
Article370 Trailer Release Date
ਇਸ ਦੌਰਾਨ ਆਰਟੀਕਲ 370 ਦੇ ਟ੍ਰੇਲਰ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਇਆ ਹੈ, ਜਿਸ ‘ਚ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਫਿਲਮ ਦਾ ਟ੍ਰੇਲਰ ਕਿਸ ਦਿਨ ਰਿਲੀਜ਼ ਕੀਤਾ ਜਾਵੇਗਾ। ਹਾਲ ਹੀ ਵਿੱਚ ਯਾਮੀ ਗੌਤਮ ਸਟਾਰਰ ਫਿਲਮ ‘ਆਰਟੀਕਲ 370’ ਦਾ ਟੀਜ਼ਰ ਵੀਡੀਓ ਲਾਂਚ ਕੀਤਾ ਗਿਆ ਸੀ। ਜਿਸ ਵਿੱਚ ਦਿਖਾਇਆ ਗਿਆ ਹੈ ਕਿ ਕਿਵੇਂ ਇੱਕ ਸੰਵਿਧਾਨ, ਇੱਕ ਦੇਸ਼ ਦੀ ਧਾਰਨਾ ਦੇ ਨਾਲ ਧਾਰਾ 370 ਨੂੰ ਹਟਾ ਦਿੱਤਾ ਗਿਆ। ਇੰਨਾ ਹੀ ਨਹੀਂ ਕਸ਼ਮੀਰ ਦੇ ਸਿਆਸਤਦਾਨਾਂ ਨੇ ਧਾਰਾ 370 ਹਟਾਉਣ ਤੋਂ ਪਹਿਲਾਂ ਘਾਟੀ ਦੀ ਆਰਥਿਕ ਸਥਿਤੀ ਨੂੰ ਕਿਵੇਂ ਦਾਅ ‘ਤੇ ਲਾਇਆ ਸੀ। ਇਸ ਟੀਜ਼ਰ ‘ਚ ਫਿਲਮ ਦੀ ਕਹਾਣੀ ਦੇ ਪਿਛੋਕੜ ਦੀ ਹਲਕੀ ਜਿਹੀ ਝਲਕ ਦਿਖਾਈ ਗਈ ਹੈ ਅਤੇ ਇਸ ਕੰਮ ਨੂੰ ਪੂਰਾ ਕਰਨ ਲਈ ਆਰਟੀਕਲ 370 ਦਾ ਟ੍ਰੇਲਰ ਰਿਲੀਜ਼ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .






















