ਜਗਰਾਓਂ ਵਿਚ ਵੱਡੀ ਵਾਰਦਾਤ ਵਾਪਰੀ ਹੈ। ਕਬੱਡੀ ਖਿਡਾਰੀ ਦਾ ਦਿਨ-ਦਿਹਾੜੇ ਕਤਲ ਕੀਤਾ ਗਿਆ ਹੈ। ਪਹਿਲਾਂ ਉਸ ਨਾਲ ਕੁੱਟਮਾਰ ਕੀਤੀ ਗਈ ਤੇ ਫਿਰ ਗੋਲੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ।
ਇਹ ਵੀ ਪੜ੍ਹੋ : ਪਟਿਆਲਾ : ਰੋਡਵੇਜ਼ ਦੀ ਬੱਸ ਤੇ ਟਰੱਕ ‘ਚ ਹੋਈ ਟੱ.ਕ.ਰ, ਹਾ.ਦ/ਸੇ ‘ਚ ਟਰੱਕ ਡ੍ਰਾਈਵਰ ਤੇ ਬੱਸ ਕੰਡਕਟਰ ਦੀ ਮੌ/ਤ
ਹਾਲਾਂਕਿ ਕਤਲ ਕਿਸ ਵੱਲੋਂ ਤੇ ਕਿਉਂ ਕੀਤਾ ਗਿਆ ਹੈ, ਇਸ ਬਾਰੇ ਜਾਣਕਾਰੀ ਸਾਹਮਣੇ ਨਹੀਂ ਆ ਸਕੀ ਹੈ। ਮ੍ਰਿਤਕ ਗਿੱਦੜਵਿੰਡੀ ਪਿੰਡ ਦਾ ਨੌਜਵਾਨ ਸੀ। ਤੇਜਪਾਲ ਸਿੰਘ ਵਜੋਂ ਮ੍ਰਿਤਕ ਦੀ ਪਛਾਣ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























