ਆਮ ਆਦਮੀ ਪਾਰਟੀ ਨੇ ਬਲਤੇਜ ਪੰਨੂ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾ ਕੇ ਸ਼ਰਮਿੰਦਾ ਕਰਨ ਦਾ ਫ਼ੈਸਲਾ ਲਿਆ ਵਾਪਸ
ਵੀਡੀਓ ਲਈ ਕਲਿੱਕ ਕਰੋ -:
























