ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਖਿਡਾਰੀਆਂ ਲਈ ਵੱਡਾ ਫੈਸਲਾ ਲੈਂਦੇ ਹੋਏ ਜਨਮ ਸਰਟੀਫਿਕੇਟ ਦੀ ਸ਼ਰਤ ਸ਼ੁਰੂ ਕਰ ਦਿੱਤੀ ਹੈ। ਹੁਣ ਤੋਂ ਸਕੂਲ ਰਿਕਾਰਡ ਦੇ ਆਧਾਰ ‘ਤੇ ਖਿਡਾਰੀਆਂ ਦੀ ਉਮਰ ਤੈਅ ਕੀਤੀ ਜਾਵੇਗੀ।
ਦੱਸ ਦੀਏ ਕਿ ਖੇਡਾਂ ਦੌਰਾਨ ਉਮਰ ਨੂੰ ਲੈ ਕੇ ਹੋਣ ਵਾਲੇ ਝਮੇਲੇ ਨੂੰ ਰੋਕਣ ਲਈ ਸਰਕਾਰ ਨੇ ਇਹ ਫੈਸਲਾ ਲਿਆ ਹੈ। ਵੱਧ ਉਮਰ ਦੇ ਬੱਚੇ ਘੱਟ ਉਮਰ ਦੇ ਬੱਚਿਆਂ ਵਾਲੇ ਖੇਡ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਹਨ, ਜਿਸ ਨਾਲ ਕਈ ਵਾਰ ਵਿਵਾਦ ਖੜ੍ਹਾ ਹੋ ਜਾਂਦਾ ਹੈ।
ਵੀਡੀਓ ਲਈ ਕਲਿੱਕ ਕਰੋ -: