ਮੁੱਖ ਮੰਤਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਦੀ ਮੀਟਿੰਗ 27 ਫਰਵਰੀ ਨੂੰ ਹੋਵੇਗੀ। CM ਮਾਨ ਨੇ ਚੰਡੀਗੜ੍ਹ ‘ਚ ਆਪਣੀ ਰਿਹਾਇਸ਼ ’ਤੇ ਇਹ ਬੈਠਕ ਸੱਦੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਹਾਲਾਂਕਿ ਮੀਟਿੰਗ ਸਬੰਧੀ ਕੋਈ ਏਜੰਡਾ ਸਾਂਝਾ ਨਹੀਂ ਕੀਤਾ ਗਿਆ ਹੈ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਇਹ ਮੀਟਿੰਗ ਦੋ ਦਿਨਾਂ ਵਿਸ਼ੇਸ਼ ਸੈਸ਼ਨ ਤੋਂ ਤੁਰੰਤ ਬਾਅਦ ਸੱਦੀ ਹੈ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਟ੍ਰੈਵਲ ਏਜੰਟਾਂ ‘ਤੇ ਪੁਲਿਸ ਦਾ ਐਕਸ਼ਨ, 1274 ਇਮੀਗ੍ਰੇਸ਼ਨ ਫਰਮਾਂ ‘ਤੇ ਛਾਪੇਮਾਰੀ, 24 FIR, 7 ਕਾਬੂ
ਵੀਡੀਓ ਲਈ ਕਲਿੱਕ ਕਰੋ -:
























