ਚੰਡੀਗੜ੍ਹ ਪ੍ਰਸ਼ਾਸਨ ਨੇ ਮੁਹੱਰਮ ਦੇ ਮੱਦੇਨਜ਼ਰ 29 ਜੁਲਾਈ ਦੀ ਪੂਰਵ ਸੰਧਿਆ ਨੂੰ ਛੁੱਟੀ ਦਾ ਐਲਾਲਨ ਕੀਤਾ ਹੈ। ਉਦਯੋਗਿਕ ਅਦਾਰਿਆਂ ਸਮੇਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ/ਸੰਸਥਾਵਾਂ ਵਿੱਚ ਜਨਤਕ ਛੁੱਟੀ ਮਨਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਇਹ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਮਿਲੇਗੀ ਝੋਨੇ ਦੀ ਪਨੀਰੀ, ਮਾਨ ਸਰਕਾਰ ਵੱਲੋਂ ਨੰਬਰ ਜਾਰੀ