ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ PM ਨਰਿੰਦਰ ਮੋਦੀ ਤੇ CM ਮਾਨ ਨੇ ਸਮੂਹ ਦੇਸ਼ ਵਾਸੀਆਂ ਨੂੰ ਈਦ-ਉਲ-ਫਿਤਰ ਦੀਆਂ ਮੁਬਾਰਕਾਂ ਦਿੱਤੀਆਂ।
PM ਮੋਦੀ ਨੇ ਦੇਸ਼ ਵਾਸੀਆਂ ਨੂੰ ਈਦ-ਉੱਲ-ਫਿਤਰ ਦੇ ਤਿਓਹਾਰ ਦੀ ਵਧਾਈ ਦਿੰਦਿਆਂ ਕਿਹਾ- “ਕਾਮਨਾ ਕਰਦੇ ਹਾਂ ਕਿ ਇਹ ਤਿਉਹਾਰ ਸਾਡੇ ਸਮਾਜ ‘ਚ ਉਮੀਦ, ਸਦਭਾਵਨਾ ਤੇ ਦਿਆਲਤਾ ਦੀ ਭਾਵਨਾ ਨੂੰ ਵਧਾਏ ਤੇ ਤੁਹਾਡੇ ਸਾਰੇ ਯਤਨਾਂ ‘ਚ ਖੁਸ਼ੀ ਅਤੇ ਸਫਲਤਾ ਹੋਵੇ”।
ਇਹ ਵੀ ਪੜ੍ਹੋ : ਕਰਨਲ ਬਾਠ ਦੀ ਪਤਨੀ ਅੱਜ CM ਮਾਨ ਨਾਲ ਕਰਨਗੇ ਮੁਲਾਕਾਤ, ਲਿਆ ਜਾ ਸਕਦੈ ਵੱਡਾ ਐਕਸ਼ਨ
ਇਸੇ ਤਰ੍ਹਾਂ CM ਮਾਨ ਨੇ ਟਵੀਟ ਕਰਦਿਆਂ ਲਿਖਿਆ ਆਪਸੀ ਭਾਈਚਾਰੇ ਅਤੇ ਏਕਤਾ ਦੇ ਪ੍ਰਤੀਕ ਤਿਉਹਾਰ ਈਦ-ਉੱਲ-ਫ਼ਿਤਰ ਦੀਆਂ ਸਮੂਹ ਮੁਸਲਿਮ ਭਾਈਚਾਰੇ ਨੂੰ ਬਹੁਤ-ਬਹੁਤ ਮੁਬਾਰਕਾਂ। ਅੱਲ੍ਹਾ ਸਾਰਿਆਂ ‘ਤੇ ਸਦਾ ਆਪਣਾ ਰਹਿਮਤ ਭਰਿਆ ਹੱਥ ਰੱਖਣ। ਸਾਂਝੀਵਾਲਤਾ ਬਣੀ ਰਹੇ ਤੇ ਅਸੀਂ ਇਸੇ ਤਰ੍ਹਾਂ ਰਲ-ਮਿਲ ਕੇ ਤਿਉਹਾਰ ਮਨਾਉਂਦੇ ਰਹੀਏ।
ਵੀਡੀਓ ਲਈ ਕਲਿੱਕ ਕਰੋ -:
























