ਕੈਨੇਡਾ ‘ਚ ਇੱਕ ਹੋਰ ਪੰਜਾਬੀ ਸਿੰਗਰ ਦੇ ਘਰ ‘ਤੇ ਫਾਈਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗਾਇਕ Chani Nattan ਦੇ ਘਰ ‘ਤੇ ਗੋਲੀਆਂ ਚੱਲੀਆਂ ਹਨ। ਘਟਨਾ ਦੀ CCTV ਫੁਟੇਜ ਸਾਹਮਣੇ ਆਈ ਹੈ ਤੇ ਫਾਈਰਿੰਗ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਮੁਅੱਤਲ DIG ਹਰਚਰਨ ਸਿੰਘ ਭੁੱਲਰ ਨਾਲ ਜੁੜੀ ਵੱਡੀ ਅਪਡੇਟ, ਵਿਚੋਲੀਏ ਕ੍ਰਿਸ਼ਨੂੰ ਸ਼ਾਰਦਾ ਦੀ ਮੋਹਾਲੀ ਅਦਾਲਤ ‘ਚ ਹੋ ਰਹੀ ਪੇਸ਼ੀ
ਘਟਨਾ ਦਾ ਸੀਸੀਟੀਵੀ ਵੀ ਵੀਡੀਓ ਸਾਹਮਣੇ ਆਇਆ ਹੈ ਕਿ ਕਿਵੇਂ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ ਇਸ ਤੋਂ ਪਹਿਲਾਂ ਵੀ ਕਈ ਸਿੰਗਰਾਂ ਜੋ ਕੈਨੇਡਾ ਵਿਚ ਰਹਿੰਦੇ ਹਨ, ਦੀ ਰਿਹਾਇਸ਼ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਵੱਡੇ ਗੈਂਗ ਦੇ ਬਦਮਾਸ਼ ਨੇ ਫਾਇਰਿੰਗ ਦੀ ਜ਼ਿੰਮੇਵਾਰੀ ਵੀ ਲਈ ਹੈ।
ਵੀਡੀਓ ਲਈ ਕਲਿੱਕ ਕਰੋ -:
























