ਪੰਜਾਬ ਸਰਕਾਰ ਵੱਲੋਂ ਫੇਰਬਦਲ ਦਾ ਦੌਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। 8 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਆਈਏਐਸ ਅਤੇ 5 ਪੀਸੀਐਸ ਅਧਿਕਾਰੀ ਸ਼ਾਮਲ ਹਨ। ਬਦਲੀ ਕੀਤੇ ਗਏ ਅਧਿਕਾਰੀਆਂ ਦੇ ਨਾਵਾਂ ਦੀ ਲਿਸਟ ਹੇਠ ਲਿਖੇ ਮੁਤਾਬਕ ਹੈ-


ਇਹ ਵੀ ਪੜ੍ਹੋ : ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
ਵੀਡੀਓ ਲਈ ਕਲਿੱਕ ਕਰੋ -:
























