ਪੰਜਾਬ ਦੇ CM ਭਗਵੰਤ ਮਾਨ ਨੇ ਦੀਵਾਲੀ ਤੋਂ ਪਹਿਲਾਂ ਨੌਜਵਾਨਾਂ ਲਈ ਵੱਡਾ ਐਲਾਨ ਕੀਤਾ ਹੈ। 10 ਨਵੰਬਰ ਯਾਨੀ ਕਿ ਸ਼ੁੱਕਰਵਾਰ ਨੂੰ CM ਮਾਨ 596 ਮੁੰਡੇ -ਕੁੜੀਆਂ ਨੂੰ ਵੱਖ-ਵੱਖ ਮਹਿਕਮਿਆਂ ਵਿੱਚ ਸਰਕਾਰੀ ਨੌਕਰੀਆਂ ਦੇਣਗੇ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ।

CM Bhagwant mann announces
ਦਰਅਸਲ, CM ਮਾਨ ਨੇ ਟਵੀਟ ਕਰਕੇ ਲਿਖਿਆ, “ਕੱਲ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ- ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ । ਆਉਣ ਵਾਲੇ ਦਿਨਾਂ ਵਿੱਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਹਨ, ਇਹ ਅਹਿਸਾਨ ਨਹੀਂ ਫਰਜ਼ ਹੈ।
ਵੀਡੀਓ ਲਈ ਕਲਿੱਕ ਕਰੋ : –
























