ਜੰਡਿਆਲਾ ਗੁਰੂ ਦੇ ਨੇੜੇ ਪੈਂਦੇ ਪਿੰਡ ਮਿਹਰਬਾਨਪੁਰਾ ਵਿਖੇ ਫਾਇਰਿੰਗ ਹੋਣ ਦੀ ਖਬਰ ਸਾਹਮਣੇ ਆਈ ਹੈ। ਠੇਕੇ ਦੇ ਕਰਿੰਦਿਆਂ ‘ਤੇ ਗੋਲੀਆਂ ਚੱਲੀਆਂ ਹਨ। ਹਮਲਾਵਰਾਂ ਵੱਲੋਂ 2-3 ਫਾਇਰ ਕੀਤੇ ਗਏ ਤੇ ਇਕ ਕਰਿੰਦਾ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਕਿ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਭਰਤੀ ਕਰਾਇਆ ਗਿਆ ਹੈ।
ਇਹ ਵੀ ਪੜ੍ਹੋ : ਮੋਗਾ ‘ਚ ਤੜਕਸਾਰ ਵਾਪਰੀ ਵੱਡੀ ਵਾ.ਰਦਾ/ਤ, ਨੌਜਵਾਨ ਦਾ ਸ਼ਰੇਆਮ ਗੋਲੀਆਂ ਮਾਰ ਕੇ ਕੀਤਾ ਕ.ਤ/ਲ
ਸਾਰੀ ਘਟਨਾ CCTV ‘ਚ ਕੈਦ ਹੋ ਗਈ ਹੈ।ਵਾਰਦਾਤਾਂ ਨੂੰ ਅੰਜਾਮ ਦੇਣ ਮਗਰੋਂ ਹਮਲਾਵਰ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਫਾਇਰਿੰਗ ਕਰਨ ਵਾਲੇ ਮੁਲਜ਼ਮਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























