ਪੰਜਾਬ ਸਰਕਾਰ ਨੇ ਐਤਵਾਰ ਦੇਰ ਰਾਤ 39 IAS, 24 PCS ਅਧਿਕਾਰੀਆਂ ਸਮੇਤ 64 ਅਧਿਕਾਰੀਆਂ ਦੇ ਤਬਾਦਲੇ ਕੀਤੇ। IAS ਅਧਿਕਾਰੀ ਦਲੀਪ ਕੁਮਾਰ ਨੂੰ ਪ੍ਰਮੁੱਖ ਸਕੱਤਰ, ਐਨਆਰਆਈ ਮਾਮਲੇ, ਸੁਮੇਰ ਸਿੰਘ ਗੁਰਜਰ ਨੂੰ ਪ੍ਰਮੁੱਖ ਸਕੱਤਰ, ਸ਼ਿਕਾਇਤ ਨਿਵਾਰਣ ਅਤੇ ਅਜੇ ਸ਼ਰਮਾ ਨੂੰ ਸਥਾਨਕ ਸਰਕਾਰਾਂ ਵਿਭਾਗ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਪੜ੍ਹੋ ਪੂਰੀ ਸੂਚੀ :






ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”























