ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 20 ਨਵੰਬਰ ਨੂੰ ਮੰਤਰੀ ਮੰਡਲ ਦੀ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ‘ਚ ਸਵੇਰੇ 11 ਵਜੇ ਹੋਵੇਗੀ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਮੀਟਿੰਗ ਵਿਚ ਕਈ ਮੁੱਦਿਆਂ ‘ਤੇ ਅਹਿਮ ਫੈਸਲੇ ਲਏ ਜਾ ਸਕਦੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਬੈਠਕ ਵਿਚ ਜਿੱਥੇ ਸਰਦ ਰੁੱਤ ਸੈਸ਼ਨ ਬੁਲਾਉਣ ’’ਤੇ ਮੋਹਰ ਲੱਗ ਸਕਦੀ ਹੈ ਦੂਜੇ ਪਾਸੇ ਸਦਨ ਵਿੱਚ ਪੇਸ਼ ਕਰਨ ਵਾਲੇ ਬਿਲਾਂ ‘ਤੇ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ : –