ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਭੁੱਲਰ ਦਾ ਵਿਚੋਲੀਆ ਕ੍ਰਿਸ਼ਨੂ ਸ਼ਾਰਦਾ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ। ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਹੋਈ। ਕੋਰਟ ਨੇ ਭੁੱਲਰ ਨੂੰ ਚਾਰਜਸ਼ੀਟ ਦੀ ਕਾਪੀ ਸੌਂਪੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ 18 ਜਨਵਰੀ ਨੂੰ ਹੋਵੇਗੀ।
ਇਹ ਵੀ ਪੜ੍ਹੋ : ਡੋਨਾਲਡ ਟਰੰਪ ਪ੍ਰਸ਼ਾਸਨ ਦਾ ਵੱਡਾ ਐਕਸ਼ਨ, 8 ਹਜ਼ਾਰ ਤੋਂ ਵੱਧ ਸਟੂਡੈਂਟ ਵੀਜ਼ੇ ਸਣੇ 85,000 ਵੀਜ਼ੇ ਕੀਤੇ ਰੱਦ
ਵੀਡੀਓ ਲਈ ਕਲਿੱਕ ਕਰੋ -:
























