ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੂੰ ਹਾਰਟ ਅਟੈਕ ਆਇਆ ਹੈ ਤੇ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਰਾਮ ਰਹੀਮ ਦੀ ਪੈਰੋਲ ਖਤਮ, ਅੱਜ ਹੋਵੇਗੀ ਜੇਲ੍ਹ ਵਾਪਸੀ, ਹੁਣ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਨਹੀਂ ਮਿਲੇਗੀ ਪੈਰੋਲ
ਇਥੇ ਇਹ ਵੀ ਦੱਸ ਦੇਈਏ ਕਿ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਹੈ। । ਪਰ ਤਬੀਅਤ ਵਿਗੜਨ ਕਾਰਨ ਮਨਪ੍ਰੀਤ ਸਿੰਘ ਬਾਦਲ ਉਥੇ ਨਹੀਂ ਪਹੁੰਚ ਸਕੇ ਹਨ।
ਵੀਡੀਓ ਲਈ ਕਲਿੱਕ ਕਰੋ -: