ਪੰਜਾਬ ਸਰਕਾਰ ਸੂਬੇ ਵਿਚ ਇਕ ਪ੍ਰਾਈੇਟ ਥਰਮਲ ਪਲਾਂਟ ਖਰੀਦਣ ਜਾ ਰਹੀ ਹੈ। ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਮਾਨ ਨੇ ਕਿਹਾ ਕਿ ਨੀਅਤ ਸਾਫ ਹੋਵੇ ਤਾਂ ਸਭ ਕੁਝ ਹੋ ਸਕਦਾ ਹੈ…ਇੰਕਲਾਬ ਜ਼ਿੰਦਾਬਾਦ।

ਟਵੀਟ ਕਰਦਿਆਂ ਸੀਐੱਮ ਮਾਨ ਨੇ ਕਿਹਾ ਕਿ ਪੰਜਾਬੀਆਂ ਨਾਲ ਇਕ ਚੰਗੀ ਖਬਰ ਸਾਂਝੀ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਰਹੀ ਹੈ। ਵੇਰਵੇ ਜਲਦੀ…
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























