ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਜੋਗਾ ਪਿੰਡ ਵਿੱਚ ਰਿਸ਼ਤੇਦਾਰੀ ਵਿੱਚ ਆਈ ਇੱਕ ਕੁੜੀ ਨਾਲ ਅਨਹੋਣੀ ਵਾਪਰ ਗਈ। ਇੱਥੇ ਇੱਕ ਖੂਹ ਵਿੱਚ ਕੁੜੀ ਦੇ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕੁੜੀ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਅਤੇ ਇਹ ਭਾਣਾ ਵਾਪਰ ਗਿਆ। ਫਿਲਹਾਲ ਕੁੜੀ ਨੂੰ ਬਾਹਰ ਕੱਢਣ ਲਈ ਰਾਹਤ ਅਤੇ ਬਚਾਅ ਕਾਰਜ ਜਾਰੀ ਹੈ।
ਜਾਣਕਾਰੀ ਅਨੁਸਾਰ ਕੁੜੀ ਆਪਣੇ ਰੋਸ਼ਤੇਦਾਰੀ ਵਿੱਚ ਆਈ ਸੀ। ਸੋਮਵਾਰ ਸਵੇਰੇ ਉਹ ਘਰ ਦੇ ਬਾਹਰ ਬੱਚਿਆਂ ਨਾਲ ਖੇਡ ਰਹੀ ਸੀ ਕਿ ਅਚਾਨਕ ਘਰ ਦੇ ਨੇੜੇ ਇੱਕ ਪੁਰਾਣੇ ਖੂਹ ਵਿੱਚ ਡਿੱਗ ਗਈ। ਸੂਚਨਾ ਮਿਲਣ ਤੋਂ ਬਾਅਦ ਤਹਿਸੀਲਦਾਰ ਬਚਾਅ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਬੱਚੀ ਨੂੰ ਖੂਹ ਵਿੱਚੋਂ ਕੱਢਣ ਲਈ ਬਚਾਅ ਕਾਰਜ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ : ਨੌਜਵਾਨ ਨੇ ਭੇ.ਦਭ.ਰੇ ਹਾਲਾਤਾਂ ‘ਚ ਨਦੀ ‘ਚ ਮਾ/ਰੀ ਛਾ.ਲ, ਗੋਤਾਖੋਰਾਂ ਵੱਲੋਂ ਭਾਲ ਜਾਰੀ
ਵੀਡੀਓ ਲਈ ਕਲਿੱਕ ਕਰੋ -:
























