ਪੰਜਾਬ ਦੇ ਲੁਧਿਆਣਾ ਵਿੱਚ ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ ਡਾਕਟਰ ਸੁਮਿਤਾ ਸੋਫਤ ਦੇ ਹਸਪਤਾਲ ਵਿੱਚ ਛਾਪਾ ਮਾਰਿਆ। ਲੁਧਿਆਣਾ ਦੀ ਇਨਵੈਸਟੀਗੇਸ਼ਨ ਟੀਮ ਵੱਲੋਂ ਰੇਡ ਕੀਤੀ ਗਈ ਹੈ। ਅਧਿਕਾਰੀਆਂ ਨੂੰ ਵੱਡੀ ਮਾਤਰਾ ‘ਚ ਨਕਦੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ। ਟੀਮ ਵੱਲੋਂ ਡਾਕਟਰਾਂ ਤੇ ਪ੍ਰਬੰਧਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ MLA ਦੇ ਭਤੀਜੇ ਦਾ ਕ.ਤ.ਲ, ਮਾਮੂਲੀ ਤ.ਕਰਾ/ਰ ਮਗਰੋਂ ਕੁੱਝ ਨੌਜਵਾਨਾਂ ਨੇ ਦਿੱਤਾ ਵਾ/ਰਦਾ.ਤ ਨੂੰ ਅੰਜ਼ਾਮ
ਵੀਡੀਓ ਲਈ ਕਲਿੱਕ ਕਰੋ -: