• Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼
  • Home
  • ਕੋਰੋਨਾਵਾਇਰਸ
  • ਵੀਡੀਓ
  • ਪੰਜਾਬ
    • ਮਾਝਾ
    • ਮਾਲਵਾ
    • ਦੋਆਬਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਸਿੱਖਿਆ
  • ਸਿੱਖ ਜਗਤ
  • ਸਾਡੀ ਸਿਹਤ
  • ਮਨੋਰੰਜਨ
    • ਬਾਲੀਵੁੱਡ
    • ਪਾਲੀਵੁੱਡ
    • ਉਲਟਾ ਪੁਲਟਾ
  • Interviews
  • More
    • ਬਲਾਗ
    • ਆਟੋਮੋਬਾਈਲਜ਼

Search
Latest News | Punjab | Haryana | Himachal

Oct 2, 2026, 6:47 pm

BREAKING NEWS
6:05 pm ਪਠਾਨਕੋਟ ਦੇ ਮਨਵਾਲ ‘ਚ ਸੈਲੂਨ ‘ਤੇ ਹੋਈ ਫਾਇਰਿੰਗ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
5:42 pm ‘ਪਾਇਲਟ ਨੂੰ ਲੱਗਿਆ ਹੋਵੇਗਾ ਕਿ ‘ਰਾਜਾ’ ਦੀ ਛੁੱਟੀ ਕਰ ਦਿੱਤੀ ਜਾਵੇ’ ਪੰਜਾਬ ਕਾਂਗਰਸ ਇੰਚਾਰਜ ‘ਤੇ ਰਾਜਾ ਵੜਿੰਗ ਦਾ ਤੰਜ
5:01 pm LPU ਹਿੰਸਾ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, 7 ਵਿਦਿਆਰਥੀ ਸਣੇ 9 ਗ੍ਰਿਫਤਾਰ, DIG ਜਲੰਧਰ ਨੇ ਕੀਤੇ ਵੱਡੇ ਖੁਲਾਸੇ
4:35 pm ਤਰਨਤਾਰਨ ‘ਚ BSF ਨੇ 2 ਪਾਕਿਸਤਾਨੀ ਘੁਸਪੈਠੀਏ ਕੀਤੇ ਢੇਰ, ਰੋਕਣ ਦੇ ਬਾਵਜੂਦ ਕਰ ਰਹੇ ਸੀ ਬਾਰਡਰ ਕ੍ਰਾਸ
1:28 pm ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼
1:02 pm ਰਾਹੁਲ ਗਾਂਧੀ ਨਾਲ ਮੀਟਿੰਗ ਖ਼ਤਮ ਹੋਣ ਮਗਰੋਂ ਰਾਜਾ ਵੜਿੰਗ ਨੇ ਦਿੱਤਾ ਵੱਡਾ ਬਿਆਨ
12:20 pm 174 ਜਾਨਾਂ ਬਚਾਉਣ ਵਾਲੇ ਭਾਰਤੀ ਪਾਇਲਟ ਨਾਲ PM ਮੋਦੀ ਨੇ ਕੀਤੀ ਗੱਲ, ਕੈਪਟਨ ਸਮਿਤ ਨੇ ਦੱਸਿਆ ਤਜ਼ਰਬਾ
11:40 am ਦਿੱਲੀ ‘ਚ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਵੱਡਾ ਫ਼ੈਸਲਾ, 11 ਮੈਟਰੋ ਸਟੇਸ਼ਨ ਬੰਦ
11:20 am ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ
10:50 am ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤਿਆ 11ਵਾਂ ਸੋਨ ਤਗਮਾ, ਮਹਿਲਾ ਟੀਮ ਨੇ ਤੋੜਿਆ 48 ਸਾਲਾਂ ਦਾ ਰਿਕਾਰਡ
Home ਤਾਜਾ ਖਬਰਾਂ ਬੈਂਕ ਖਾਤੇ ਨਾਲ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 10 ਲੋਕਾਂ ਨੂੰ ਕੀਤਾ ਗ੍ਰਿਫਤਾਰ

ਬੈਂਕ ਖਾਤੇ ਨਾਲ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 10 ਲੋਕਾਂ ਨੂੰ ਕੀਤਾ ਗ੍ਰਿਫਤਾਰ

Jul 07, 2024 1:26 pm

  • Facebook
  • Twitter
  • Email
  • whatsapp
  • sharechat

ਬੁਲੰਦਸ਼ਹਿਰ ‘ਚ ਸਾਈਬਰ ਕ੍ਰਾਈਮ ਪੁਲਿਸ ਨੇ 10 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਲੋਕਾਂ ਦੇ ਫ਼ੋਨ ਹੈਕ ਕਰਕੇ, ਚੈੱਕਾਂ ਦੇ ਕਲੋਨ ਬਣਾ ਕੇ, ਬੈਂਕ ਖਾਤਿਆਂ ‘ਚੋਂ ਪੈਸੇ ਕਢਵਾ ਕੇ ਠੱਗੀ ਮਾਰਦੇ ਸਨ। ਪਿਛਲੇ ਕਾਫ਼ੀ ਸਮੇਂ ਤੋਂ ਪੁਲਿਸ ਨੂੰ ਲਗਾਤਾਰ ਧੋਖਾਧੜੀ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਫੜੇ ਗਏ ਦੋਸ਼ੀਆਂ ‘ਤੇ 15 ਹਜ਼ਾਰ ਰੁਪਏ ਦਾ ਇਨਾਮ ਵੀ ਦੱਸਿਆ ਜਾ ਰਿਹਾ ਹੈ।

ਸਿਟੀ ਪੁਲਿਸ ਨੇ ਸ਼ਨੀਵਾਰ ਨੂੰ ਲੋਕਾਂ ਦੇ ਖਾਤਿਆਂ ਵਿੱਚ ਧੋਖਾਧੜੀ ਕਰਨ ਅਤੇ ਨਕਦੀ ਕਲੀਅਰ ਕਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਦੌਰਾਨ ਬੈਂਕ ਖਾਤਿਆਂ ਵਿੱਚ ਧੋਖਾਧੜੀ ਕਰਕੇ ਖਾਤੇ ਖਾਲੀ ਕਰਨ ਵਾਲੇ ਗਿਰੋਹ ਦੇ 10 ਠੱਗਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲਿਸ ਮੁਤਾਬਕ ਹਰ ਕਿਸੇ ਨੇ ਆਪਣੀ ਕਾਰ ਦੇ ਡੈਸਕ ਬੋਰਡ ‘ਤੇ ਦਿੱਲੀ ਪੁਲਿਸ ਦੇ ਇੰਸਪੈਕਟਰ ਦੀ ਟੋਪੀ ਅਤੇ ਵਾਇਰਲੈੱਸ ਸੈੱਟ ਲਗਾਇਆ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਨੇ ਕੈਨੇਡਾ ‘ਚ ਚਮਕਾਇਆ ਪੰਜਾਬ ਦਾ ਨਾਂਅ, ਪੁਲਿਸ ਵਿਭਾਗ ‘ਚ ਹਾਸਿਲ ਕੀਤਾ ਵੱਡਾ ਮੁਕਾਮ

ਪੁਲਿਸ ਨੇ 15-15 ਹਜ਼ਾਰ ਰੁਪਏ ਦੇ 2 ਇਨਾਮੀ ਬਦਮਾਸ਼ ਨੂੰ ਵੀ ਗ੍ਰਿਫਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 42 ਮੋਬਾਈਲ ਫੋਨ, 33 ਸਿਮ, 12 ਚੈੱਕਬੁੱਕ, 20 ਪਾਸਬੁੱਕ, 14 ਲੂਜ਼ ਚੈੱਕ ਅਤੇ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਗਾਹਕਾਂ ਦਾ ਫੋਨ ਹੈਕ ਕਰਕੇ ਚੈੱਕ ਦਾ ਕਲੋਨ ਬਣਾ ਕੇ ਬੈਂਕ ਖਾਤੇ ‘ਚੋਂ ਪੈਸੇ ਕਢਵਾਉਣ ਵਾਲੇ ਮੁਲਜ਼ਮਾਂ ਨੂੰ ਬੁਲੰਦਸ਼ਹਿਰ ਸਾਈਬਰ ਕ੍ਰਾਈਮ ਪੁਲਿਸ ਨੇ ਮਾਲਗੜ੍ਹ ਰੋਡ ਤੋਂ ਗ੍ਰਿਫਤਾਰ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

 

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

ਹਰ ਵੇਲੇ Update ਰਹਿਣ ਲਈ ਸਾਨੂੰ Facebook 'ਤੇ like ਤੇ See first ਕਰੋ .


TAGBank account fraud gang latest national news latest news latest news bulandshahr news police arrested 10 people top news
  • Facebook
  • Twitter
  • Email
  • whatsapp
  • sharechat

Aarti Gupta

ਸਮਾਨ ਸ਼੍ਰੇਣੀ ਦੇ ਲੇਖ

ਪਠਾਨਕੋਟ ਦੇ ਮਨਵਾਲ ‘ਚ ਸੈਲੂਨ ‘ਤੇ ਹੋਈ ਫਾਇਰਿੰਗ,...

Oct 02, 2026 6:05 pm

‘ਪਾਇਲਟ ਨੂੰ ਲੱਗਿਆ ਹੋਵੇਗਾ ਕਿ ‘ਰਾਜਾ’ ਦੀ...

Oct 02, 2026 5:42 pm

LPU ਹਿੰਸਾ ਮਾਮਲੇ ‘ਚ ਪੁਲਿਸ ਦਾ ਵੱਡਾ ਐਕਸ਼ਨ, 7...

Oct 02, 2026 5:01 pm

ਤਰਨਤਾਰਨ ‘ਚ BSF ਨੇ 2 ਪਾਕਿਸਤਾਨੀ ਘੁਸਪੈਠੀਏ ਕੀਤੇ...

Oct 02, 2026 4:35 pm

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ...

Oct 02, 2026 1:28 pm

ਰਾਹੁਲ ਗਾਂਧੀ ਨਾਲ ਮੀਟਿੰਗ ਖ਼ਤਮ ਹੋਣ ਮਗਰੋਂ ਰਾਜਾ...

Oct 02, 2026 1:02 pm


1-sep-2023 end by abhishek

cuchd ended 05-07-2022

Ends at 27 April 2021

Ends 21 april

Ends at 27 April 2021

End 6 may

Ends 21 april

end date -april-2021

end 10-2-2022

Caption Smart Phone

End 6 may

End 26 may 2021





Ends 26 may 2021

End 02 July 2021

all ads end at 20-09-2021 due to Punjab CM chaged

home-ad1 ad in block ----------------------------------------
block 1 ----------
block 2 home-ad2 --------------------------------------
block 1 ----------
block 2 ---------
block 3 home-ad3 -------------------------------------

Chanigarh Uni

October 05-10-2021 to 19-10-2021 home-ad1

October 05-10-2021 to 19-10-2021 home-ad2

October 05-10-2021 to 19-10-2021 home-ad3

October 22-10-2021 to 05-11-2021 home-ad1

October 22-10-2021 to 05-11-2021 home-ad2

October 22-10-2021 to 05-11-2021 home-ad3

November 06-11-2021 to 20-11-2021 home-ad1

November 06-11-2021 to 20-11-2021 home-ad2

November 06-11-2021 to 20-11-2021 home-ad3

November 21-11-2021 to 05-12-2021 home-ad1

November 21-11-2021 to 05-12-2021 home-ad2

November 21-11-2021 to 05-12-2021 home-ad3

December 06-12-2021 to 20-12-2021 home-ad1

December 06-12-2021 to 20-12-2021 home-ad2

December 06-12-2021 to 20-12-2021 home-ad3

December 21-12-2021 to 04-01-2022 home-ad1

December 21-12-2021 to 04-01-2022 home-ad2

December 21-12-2021 to 04-01-2022 home-ad3

Homepage end 05-03-2022

iner page end 05-03-2022

Home page end 27-08-22

————–Advertisement————–

Home-ad1 gov ads 15 aug to end 29 aug 2022

Home-ad2 gov ads 15 aug to end 29 aug 2022


Home-ad3 gov ads 15 aug to end 29 aug 2022

Home-ad4 end CU 29 aug 2022

mega post end CU 29 aug 2022

Copyright All rights reserved