ਮੂਸੇਵਾਲਾ ਕਤਲ.ਕਾਂਡ ਨਾਲ ਜੁੜੀ ਹੋਈ ਵੱਡੀ ਖਬਰ ਸਾਹਮਣੇ ਆਈ ਹੈ। ਮੂਸੇਵਾਲਾ ਕਤਲ ਮਾਮਲੇ ਵਿਚ ਅੱਜ ਮਾਨਸਾ ਵਿਚ ਸਾਰੇ ਮੁਲਜ਼ਮਾਂ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ ਹੋਈ ਜਿਸ ਵਿਚ ਸੈਸ਼ਨ ਕੋਰਟ ਨੇ ਸਾਰੇ ਮੁਲਜ਼ਮਾਂ ਦੇ ਦੋਸ਼ ਤੈਅ ਕਰ ਦਿੱਤੇ।
ਮਾਮਲੇ ਦੀ ਅਗਲੀ ਸੁਣਵਾਈ 9 ਅਗਸਤ ਨੂੰ ਹੋਵੇਗੀ। ਹੁਣ ਕੇਸ ਦੀ ਸੁਣਵਾਈ ਸ਼ੁਰੂ ਹੋ ਜਾਵੇਗੀ ਤੇਇਸ ਦੇ ਬਾਅਦ ਇਹ ਕੇਸ ਐਵੀਡੈਂਸ ‘ਤੇ ਚਲਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: