ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਸਿਹਤ ਐਤਵਾਰ ਨੂੰ ਅਚਾਨਕ ਵਿਗੜ ਗਈ। ਉਨ੍ਹਾਂ ਨੂੰ ਸਵੇਰੇ ਛਾਤੀ ਵਿੱਚ ਦਰਦ ਮਹਿਸੂਸ ਹੋਇਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅਰਮੀਨੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌ/ਤ, ਲਾਸ਼ ਪਹੁੰਚੀ ਵਤਨ, ਡੂੰਘੇ ਸਦਮੇ ‘ਚ ਪਰਿਵਾਰ
ਵੀਡੀਓ ਲਈ ਕਲਿੱਕ ਕਰੋ -:
























