ਟ੍ਰਾਈਡੈਂਟ ਗਰੁੱਪ ਦੇ ਸੰਸਥਾਪਕ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਮਾਤਾ ਸ੍ਰੀਮਤੀ ਮਾਇਆ ਦੇਵੀ ਦੀ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅੱਜ ਪ੍ਰਾਰਥਨਾ ਸਭਾ ਰੱਖੀ ਗਈ ਸੀ। ਅਰਦਾਸ ਸਮਾਗਮ 6 ਅਗਸਤ ਦਿਨ ਐਤਵਾਰ ਨੂੰ ਬਾਅਦ ਦੁਪਹਿਰ 2 ਤੋਂ 3 ਵਜੇ ਤੱਕ ਮਹਾਰਾਜਾ ਗ੍ਰੈਂਡ, ਫਿਰੋਜ਼ਪੁਰ ਰੋਡ ਲੁਧਿਆਣਾ ਵਿਖੇ ਹੋਇਆ।
![](https://dailypost.in/wp-content/uploads/2023/08/image-284-650x1024.png)
ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌ.ਤ, ਇਸੇ ਸਾਲ 25 ਜੂਨ ਨੂੰ ਛੁੱਟੀ ਲੈ ਕੇ ਵਾਪਸ ਗਿਆ ਸੀ ਵਿਦੇਸ਼
ਦੱਸ ਦੇਈਏ ਕਿ ਪਦਮਸ਼੍ਰੀ ਰਜਿੰਦਰ ਗੁਪਤਾ ਤੇ ਵਰਿੰਦਰ ਗੁਪਤਾ ਦੀ ਮਾਤਾ ਸ਼੍ਰੀਮਤੀ ਮਾਇਆ ਦੇਵੀ ਕੁਝ ਸਮੇਂ ਤੋਂ ਬਿਮਾਰ ਸੀ। ਜਿਸ ਕਾਰਨ ਉਨ੍ਹਾਂ ਦਾ CMC ਲੁਧਿਆਣਾ ਵਿਖੇ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ 25 ਜੁਲਾਈ 2023 ਨੂੰ 89 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
![](https://dailypost.in/wp-content/uploads/2023/06/WhatsApp-Image-2023-06-19-at-10.03.30-AM.jpeg)