ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਮਨਜ਼ੂਰੀ ਦੇ ਬਾਅਦ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਵੱਡੇ ਪੈਮਾਨੇ ‘ਤੇ ਨਿਯੁਕਤੀਆਂ ਕੀਤੀਆਂ। 35 ਜ਼ਿਲ੍ਹਾ ਪ੍ਰਧਾਨ, 6 6 ਕੋਆਰਡੀਨੇਟਰ, 4 ਬੁਲਾਰੇ ਅਤੇ 3 ਅਨੁਸ਼ਾਸਨੀ ਕਮੇਟੀ ਮੈਂਬਰ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਦੀ ਲਿਸਟ ਹੇਠਾਂ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”