ਪੰਜਾਬ ਦੇ ਪੰਜ IPS ਅਧਿਕਾਰੀਆਂ ਨੂੰ ਤਰੱਕੀ ਦਿੱਤੀ ਗਈ ਹੈ। IPS ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਣਾਇਆ ਗਿਆ ਹੈ। ਸੂਬਾ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇਸ ਸਬੰਧੀ ਇੱਕ ਫੁਰਮਾਨ ਜਾਰੀ ਕੀਤਾ ਗਿਆ ਹੈ।
ਇਸ ਸੂਚੀ ਵਿੱਚ ਸੀਨੀਅਰ ਅਤੇ ਤਜਰਬੇਕਾਰ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਨਾਨਕ ਸਿੰਘ, ਗੁਰਮੀਤ ਸਿੰਘ ਚੌਹਾਨ, ਦੀਪਕ ਹਿਲੋਰੀ, ਗੌਰਵ ਗਰਗ ਅਤੇ ਨਵੀਨ ਸੈਣੀ ਪ੍ਰਮੁੱਖ ਹਨ।

ਇਹ ਵੀ ਪੜ੍ਹੋ : ਜਲੰਧਰ ਵਿਖੇ ਇੱਕ ਘਰ ‘ਤੇ ਬਾਈਕ ਸਵਾਰਾਂ ਨੇ ਕੀਤੀ ਫਾਇਰਿੰਗ, ਵਾਰਦਾਤ ਦੀ ਵੀਡੀਓ ਆਈ ਸਾਹਮਣੇ
ਵੀਡੀਓ ਲਈ ਕਲਿੱਕ ਕਰੋ -:
























