ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ। ਭਾਜਪਾ ਤੋਂ ਬਾਅਦ, ਆਮ ਆਦਮੀ ਪਾਰਟੀ ਪੰਜਾਬ ਨੇ ਵੀ ਆਪਣੇ ਪਾਰਟੀ ਦੇ ਨਿਸ਼ਾਨ ‘ਤੇ ਚੋਣ ਲੜਨ ਦਾ ਫੈਸਲਾ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਵੱਲੋਂ 162 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।









ਇਹ ਵੀ ਪੜ੍ਹੋ : ਹੁਣ ‘ਸੇਵਾ ਤੀਰਥ’ ਦੇ ਨਾਂ ਨਾਲ ਜਾਣਿਆ ਜਾਵੇਗਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰ ਸਰਕਾਰ ਨੇ ਲਿਆ ਵੱਡਾ ਫੈਸਲਾ
ਵੀਡੀਓ ਲਈ ਕਲਿੱਕ ਕਰੋ -:
























