ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਦਰਅਸਲ, ਸੂਤਰਾਂ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਮਿਲੀ ਜਾਣਕਰੀ ਅਨੁਸਾਰ ਪਪਲਪ੍ਰੀਤ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵੱਲੋਂ ਕਾਬੂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪਪਲਪ੍ਰੀਤ ਸਿੰਘ ਨੂੰ ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਾਂਝੇ ਆਪਰੇਸ਼ਨ ਦੌਰਾਨ ਫੜਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਾਪਲਪ੍ਰੀਤ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “























