‘ਦਿਮਾਗੀ ਨਕਸਲ’ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਚੁੱਕੇ ਸਵਾਲ, PM ਨਰਿੰਦਰ ਮੋਦੀ ਤੋਂ ਪੁੱਛਿਆ ਇਸ ਦਾ ਅਰਥ

ਭਾਜਪਾ ਦੇ ਸੀਨੀਅਰ ਆਗੂ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ‘ਦਿਮਾਗੀ ਨਕਸਲ’ ਨੂੰ ਲੈ ਕੇ ਦੇਸ਼ ਦੇ ਪ੍ਰਧਾਨ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ ਸੜਕ ਹਾਦਸੇ ਵਿੱਚ ਦੁਖਦਾਈ ਮੌਤ ਹੋ ਗਈ। ਇਸ ਖ਼ਬਰ ਨੇ...

ਸ਼੍ਰੀਨਗਰ ਏਅਰਪੋਰਟ ‘ਤੇ ਪਾਰਕਿੰਗ ਦੌਰਾਨ ਖੰਭੇ ਨਾਲ ਟਕਰਾਇਆ ਇੰਡੀਗੋ ਦਾ ਜਹਾਜ਼, ਨਵੀ ਮੁੰਬਈ ਤੋਂ ਆ ਰਹੀ ਸੀ ਫਲਾਈਟ

ਸ਼੍ਰੀਨਗਰ ਏਅਰਪੋਰਟ ‘ਤੇ ਇੰਡੀਗੋ ਜਹਾਜ਼ 6E-225 (VT-NOG) ਖੰਭੇ ਨਾਲ ਟਕਰਾ ਗਿਆ। ਫਲਾਈਟ ਸ਼ੁੱਕਰਵਾਰ ਸਵੇਰੇ ਨਵੀ ਮੁੰਬਈ ਤੋਂ ਸ਼੍ਰੀਨਗਰ ਪਹੁੰਚੀ...

ISRO ਨੇ EOS-05 ਇਮੇਜਿੰਗ ਸੈਟੇਲਾਈਟ ਕੀਤਾ ਲਾਂਚ, 36000 KM. ਉਪਰ ਤੋਂ ਪਾਕਿਸਤਾਨ-ਚੀਨ ‘ਤੇ ਰੱਖੇਗਾ ਨਜ਼ਰ

ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਵੀਰਵਾਰ ਦੇਰ ਰਾਤ 2.55 ਵਜੇ EOS-05 ਇਮੇਜਿੰਗ ਸੈਟੇਲਾਈਟ ਨੂੰ ਸਫਲਤਾਪੂਰਵਕ ਲਾਂਚ ਕੀਤਾ। ਇਸ ਨੂੰ...

‘ਸਤੰਬਰ ਦੇ ਦੂਜੇ ਹਫਤੇ ਪੰਜਾਬ ਆ ਸਕਦੇ ਹਨ ਰਾਹੁਲ ਗਾਂਧੀ, ਪੂਰੇ ਪੰਜਾਬ ‘ਚ ਕਰਨਗੇ ਬੱਸ ਯਾਤਰਾ’-ਭੂਪੇਸ਼ ਬਘੇਲ

ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਕਾਂਗਰਸ ਦੀ ਹਾਈ ਲੈਵਲ ਮੀਟਿੰਗ ਹੋਈ ਹੈ। ਰਾਹੁਲ ਗਾਂਧੀ ਦੀ ਪੰਜਾਬ ਯਾਤਰਾ ਨੂੰ ਲੈ ਕੇ...

PM ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

ਅੱਜ ਜਨਮ ਅਸ਼ਟਮੀ ਦਾ ਪਵਿੱਤਰ ਤਿਓਹਾਰ ਹੈ। ਅੱਜ ਦੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ...

ਮਹਿਲਾ ਅੰਤਰਰਾਸ਼ਟਰੀ ਕ੍ਰਿਕਟ ’ਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਕ੍ਰਿਕਟਰ ਬਣੀ ਸਮ੍ਰਿਤੀ ਮੰਧਾਨਾ, ਮਿਤਾਲੀ ਦਾ ਤੋੜਿਆ ਰਿਕਾਰਡ

ਵੂਮੈਨਸ ਟੀ-20 ਵਿਸ਼ਵ ਕਪ ਵਿਚ ਬੀਤੇ ਦਿਨੀਂ ਹਾਂਗਕਾਂਗ ਖਿਲਾਫ ਮੁਕਾਬਲੇ ਵਿਚ ਭਾਰਤੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਬੱਲੇ ਨਾਲ...

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-9-2026

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ 4-9-2026

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ...

ਦਿੱਲੀ ਜਲ ਬੋਰਡ ਮਾਮਲੇ ‘ਚ ਸਤੇਂਦਰ ਜੈਨ ਨੂੰ ਵੱਡੀ ਰਾਹਤ, ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਦਿੱਤੀ ਜ਼ਮਾਨਤ

ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਦਿੱਲੀ ਜਲ ਬੋਰਡ ਮਾਮਲੇ ਨਾਲ ਸਬੰਧਤ ਇੱਕ ਮਾਮਲੇ ਵਿੱਚ ਜ਼ਮਾਨਤ ਦੇ...

5 ਸਤੰਬਰ ਨੂੰ CM ਮਾਨ ਦੀ ਅਗਵਾਈ ‘ਚ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਕਈ ਅਹਿਮ ਫੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਪੰਜਾਬ ਸਰਕਾਰ ਨੇ 5 ਸਤੰਬਰ ਨੂੰ ਕੈਬਨਿਟ ਦੀ ਬੈਠਕ ਬੁਲਾਉਣ ਦਾ ਫੈਸਲਾ ਲਿਆ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼,...

“ਮੁਲਾਜ਼ਮ ਸਰਕਾਰ ਦੀ ਰੀੜ੍ਹ ਦੀ ਹੱਡੀ ਹੁੰਦੇ ਨੇ, ਸਾਨੂੰ ਗੱਲਬਾਤ ਕਰ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ”: ਮੰਤਰੀ ਅਮਨ ਅਰੋੜਾ

ਪੰਜਾਬ ਦੇ ਕਰਮਚਾਰੀਆਂ ਦੇ ਡੀਏ ਦੇ ਮੁੱਦੇ ‘ਤੇ ਵੀਰਵਾਰ ਨੂੰ ਮੰਤਰੀ ਅਮਨ ਅਰੋੜਾ ਨੇ ਮੰਤਰੀ ਹਰਪਾਲ ਚੀਮਾ ਅਤੇ ਡਾ. ਬਲਜੀਤ ਕੌਰ ਨਾਲ ਇੱਕ...