ਆਮ ਆਦਮੀ ਪਾਰਟੀ ਪੰਜਾਬ ਵਿੱਚ ਮਜ਼ਬੂਤ ਹੁੰਦੀ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਕੁਸ਼ਲ ਅਗਵਾਈ ਵਿੱਚ ਸਰਕਾਰ ਦੇ ਕੰਮਕਾਜ ਨੂੰ ਵੇਖਦੇ ਹੋਏ ਅੱਜ ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਦੇ 24 ਸਰਪੰਚ, ਜਿਨ੍ਹਾਂ ਵਿੱਚ 12 ਮੌਜੂਦਾ ਸਰਪੰਚਾਂ ਤੇ 12 ਸਾਬਕਾ ਸਰਪੰਚਾਂ ਸਣੇ 50 ਪੰਚਾਇਤ ਮੈਂਬਰ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਇਹ ਵੀ ਪੜ੍ਹੋ : CM ਮਾਨ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਦੀ ਸ਼ੁਰੂਆਤ, ਬੋਲੇ- ‘ਸਿੱਖਿਆ ਖੇਤਰ ‘ਚ ਨਵਾਂ ਇਨਕਲਾਬ’






















