ਪੰਜਾਬ ਭਾਜਪਾ ਦੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਵਫਦ ਨੇ ਰਾਜਪਾਲ ਨਾਲ ਝੋਨੇ ਦੀ ਖਰੀਦ ਤੇ ਲਿਫਟਿੰਗ ਦੇ ਮੁੱਦੇ ‘ਤੇ ਚਰਚਾ ਕੀਤੀ। ਵਫਦ ਵਿਚ ਅਵਿਨਾਸ਼ ਰਾਏ ਖੰਨਾ, ਪ੍ਰਨੀਤ ਕੌਰ, ਵਿਜੇ ਸਾਂਪਲਾ, ਸ.ਰਾਣਾ ਗੁਰਮੀਤ ਸਿੰਘ ਸੋਢੀ, ਫਤਿਹਜੰਗ ਸਿਘ ਬਾਜਵਾ, ਹਰਜੀਤ ਸਿੰਘ ਗਰੇਵਾਲ ਸਣੇ ਹੋਰ ਆਗੂ ਮੌਜੂਦ ਸਨ।
ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਵੱਲੋਂ ਜ਼ਮੀਨ ਮੁਆਵਜ਼ੇ ਸਬੰਧੀ ਘੁਟਾਲੇ ‘ਚ ਸ੍ਰੀ ਮੁਕਤਸਰ ਸਾਹਿਬ ਦਾ ADC (ਡੀ) ਸੁਰਿੰਦਰ ਢਿੱਲੋਂ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -: