ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਜੀ-20 ਦੇਸ਼ਾਂ ਦੇ ਸਿਖਰ ਸੰਮੇਲਨ ਵਿਚ ਹਿੱਸਾ ਲੈਣ ਲਈ 7 ਤੋਂ 10 ਸਤੰਬਰ ਤੱਕ ਭਾਰਤ ਦਾ ਦੌਰਾ ਕਰਨਗੇ। ਰਿਪੋਰਟ ਮੁਤਾਬਕ ਵ੍ਹਾਈਟ ਹਾਊਸ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੇਕ ਸੁਲਵਿਨ ਨੇ ਇਸ ਦੀ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆਕਿ ਦੌਰੇ ਦੌਰਾਨ ਵੈਸ਼ਵਿਕ ਚੁਣੌਤੀਆਂ ਨਾਲ ਨਿਪਟਣ ਸਣੇ ਗਰੀਬੀ ਨਾਲ ਬੇਹਤਰ ਢੰਗ ਨਾਲ ਲੜਨ ਲਈ ਵਿਸ਼ਵ ਬੈਂਕ ਸਣੇ ਦੋ ਪੱਖੀ ਵਿਕਾਸ ਬੈਂਕਾਂ ਦੀ ਸਮਰੱਥਾ ਵਧਾਉਣ ‘ਤੇ ਵੀ ਚਰਚਾ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: