Aug 15
ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ
Aug 15, 2026 5:21 pm
ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ ਹੋ ਗਈ। ਭਾਰਤ-ਤਿੱਬਤ ਸੀਮਾ ਪੁਲਿਸ ਦੇ ਡੀਆਈਜੀ...
ਸਿੱਖਾਂ ’ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਜਥੇ. ਗੜਗੱਜ ਨੇ ਕੀਤੀ ਨਿੰਦਾ, ਗੱਲਬਾਤ ਦੇ ‘ਚ ਕਾਰਵਾਈ ‘ਤੇ ਚੁੱਕੇ ਸਵਾਲ
Aug 14, 2026 12:08 pm
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੰਬਾਲਾ ਵਿਚ ਸ਼ਾਂਤੀਪੂਰਨ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਹਰਿਆਣਾ...
ਪੰਚਕੂਲਾ : ਤੀਜੀ ਮੰਜ਼ਿਲ ’ਤੇ ਜਨਰੇਟਰ ਚੜ੍ਹਾਉਂਦੇ ਸਮੇਂ ਪਲਟੀ ਕ੍ਰੇਨ, ਹਾਦਸੇ ‘ਚ 2 ਹੈਲਪਰਾਂ ਦੀ ਹੋਈ ਮੌਤ
Aug 14, 2026 11:18 am
ਪੰਚਕੂਲਾ ਦੇ ਇੰਡਸਟ੍ਰੀਅਲ ਏਰੀਆ ਫੇਜ਼-2 ਸਥਿਤ ਤੀਜੀ ਮੰਜ਼ਿਲ ‘ਤੇ ਜਨਰੇਟਰ ਚੜ੍ਹਾ ਰਹੀ ਕ੍ਰੇਨ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਹਾਦਸੇ...
ਅਕਾਲੀ ਦਲ-BJP ਗਠਜੋੜ ਦੀਆਂ ਚਰਚਾਵਾਂ ਵਿਚਾਲੇ CM ਸੈਣੀ ਦਾ ਵੱਡਾ ਬਿਆਨ ਆਇਆ ਸਾਹਮਣੇ
Aug 10, 2026 6:31 pm
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬ ਵਿੱਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਚਕਾਰ ਗੱਠਜੋੜ ਬਾਰੇ ਕਿਆਸਅਰਾਈਆਂ ਨੂੰ...
ਹਰਿਆਣਾ : ਫਤਿਹਾਬਾਦ ‘ਚ 2 ਬੱਚਿਆਂ ਸਣੇ ਆਂਗਣਵਾੜੀ ਵਰਕਰ ਨੇ ਵਾਟਰ ਟੈਂਕ ‘ਚ ਮਾਰੀ ਛਾਲ, ਤਿੰਨਾਂ ਦੀ ਹੋਈ ਮੌਤ
Aug 07, 2026 5:14 pm
ਹਰਿਆਣਾ ਦੇ ਫਤਿਆਬਾਦ ਤੋਂ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ ਜਿਥੇ ਆਂਗਣਵਾੜੀ ਵਰਕਰ ਨੇ 2 ਬੱਚਿਆਂ ਸਣੇ ਵਾਟਰ ਟੈਂਕ ਵਿਚ ਛਾਲ ਮਾਰ...
ਪੁਲਿਸ ਥਾਣੇ ਦੇ ਸਾਹਮਣੇ ਚੱਲੀਆਂ 7 ਲੋਕਾਂ ‘ਤੇ ਅੰਨ੍ਹੇਵਾਹ ਫਾਇਰਿੰਗ, ਇਲਾਕੇ ‘ਚ ਫੈਲੀ ਦਹਿਸ਼ਤ
Aug 06, 2026 6:36 pm
ਹਰਿਆਣਾ ਦੇ ਚਰਖੀ ਦਾਦਰੀ ਸ਼ਹਿਰ ਵਿੱਚ ਵੀਰਵਾਰ ਨੂੰ ਪੁਲਿਸ ਥਾਣੇ ਦੇ ਸਾਹਮਣੇ ਅੰਨ੍ਹੇਵਾਹ ਗੋਲੀਬਾਰੀ ਹੋਈ। ਇਸ ਘਟਨਾ ਦੌਰਾਨ ਇੱਕ ਕਾਲੇ...
ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼
Aug 05, 2026 12:19 pm
ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਲਾਜ ਲਈ ਜੇਲ੍ਹ ਤੋਂ...
ਅੰਬਾਲਾ : ਕਲੀਨਿਕ ਦੇ ਬਾਹਰ ਖੜ੍ਹੀ ਕਾਰ ‘ਚੋਂ ਮਿਲੀ ਡਾਕਟਰ ਦੀ ਦੇਹ, ਇਲਾਕੇ ‘ਚ ਫੈਲੀ ਸਨਸਨੀ
Aug 04, 2026 5:59 pm
ਅੰਬਾਲਾ ਸ਼ਹਿਰ ਦੇ ਸੈਕਟਰ-10 ਵਿੱਚ ਇੱਕ ਪੌਲੀ ਕਲੀਨਿਕ ਦੇ ਬਾਹਰ ਖੜ੍ਹੀ ਕਾਰ ਵਿੱਚ ਇੱਕ ਡਾਕਟਰ ਦੀ ਮ੍ਰਿਤਕ ਦੇਹ ਮਿਲਣ ਨਾਲ ਇਲਾਕੇ ਵਿੱਚ...
ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ
Aug 01, 2026 1:18 pm
ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ ਖੁਦਕੁਸ਼ੀ ਕਰਕੇ ਆਪਣੀ ਜੀਵਨ ਲੀਲਾ ਸਮਾਪਤ...
ਪੰਜਾਬ ਡ.ਰੱ/ਗ ਮਾਮਲੇ ਦਾ ਵਧਿਆ ਦਾਇਰਾ, SC ਨੇ ਹਰਿਆਣਾ ਤੇ ਹਿਮਾਚਲ ਨੂੰ ਵੀ ਬਣਾਇਆ ਧਿਰ
Jul 31, 2026 4:38 pm
ਸੁਪਰੀਮ ਕੋਰਟ ਨੇ ਪੰਜਾਬ ਡਰੱਗਜ਼ ਮਾਮਲੇ ਵਿੱਚ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨੂੰ ਦੋਸ਼ੀ ਠਹਿਰਾਉਂਦੇ ਹੋਏ ਤਿੰਨਾਂ ਰਾਜਾਂ ਦੇ ਮੁੱਖ...
‘ਹਰ ਉਸ ਪਾਰਟੀ ਲਈ ਦਰਵਾਜ਼ੇ ਖੁੱਲ੍ਹੇ ਜੋ…’, ਪੰਜਾਬ ‘ਚ BJP ਗਠਜੋੜ ਨੂੰ ਲੈ ਕੇ CM ਸੈਣੀ ਦਾ ਵੱਡਾ ਬਿਆਨ
Jul 30, 2026 4:43 pm
ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਸਰਗਰਮ ਹੋ ਚੁੱਕੀਆਂ ਹਨ। ਇਸੇ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ...
ਇਥੋਪੀਆ ‘ਚ ਅਗਵਾ ਕੀਤੇ ਗਏ ਪੰਜਾਬ ਤੇ ਹਰਿਆਣਾ ਦੇ 4 ਨੌਜਵਾਨ, MP ਸਤਨਾਮ ਸੰਧੂ ਨੇ ਵਿਦੇਸ਼ ਮੰਤਰਾਲੇ ਨੂੰ ਲਿਖੀ ਚਿੱਠੀ
Jul 15, 2026 8:05 pm
MP ਸਤਨਾਮ ਸਿੰਘ ਸੰਧੂ ਨੇ ਪੰਜਾਬ ਤੇ ਹਰਿਆਣਾ ਵਿਚ ਅਗਵਾ ਕੀਤੇ ਗਏ 4 ਨੌਜਵਾਨਾਂ ਦੀ ਵਤਨ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਚਿੱਠੀ ਲਿਖੀ ਹੈ।...