ਰੂਪਨਗਰ ਪੁਲਿਸ ਨੇ ਮੱਧ ਪ੍ਰਦੇਸ਼ ਤੋਂ ਚੱਲ ਰਹੇ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਭੰਡਾਫੋੜ ਕਰਕੇ 20 ਪਿਸਤੌਲ ਤੇ 40 ਮੈਗਜ਼ੀਨ ਬਰਾਮਦ ਕੀਤੀ ਹੈ। ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ।
ਗੈਰ-ਕਾਨੂੰਨੀ ਹਥਿਆਰਾਂ ਦੇ ਨੈਟਵਰਕ ਵਿਚ ਸ਼ਾਮਲ ਸਾਰੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਿਸ ਸੀਐੱਮ ਭਗਵੰਤ ਮਾਨ ਦੇ ਸੁਪਨੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: