਣਾਈ ਇਨਸਾਫ ਕਮੇਟੀ ਦਾ ਵੱਡਾ ਐਲਾਨ-‘ਮਾਨਸਾ ਆਉਣ ‘ਤੇ ਅਮਿਤ ਸ਼ਾਹ ਦਾ ਕਰਾਂਗੇ ਵਿਰੋਧ’

ਪਰਵਿੰਦਰ ਸਿੰਘ ਝੋਟੇ ਦੇ ਕਤਲ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ 20 ਅਕਤੂਬਰ ਦੇ ਦੌਰੇ ਨੂੰ ਲੈ ਕੇ ਵਿਵਾਦ ਹੋ ਗਿਆ। ਸ਼ਾਹ ਕੱਲ...