Sep 10

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ ਕਲਾਂ, ਸੰਗਰੂਰ) ਨੂੰ ਨਾਰਕੋਟਿਕ...

ਮੋਹਨਜੀਤ ਸਿੰਘ ਮਾਮਲੇ ਦੀ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਪੁਲਿਸ ਤੋਂ ਸਟੇਟਸ ਰਿਪੋਰਟ ਤਲਬ

ਕਾਲੀ ਝੰਡੇ ਦਿਖਾਉਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਦੀ ਕਥਿਤ ਕੁੱਟਮਾਰ ਦਾ ਮਾਮਲਾ ਹਾਈਕੋਰਟ ਪਹੁੰਚ ਗਿਆ ਹੈ। ਸੰਗਰੂਰ ਦੇ ਪਿੰਡ ਸ਼ੇਰ ਦੇ...

ਜ਼ੀਰਕਪੁਰ ‘ਚ ਵ੍ਹੀਲਚੇਅਰ ‘ਤੇ ਜਾ ਰਹੇ ਸ਼ਖਸ ਨਾਲ ਹੋਈ ਸਨੈਚਿੰਗ, ਮੁਲਜ਼ਮ ਪਰਸ ਤੇ ਫੋਨ ਖੋਹ ਕੇ ਹੋਏ ਫਰਾਰ

ਮੋਹਾਲੀ ਦੇ ਜ਼ੀਰਕਪੁਰ ਵਿਚ ਵਾਰਦਾਤ ਵਾਪਰੀ ਹੈ ਜਿਥੇ ਦਿਵਿਆਂਗ ਵਿਅਕਤੀ ਨਾਲ ਸਨੈਚਿੰਗ ਹੋਈ ਹੈ। ਮਹਿਜ਼ 2 ਸੈਕੰਡ ਵਿਚ 2 ਨੌਜਵਾਨਾਂ ਨੇ...

ਮੋਹਾਲੀ ਦੇ ਪਿੰਡ ਸਨੇਟਾ ‘ਚ ਮੁਲਜ਼ਮ ਤੇ ਪੁਲਿਸ ਵਿਚਾਲੇ ਮੁਕਾਬਲਾ, ਗੋਲੀ ਲੱਗਣ ਕਰਨ ਬਦਮਾਸ਼ ਹੋਇਆ ਜ਼ਖਮੀ

ਮੋਹਾਲੀ ਦੇ ਪਿੰਡ ਸਨੇਟਾ ਵਿਚ ਪੁਲਿਸ ਦੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵੇਂ ਪਾਸਿਆਂ ਤੋਂ ਫਾਇਰਿੰਗ ਕੀਤੀ ਗਈ ਤੇ ਘਟਨਾ ਮਗਰੋਂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ ਪਹਿਲੀ ਗ੍ਰਿਫ਼ਤਾਰੀ ਕੀਤੀ ਹੈ।...

ਚੰਡੀਗੜ੍ਹ ‘ਚ Uber ਤੇ Rapido ‘ਤੇ ਵੱਡਾ ਐਕਸ਼ਨ, 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਟੀ (STA) ਨੇ ਐਗਰੀਗੇਟਰ ਕੰਪਨੀਆਂ Uber ਅਤੇ Rapido ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਨਿਯਮਾਂ ਦੀ...

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਨੇ ਹੜਤਾਲ ਕੀਤੀ ਖਤਮ, DA ਮਾਮਲੇ ‘ਤੇ ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ ਦੇ ਸਰਕਾਰੀ ਕਰਮਚਾਰੀਆਂ ਨੇ DA ਮਾਮਲੇ ‘ਤੇ ਸਰਕਾਰ ਨਾਲ ਸਹਿਮਤੀ ਬਣਨ ਮਗਰੋਂ ਆਪਣੀ ਹੜਤਾਲ ਵਾਪਸ ਲੈ ਲਈ ਹੈ। ਸਰਕਾਰ ਨੇ ਕਾਰਨ ਦੱਸੋ...

CM ਹਾਊਸ ਘੇਰਨ ਨਿਕਲੇ ਕਾਂਗਰਸੀ ਆਗੂਆਂ ‘ਤੇ ਚੱਲੀਆਂ ਪਾਣੀ ਦੀਆਂ ਬੌਛਾੜਾਂ, ਜ਼ਬਰਦਸਤ ਹੰਗਾਮਾ

ਕਾਂਗਰਸ ਪਾਰਟੀ ਨੇ ਅੱਜ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ...

ਸਫਾਈ ਦੇ 5 ਘੰਟੇ ਮਗਰੋਂ ਕੂੜਾ ਮੁੜ ਉਥੇ! ਮੰਤਰੀ ਬੈਂਸ ਬੋਲੇ- ‘ਲੋਕਾਂ ਦੇ ਸਾਥ ਤੋਂ ਬਿਨ੍ਹਾਂ ਪੰਜਾਬ ਸਾਫ਼ ਨਹੀਂ ਹੋ ਸਕਦਾ’

ਪੰਜਾਬ ਵਿਚ ਚੱਲ ਰਹੇ ‘ਮਿਸ਼ਨ ਕਲੀਨ ਪੰਜਾਬ’ ਦੇ ਦੂਜੇ ਪੜਾਅ ਨੂੰ 12 ਸਤੰਬਰ ਤੱਕ ਵਧਾ ਦਿੱਤਾ ਗਿਆ ਹੈ, ਇਸ ਦੇ ਨਾਲ ਹੀ ਸਰਕਾਰ ਅਗਲੇ 4...

ਕਿਸਾਨਾਂ ਵੱਲੋਂ ਮੋਰਚਾ ਖਤਮ ਕਰਨ ਦਾ ਐਲਾਨ, ਸਰਕਾਰ ਨੇ ਮੰਨੀਆਂ 100 ਫੀਸਦੀ ਮੰਗਾਂ!

ਸੋਮਵਾਰ ਨੂੰ ਪੰਜਾਬ ਸਰਕਾਰ ਨਾਲ ਕਈ ਮੰਗਾਂ ‘ਤੇ ਸਮਝੌਤਾ ਹੋਣ ਤੋਂ ਬਾਅਦ ਚੰਡੀਗੜ੍ਹ-ਮੁਹਾਲੀ ਸਰਹੱਦ ‘ਤੇ ਕਿਸਾਨਾਂ ਨੇ ਵਿਰੋਧ...

‘ਸਿੱਖਿਆ ਖੇਤਰ ਨੂੰ ਬੁਲੰਦੀਆਂ ‘ਤੇ ਲਿਜਾਣਾ ਸਾਡੀ ਮੁੱਖ ਤਰਜੀਹ’-ਅਧਿਆਪਕ ਦਿਵਸ ਮੌਕੇ ਸਮਾਗਮ ਦੌਰਾਨ ਬੋਲੇ CM ਮਾਨ

ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ ਅੱਜ ਮੋਹਾਲੀ ਵਿਚ ਸਿੱਖਿਅਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਸੈਕਟਰ-62 ਸਥਿਤ ਵਿਕਾਸ ਭਵਨ...

ਦੂਜੇ ਵਿਆਹ ਨਾਲ ਨਹੀਂ ਬਦਲੇਗਾ ਬੱਚਿਆਂ ਦੇ ਪਿਤਾ ਦਾ ਨਾਂ, ਹਾਈਕੋਰਟ ਦਾ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਬੱਚੇ ਦੇ ਜਨਮ ਸਰਟੀਫਿਕੇਟ ‘ਤੇ ਪਿਤਾ ਦਾ ਨਾਮ ਬਦਲਣ ਸੰਬੰਧੀ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ।...