ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਆਨੰਦਪੁਰ ਸਾਹਿਬ ਵਿੱਚ ਸ਼ੁਰੂ ਹੋ ਗਿਆ ਹੈ। ਇਤਿਹਾਸ ਵਿੱਚ ਪਹਿਲੀ ਵਾਰ ਇਹ ਇਜਲਾਸ ਚੰਡੀਗੜ੍ਹ ਤੋਂ ਬਾਹਰ ਹੋ ਰਿਹਾ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਮੰਤਰੀ ਹਰਜੋਤ ਬੈਂਸ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੀ ਯਾਦ ਵਿੱਚ ਇੱਕ ਮਤਾ ਪੇਸ਼ ਕੀਤਾ। ਹੁਣ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਇਸ ਮੁੱਦੇ ‘ਤੇ ਬੋਲਣ ਦਾ ਮੌਕਾ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸੈਸ਼ਨ ਵਿੱਚ ਪਹੁੰਚੇ ਹਨ।
ਇਹ ਵੀ ਪੜ੍ਹੋ : ਪਿੰਡ ਰਈਆ ‘ਚ ਮੁਲਜ਼ਮਾਂ ਨੇ ਪੁਲਿਸ ‘ਤੇ ਕੀਤੀ ਫਾ.ਇਰਿੰ/ਗ, ਜਵਾਬੀ ਕਾਰਵਾਈ ‘ਚ ਇੱਕ ਮੁਲਜ਼ਮ ਦੀ ਹੋਈ ਮੌ/ਤ, ਦੂਜਾ ਕਾਬੂ
ਵੀਡੀਓ ਲਈ ਕਲਿੱਕ ਕਰੋ -:
























