ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਲਾਕ ਪੱਧਰ ‘ਤੇ ਨਿਯੁਕਤੀਆਂ ਕੀਤੀਆਂ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਸਾਰੇ ਬਲਾਕਾਂ ਨੂੰ ਭੰਗ ਕਰ ਦਿੱਤਾ ਗਿਆ ਸੀ ਅਤੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ, ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਕਾਰਜਕਾਰੀ ਪ੍ਰਧਾਨ ਬੁੱਧ ਰਾਮ ਨੇ ਉਕਤ ਸੂਚੀ ਜਾਰੀ ਕੀਤੀ ਸੀ।
ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਜਾਰੀ ਕੀਤੀ ਗਈ ਸੂਚੀ ਵਿੱਚ ਪਹਿਲਾਂ ਹੀ ਕੁਝ ਬਦਲਾਅ ਕੀਤੇ ਜਾ ਚੁੱਕੇ ਹਨ। ਦੱਸ ਦੇਈਏ ਕਿ ਪਹਿਲਾਂ ਹਰ ਹਲਕੇ ਵਿੱਚ ਚਾਰ ਬਲਾਕ ਪ੍ਰਧਾਨ ਹੁੰਦੇ ਸਨ ਪਰ ਹੁਣ ਪਾਰਟੀ ਨੇ ਦਸ ਪਿੰਡਾਂ ਦੇ ਆਧਾਰ ’ਤੇ ਬਲਾਕ ਬਣਾ ਕੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾ ਅਹੁਦੇਦਾਰਾਂ ਦੀ ਲਿਸਟ ਇਸ ਤਰ੍ਹਾਂ ਹੈ-




ਇਹ ਵੀ ਪੜ੍ਹੋ : ਤਰੱਕੀ ਤੋਂ ਸੜ ਕੇ ਕੀਤੇ ਭਰਾ-ਭਰਜਾਈ ਤੇ ਭਤੀਜੇ ਦਾ ਕਤ.ਲ, ਮੋਹਾਲੀ ਟ੍ਰਿਪਲ ਮਰ.ਡਰ ਕੇਸ ‘ਚ ਹੋਏ ਵੱਡੇ ਖੁਲਾਸੇ
ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…























